Shehbaz_Sharif_meets_Putin_(2024-07-03)_(2)_(cropped).resized

‘ਪਾਕਿਸਤਾਨ ਨੂੰ ਜਵਾਬੀ ਕਾਰਵਾਈ ਕਰਨ ਦਾ ਪੂਰਾ ਹੱਕ ਹੈ’ : ਸ਼ਾਹਬਾਜ਼ ਸ਼ਰੀਫ਼

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਦੁਆਰਾ ਕੀਤੇ ਗਏ ਮਿਸਾਇਲ ਹਮਲਿਆਂ ਤੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਹੈ ਕਿ ‘ਪਾਕਿਸਤਾਨ ਨੂੰ ਜਵਾਬੀ ਕਾਰਵਾਈ ਕਰਨ ਦਾ ਪੂਰਾ ਹੱਕ ਹੈ।’ ਉਨ੍ਹਾਂ ਨੇ ਸੋਸ਼ਲ ਮੀਡੀਆ ਸਾਈਟ ਐਕਸ ਤੇ ਲਿਿਖਆ ਹੈ, … More »

ਅੰਤਰਰਾਸ਼ਟਰੀ | Leave a comment
Screenshot_2025-05-06_17-25-26.resized

ਭਾਰਤ ਨੇ ਪਾਕਿਸਤਾਨ ਤੇ ਕੀਤਾ ਮਿਸਾਇਲ ਹਮਲਾ

ਨਵੀਂ ਦਿੱਲੀ – ਭਾਰਤ ਨੇ ਅਪਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਦੇ 9 ਟਿਕਾਣਿਆਂ ਤੇ ਏਅਰ ਸਟਰਾਈਕ ਕਰ ਦਿੱਤੀ ਹੈ। ਭਾਰਤੀ ਸੈਨਾ ਨੇ ਜੈਸ਼ ਅਤੇ ਲਸ਼ਕਰ ਦੇ ਕਈ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾੲਆ ਹੈ। ਪਾਕਿਸਤਾਨ ਨੇ ਵੀ ਪੁੰਛ ਰਜੌਰੀ ਖੇਤਰ ਵਿੱਚ … More »

ਅੰਤਰਰਾਸ਼ਟਰੀ | Leave a comment
Half size(33).resized

ਲੋਕਾਂ ਦੇ ਜੀਵਨ ਤੇ ਉਤਪਾਦਾਂ ਨੂੰ ਪ੍ਰਭਾਵਿਤ ਕਰਨ ਵਾਲੇ ਪਾਣੀ ਨੂੰ ਰੋਕਣਾ ‘ਜੰਗੀ ਅਪਰਾਧ ਹੈ’: ਮਾਨ

ਫ਼ਤਹਿਗੜ੍ਹ ਸਾਹਿਬ – “ਲਹਿੰਦੇ ਪੰਜਾਬ ਵਿਚ ਕਿਲ੍ਹਾ ਸ. ਹਰਨਾਮ ਸਿੰਘ ਜ਼ਿਲ੍ਹਾ ਸੇਖੂਪੁਰਾ ਵਿਚ ਮੇਰਾ ਪਿੰਡ ਹੈ ਜਿਥੇ ਸਾਡੇ ਖੇਤਾਂ ਨੂੰ ਚੇਨਾਬ ਦਾ ਪਾਣੀ ਲੱਗਦਾ ਸੀ । ਜਿਥੇ ਬਾਸਮਤੀ ਦੀ ਬਹੁਤ ਵਧੀਆ ਫ਼ਸਲ ਹੁੰਦੀ ਸੀ । ਇਸ ਪਾਣੀ ਦੇ ਸੰਬੰਧ ਵਿਚ … More »

ਪੰਜਾਬ | Leave a comment
Screenshot_2025-05-06_02-53-42.resized

ਭਾਈ ਰਾਜੋਆਣਾ ਮਾਮਲੇ ’ਚ ਪਟੀਸ਼ਨ ਵਾਪਸ ਲੈਣ ਸਬੰਧੀ ਕੌਮੀ ਰਾਏ ਲਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਸੰਨ 2012 ’ਚ ਪਾਈ ਗਈ ਪਟੀਸ਼ਨ ਵਾਪਸ ਲੈਣ ਸਬੰਧੀ ਫੈਸਲਾ ਕਰਨ ਲਈ ਕੌਮੀ ਰਾਏ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨੀਂ ਭਾਈ ਬਲਵੰਤ ਸਿੰਘ ਰਾਜੋਆਣਾ … More »

ਪੰਜਾਬ | Leave a comment
Simranjit-Singh-Mann.resized

ਖਾਲੀ ਭਾਂਡੇ ਹੀ ਜਿਆਦਾ ਖੜਕਦੇ ਹਨ, ਜਦੋਂ ਸਿੱਖਾਂ ਦੀ ਹੱਤਿਆ ਹੁੰਦੀ ਹੈ ਉਦੋ ਹੁਕਮਰਾਨ ਚੁੱਪ ਕਿਉਂ ਹੋ ਜਾਂਦੇ ਹਨ ? : ਮਾਨ

ਫ਼ਤਹਿਗੜ੍ਹ ਸਾਹਿਬ : “ਨਿਰਦੋਸ਼ ਹਿੰਦੂ ਹੋਣ, ਸਿੱਖ ਹੋਣ, ਇਸਾਈ ਹੋਣ, ਆਦਿਵਾਸੀ ਹੋਣ ਜਾਂ ਕੋਈ ਕਬੀਲਾ ਫਿਰਕਾ, ਉਨ੍ਹਾਂ ਦੀ ਹੱਤਿਆ ਸਮੇਂ ਮਨੁੱਖਤਾ ਤੇ ਇਨਸਾਨੀਅਤ ਹੁਕਮਰਾਨਾਂ ਵਿਚ ਜਿੰਦਾ ਰਹਿਣੀ ਚਾਹੀਦੀ ਹੈ ਅਤੇ ਬਰਾਬਰਤਾ ਦੇ ਆਧਾਰ ਤੇ ਅਜਿਹੇ ਸਮਿਆ ਤੇ ਦੋਸ਼ੀਆਂ ਨੂੰ ਸਾਹਮਣੇ … More »

ਪੰਜਾਬ | Leave a comment
IMG-20250503-WA0084.resized

ਜਗਤਾਰ ਸਿੰਘ ਜੌਹਲ ਦੀ ਰਿਹਾਈ ਅਤੇ ਵਾਪਸੀ ਨੂੰ ਯਕੀਨੀ ਬਣਾਉਣ ਲਈ ਵਿਦੇਸ਼ ਸਕੱਤਰ ‘ਤੇ ਭਾਰੀ ਦਬਾਅ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇਹ ਵਿਆਪਕ ਤੌਰ ‘ਤੇ ਰਿਪੋਰਟ ਕੀਤਾ ਗਿਆ ਹੈ ਕਿ 100 ਤੋਂ ਵੱਧ ਸੰਸਦ ਮੈਂਬਰਾਂ ਨੇ ਡੇਵਿਡ ਲੈਮੀ ਨੂੰ ਜਗਤਾਰ ਸਿੰਘ ਜੌਹਲ ਦੀ ਰਿਹਾਈ ਅਤੇ ਵਾਪਸੀ ਨੂੰ ਸੁਰੱਖਿਅਤ ਕਰਨ ਲਈ ਸਾਰੇ ਕੂਟਨੀਤਕ ਯਤਨਾਂ ਦੀ ਵਰਤੋਂ ਕਰਨ … More »

ਅੰਤਰਰਾਸ਼ਟਰੀ | Leave a comment
c889045b-6020-4a2a-aa7b-c507cb46b44e.resized

ਸ੍ਰੀ ਅਕਾਲ ਤਖਤ ਵਿਖੇ ਖਾਲਸਾਈ ਜਾਹੋ ਜਹਾਲ ਨਾਲ ਮਨਾਇਆ ਗਿਆ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਸਥਾਪਨਾ ਦਿਹਾੜਾ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਸਥਾਪਨਾ ਦਿਹਾੜਾ ਭਾਰੀ ਆਸਥਾ ਅਤੇ ਖਾਲਸਾਈ ਜਾਹੋ ਜਹਾਲ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਉੱਚ ਪੱਧਰ ਦਾ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ । ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ … More »

ਪੰਜਾਬ | Leave a comment
1. Honouring Manjit Gill family and Harcharan Singh Family.resized

ਲੈਂਗਲੀ ਦਾ ਸਿੱਖ ਵਿਰਾਸਤੀ ਮਹੀਨਾ ਮੇਲਾ ਸਿੱਖਿਆ, ਜਾਗਰੂਕਤਾ ਅਤੇ ਮਾਨਤਾ ਦਾ ਸੁਮੇਲ

ਲੈਂਗਲੀ : ਲੈਂਗਲੀ ਸ਼ਹਿਰ ਅਤੇ ਲੈਂਗਲੀ ਲਾਇਬ੍ਰੇਰੀ ਨੇ ਆਪਣੇ ਪਹਿਲੇ ਸਾਲਾਨਾ ਸਿੱਖ ਵਿਰਾਸਤ ਮਹੀਨੇ ਦੇ ਸਮਾਗਮ ਨੂੰ ਵੱਡੀ ਸਫਲਤਾ ਨਾਲ ਮਨਾਇਆ। ਲੈਂਗਲੀ ਸ਼ਹਿਰ ਦੇ ਮੇਅਰ ਨਾਥਨ ਪਾਹਾ ਅਤੇ ਕੌਂਸਲਰ ਰੋਜ਼ਮੇਰੀ ਵਾਲੇਸ ਸਮੇਤ ਲਗਭਗ ਸੌ ਲੋਕਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ … More »

ਅੰਤਰਰਾਸ਼ਟਰੀ | Leave a comment
IMG-20250501-WA0065(1).resized

ਕੈਨੇਡਾ ਵਿਖੇ ਭਾਰਤੀ ਅੰਬੈਸੀ ਵੈਨਕੂਵਰ ਦੇ ਸਾਹਮਣੇ ਲਹਿਰਾਇਆ ਗਿਆ “ਨਿਸ਼ਾਨ-ਏ-ਖਾਲਿਸਤਾਨ”

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦਵਾਰਾ ਸਾਹਿਬ ਦੀ ਸਮੂਹ ਪ੍ਰਬੰਧਕ ਸਾਹਿਬਾਨ ਅਤੇ ਸਮੂਹ ਸੰਗਤਾਂ ਵੱਲੋਂ “ਖ਼ਾਲਿਸਤਾਨ ਐਲਾਨ ਦਿਵਸ” ਦੇ ਮੌਕੇ ਤੇ “ਨਿਸ਼ਾਨ-ਏ-ਖ਼ਾਲਿਸਤਾਨ” ਭਾਰਤੀ ਅੰਬੈਸੀ ਵੈਨਕੂਵਰ ਦੇ ਸਾਹਮਣੇ ਲਹਿਰਾਇਆ ਗਿਆ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨੇ ਅਸਮਾਨ … More »

ਅੰਤਰਰਾਸ਼ਟਰੀ | Leave a comment
Screenshot_2024-04-10_15-22-40.resized

ਐਡਵੋਕੇਟ ਧਾਮੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ’ਚ ਵੱਡੀ ਗਿਣਤੀ ਪੰਜਾਬੀਆਂ ਤੇ ਖਾਸਕਰ ਸਿੱਖਾਂ ਦੀ ਜਿੱਤ ’ਤੇ ਦਿੱਤੀ ਵਧਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਖਾਸਕਰ ਸਿੱਖ ਨੁਮਾਇੰਦਿਆਂ ਦੀ ਜਿੱਤ ’ਤੇ ਖੁਸ਼ੀ ਜਤਾਉਂਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ … More »

ਪੰਜਾਬ | Leave a comment