Author Archives: ਕੌਮੀ ਏਕਤਾ ਨਿਊਜ਼ ਬੀਊਰੋ
ਬਾਦਲਾਂ ਨੇ ਬੰਦਾ ਸਿੰਘ ਬਹਾਦਰ ਦੀ ਜਗਾ ਵਜ਼ੀਰ ਖ਼ਾਨ ਦੀ ਸੋਚ ਨੂੰ ਆਪਣਾ ਜਰਨੈਲ ਬਣਾਇਆ
ਨਵੀਂ ਦਿੱਲੀ – 1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਹੱਤਿਆ ਮਾਮਲੇ ਵਿੱਚ ਨਾਮਜ਼ਦ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਵਿੱਚ ਨਾਕਾਮ ਰਹਿਣ ਉੱਤੇ ਪੰਜਾਬ ਪੁਲਿਸ ਦੇ ਖ਼ਿਲਾਫ਼ ਸ਼ਾਂਤਮਈ ਰੋਸ ਮੁਜ਼ਾਹਰਾ ‘ਜਾਗੋ’ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ … More
ਚਮਨ ਸਿੰਘ ਨੇ ਦਿੱਲੀ ਕਮੇਟੀ ਮੈਂਬਰਾਂ ਦਾ ਡੋਪ ਟੇਸਟ ਕਰਵਾਉਣ ਦੀ ਸਿਰਸਾ ਨੂੰ ਦਿੱਤੀ ਚੁਣੌਤੀ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੂੰ ਲਿਖੇ ਪੱਤਰ ਨੂੰ ਲੈ ਕੇ ‘ਜਾਗੋ’ ਪਾਰਟੀ ਨੇ ਸਿਰਸਾ ਦੀ ਤਾਰੀਫ ਕਰਦੇ ਹੋਏ ਨਸੀਹਤ ਵੀ ਦਿੱਤੀ ਹੈ। ਸਿਰਸਾ ਨੇ ਐਨਸੀਬੀ ਨੂੰ … More
*ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸ਼ਾਨਾ-ਮੱਤੇ ਇਤਿਹਾਸ ਤੇ ਇਕ ਪੰਛੀਝਾਤ* : ਰਾਜਵਿੰਦਰ ਕੌਰ
ਸੰਨ 1943 ਦੇ ਮੁੱਢਲੇ ਦਿਨਾਂ ਵਿੱਚ ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਕਾਲਜ ਕਮੇਟੀ ਵੱਲੋਂ ਕਪੂਰਥਲੇ ਦੇ ਪਤਿਤ ਮਹਾਰਾਜੇ ਨੂੰ ਸਨਮਾਨਿਤ ਕਰਨ ਦਾ ਵਿਰੋਧ ਕੀਤਾ ਅਤੇ ਮਾਹਰਾਜੇ ਦੇ ਖਿਲਾਫ਼ ਨਾਅਰੇਬਾਜ਼ੀ ਅਤੇ ਪ੍ਰਦਰਸ਼ਨ ਕੀਤਾ। ਇਹਨਾਂ ਨੌਜਵਾਨਾਂ ਦੀ ਅਗਵਾਈ ਸਰਦਾਰ ਅਮਰ ਸਿੰਘ … More
ਅੰਤਰਰਾਸ਼ਟਰੀ ਭਾਈਚਾਰੇ ਨੂੰ ਅੱਤਵਾਦ ਤੇ ਪਾਕਿਸਤਾਨ ਦੇ ਯਤਨਾਂ ਦਾ ਸਨਮਾਨ ਕਰਨਾ ਚਾਹ : ਚੀਨ
ਬੀਜਿੰਗ – ਐਫਏਟੀਐਫ ਨੇ ਪਾਕਿਸਤਾਨ ਨੂੰ ਅੱਤਵਾਦ ਦੇ ਖਿਲਾਫ਼ ਯੋਗ ਕਾਰਵਾਈ ਨਾ ਕਰਨ ਕਰਕੇ ਉਸ ਨੂੰ ਗਰੇ ਸੂਚੀ ਵਿੱਚ ਰੱਖਿਆ ਹੋਇਆ ਹੈ। ਵਿਸ਼ਵ ਸੰਸਥਾ ਨੇ ਉਸ ਨੂੰ ਅੱਤਵਾਦੀਆਂ ਦੇ ਖਿਲਾਫ਼ ਸਖਤ ਕਾਰਵਾਈ ਕਰਨ ਲਈ ਕਿਹਾ ਸੀ। ਇਸ ਦੇ ਵਿਪਰੀਤ ਚੀਨ … More
ਅਸੀਂ ਖ਼ਾਲਿਸਤਾਨ ਸਬੰਧੀ ਪ੍ਰਚਾਰ ਕਰਨ ਦਾ ਕੇਸ ਸੁਪਰੀਮ ਕੋਰਟ, ਹਾਈਕੋਰਟ ਤੋਂ ਜਿੱਤੇ ਹੋਏ ਹਾਂ, ਸਾਨੂੰ ਕੋਈ ਤਾਕਤ ਅਜਿਹਾ ਕਰਨ ਤੋਂ ਨਹੀਂ ਰੋਕ ਸਕਦੀ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਜੇਪੀ ਦੀ ਮੁਤੱਸਵੀ ਮੋਦੀ ਹਕੂਮਤ ਜਾਂ ਆਰ.ਐਸ.ਐਸ. ਵਰਗੀਆਂ ਫਿਰਕੂ ਜਮਾਤਾਂ ਵੱਲੋਂ ਖੁੱਲ੍ਹੇਆਮ ਇੰਡੀਅਨ ਵਿਧਾਨ ਦੇ ਨਿਰਪੱਖਤਾ ਵਾਲੇ ਨਿਯਮਾਂ ਦਾ ਉਲੰਘਣ ਕਰਕੇ ‘ਹਿੰਦੂ ਰਾਸ਼ਟਰ’ ਦੀ ਗੱਲ ਕਰਦੇ ਹੋਏ ਆਪਣੀ ਸਿਆਸੀ ਤਾਕਤ, ਅਗਜੈਕਟਿਵ, ਪਾਰਲੀਮੈਟ ਅਤੇ ਜੁਡੀਸੀਅਰੀ ਦੀ ਦੁਰਵਰਤੋਂ ਕਰਕੇ … More
ਅੰਮ੍ਰਿਤਸਰ- ਕਟੜਾ ਐਕਸਪ੍ਰੈੱਸ ਵੇਅ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਸਮਰਪਿਤ ਕੀਤਾ ਜਾਵੇ : ਟਕਸਾਲ ਮੁਖੀ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕਰਨ ਲਈ ਪ੍ਰਸਤਾਵਿਤ ਦਿੱਲੀ – ਅੰਮ੍ਰਿਤਸਰ- ਕਟੜਾ ਐਕਸਪ੍ਰੈੱਸ ਵੇਅ ਨੂੰ ਸ੍ਰੀ ਗੁਰੂ … More
ਮਨੁੱਖਤਾ ਅਤੇ ਸਿੱਖ ਕੌਮ ਦੇ ਸਹੀ ਟੀਚਰ ਅਤੇ ਮਾਰਗ ਦਰਸ਼ਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਅੱਜ ਟੀਚਰ ਡੇ ਮਨਾਇਆ ਜਾ ਰਿਹਾ ਹੈ । ਇਸ ਅਜੋਕੇ ਸਮੇਂ ਵਿਚ ਦੁਨਿਆਵੀ ਤੌਰ ਤੇ ਸਾਡੇ ਬੱਚਿਆਂ, ਵਿਦਿਆਰਥੀਆਂ ਨੂੰ ਬੇਸ਼ੱਕ ਅਧਿਆਪਕ ਵਰਗ ਆਪਣੀ ਵਿਦਿਅਕ ਯੋਗਤਾ ਵਿਚ ਨਿਪੁੰਨ ਕਰਦੇ ਹਨ । ਤਾਂ ਜੋ ਵਿਦਿਆਰਥੀ ਵਰਗ ਪੜ੍ਹ-ਲਿਖਕੇ ਆਪਣੇ ਕਾਰੋਬਾਰ, … More
2021 ਦੇ ਮੱਧ ਤੱਕ ਲੋਕਾਂ ਕੋਲ ਪਹੁੰਚ ਸਕਦੀ ਹੈ ਕੋਰੋਨਾ ਵੈਕਸੀਨ : WHO ਚੀਫ਼ ਸਾਇੰਟਿਸਟ
ਜਨੇਵਾ – ਕੋਰੋਨਾ ਮਹਾਂਮਾਰੀ ਦਾ ਕਹਿਰ ਦੁਨੀਆਂਭਰ ਵਿੱਚ ਬਹੁਤ ਤੇਜ਼ੀ ਨਾਲ ਵੱਧਦਾ ਹੀ ਜਾ ਰਿਹਾ ਹੈ। ਬਹੁਤ ਸਾਰੇ ਦੇਸ਼ ਕੋਰੋਨਾ ਦੀ ਵਾਇਰਸ ਤਿਆਰ ਕਰਨ ਵਿੱਚ ਲਗੇ ਹੋਏ ਹਨ। ਇਸ ਸਮੇਂ ਵਿਸ਼ਵਭਰ ਵਿੱਚ 170 ਦੇ ਕਰੀਬ ਵੈਕਸੀਨ ਤੇ ਕੰਮ ਚੱਲ ਰਿਹਾ … More
ਭਾਰਤ ਸਰਕਾਰ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਣ ਪ੍ਰਤੀ ਮੁੜ ਵਿਚਾਰ ਕਰੇ : ਬਾਬਾ ਹਰਨਾਮ ਸਿੰਘ ਖ਼ਾਲਸਾ
ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਣ ਪ੍ਰਤੀ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਸਬੰਧੀ ਮੁੜ ਵਿਚਾਰ … More
ਆਪਣੀ ਫ਼ੋਟੋ ਦੇ ਚੱਕਰ ਵਿੱਚ ਸਿਰਸਾ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਇੱਜ਼ਤੀ ਕੀਤੀ
ਨਵੀਂ ਦਿੱਲੀ – ‘ਜਾਗੋ’ ਪਾਰਟੀ ਨੇ ਸਿੱਖ ਮਾਮਲਿਆਂ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿੱਚ ਉਣਤਾਈਆ ਦਾ ਹਵਾਲਾ ਦਿੰਦੇ ਹੋਏ ਮੌਜੂਦਾ ਪ੍ਰਬੰਧਕੀ ਢਾਂਚੇ ਦੇ ਥੱਲੇ ਡਿੱਗਣ ਦਾ ਦਾਅਵਾ ਕੀਤਾ ਹੈ। ਪਾਰਟੀ ਦੇ ਅੰਤਰਰਾਸ਼ਟਰੀ … More



