123691095_105897821328757_3968352136390418880_n.resized

ਪੰਜਾਬ ‘ਚ ਟਾਵਰਾਂ ਦੀ ਤੋੜਭੰਨ੍ਹ ਨਾਲ ਡੇਢ਼ ਕਰੋੜ ਲੋਕ ਪ੍ਰਭਾਵਿਤ

ਚੰਡੀਗੜ੍ਹ – ਖੇਤੀਬਾੜੀ ਬਿੱਲਾਂ ਦੇ ਵਿਰੋਧ ਕਰ ਕੇ ਪੰਜਾਬ ਵਿੱਚ ਕਿਸਾਨ ਅੰਬਾਨੀ-ਅਡਾਨੀ ਦੇ ਵਪਾਰਿਕ ਅਦਾਰਿਆਂ ਨੂੰ ਕਿਸਾਨਾਂ ਦੇ ਰੋਹ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਰਾਜ ਵਿੱਚ  ਕਿਸਾਨਾਂ ਵੱਲੋਂ ਜਿਓ ਦੇ ਮੋਬਾਇਲ ਟਾਵਰਾਂ ਵਿੱਚ ਕੀਤੀ ਗਈ ਤੋੜਭੰਨ੍ਹ ਨਾਲ ਡੇਢ਼ ਕਰੋੜ … More »

ਪੰਜਾਬ | Leave a comment
 

ਹਰਿਆਣੇ ਦਾ 2020 ਦਾ ਪੰਜਾਬੀ ਸਾਹਿਤ ਅਵਲੋਕਨ: ਪੁਸਤਕ ਸੰਦਰਭ : ਡਾ. ਨਿਸ਼ਾਨ ਸਿੰਘ ਰਾਠੌਰ

ਪੰਜਾਬੀ ਸਾਹਿਤ ਜਗਤ ਵਿਚ ਹਰ ਸਾਲ ਬਹੁਤ ਸਾਰੀਆਂ ਨਵੀਆਂ ਪੁਸਤਕਾਂ ਪ੍ਰਕਾਸਿ਼ਤ ਹੁੰਦੀਆਂ ਰਹਿੰਦੀਆਂ ਹਨ। ਕੁਝ ਪੁਸਤਕਾਂ ਆਮ ਪਾਠਕਾਂ ਦੇ ਹੱਥਾਂ ਤੀਕ ਪਹੁੰਚਦੀਆਂ ਹਨ ਅਤੇ ਕੁਝ ਲੇਖਕਾਂ ਦੀਆਂ ਅਲਮਾਰੀਆਂ ਦਾ ਸਿ਼ੰਗਾਰ ਬਣ ਕੇ ਲੰਮੀ ਚੁੱਪ ਧਾਰ ਲੈਂਦੀਆਂ ਹਨ। ਅਜੋਕੇ ਦੌਰ ਵਿਚ … More »

ਸਰਗਰਮੀਆਂ | Leave a comment
IMG-20201226-WA0008.resized

ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਮਾਤਾ ਗੁਜਰ ਕੌਰ ਅਤੇ ਬਾਬਾ ਮੋਤੀ ਸਿੰਘ ਮਹਿਰਾ ਜੀ ਦੀਆਂ ਸ਼ਹਾਦਤਾਂ ਨੂੰ ਨਤਮਸਤਕ ਹੁੰਦੇ ਹੋਏ ਸਮੂਹਿਕ ਅਰਦਾਸ ਹੋਈ : ਮਾਨ

ਫ਼ਤਹਿਗੜ੍ਹ ਸਾਹਿਬ – “ਅੱਜ ਅਸੀਂ ਦੁਨੀਆਂ ਦੇ ਸਭ ਸਥਾਨਾਂ ਤੋਂ ਮਹਾਨ ਸ਼ਹੀਦੀ ਅਸਥਾਂਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਉਸ ਪਵਿੱਤਰ ਧਰਤੀ ਨੂੰ ਨਤਮਸਤਕ ਹੋਣ ਲਈ ਫ਼ਤਹਿਗੜ੍ਹ ਸਾਹਿਬ ਵਿਖੇ ਆਪਣੇ ਮਹਾਨ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਨ ਹਿੱਤ 01 ਵਜੇ … More »

ਪੰਜਾਬ | Leave a comment
1280px-2020_Indian_farmers'_protest_-_On_a_truck.resized

30 ਦਿਸੰਬਰ ਨੂੰ ਸਿੰਘੂ ਬਾਰਡਰ ਤੋਂ ਟਰੈਕਟਰ ਰੈਲੀ ਕੱਢਣਗੇ ਕਿਸਾਨ

ਨਵੀਂ ਦਿੱਲੀ – ਮੋਦੀ ਸਰਕਾਰ ਦੁਆਰਾ ਖੇਤੀ ਸਬੰਧੀ ਬਣਾਏ ਗਏ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਵਿੱਚ ਧਰਨਾ ਦੇ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 32 ਦਿਨ ਹੋ ਗਏ ਹਨ। ਕਿਸਾਨ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਇਹ ਤਿੰਨੇ ਕਿਸਾਨ ਵਿਰੋਧੀ … More »

ਭਾਰਤ | Leave a comment
 

ਇੱਕ ਹੱਥ ਮਾਲਾ ‘ਤੇ ਦੂਜੇ ਹੱਥ ਖੰਡੇ ਦਾ ਪ੍ਰਤੀਕ ਹੈ ਗੀਤ ” ਸਾਥ ਦਿਓ ਕਿਰਸਾਨਾਂ ਦਾ

“ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਊਥਾਲ ਵਸਦੇ ਡਾ. ਤਾਰਾ ਸਿੰਘ ਆਲਮ ਨੂੰ ਮੈਂ 2009 ‘ਚ ਨਿਰਮਲ ਜੌੜਾ ਵੀਰ ਜੀ ਦੀ ਫੇਰੀ ਮੌਕੇ ਮਿਲਿਆ। ਉਸ ਦਿਨ ਤੋਂ ਉਹਨਾਂ ਨਾਲ ਰਸਮੀ ਨਹੀਂ ਸਗੋਂ ਪਰਿਵਾਰਕ ਸਾਂਝ ਬਣੀ। ਉਹਨਾਂ ਨੂੰ ਨੇੜਿਓਂ ਦੇਖਣ ਵਾਲੇ ਜਾਣਦੇ … More »

ਅੰਤਰਰਾਸ਼ਟਰੀ | Leave a comment
128424441_4087692404582801_2034477296409993728_o.resized

ਕਿਸਾਨਾਂ ਨੇ ਦਿੱਲੀ-ਮੇਰਠ ਐਕਸਪ੍ਰੈਸਵੇ ਬੰਦ ਕਰਨ ਦੀ ਦਿੱਤੀ ਧਮਕੀ

ਨਵੀਂ ਦਿੱਲੀ – ਕਿਸਾਨਾਂ ਨੇ ਐਤਵਾਰ ਦੀ ਸਵੇਰ ਨੂੰ ਪ੍ਰਸ਼ਾਸਨ ਨੂੰ 24 ਘੰਟੇ ਦਾ ਸਮਾਂ ਦਿੰਦੇ ਹੋਏ ਕਿਹਾ ਹੈ ਕਿ ਜੇ ਇਸ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੋਈ ਹਲ ਨਾ ਕੱਢਿਆ ਤਾਂ ਦਿੱਲੀ-ਮੇਰਠ ਐਕਸਪ੍ਰੈਸਵੇ ਨੂੰ ਜਾਮ ਕੀਤਾ ਜਾਵੇਗਾ। ਯੂਪੀ ਗੇਟ … More »

ਭਾਰਤ | Leave a comment
Press Pic- 1.resized

‘ਅੰਤਰਰਾਸ਼ਟਰੀ ਫੋਕਲੋਰ ਫੈਸਟੀਵਲ’ ਵਿਸ਼ਵਿਆਪੀ ਸਦਭਾਵਨਾਵਾਂ ਨੂੰ ਇੱਕ ਮੰਚ ’ਤੇ ਕਰੇਗਾ ਪ੍ਰਦਰਸ਼ਿਤ : ਡਾ. ਸਤਿੰਦਰ ਸਰਤਾਜ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਵਰਚੁਅਲ ਹੋਣ ਵਾਲੇ ਚੌਥੇ ਅੰਤਰਰਾਸ਼ਟਰੀ ਫੋਕਲੋਰ ਫੈਸਟੀਵਲ ਦਾ ਸ਼ਾਨੋ-ਸ਼ੌਕਤ ਨਾਲ ਆਗ਼ਾਜ਼ ਹੋਇਆ।ਤਿੰਨ ਰੋਜ਼ਾ ਅੰਤਰਾਸ਼ਟਰੀ ਫੋਕਲੋਰ ਫੈਸਟੀਵਲ ਦੌਰਾਨ ਭਾਰਤ ਸਮੇਤ ਫ਼ਰਾਂਸ, ਜਰਮਨੀ, ਸਪੇਨ, ਸਵੀਡਨ ਆਦਿ 39 ਦੇਸ਼ਾਂ ਤੋਂ 1 ਹਜ਼ਾਰ ਤੋਂ ਵੱਧ ਕਲਾਕਾਰ ਸ਼ਮੂਲੀਅਤ ਕਰਨਗੇ ਅਤੇ ਆਪੋ … More »

ਪੰਜਾਬ | Leave a comment
 

ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਨੂੰ ਸਦਮਾ, ਭੈਣ ਦਾ ਦੇਹਾਂਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਨੂੰ ਉਸ ਸਮੇਂ ਸਦਮਾਂ ਪੁੱਜਿਆ, ਜਦੋਂ ਉਹਨਾਂ ਦੇ ਵੱਡੇ ਭੈਣ ਜੀ ਰਾਜਿੰਦਰ ਕੌਰ ਰਿਸ਼ੀ ਦੀ ਮੌਤ ਹੋ ਗਈ। ਉਹ 67 ਸਾਲਾਂ ਦੇ ਅਤੇ ਕੈਂਸਰ ਤੋਂ ਪੀੜਤ ਸਨ। 1992 ਵਿੱਚ ਭੈਣ ਜੀ … More »

ਅੰਤਰਰਾਸ਼ਟਰੀ | Leave a comment
119865038_3528350650550575_4058748997145324211_n.resized

ਆੜਤੀਆਂ ਦੇ ਘਰਾਂ ‘ਤੇ ਛਾਪੇ ਮਾਰਨ ਨਾਲ ਕੇਂਦਰ ਸਰਕਾਰ ਦੇ ਵਿਰੁੱਧ ਹੋਰ ਵੀ ਵਧੇਗਾ ਗੁੱਸਾ : ਕੈਪਟਨ

ਚੰਡੀਗੜ੍ਹ – ਕੇਂਦਰ ਸਰਕਾਰ ਨੇ ਮਕਾਰੀ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ, ਪੰਜਾਬ ਦੇ ਆੜ੍ਹਤੀਆਂ ਦੇ ਘਰਾਂ ਵਿੱਚ ਇਨਕਮ ਟੈਕਸ ਦੀਆਂ ਟੀਮਾਂ ਵੱਲੋਂ ਛਾਪੇ ਮਾਰੇ ਗਏ ਹਨ। ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਸਖਤ ਆਲੋਚਨਾ ਕਰਦੇ ਹੋਏ … More »

ਪੰਜਾਬ | Leave a comment
Pic-1(1).resized

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਸਾਲ 2021-22 ਦੇ ਦਾਖ਼ਲਿਆਂ ਲਈ ਪ੍ਰਵੇਸ਼ ਪ੍ਰੀਖਿਆ ਦਾ ਐਲਾਨ

ਭਾਰਤ ਦੇ ਸਿੱਖਿਆ ਮੰਤਰੀ ਸ਼੍ਰੀ ਰਮੇਸ਼ ਪੋਖਰਿਆਲ ਨਿਸ਼ੰਕ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀ ਪ੍ਰਵੇਸ਼ ਪ੍ਰੀਖਿਆ ‘ਸੀਯੂ.ਸੀ.ਈ.ਟੀ-2021’ ਲਾਂਚ ਕੀਤੀ ਗਈ। ਚੰਡੀਗੜ੍ਹ ਯੂਨੀਵਰਸਿਟੀ ’ਚ ਇੰਜੀਨੀਅਰਿੰਗ, ਐਮ.ਬੀ.ਏ, ਲਾਅ, ਫਾਰਮੇਸੀ ਅਤੇ ਐਗਰੀਕਲਚਰ ਕੋਰਸਾਂ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਹ ਪ੍ਰੀਖਿਆ ਦੇਣੀ ਲਾਜ਼ਮੀ ਹੋਵੇਗੀ। … More »

ਪੰਜਾਬ | Leave a comment