Author Archives: ਕੌਮੀ ਏਕਤਾ ਨਿਊਜ਼ ਬੀਊਰੋ
ਅਮਰੀਕਾ ‘ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਇੱਕ ਦਿਨ ਵਿੱਚ ਮਿਲੇ 1.42 ਲੱਖ ਪਾਜਿਟਿਵ ਕੇਸ
ਵਾਸ਼ਿੰਗਟਨ – ਅਮਰੀਕਾ ਵਿੱਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਸੰਖਿਆ ਵਿੱਚ ਭਾਰੀ ਵਾਧਾ ਹੋਇਆ ਹੈ। ਪਿੱਛਲੇ ਸਾਰੇ ਰਿਕਾਰਡ ਤੋੜਦੇ ਹੋਏ ਬੁੱਧਵਾਰ ਨੂੰ ਕੋਰੋਨਾ ਦੇ 1,42,000 ਨਵੇਂ ਪਾਜਿਟਿਵ ਮਾਮਲੇ ਸਾਹਮਣੇ ਆਏ ਹਨ। ਸਰਦੀ ਅਤੇ ਫਲੂ ਕਾਰਣ ਵੀ ਇਹ ਕੇਸ ਵੱਧ ਰਹੇ … More
ਝੂਠੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਕਰਨਾ ਕੌਮਪ੍ਰਸਤੀ ਨਹੀਂ – ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਰਣਜੀਤ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਧਰਨੇ ਦੌਰਾਨ ਸ਼੍ਰੋਮਣੀ ਕਮੇਟੀ ‘ਤੇ ਲਗਾਏ ਬੇ-ਬੁਨਿਆਦ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਈ … More
ਪੰਜਾਬੀ ਮਾਂ ਬੋਲੀ ਨੂੰ ਵਪਾਰੀਕਰਨ ਅਤੇ ਧਰਮੀਕਰਨ ਤੋਂ ਬਚਾਉਣਾ ਜ਼ਰੂਰੀ: ਡਾ. ਸਤੀਸ਼ ਕੁਮਾਰ ਵਰਮਾ
ਪੰਜਾਬੀ ਮਾਂ-ਬੋਲੀ ਦਾ ਇਤਿਹਾਸ ਬਹੁਤ ਪੁਰਾਣਾ ਅਤੇ ਅਮੀਰ ਹੈ ਜਦਕਿ ਵਰਤਮਾਨ ਦੀ ਸਥਿਤੀ ਨੂੰ ਵੇਖਦਿਆਂ ਸਾਨੂੰ ਪੰਜਾਬੀ ਜ਼ੁਬਾਨ ਦਾ ਪ੍ਰਸਾਰ ਅਤੇ ਪ੍ਰਚਾਰ 150 ਮੁਲਕਾਂ ’ਚ ਵਸਦੇ 14 ਕਰੋੜ ਪੰਜਾਬੀਆਂ ’ਚ ਪੰਜਾਬੀ ਜ਼ੁਬਾਨ ਅਤੇ ਸੱਭਿਆਚਾਰ ਪ੍ਰਤੀ ਚੇਤੰਨਤਾ ਪੈਦਾ ਕਰਨ ਦੀ ਲੋੜ … More
ਚੌਧਰ ਭਾਲਣੀ ਮਾੜੀ ਗਲ ਨਹੀਂ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਮ ’ਤੇ ਸਿਆਸਤ! ਕਿਧਰ ਦੀ ਕੌਮ ਪ੍ਰਸਤੀ ਹੈ? : ਪ੍ਰੋ: ਸਰਚਾਂਦ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਲਲਕਾਰਦਿਆਂ ਸ੍ਰੀ ਦਰਬਾਰ ਸਾਹਿਬ … More
ਬਾਈਡਨ ਨੇ ਟਰੰਪ ਨੂੰ ਮੱਤ ਦਿੰਦੇ ਹੋਏ ਕਿਹਾ, ਅਸੀਂ ਵਿਰੋਧੀ ਹੋ ਸਕਦੇ ਹਾਂ, ਪਰ ਦੁਸ਼ਮਣ ਨਹੀਂ
ਵਾਸ਼ਿੰਗਟਨ – ਅਮਰੀਕਾ ਵਿੱਚ ਹੋਈਆਂ ਰਾਸ਼ਟਰਪਤੀ ਚੋਣਾਂ ਤੋਂ ਬਾਅਦ ਜੋ ਨਤੀਜੇ ਸਾਹਮਣੇ ਆ ਰਹੇ ਹਨ, ਉਨ੍ਹਾਂ ਤੋਂ ਤਾਂ ਇਹੀ ਸਾਬਿਤ ਹੁੰਦਾ ਹੈ ਕਿ ਜੋ ਬਾਈਡਨ ਦਾ ਰਾਸ਼ਟਰਪਤੀ ਬਣਨਾ ਤੈਅ ਹੈ। ਹੁਣ ਤੱਕ ਦੇ ਨਤੀਜਿਆਂ ਅਨੁਸਾਰ ਟਰੰਪ ਨੂੰ 213 ਅਤੇ ਜੋ … More
‘ਤਾਨਾਸ਼ਾਹੀ’ ਹਕੂਮਤਾਂ ਨੂੰ ਪੂਰਨ ਰੂਪ ਵਿਚ ਖ਼ਤਮ ਕਰਨ ਵੱਲ ਤੇਜ਼ੀ ਨਾਲ ਵੱਧ ਰਿਹਾ ਸਮੁੱਚਾ ਸੰਸਾਰ ਤਾਨਾਸ਼ਾਹ
ਫ਼ਤਹਿਗੜ੍ਹ ਸਾਹਿਬ – “ਅਮਰੀਕਾ ਅੱਜ ਸੰਸਾਰ ਦਾ ਸਭ ਤੋਂ ਵੱਡਾ ‘ਵੱਡੀ ਤਾਕਤ’ ਰੱਖਣ ਵਾਲਾ ਮੁਲਕ ਹੈ । ਜਿਥੋਂ ਦੇ ਜਮਹੂਰੀਅਤ ਪਸ਼ੰਦ ਵਿਧਾਨ ਦੇ ਅਨੁਸਾਰ ਉਥੋਂ ਦੇ ਪ੍ਰੈਜੀਡੈਟ ਦੀਆਂ ਚੋਣਾਂ ਦੀ ਪ੍ਰਕਿਰਿਆ ਸੁਰੂ ਹੋ ਚੁੱਕੀ ਹੈ । ਜਿਸਦੇ ਨਤੀਜੇ ਆਉਣ ਵਾਲੇ … More
ਵਿਸ਼ਵ ਦੇ ਵੱਖ ਵੱਖ ਮੁਲਕਾਂ ਚੋਂ ਪੰਜਾਬੀ ਵਿਦਵਾਨ ਕਰਨਗੇ ਕਾਨਫਰੰਸ ਵਿਚ ਸ਼ਿਰਕਤ
ਮੋਗਾ, (ਵਰਿੰਦਰ ਸਿੰਘ ਖੁਰਮੀ) – ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ 19 ਅਤੇ 20 ਜੂਨ 2021 ਨੂੰ ਹੋਣ ਜਾ ਰਹੀ ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਵਿਸ਼ਵ ਦੇ ਵੱਖ ਵੱਖ ਦੇਸ਼ਾਂ ਵਿੱਚ ਤਾਲਮੇਲ ਸੰਪਰਕ ਸਥਾਪਿਤ ਹੋ ਚੁੱਕੇ ਹਨ। ਕੋਆਰਡੀਨੇਟਰਜ਼ ਦੇ … More
ਟਰੰਪ ਦੀਆਂ ਰੈਲੀਆਂ ‘ਚ ਸ਼ਾਮਿਲ ਹੋਣ ‘ਤੇ 30 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਪਾਜਿਟਿਵ,700 ਲੋਕਾਂ ਦੀ ਮੌਤ
ਨਿਊਯਾਰਕ – ਅਮਰੀਕਾ ਦੀ ਸਟੈਨਫੋਰਡ ਯੂਨੀਵਰਿਸਟੀ ਦੇ ਖੋਜਕਾਰਾਂ ਨੇ ਇੱਕ ਅਧਿਅਨ ਵਿੱਚ ਇਹ ਦਾਅਵਾ ਕੀਤਾ ਹੈ ਕਿ ਰਾਸ਼ਟਰਪਤੀ ਟਰੰਪ ਦੀਆਂ 18 ਚੋਣ ਰੈਲੀਆਂ ਵਿੱਚ ਸ਼ਾਮਿਲ ਹੋਣ ਕਰ ਕੇ 30 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ। ਅਧਿਅਨ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ … More
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ‘ਖੇਡ ਯੂਨੀਵਰਸਿਟੀ’ ਦਾ ਐਲਾਨ ਪ੍ਰਸ਼ੰਸ਼ਾਂਯੋਗ ਉਦਮ, ਪਰ ਇਸਦੀ ਅਗਵਾਈ ਕਿਸੇ ਗੈਰ-ਪੰਜਾਬੀ ਨੂੰ ਨਹੀਂ ਦੇਣੀ ਚਾਹੀਦੀ : ਮਾਨ
ਫ਼ਤਹਿਗੜ੍ਹ ਸਾਹਿਬ – “ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਬੀਤੇ ਦਿਨੀਂ ਪਟਿਆਲੇ ਵਿਖੇ ਮਹਾਰਾਜ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਐਲਾਨ ਕੀਤਾ ਗਿਆ ਹੈ, ਇਹ ਬੇਸ਼ੱਕ ਪੰਜਾਬ, ਪੰਜਾਬੀ, ਪੰਜਾਬੀਅਤ ਦੀ ਵੱਡੀ ਸੋਚ ਅਤੇ ਬੀਤੇ ਸਮੇਂ ਵਿਚ ਪੰਜਾਬੀ ਖਿਡਾਰੀਆਂ … More







