Author Archives: ਕੌਮੀ ਏਕਤਾ ਨਿਊਜ਼ ਬੀਊਰੋ
ਕਿਸਾਨਾਂ ਦੇ ਹੱਕ ’ਚ ਸੜਕਾਂ ’ਤੇ ਉੱਤਰਿਆ ਮਹਾਰਾਸ਼ਟਰ ਦਾ ਸਿੱਖ ਭਾਈਚਾਰਾ
ਮੁੰਬਈ - ਕਿਸਾਨ ਸੰਘਰਸ਼ ਨੂੰ ਮਹਾਰਾਸ਼ਟਰ ’ਚ ਵੀ ਜ਼ਬਰਦਸਤ ਹੁੰਗਾਰਾ ਤੇ ਹਮਾਇਤ ਮਿਲ ਰਹੀ ਹੈ। ਨਵੀਂ ਮੁੰਬਈ ਵਿਖੇ ਸਿੱਖ ਭਾਈਚਾਰਾ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਸੜਕਾਂ ’ਤੇ ਉਤਰ ਆਇਆ ਹੈ ਅਤੇ ਕਿਸਾਨੀ ਸੰਘਰਸ਼ ਦੇ ਸਮਰਥਨ ’ਚ ਉਨ੍ਹਾਂ ਵੱਲੋਂ ਕੀਤੀ … More
ਸਿੱਖ ਸੰਗਤ ਵੱਲੋਂ ਨਨਕਾਣਾ ਸਾਹਿਬ ‘ਚ ਭਾਰਤ ‘ਚ ਚਲ ਰਹੇ ਕਾਲੇ ਖੇਤੀ ਕਨੂੰਨਾਂ ਦੇ ਵਿਰੋਧ ‘ਚ ਪੈਦਲ ਰੋਸ ਮਾਰਚ
ਨਨਕਾਣਾ ਸਾਹਿਬ : ਪਾਕਿਸਤਾਨ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਅਤੇ ਨਨਕਾਣਾ ਸਾਹਿਬ ਦੀਆਂ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਜਨਮ ਅਸਥਾਨ ਤੋਂ ਵਿਸ਼ਾਲ ਰੈਲੀ ਕੀਤੀ ਗਈ ‘ਤੇ ਉਪਰੰਤ ਰੋਸ ਮਾਰਚ ਕੀਤਾ ਗਿਆ ਜਿਸ ਵਿੱਚ ਸਮੂਹ ਨਨਕਾਣਾ ਸਾਹਿਬ ਦੀ ਸੰਗਤ ਤੋਂ … More
ਰੈਨਸਮਵੇਅਰ ਕੀ ਹੁੰਦਾ ਹੈ?
ਅੰਮ੍ਰਿਤਬੀਰ ਸਿੰਘ, ਰੈਨਸਮਵੇਅਰ ਇੱਕ ਤਰਾਂ ਦਾ ਮਲਵੇਅਰ ਹੁੰਦਾ ਹੈ ਜੋ ਯੂਜ਼ਰ ਕੰਪਿਊਟਰ ਦੀਆਂ ਫਾਈਲਾਂ ਇਨਕ੍ਰਿਪਟ ਭਾਵ ਉਹਨਾਂ ਤੇ ਤਾਲਾ ਲਗਾ ਦਿੰਦਾ ਹੈ ਜਿਸ ਕਾਰਨ ਯੂਜ਼ਰ ਆਪਣੀਆਂ ਫਾਈਆਂ ਨੂੰ ਖੋਲ ਨਹੀਂ ਪਉਂਦਾ ਇਸ ਕਰਕੇ ਯੂਜ਼ਰ ਨੂੰ ਪਰੇਸ਼ਾਨੀ ਦਾ ਸਾਮਣਾ ਕਰਨਾ ਪੈਂਦਾ … More
ਪਰਵਾਸ ਵਿਚ ਰਹਿ ਰਹੇ ਪੰਜਾਬੀਆਂ ਵੱਲੋਂ ਕਿਸਾਨ ਅੰਦੋਲਨ ਸਫਲ ਬਣਾਉਣ ਲਈ ਪੁਰਜ਼ੋਰ ਅਪੀਲ
ਸੈਂਡਿਆਗੋ, (ਅਮਰੀਕਾ) - ਪੰਜਾਬ ਤੋਂ ਅਮਰੀਕਾ, ਇੰਗਲੈਂਡ, ਕੈਨੇਡਾ, ਹਾਲੈਂਡ, ਆਸਟਰੇਲੀਆ ਅਤੇ ਨਿਊਜੀਲੈਂਡ ਵਿਚ ਰਹਿ ਰਹੇ ਪੰਦਰਾਂ ਪੰਜਾਬੀਆਂ ਨੇ ਭਾਰਤੀਆਂ, ਪੰਜਾਬੀਆਂ ਅਤੇ ਪਰਵਾਸੀ ਪੰਜਾਬੀਆਂ ਦਾ ਕਿਸਾਨ ਅੰਦੋਲਨ ਨੂੰ ਸਫਲ ਬਣਾਉਣ ਲਈ ਦਿੱਤੇ ਜਾ ਰਹੇ ਭਰਪੂਰ ਸਹਿਯੋਗ ਦਾ ਧੰਨਵਾਦ ਕਰਦਿਆਂ ਪੁਰਜ਼ੋਰ ਅਪੀਲ … More
ਕਲ੍ਹ ਸਵੇਰੇ 11 ਵਜੇ ਤੋਂ ਦੁਪਹਿਰ ਦੇ 3 ਵਜੇ ਤੱਕ ਹੋਵੇਗਾ ਭਾਰਤ ਬੰਦ
ਨਵੀਂ ਦਿੱਲੀ – ਕੇਂਦਰ ਸਰਕਾਰ ਵੱਲੋਂ ਖੇਤੀ ਕਿਸਾਨ ਬਿੱਲਾਂ ਨੂੰ ਰੱਦ ਕਰਨ ਸਬੰਧੀ ਚੱਲੀਆਂ ਜਾ ਰਹੀਆਂ ਘੱਟੀਆ ਚਾਲਾਂ ਤੋਂ ਦੁੱਖੀ ਹੋ ਕੇ ਦੇਸ਼ਭਰ ਦੇ ਕਿਸਾਨਾਂ ਨੇ 8 ਦਿਸੰਬਰ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਕਿਸਾਨ ਜੱਥੇਬੰਦੀਆਂ … More
8 ਦਸੰਬਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਦਾ ਰਾਸ਼ਟਰੀ ਇਪਟਾ ਨੇ ਹਮਾਇਤ ਦਾ ਕੀਤਾ ਐਲਾਨ
ਕਿਸਾਨਾਂ,ਕਿਰਤੀਆਂ, ਵਪਾਰੀਆਂ, ਨੌਜਵਾਨਾਂ, ਬਜ਼ੁਰਗਾਂ, ਔਰਤਾਂ ਤੇ ਬੱਚਿਆਂ ਦੀ ਸ਼ਮੂਲੀਅਤ ਵਾਲੇ ਪੰਜਾਬ ਵਿਚੋਂ ਉਠੇ ਅਤੇ ਦੇਸ ਭਰ ਵਿਚ ਫੈਲੇ ਕਿਸਾਨ ਤੇ ਲੋਕ ਮਾਰੂ ਕਾਲੇ ਕਾਨੂੰਨਾ ਵਿਰੁੱਧ ਅੰਦੋਲਨ ਦੇ ਲੋਕ-ਲਹਿਰ ਬਣਨ ਉਪਰ ਤੱਸਲੀ ਅਤੇ ਸਕੂਨ ਪ੍ਰਗਟ ਕਰਦੇ ਦੇਸ ਭਰ ਦੇ ਇਪਟਾ ਕਾਰਕੁਨਾ, … More
ਤਪੱਸਵੀ ਅਤੇ ਸਾਧ ਬਿਰਤੀ ਵਾਲੇ ਕਿਸਾਨ ਆਪਣੀ ਆਈ ‘ਤੇ ਆ ਜਾਣ ਤਾਂ ਤਖ਼ਤ ਰਹੇਗਾ ਨਾ ਤਾਜ ਰਹਿਣਾ ਹੈ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਨੇ ਕਿਸਾਨ ਸੰਘਰਸ਼ ਦੀ ਪੂਰਨ ਹਮਾਇਤ ਕਰਦਿਆਂ ਸਖ਼ਤ ਲਹਿਜ਼ੇ ‘ਚ ਮੋਦੀ ਸਰਕਾਰ ਨੂੰ ਖੇਤੀ ਬਾਰੇ ਕਾਲੇ ਕਾਨੂੰਨ ਤੁਰੰਤ ਵਾਪਸ ਲੈਣ ਲਈ ਕਿਹਾ … More
ਨਨਕਾਣਾ ਸਾਹਿਬ ਵਿਖੇ ਭਾਰਤ ਦੇ ਸ਼ਾਂਤਮਈ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਫ਼ਤਹਿਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਨਨਕਾਣਾ ਸਾਹਿਬ – ਭਾਰਤੀ ਕਿਸਾਨ ਵਿਰੋਧੀ ਨਰਿੰਦਰ ਮੋਦੀ ਦੇ ਕਿਸਾਨ ਮਾਰੂ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ‘ਚ ਜਾਰੀ ਕਿਸਾਨਾਂ ਦੇ ਪ੍ਰਦਰਸ਼ਨਾਂ ਦੇ ਹੱਕ ਵਿੱਚ ਅੱਜ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਨਨਕਾਣਾ ਸਾਹਿਬ ਦੀਆਂ ਸਮੂਹ ਸੰਗਤਾਂ ਵੱਲੋਂ ਗੁਰਦੁਆਰਾ ਜਨਮ ਅਸਥਾਨ … More
ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਸੰਤੋਖ ਸਿੰਘ ਧੀਰ ਜਨਮ ਸ਼ਤਾਬਦੀ ਸਮਾਗਮ ਸੰਪੰਨ
ਲੁਧਿਆਣਾ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਸੰਤੋਖ ਸਿੰਘ ਧੀਰ ਜਨਮ ਸ਼ਤਾਬਦੀ ਸਮਾਗਮ ਪੰਜਾਬੀ ਭਵਨ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿਚ ਧੀਰ ਸਾਹਿਬ ਦੀ ਵੱਡੀ ਬੇਟੀ ਨਵਰੂਪ ਕੌਰ, ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ … More
ਸੈਣੀ ਵਰਗੇ ਮਨੁੱਖਤਾ ਦੇ ਕਾਤਲ ਅਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਨੂੰ ਸੁਪਰੀਮ ਕੋਰਟ ਵੱਲੋਂ ਅਗਾਊ ਜਮਾਨਤ ਦੇਣਾ ਇਨਸਾਨੀਅਤ ਵਿਰੋਧੀ ਕਾਰਾ : ਮਾਨ
ਫ਼ਤਹਿਗੜ੍ਹ ਸਾਹਿਬ – “ਸੁਮੇਧ ਸੈਣੀ ਸਾਬਕਾ ਡੀਜੀਪੀ ਪੰਜਾਬ ਜਿਸਨੇ ਬੀਤੇ ਸਮੇਂ ਵਿਚ ਪੰਜਾਬ ਦੀ ਨੌਜ਼ਵਾਨੀ ਦੇ ਖੂਨ ਨਾਲ ਹੋਲੀ ਖੇਡੀ ਅਤੇ ਨਿਰਦੋਸ਼ ਨੌਜ਼ਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆ ਵਿਚ ਵੱਡੀ ਗਿਣਤੀ ਵਿਚ ਸ਼ਹੀਦ ਕੀਤਾ, ਜਿਸਦੀ ਦਹਿਸਤ ਨੇ ਸਮੁੱਚੇ ਪੰਜਾਬ ਦੇ ਮਾਹੌਲ … More








