Author Archives: ਕੌਮੀ ਏਕਤਾ ਨਿਊਜ਼ ਬੀਊਰੋ
ਪੰਜਾਬ ‘ਚ ਵੀ ਹੁਣ ਮਾਸਕ ਨਾ ਪਾਉਣ ਤੇ ਹੋਵੇਗਾ 1000 ਰੁਪੈ ਜੁਰਮਾਨਾ
ਚੰਡੀਗੜ੍ਹ – ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਆਦੇਸ਼ ਦਿੱਤਾ ਹੈ। ਸਾਰੇ ਪੰਜਾਬ ਵਿੱਚ ਰਾਤ ਦਸ ਵਜੇ ਤੋਂ ਲੈ ਕੇ ਸਵੇਰ ਦੇ … More
ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਵੱਲੋ 26-27 ਨਵੰਬਰ ਨੂੰ ‘ਦਿੱਲੀ ਚੱਲੋ’ ਦੇ ਸੱਦੇ ਨੂੰ ਇਪਟਾ, ਪੰਜਾਬ ਵੱਲੋਂ ਹਮਾਇਤ ਦਾ ਐਲਾਨ
ਲੋਕ-ਮਾਰੂ ਖੇਤੀ ਬਿੱਲਾਂ ਦੇ ਵਿਰੋਧ ਵਿਚ ਸਮੂਹ ਪੰਜਾਬੀਆਂ ਵਲੋਂ ਪੰਜਾਬ ਤੋਂ ਸ਼ੁਰੂ ਹੋ ਕੇ ਦੇਸ਼ ਭਰ ਵਿਚ ਫੈਲ ਚੁੱਕੇ ਕਿਸਾਨਾ ਅਤੇ ਸਮੂਹ ਦੇਸਵਾਸੀਆਂ ਵੱਲੋਂ ਕੇਂਦਰ ਦੇ ਹਾਕਿਮਾਂ ਵੱਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਆਰੰਭੇ ਸੰਘਰਸ਼ ਤੇ ਹੱਕ-ਸੱਚ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਹੁਣ ਸਟੀਲ ਦੇ ਬਣੇ ਨਵੇਂ ਜੰਗਲੇ ਲਾਏ ਜਾਣ ਦਾ ਕਾਰਜ ‘ਬੜੀ ਤੇਜ਼ੀ ਨਾਲ ਜਾਰੀ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਹੁਣ ਸਟੀਲ ਦੇ ਬਣੇ ਨਵੇਂ ਜੰਗਲੇ ਲਾਏ ਜਾਣ ਦਾ ਕਾਰਜ ਬੜੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਾ ਬਾਬਾ … More
ਹਿੰਦੂਤਵ ਹੁਕਮਰਾਨਾਂ ਦੀ ਕੂਟਨੀਤੀ ਫੇਲ੍ਹ ਸਾਬਤ ਹੋ ਚੁੱਕੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਰ ਤਰ੍ਹਾਂ ਦੇ ਮੁਲਕੀ ਫ਼ੌਜੀ ਗੱਠਬੰਧਨਾਂ ਦੇ ਵਿਰੁੱਧ ਹੈ, ਕਿਉਂਕਿ ਇਹ ਗੱਠਬੰਧਨ ਤਾਨਾਸ਼ਾਹੀ ਸੋਚ ਰੱਖਣ ਵਾਲੀਆ ਤਾਕਤਾਂ ਵੱਲੋਂ ਵੱਖ-ਵੱਖ ਮੁਲਕਾਂ ਦੇ ਨਿਵਾਸੀਆਂ ਦੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਕਰਨ ਵਾਲੇ ਅਤੇ ਵੱਡੇ ਮੁਲਕਾਂ ਵੱਲੋਂ … More
CBI ਲਈ ਕਿਸੇ ਵੀ ਮਾਮਲੇ ਦੀ ਜਾਂਚ ਤੋਂ ਪਹਿਲਾਂ ਸਬੰਧਿਤ ਰਾਜ ਦੀ ਸਹਿਮੱਤੀ ਜਰੂਰੀ : ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸਪੱਸ਼ਟ ਤੌਰ ਤੇ ਇਹ ਕਿਹਾ ਹੈ ਕਿ ਸੀਬੀਆਈ ਨੂੰ ਕਿਸੇ ਵੀ ਮਾਮਲੇ ਵਿੱਚ ਜਾਂਚ ਤੋਂ ਪਹਿਲਾਂ ਸਬੰਧਿਤ ਰਾਜ ਤੋਂ ਮਨਜੂਰੀ ਲੈਣਾ ਜਰੂਰੀ ਹੋਵੇਗਾ। ਅਦਾਲਤ ਨੇ ਇੱਕ ਕੇਸ ਦੀ ਸੁਣਵਾਈ ਦੌਰਾਨ ਕਿਹਾ ਕਿ ਕਾਨੂੰਨ ਅਨੁਸਾਰ … More
ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ੍ਰ: ਗੁਰਚਰਨਜੀਤ ਸਿੰਘ ਲਾਂਬਾ ਵੱਲੋਂ ਰਚਿਤ ਪੁਸਤਕ ‘‘ਸਾਖੀ ਸਿੱਖ ਰਹਿਤ ਮਰਯਾਦਾ ਜੀ ਕੀ‘ ਸੰਗਤ ਅਰਪਿਤ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਿੱਖ ਪੰਥ ਦੇ ਪ੍ਰੌਢ … More
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤਾ ਗਿਆ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ
ਅੰਮ੍ਰਿਤਸਰ – ਬੰਦੀ ਛੋੜ ਦਿਵਸ ਮੌਕੇ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ … More
ਭਾਈ ਲੌਂਗੋਵਾਲ ਵੱਲੋਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ਸ਼ੀਲ ਹੋਣ ਦਾ ਸੱਦਾ
ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਮੌਜੂਦਾ ਸਮੇਂ ਫੈਲੀਆਂ ਸਮਾਜਿਕ ਕੁਰੀਤੀਆਂ ਵਿਰੁੱਧ … More
ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਏ ਖ਼ਾਲਸਾ ਪੰਥ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬੰਦੀ ਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ, ਉਥੇ … More
ਨੌਜਵਾਨ ਲੇਖਕ ਸੰਧੂ ਗਗਨ ਦਾ ਪਲੇਠਾ ਕਾਵਿ ਸੰਗ੍ਰਹਿ ‘ਪੰਜਤੀਲੇ’ ਰਿਲੀਜ਼
ਪਿੰਡ ਸੰਧੂ ਖੁਰਦ ਦੇ ਹੋਣਹਾਰ ਨੌਜਵਾਨ ਲੇਖਕ ਸੰਧੂ ਗਗਨ ਦਾ ਪਹਿਲਾ ਕਾਵਿ ਸੰਗ੍ਰਹਿ ‘ਪੰਜਤੀਲੇ’ ਸਬ ਇੰਸਪੈਕਟਰ ਨਿਰਮਲਜੀਤ ਸਿੰਘ, ਗੋਰਾ ਸੰਧੂ ਖੁਰਦ ਸੰਪਾਦਕ ਮਾਲਵਾ ਸਰਪੰਚ ਡਾਇਰੈਕਟਰੀ, ਮਨਮਿੰਦਰ ਸਿੰਘ ਪ੍ਰਧਾਨ ਸਹਾਰਾ ਜਨ ਸੇਵਾ ਕਲੱਬ ਸੰਧੂ ਖੁਰਦ ਅਤੇ ਪਰਮਿੰਦਰ ਸਿੰਘ ਸੂਚ ਸਮਾਜ ਸੇਵੀ … More






