ਬਾਬਾ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਵਿਖੇ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਕਮੇਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ।

ਦਮਦਮੀ ਟਕਸਾਲ ਦਾ ਪੰਥ ’ਚ ਅਹਿਮ ਸਥਾਨ : ਬੀਬੀ ਜਗੀਰ ਕੌਰ

ਮਹਿਤਾ / ਅੰਮ੍ਰਿਤਸਰ -  ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੰਥਕ ਤੇ ਧਾਰਮਿਕ ਖੇਤਰ ਵਿਚ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਦਾ ਭਰੋਸਾ … More »

ਪੰਜਾਬ | Leave a comment
XUOL6941[1].resized

ਨਕਾਣਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਏ ਪੰਜ ਪਿਆਰਿਆਂ ਵੱਲੋਂ ‘ਸਰਬੱਤ ਦਾ ਭਲਾ’ ਤਿਮਾਹੀ ਮੈਗਜ਼ੀਨ ਜਾਰੀ

ਨਨਕਾਣਾ ਸਾਹਿਬ- ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ੫੫੧ਵੇਂ ਪ੍ਰਕਾਸ਼ ਗੁਰਪੁਰਬ ਦੀ ਖ਼ੁਸ਼ੀ ਵਿਚ ਦਿਆਲ ਸਿੰਘ ਰਿਸਰਚ ਐਂਡ ਕਲਚਰਲ ਫ਼ੌਰਮ ਵੱਲੋਂ ਪੰਜਾਬੀ ਵਿਚ ‘ਸਰਬੱਤ ਦਾ ਭਲਾ’ ਤਿਮਾਹੀ ਮੈਗਜ਼ਨਂ ਦੀ ਮੁੱਖ ਵਿਖਾਈ ਨਗਰ ਕੀਰਤਨ ਤੋਂ ਉਪਰੰਤ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ … More »

ਸਰਗਰਮੀਆਂ | Leave a comment
10374968_635035696586261_2171425826616958152_n.resized

ਖੇਤੀ ਬਿੱਲਾਂ ਦੇ ਵਿਰੋਧ ‘ਚ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਪਦਮ ਵਿਭੂਸ਼ਣ ਵਾਪਿਸ ਕਰਨ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖਮੰਤਰੀ ਸ੍ਰ[ ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਨੂੰ ਇੱਕ ਚਿੱਠੀ ਲਿਖ ਕੇ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਕਿਸਾਨਾਂ ਨਾਲ ਕੀਤੇ ਜਾ ਰਹੇ ਸਖਤ ਰਵਈਏ ਕਰ ਕੇ ਪਦਮ ਵਿਭੂਸ਼ਣ ਐਵਾਰਡ ਵਾਪਿਸ ਕਰਨ ਦੀ ਇੱਛਾ ਜਾਹਿਰ ਕੀਤੀ … More »

ਪੰਜਾਬ | Leave a comment
Prime_Minister_Trudeau_-_2020_(cropped).resized

ਪੀਐਮ ਟਰੁਡੋ ਨੇ ਅੰਦੋਲਨ ਕਰ ਰਹੇ ਭਾਰਤੀ ਕਿਸਾਨਾਂ ਨਾਲ ਹੋ ਰਹੇ ਵਤੀਰੇ ਤੇ ਚਿੰਤਾ ਜਾਹਿਰ ਕੀਤੀ

ਟੋਰਾਂਟੋ – ਭਾਰਤ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਜਾਲਮਾਨਾ ਵਰਤੀਰੇ ਤੇ ਪੂਰੀ ਦੁਨੀਆਂ ਵਿੱਚ ਇਨ੍ਹਾਂ ਨੂੰ ਲਾਹਨਤਾਂ ਪੈ ਰਹੀਆਂ ਹਨ। ਦੇਸ਼ ਵਿਦੇਸ਼ ਵਿੱਚ ਸੱਭ ਕਿਸਾਨਾਂ ਦੀਆਂ ਮੰਗਾਂ ਦਾ ਸਮੱਰਥਨ ਕਰ ਰਹੇ ਹਨ। ਕਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੁਡੋ ਨੇ ਵੀ … More »

ਅੰਤਰਰਾਸ਼ਟਰੀ | Leave a comment
 

ਸਾਊਥਾਲ ਦੀ ਹੈਵਲਾਕ ਰੋਡ ਦਾ ਨਾਮ ਬਦਲ ਕੇ ‘ਗੁਰੂ ਨਾਨਕ ਰੋਡ’ ਰੱਖਣਾ ਪੰਥ ਲਈ ਵਡਮੁੱਲਾ ਤੋਹਫ਼ਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ ( ਅੰਮ੍ਰਿਤਸਰ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਵਸ ਮੌਕੇ ਲੰਡਨ ’ਚ ਪੰਜਾਬੀ ਅਤੇ ਸਿੱਖਾਂ ਦੀ ਵੱਡੀ ਆਬਾਦੀ ਵਾਲੇ ਖੇਤਰ ਸਾਊਥਾਲ … More »

ਪੰਜਾਬ | Leave a comment
127797910_3718594611526177_1874336214392549162_o.resized.resized

ਖੱਟਰ ਜੀ, ਜੇ ਕਿਸਾਨਾਂ ਨੂੰ ਮੈਂ ਭੜਕਾ ਰਿਹਾ ਤਾਂ ਹਰਿਆਣੇ ਦੇ ਕਿਸਾਨ ਇਸ ‘ਚ ਕਿਉਂ ਸ਼ਾਮਿਲ ਹੋ ਰਹੇ ਹਨ : ਕੈਪਟਨ

ਚੰਡੀਗੜ੍ਹ – ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮਾਮਲੇ ਤੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਦਿੱਤੇ ਜਾ ਰਹੇ ਘੱਟੀਆ ਬਿਆਨਾਂ ਦੀ ਸਖਤ ਆਲੋਚਨਾ ਕਰਦੇ ਹੋਏ, ਉਨ੍ਹਾਂ ਦੀ ਚੰਗੀ ਝਾੜਝੰਭ … More »

ਪੰਜਾਬ | Leave a comment
 

ਕਿਸਾਨ ਯੂਨੀਅਨ ਅੰਮ੍ਰਿਤਸਰ ਦਲ ਦੀ ਅਗਵਾਈ ਹੇਠ ਅੰਬਾਲਾ ਕੈਟ ਵਿਖੇ ਕੀਤੀਆ ਗ੍ਰਿਫ਼ਤਾਰੀਆਂ ਗੈਰ-ਕਾਨੂੰਨੀ : ਮਾਨ

ਫ਼ਤਹਿਗੜ੍ਹ ਸਾਹਿਬ – “ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜੋ ਬੀਤੇ ਲੰਮੇਂ ਸਮੇਂ ਤੋਂ, ਇੰਡੀਆਂ ਦੇ ਹੁਕਮਰਾਨਾਂ ਵੱਲੋਂ ਬਣਾਏ ਗਏ ਤਿੰਨ ਕਿਸਾਨ ਵਿਰੋਧੀ ਮਾਰੂ ਕਾਨੂੰਨਾਂ ਵਿਰੁੱਧ ਅਤੇ ਪੰਜਾਬ ਦੇ ਨਿਵਾਸੀਆਂ ਦੀ ਹਰ ਪੱਖੋ … More »

Uncategorized | Leave a comment
 

ਕਿਸਾਨਾਂ ਨੂੰ ਹਰਿਆਣੇ ਦੀ ਸਰਹੱਦ `ਤੇ ਜ਼ਬਰੀ ਰੋਕਣਾ ਜਮਹੂਰੀਅਤ ਕਦਰਾਂ-ਕੀਮਤਾਂ ਦਾ ਜਨਾਜ਼ਾਂ ਕੱਢਣ ਵਾਲੀ ਕਰਤੂਤ : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਆ ਦਾ ਵਿਧਾਨ ਆਪਣੇ ਸਭ ਨਾਗਰਿਕਾਂ ਨੂੰ ਅਮਨਮਈ ਅਤੇ ਜਮਹੂਰੀਅਤ ਤਰੀਕੇ ਆਪਣੇ ਨਾਲ ਹੋਣ ਵਾਲੀਆ ਹਕੂਮਤੀ ਬੇਇਨਸਾਫ਼ੀਆਂ ਜਾਂ ਜ਼ਬਰ-ਜੁਲਮ ਵਿਰੁੱਧ ਹਰ ਤਰ੍ਹਾਂ ਦੇ ਰੋਸ਼ ਪ੍ਰਗਟ ਕਰਨ, ਰੈਲੀਆਂ ਕਰਨ ਦਾ ਵਿਧਾਨਿਕ ਹੱਕ ਪ੍ਰਦਾਨ ਕਰਦਾ ਹੈ । ਇਕ ਪਾਸੇ … More »

ਪੰਜਾਬ | Leave a comment
 

ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਸ਼੍ਰੋਮਣੀ ਕਮੇਟੀ ਚੱਟਾਨ ਵਾਂਗ ਖੜ੍ਹੀ ਹੈ – ਭਾਈ ਲੌਂਗੋਵਾਲ

ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ … More »

ਪੰਜਾਬ | Leave a comment