Author Archives: ਕੌਮੀ ਏਕਤਾ ਨਿਊਜ਼ ਬੀਊਰੋ
ਜੰਮੂ ਕਸ਼ਮੀਰ ਭਾਸ਼ਾ ਬਿੱਲ ‘ਚੋਂ ਪੰਜਾਬੀ ਨੂੰ ਮਨਫ਼ੀ ਕਰਨ ਦੇ ਮੁੱਦੇ ਤੇ ਸਰਕਾਰ ਮੁੜ ਵਿਚਾਰ ਕਰੇ
ਅੰਮ੍ਰਿਤਸਰ – ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧ ਵਿਚ ਮੁੜ ਵਿਚਾਰ ਕਰੇ। ਉਨ੍ਹਾਂ … More
ਭਾਰਤ ਦੀ ਜੀਡੀਪੀ ‘ਚ 24 ਸਾਲ ਵਿੱਚ ਸੱਭ ਤੋਂ ਵੱਡੀ 23.9 ਫੀਸਦੀ ਦੀ ਗਿਰਾਵਟ
ਨਵੀਂ ਦਿੱਲੀ – ਇਸ ਸਾਲ ਦੀ ਪਹਿਲੀ ਤਿਮਾਹੀ ਵਿੱਚ ਦੇਸ਼ ਦੀ ਅਰਥਵਿਵਸਥਾ ਵਿੱਚ 24 ਸਾਲ ਵਿੱਚ ਸੱਭ ਤੋਂ ਵੱਡੀ ਗਿਰਾਵਟ ਦਰਜ਼ ਕੀਤੀ ਗਈ ਹੈ।ਸਰਕਾਰ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਅਪਰੈਲ ਤੋਂ ਜੂਨ ਤਿਮਾਹੀ ਵਿੱਚ ਭਾਰਤ ਦੀ ਅਰਥਵਿਵਸਥਾ ਵਿੱਚ 23.9 … More
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਾਂਚ ਕਮੇਟੀ ਦੀ ਰਿਪੋਰਟ ਜਨਤਕ ਕਰਨ ਦੀ ਮੰਗ
ਨਵੀਂ ਦਿੱਲੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਂਕੜਿਆਂ ਸਰੂਪਾਂ ਦੀ ਦਸਤੀ ਐਂਟਰੀ ਦਿਖਾ ਕੇ ਗ਼ਾਇਬ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪੀ ਦੇ ਖ਼ਿਲਾਫ਼ ‘ਜਾਗੋ’ ਪਾਰਟੀ ਉਨ੍ਹਾਂ ਦੇ … More
ਪ੍ਰਸ਼ਾਂਤ ਭੂਸ਼ਣ ਨੇ ਅਦਾਲਤ ਦੀ ਮਾਣਹਾਨੀ ਮਾਮਲੇ ‘ਚ ਭਰਿਆ ਇੱਕ ਰੁਪੈ ਦਾ ਜੁਰਮਾਨਾ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਤੇ ਅਦਾਲਤ ਅਤੇ ਜੱਜਾਂ ਦੀ ਮਾਣਹਾਨੀ ਦੇ ਕੇਸ ਵਿੱਚ ਇੱਕ ਰੁਪੈ ਦਾ ਜੁਰਮਾਨਾ ਲਗਾਇਆ ਗਿਆ ਹੈ ਜੋ ਕਿ ਉਸੇ ਸਮੇਂ ਕੋਰਟ ਵਿੱਚ ਜਮੂਾਂ ਕਰਵਾ ਦਿੱਤਾ ਗਿਆ ਹੈ। ਭੂਸ਼ਣ ਦੇ ਵਕੀਲ … More
ਪੰਜਾਬ ਵਿਧਾਨਸਭਾ ‘ਚ ਕੇਂਦਰ ਸਰਕਾਰ ਦੇ ਤਿੰਨ ਆਰਡੀਨੈਸ ਹੋਏ ਰੱਦ
ਚੰਡੀਗੜ੍ਹ – ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਨੂੰ ਪੰਜਾਬ ਵਿਧਾਨਸਭਾ ਨੇ ਪਾਸ ਕਰ ਕੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਤਿੰਨ ਖੇਤੀਬਾੜੀ ਬਿਲਾਂ ਅਤੇ ਸੰਭਾਵਤ ਬਿਜਲੀ ਸੁਧਾਰ ਬਿਲ ਨੂੰ ਖਾਰਿਜ਼ ਕਰ ਦਿੱਤਾ ਹੈ। ਇਹ ਪ੍ਰਸਤਾਵ ਵਿਧਾਨਸਭਾ … More
ਪਾਕਿਸਤਾਨ ਅਤੇ ਭਾਰਤ ਨੂੰ ਸਿੱਖ ਕੌਮ ਦੇ ਪਾਕਿਸਤਾਨ ਵਿਚ ਸਥਿਤ ਗੁਰੂਘਰਾਂ ਦੇ ਦਰਸ਼ਨਾਂ ਲਈ ਸਹੂਲਤ ਦੇਣ ਵਿਚ ਖੁੱਲ੍ਹਦਿਲੀ ਅਪਣਾਉਣੀ ਚਾਹੀਦੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “1947 ਵਿਚ ਸਰਹੱਦ ਤੇ ਬਣੀ ਰੈਡਕਲਿਫ ਲਾਈਨ ਦੀ ਬਦੌਲਤ ਹੀ ਸਿੱਖ ਕੌਮ ਨੂੰ ਆਪਣੇ ਮੁਲਕ ਦੇ ਵੰਡ ਦੀ ਵੱਡੀ ਤਕਲੀਫ ਦਾ ਸਾਹਮਣਾ ਵੀ ਕਰਨਾ ਪਿਆ ਅਤੇ ਇਸ ਨਾਲ ਜਾਨੀ, ਮਾਲੀ, ਭੂਗੋਲਿਕ ਨੁਕਸਾਨ ਹੋਣ ਦੇ ਨਾਲ-ਨਾਲ ਸਾਡੇ ਜਾਨ … More
ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਰਤਨ ਸਨਮਾਨ ਦੇਣ ਦੇ ਲਏ ਗਏ ਫ਼ੈਸਲੇ ਦਾ ਸਵਾਗਤ ਹੈ : ਬਾਬਾ ਹਰਨਾਮ ਸਿੰਘ ਖ਼ਾਲਸਾ
ਚੌਕ ਮਹਿਤਾ / ਅੰਮ੍ਰਿਤਸਰ - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਮਦਮੀ ਟਕਸਾਲ ਦੇ ਬ੍ਹਾਰਵੇਂ ਮੁਖੀ ਸੱਚਖੰਡ ਵਾਸੀ ਮਹਾਂਪੁਰਸ਼ ਸੰਤ ਗਿਆਨੀ ਗੁਰਬਚਨ ਸਿੰਘ ਜੀ … More
ਅਮੈਰਿਕਨ ਨਾਗਰਿਕ ਭਾਰਤ ਦੀ ਯਾਤਰਾ ਤੇ ਨਾ ਜਾਣ : ਅਮਰੀਕਾ
ਵਾਸ਼ਿੰਗਟਨ – ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ ਦੀ ਯਾਤਰਾ ਤੇ ਨਾ ਜਾਣ। ਅਮਰੀਕੀਆਂ ਦੇ ਭਾਰਤ ਨਾ ਜਾਣ ਦੀ ਵਜ੍ਹਾ ਅੱਤਵਾਦ, ਅਪਰਾਧ ਅਤੇ ਕੋਰੋਨਾ ਮਹਾਂਮਾਰੀ ਨੂੰ ਦੱਸਿਆ ਹੈ। ਭਾਰਤ ਨੂੰ ਅਮਰੀਕਾ ਵੱਲੋਂ ਰੇਟਿੰਗ 4 ਦਿੱਤੀ … More
ਸੁੱਚਾ ਸਿੰਘ ਲੰਗਾਹ ਨੇ ਅੰਮ੍ਰਿਤਪਾਨ ਕਰਨ ਉਪਰੰਤ ਪੰਥ ’ਚ ਵਾਪਸੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੁੜ ਕੀਤੀ ਫ਼ਰਿਆਦ
ਅੰਮ੍ਰਿਤਸਰ – ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਮੁੜ ਅੰਮ੍ਰਿਤਪਾਨ ਕਰਨ ਉਪਰੰਤ ਪੰਥ ’ਚ ਵਾਪਸੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਇਕ ਵਾਰ ਫਿਰ ਫ਼ਰਿਆਦ ਕੀਤੀ ਹੈ। ਤਿੰਨ ਸਾਲ ਪਹਿਲਾਂ ਪੰਥ ‘ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਦਾ ਖਿਮਾ … More
ਧਾਰਾ 370 ਦੀ ਬਹਾਲੀ ਤੇ ਇੱਕਜੁੱਟ ਹੋਏ ਦਲਾਂ ਦੀ ਏਕਤਾ ਅਤੇ ਸਾਹਸ ਨੂੰ ਚਿਦੰਬਰਮ ਦਾ ਸਲਾਮ
ਨਵੀਂ ਦਿੱਲੀ – ਰਾਜਨੀਤਕ ਪਾਰਟੀਆਂ ਨੇ ਸਾਂਝੇ ਤੌਰ ਤੇ ਮੰਗ ਕੀਤੀ ਹੈ ਕਿ ਜੰਮੂ-ਕਸ਼ਮੀਰ ਵਿੱਚ ਧਾਰਾ-370 ਨੂੰ ਬਹਾਲ ਕਰ ਕੇ ਪਹਿਲਾਂ ਵਰਗੀ ਸਥਿਤੀ ਪੈਦਾ ਕੀਤੀ ਜਾਵੇ। ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਇਨ੍ਹਾਂ ਪਾਰਟੀਆਂ ਦੇ ਨੇਤਾਵਾਂ ਵੱਲੋਂ ਲਏ ਗਏ ਇਸ … More








