Author Archives: ਕੌਮੀ ਏਕਤਾ ਨਿਊਜ਼ ਬੀਊਰੋ
ਇੰਡੀਅਨ ਡੈਂਟਲ ਐਸੋਸੀਏਸ਼ਨ ਨੇ ਡੈਂਟਲ ਇਮਪਲਾਂਟ ਜਟਿਲਤਾਵਾਂ ‘ਤੇ ਸੈਮੀਨਾਰ ਦਾ ਆਯੋਜਨ ਕੀਤਾ
ਅੰਮ੍ਰਿਤਸਰ : ਇੰਡੀਅਨ ਡੈਂਟਲ ਐਸੋਸੀਏਸ਼ਨ (ਆਈ.ਡੀ.ਏ.), ਅੰਮ੍ਰਿਤਸਰ ਬ੍ਰਾਂਚ ਨੇ 27 ਅਪ੍ਰੈਲ 2025 ਨੂੰ ਹੋਟਲ ਰੀਜੈਂਟਾ, ਅੰਮ੍ਰਿਤਸਰ ਵਿਖੇ “ਡੈਂਟਲ ਇਮਪਲਾਂਟਸ ਦੀਆਂ ਜਟਿਲਤਾਵਾਂ ਦਾ ਪ੍ਰਬੰਧਨ” ਵਿਸ਼ੇ ‘ਤੇ ਇੱਕ ਸੈਮੀਨਾਰ ਸਫਲਤਾਪੂਰਵਕ ਆਯੋਜਿਤ ਕੀਤਾ। ਇਸ ਸਮਾਗਮ ਵਿੱਚ ਪੂਰੇ ਭਾਰਤ ਤੋਂ 100 ਤੋਂ ਵੱਧ ਡੈਂਟਲ … More
ਮਾਰਕ ਕਾਰਨੀ ਬਣਨਗੇ ਕਨੇਡਾ ਦੇ ਅਗਲੇ ਪ੍ਰਧਾਨਮੰਤਰੀ
ਟੋਰਾਂਟੋ – ਕਨੇਡਾ ਵਿੱਚ ਹਾਲ ਹੀ ਵਿੱਚ ਹੋਈਆਂ ਆਮ ਚੋਣਾਂ ਵਿੱਚ ਮਾਰਕ ਕਾਰਨੀ ਦੀ ਅਗਵਾਈ ਵਾਲੀ ਲਿਬਰਲ ਪਾਰਟੀ ਦੀ ਜਿੱਤ ਸਪੱਸ਼ਟ ਹੁੰਦੀ ਜਾ ਰਹੀ ਹੈ।ਲਿਬਰਲ ਪਾਰਟੀ ਹੁਣ ਤੱਕ 168 ਸੀਟਾਂ ਤੇ ਜਿੱਤ ਪ੍ਰਾਪਤ ਕਰਦੀ ਨਜ਼ਰ ਆ ਰਹੀ ਹੈ। ਪਰ ਬਹੁਮੱਤ … More
ਚਿੱਠੀ ਸਿੰਘਪੁਰਾ ’ਚ ਸਿੱਖਾਂ ਦੇ ਹੋਏ ਕਤਲੇਆਮ ’ਤੇ ਬਣ ਰਹੀ ਡਾਕੂਮੈਂਟਰੀ ਫ਼ਿਲਮ ਦੀ ਟੀਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ – ਜੰਮੂ ਕਸ਼ਮੀਰ ਦੇ ਚਿੱਠੀ ਸਿੰਘਪੁਰਾ ’ਚ ਮਾਰਚ 2000 ਵਿਚ 35 ਸਿੱਖਾਂ ਦੇ ਹੋਏ ਕਤਲੇਆਮ ’ਤੇ ਬਣ ਰਹੀ ਡਾਕੂਮੈਂਟਰੀ ਫ਼ਿਲਮ ਦੇ ਡਾਇਰੈਕਟਰ ਆਪਣੀ ਟੀਮ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ … More
ਜਥੇਦਾਰਾਂ ਨੂੰ ਬਹਾਲ ਨਾ ਕਰਨ ’ਤੇ ਸੰਤ ਸਮਾਜ ਨੇ ਲਿਆ ਸਖ਼ਤ ਫ਼ੈਸਲਾ 11 ਜੂਨ ਤੋਂ ਹਰ ਮਹੀਨੇ ਜਾਣਗੇ ਬਾਦਲ ਪਿੰਡ ਜਥੇ
ਚੌਕ ਮਹਿਤਾ / ਅੰਮ੍ਰਿਤਸਰ – ਤਿੰਨ ਤਖ਼ਤ ਸਾਹਿਬਾਨ ਦੇ ਹਟਾਏ ਗਏ ਜਥੇਦਾਰਾਂ ਦੀ ਬਹਾਲੀ ਲਈ ਸ਼੍ਰੋਮਣੀ ਕਮੇਟੀ ਨੂੰ 10 ਮਈ ਤਕ ਦਾ ਅਲਟੀਮੇਟਮ ਦਿੰਦਿਆਂ ਅਜਿਹਾ ਨਾ ਹੋਣ ਦੀ ਸੂਰਤ ਵਿਚ 11 ਜੂਨ ਤੋਂ ਸ਼ੁਰੂ ਹੋਕੇ ਹਰ ਮਹੀਨੇ ਦੇ ਪਹਿਲੇ ਐਤਵਾਰ … More
ਸਿੱਖ ਕਤਲੇਆਮ ਦੇ 40 ਵਰ੍ਹੇ ਬੀਤਣ ਤੇ ਵੀ ਇਨਸਾਫ ਨਹੀਂ ਮਿਲ ਸਕਿਆ ਤਦ ਪਹਿਲਗਾਮ ਪੀੜਿਤਾਂ ਨੂੰ ਕਿਸ ਤਰ੍ਹਾਂ ਮਿਲੇਗਾ ਇਨਸਾਫ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਹਿਲਗਾਮ ਵਿਖ਼ੇ ਹੋਏ ਦਰਦਨਾਕ ਹਮਲੇ ਦੀ ਜਿਤਨੀ ਨਿਖੇਧੀ ਕੀਤੀ ਜਾਏ ਓਹ ਘੱਟ ਹੈ ਕਿਉਕਿ ਇਹ ਹਮਲਾ ਇਕ ਗਿਣੀ ਮਿੱਠੀ ਸਾਜ਼ਿਸ਼ ਅਧੀਨ ਮਾਨਵਤਾ ਉਪਰ ਕੀਤਾ ਗਿਆ ਹੈ । ਇਸ ਹਮਲੇ ਵਿਚ ਮਾਰੇ ਗਏ ਅਤੇ ਜਖਮੀ ਹੋਏ … More
ਯੂਕੇ ਵਿਚ ਸਿੱਖ ਕੁੜੀਆਂ, ਬੱਚਿਆਂ ਨੂੰ ਸੀਰੀਆ ਅਤੇ ਫਲਸਤੀਨ ਵਾਸਤੇ ਲੜਨ ਲਈ ਕੀਤਾ ਜਾ ਰਿਹਾ ਤਿਆਰ: ਦੀਪਾ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੁੜੀਆਂ ਅਤੇ ਬੱਚਿਆਂ ਨੂੰ ਨਿਸ਼ਾਨਾ ਬਣਾ ਕੇ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਕੱਟੜਪੰਥੀਕਰਨ ਦੇ ਰਿਪੋਰਟ ਕੀਤੇ ਮਾਮਲਿਆਂ ਵਿੱਚ ਵਾਧੇ ਤੋਂ ਬਾਅਦ ਸਿੱਖ ਯੂਥ ਯੂਕੇ ਵਲੋਂ ਇੱਕ ਸਖ਼ਤ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ ਦੋ ਹਫ਼ਤਿਆਂ … More
ਐਮਬੀਡੀ ਗਰੁੱਪ ਦੇ ਆਸੋਕਾ ਨੇ ਕੀਤਾ 100 ਕਰੋੜ ਦਾ ਅੰਕੜਾ ਪਾਰ, ਤਕਨੀਕੀ-ਅਧਾਰਤ ਸਮਾਵੇਸ਼ੀ ਸਿੱਖਿਆ ਦਾ ਚੈਂਪੀਅਨ ਬਣਿਆ
ਐਮਬੀਡੀ ਗਰੁੱਪ ਦੇ ਮੋਹਰੀ ਐਡਟੇਕ ਪਲੇਟਫਾਰਮ ਆਸੋਕਾ 100 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ, ਜੋ ਕੇ-12 ਸਿੱਖਿਆ ਵਿੱਚ ਆਪਣੀ ਮਜ਼ਬੂਤ ਮੌਜੂਦਗੀ ਨੂੰ ਦਰਸਾਉਂਦਾ ਹੈ। ਇਸ ਇਤਿਹਾਸਕ ਪ੍ਰਾਪਤੀ ਦਾ ਐਲਾਨ ਨੋਇਡਾ ਦੇ ਰੈਡੀਸਨ ਬਲੂ ਐਮਬੀਡੀ ਹੋਟਲ ਵਿਖੇ ਆਯੋਜਿਤ ਇੱਕ … More
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਨੂੰ ਕੈਨੇਡੀਅਨ ਸੁਪਰੀਮ ਕੋਰਟ ਅੰਦਰ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੌਮ ਦੇ ਸ਼ਹੀਦ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਸਾਬਕਾ ਪ੍ਰਧਾਨ ਜਥੇਦਾਰ ਹਰਦੀਪ ਸਿੰਘ ਨਿੱਝਰ ਜਿਨ੍ਹਾਂ ਨੂੰ 18 ਜੂਨ 2023 ਨੂੰ ਗੁਰੂ ਘਰ ਦੀ ਪਾਰਕਿੰਗ ਦੇ ਵਿਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ, … More
ਸੀਨੀਅਰ ਔਰਤਾਂ ਲਈ ‘ਨਿਊ ਹੌਰਾਈਜਨਜ਼ ਫਾਰ ਸੀਨੀਅਰਜ਼ ਪ੍ਰੋਗਰਾਮ’ ਸੂਰੂ
ਕੈਲਗਰੀ ਵੁਮੈਨ ਕਲਚਰਲ ਐਸੋਸੀਏਸ਼ਨ ਦੀ ਅਪ੍ਰੈਲ ਮਹੀਨੇ ਦੀ ਮੀਟਿੰਗ 20 ਅਪ੍ਰੈਲ ਐਤਵਾਰ ਨੂੰ ਜੈਨੇਸਜ਼ ਸੈਂਟਰ ਵਿੱਚ ਹੋਈ। ਦੇਸ਼ ਗਈਆਂ ਭੈਣਾਂ ਦੇ ਵਾਪਸ ਮੁੜ ਆਉਣ ਤੇ ਮੀਟਿੰਗ ਵਿੱਚ ਹਾਜ਼ਰੀ ਭਰਵੀਂ ਰਹੀ। ਸਭਾ ਦੀ ਇਕੱਤਰਤਾ ਉਪ-ਪ੍ਰਧਾਨ ਗੁਰਦੀਸ਼ ਗਰੇਵਾਲ ਅਤੇ ਸੁਖਵਿੰਦਰ ਕੌਰ ਬਾਠ … More
ਦਿੱਲੀ ਏਅਰਪੋਰਟ ’ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਹੋਏ ਅਣਉਚਿਤ ਵਿਹਾਰ ਦੀ ਕਰੜੀ ਨਿੰਦਾ ਕੀਤੀ ਹੈ। … More










