ajaib s abhiasi.resized

ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਸਮਾਗਮਾਂ ਦੀ ਰੂਪ ਰੇਖਾ ਕੀ ਹੋਵੇ? : ਅਜੈਬ ਸਿੰਘ ਅਭਿਆਸੀ, ਮੈਂਬਰ ਧਰਮ ਪ੍ਰਚਾਰ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ‘ਤੇ ਇਸ ਦੀ ਸ਼ਤਾਬਦੀ ਵਿਸ਼ਾਲ ਪੱਧਰ ‘ਤੇ ਮਨਾਉਣ ਦਾ ਫ਼ੈਸਲਾ ਕੀਤਾ ਹੈ। ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਾਲ, 15 ਨਵੰਬਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ … More »

ਸਰਗਰਮੀਆਂ | Leave a comment
IMG-20201026-WA0001.resized

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਬਚਾਉਣ ਲਈ ਭੁੱਖ ਹੜਤਾਲ ਉੱਤੇ ਬੈਠੇ ਨੌਜਵਾਨਾਂ ਦੀ ਭੁੱਖ ਹੜਤਾਲ ਹੋਈ ਖ਼ਤਮ

ਨਵੀਂ ਦਿੱਲੀ – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਪੈਦਾ ਹੋਈ ਆਰਥਕ ਬਦਹਾਲੀ ਦੀ ਵਜਾ  ਨਾਲ ਵਿਰਾਸਤੀ ਸਕੂਲਾਂ ਦੇ ਸਿਮਟਣ ਦਾ ਖ਼ਤਰਾ ਪੈਦਾ ਹੋ ਗਿਆ ਹੈਂ। ਇਸ ਲਈ ਕੌਮ ਦੀ ਵਿਰਾਸਤ ਨੂੰ ਬਚਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਸਾਰੂ … More »

ਭਾਰਤ | Leave a comment
IMG-20201024-WA0029.resized

ਹਾਰ ਦੇ ਡਰ ਤੋਂ ਸੁਖਬੀਰ ਬਾਦਲ ਦਿੱਲੀ ਕਮੇਟੀ ਚੋਣਾਂ ਨੂੰ ਟਾਲ਼ਨਾ ਚਾਹੁੰਦੇ ਹਨ : ਜੀਕੇ

ਨਵੀਂ ਦਿੱਲੀ – ਬਾਲਾ ਸਾਹਿਬ ਹਸਪਤਾਲ ਬਣਾਉਣ ਦੇ ਮਾਮਲੇ ਉੱਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਵੱਲੋਂ ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਨੂੰ ਗੁਮਰਾਹ ਕਰਨ ਦਾ ਜਾਗੋ ਪਾਰਟੀ ਨੇ ਇਲਜ਼ਾਮ ਲਗਾਇਆ ਹੈਂ।  ਜਾਗੋ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ  ਜੀਕੇ ਨੇ ਕਮੇਟੀ … More »

ਪੰਜਾਬ | Leave a comment
1280px-Joe_Biden_(49536511763).resized

ਰਾਸ਼ਟਰਪਤੀ ਬਣਿਆ ਤਾਂ ਹਰ ਅਮਰੀਕੀ ਨੂੰ ਮਿਲੇਗੀ ਫਰੀ ਵੈਕਸੀਨ : ਬਾਈਡਨ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਉਮੀਦਵਾਰ ਜੋ ਬਾਈਡਨ ਨੇ ਇੱਕ ਰੈਲੀ ਦੌਰਾਨ ਕਿਹਾ ਕਿ ਟਰੰਪ ਪ੍ਰਸ਼ਾਸਨ ਕੋਰੋਨਾ ਨੂੰ ਕੰਟਰੋਲ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਅਸਫਲ ਰਿਹਾ ਹੈ। ਜੇ ਮੈਂ ਰਾਸ਼ਟਰਪਤੀ ਬਣਿਆ ਤਾਂ ਜਦੋਂ ਵੀ ਸੁਰੱਖਿਅਤ ਅਤੇ ਅਸਰਦਾਇਕ ਵੈਕਸੀਨ ਮਿਲੇਗੀ ਤਾਂ … More »

ਅੰਤਰਰਾਸ਼ਟਰੀ | Leave a comment
Half size(13).resized

ਪੰਜਾਬ ਅਸੈਬਲੀ ‘ਚ ਪਾਸ ਹੋਏ ਕਿਸਾਨੀ ਬਿੱਲਾਂ ਸਬੰਧੀ ਬਾਦਲ ਦਲੀਆਂ ‘ਤੇ ਆਪ ਵੱਲੋਂ ਦੋਹਰੀ ਬਿਆਨਬਾਜੀ ਗੈਰ-ਦਲੀਲ : ਮਾਨ

ਫ਼ਤਹਿਗੜ੍ਹ ਸਾਹਿਬ – “ਮੋਦੀ ਦੀ ਬੀਜੇਪੀ-ਆਰ.ਐਸ.ਐਸ. ਹਕੂਮਤ ਵੱਲੋਂ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਦੀ ਮੰਦਭਾਵਨਾ ਅਧੀਨ ਬਣਾਏ ਗਏ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਜਦੋਂ ਪੰਜਾਬ ਅਸੈਬਲੀ ਵਿਚ ਹੁਕਮਰਾਨ ਕਾਂਗਰਸ ਪਾਰਟੀ ਸਮੇਤ ਦੂਜੇ ਵਿਰੋਧੀ ਧਿਰਾਂ ਨੇ ਹਾਮੀ ਭਰਕੇ ਪਾਸ ਕਰ … More »

ਪੰਜਾਬ | Leave a comment
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਕਰਵਾਈ ਵਰਚੁਅਲ ਮੀਟ ਦੌਰਾਨ `ਭਾਰਤ-ਚੀਨ ਸਬੰਧਾਂ ਦੇ ਭਵਿੱਖ` ਵਿਸ਼ੇ `ਤੇ ਗੱਲਬਾਤ ਕਰਦੇ ਭਾਰਤੀ ਫ਼ੌਜਾਂ ਦੇ ਸਾਬਕਾ ਸੀਨੀਅਰ ਅਫ਼ਸਰ ਅਤੇ ਸੁਰੱਖਿਆ ਮਾਹਰ।

`ਭਾਰਤ-ਚੀਨ ਸਬੰਧਾਂ ਦੇ ਭਵਿੱਖ` ਵਿਸ਼ੇ `ਤੇ ਭਾਰਤੀ ਫ਼ੌਜਾਂ ਦੇ ਸਾਬਕਾ ਸੀਨੀਅਰਾਂ ਅਫ਼ਸਰਾਂ ਸਮੇਤ ਸੁਰੱਖਿਆ ਮਾਹਿਰਾਂ ਨੇ ਵਿਚਾਰ ਕੀਤੇ ਸਾਂਝੇ

ਭਾਰਤ-ਚੀਨ ਦਾ ਸਰਹੱਦੀ ਮਸਲਾਂ ਬੇਸ਼ੱਕ ਪੁਰਾਣਾ ਹੈ ਪਰ ਪਿਛਲੇ ਕੁੱਝ ਮਹੀਨਿਆਂ ਤੋਂ ਇਸ `ਚ ਵੱਡੇ ਪੱਧਰ `ਤੇ ਬੁਨਿਆਦੀ ਬਦਲਾਅ ਸਾਹਮਣੇ ਆਏ ਹਨ।ਦੋਵਾਂ ਦੇਸ਼ਾਂ ਵਿਚਾਲੇ ਕਾਰੋਬਾਰੀ ਨਿਰਭਰਤਾ ਹੋਣ ਕਰਕੇ ਲੰਮੀ ਜੰਗ ਜਾਰੀ ਨਹੀਂ ਰਹਿ ਸਕਦੀ ਪਰ ਭਾਰਤ ਦੀ ਚੀਨ `ਤੇ ਟੈਕਨਾਲੋਜੀ … More »

ਸਰਗਰਮੀਆਂ | Leave a comment
122397395_10158169708761749_5044040595651801271_o.resized

ਟਰੰਪ ਨੇ ਖੁਦ ਦੇ ਲਈ ਸਾਵਧਾਨੀ ਨਹੀਂ ਵਰਤੀ ਤਾਂ ਉਹ ਲੋਕਾਂ ਦੀ ਕੀ ਹਿਫ਼ਾਜ਼ਤ ਕਰਨਗੇ : ਓਬਾਮਾ

ਵਾਸ਼ਿੰਗਟਨ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਟਰੰਪ ਤੇ ਤਿੱਖੇ ਵਾਰ ਕੀਤੇ। ਫਿਲਾਡੈਲਫੀਆ ਵਿੱਚ ਇੱਕ ਰੈਲੀ ਦੌਰਾਨ ਓਬਾਮਾ ਨੇ ਟਰੰਪ ਦੀਆਂ ਕੁਤਾਹੀਆਂ ਤੇ ਉਨ੍ਹਾਂ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਕੋਵਿਡ-19 ਤੋਂ … More »

ਅੰਤਰਰਾਸ਼ਟਰੀ | Leave a comment
19 Oct 2020 KhurmiUK01.resized

ਸਕਾਟਲੈਂਡ ਦੇ ਪੰਜਾਬੀਆਂ ਵੱਲੋਂ ਕਿਸਾਨਾਂ ਦੇ ਹੱਕ ‘ਚ ਭਾਰਤ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਭਾਰਤ ਸਰਕਾਰ ਵੱਲੋਂ ਖੇਤੀ ਖੇਤਰ ਨਾਲ ਸੰਬੰਧਤ ਜ਼ਬਰੀ ਥੋਪੇ ਗਏ 3 ਕਾਨੂੰਨਾਂ ਖਿਲਾਫ਼ ਦੇਸ਼ ਵਿਦੇਸ਼ ਵਿੱਚ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨੀ ਦੇ ਹੱਕ ਵਿੱਚ ਅਤੇ ਭਾਰਤ ਸਰਕਾਰ ਦੇ ਜ਼ਿੱਦੀ ਰਵੱਈਏ ਖਿਲਾਫ਼ ਪੰਜਾਬੀਆਂ ਦੀ ਸੰਘਣੀ … More »

ਅੰਤਰਰਾਸ਼ਟਰੀ | Leave a comment
121963863_3617165605002412_6551671238585811654_o.resized

ਕੈਪਟਨ ਨੇ ਪੰਜਾਬ ਵਿਧਾਨ ਸਭਾ ‘ਚ ਖੇਤੀ ਕਾਨੂੰਨ ਦੇ ਵਿਰੁੱਧ ਪੇਸ਼ ਕੀਤਾ ਬਿੱਲ

ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਬਿੱਲ ਨੂੰ ਸਿਰੇ ਤੋਂ ਰੱਦ ਕਰਦੇ ਹੋਏ ਪ੍ਰਸਤਾਵ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਉਨ੍ਹਾਂ ਨੇ ਇਸ ਮੌਕੇ ਰਾਜ ਦੀਆਂ ਸਾਰੀਆਂ ਸਿਆਸੀ ਪਾਰਟੀਆਂ … More »

ਪੰਜਾਬ | Leave a comment
tour e.resized

ਫਰਾਂਸ ਚ ਸ਼ਨਿਚਰਵਾਰ ਤੋਂ ਚਾਰ ਹਫਤਿਆਂ ਲਈ ਰਾਤ ਦਾ ਕਰਫਿਉ ਜਾਰੀ

ਪੈਰਿਸ, (ਸੁਖਵੀਰ ਸਿੰਘ ਸੰਧੂ) – ਫਰਾਂਸ ਦੇ ਪ੍ਰਧਾਨ ਮੰਤਰੀ ਏਮਾਨੂਲ ਮੈਕਰੋਨ ਨੇ ਸਪੈਸ਼ਲ ਟੀ ਵੀ ਪ੍ਰਸਾਰਨ ਵਿੱਚ ਪੱਤਰਕਾਰਾਂ ਨਾਲ ਕੋਵਿਡ 19 ਬਾਰੇ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਕਰੋਨਾ ਮਹਾਮਾਰੀ ਦੀ ਦੂਸਰੀ ਵਾਰ ਪੈ ਰਹੀ ਮਾਰ ਨੂੰ ਠੱਲ ਪਾਉਣ ਲਈ ਪੈਰਿਸ … More »

ਅੰਤਰਰਾਸ਼ਟਰੀ | Leave a comment