Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸਿੱਖ ਸਦਭਾਵਨਾ ਦਲ ਦਿੱਲੀ ਵਲੋਂ ਗੁਰੂਦੁਆਰਾ ਰਕਾਬ ਗੰਜ ਸਾਹਿਬ ਵਿੱਖੇ ਅਰਦਾਸ ਕਰਕੇ ਦਿੱਲੀ ਸਿੱਖ ਗੁਰੂਦੁਆਰਾ ਪ੍ਬੰਧਕ ਕਮੇਟੀ ਦੀਆਂ ਚੋਣਾਂ ਦਾ ਵਜਾਇਆ ਬਿਗਲ
ਨਵੀਂ ਦਿੱਲੀ – ਸਿੱਖ ਸਦਭਾਵਨਾ ਦਲ ਦੇ ਮੁਖ ਸੇਵਾਦਾਰ ਭਾਈ ਬਲਦੇਵ ਸਿੰਘ ਜੀ ਵਡਾਲਾ ਤੇ ਭਾਈ ਮਹਾਂ ਸਿੰਘ ਜੀ ਮੁੱਖ ਸੇਵਾਦਾਰ (ਦਿੱਲੀ ਯੂਨਿਟ)ਭਾਈ ਪਰਮਜੀਤ ਸਿੰਘ ਜੀ ਸਕੱਤਰ (ਦਿੱਲੀ ਯੂਨਿਟ) ਭਾਈ ਮਨਜੀਤ ਸਿੰਘ ਜੀ ਅਤੇ ਸਾਥੀਆਂ ਵਲੋਂ ਗੁਰੂਦੁਆਰਾ ਰਕਾਬ ਗੰਜ ਸਾਹਿਬ … More
ਕਰੀਨਾ ਕਪੂਰ ਅਤੇ ਫਿਲਮ ਸੈਫ਼ ਦੇ ਘਰ ਆਉਣ ਵਾਲਾ ਹੈ ਦੂਸਰਾ ਬੇਬੀ
ਮੁੰਬਈ – ਬਾਲੀਵੁੱਡ ਦੀ ਪ੍ਰਸਿੱਧ ਅਭਿਨੇਤਰੀ ਕਰੀਨਾ ਕਪੂਰ ਅਤੇ ਫਿਲਮ ਸਟਾਰ ਸੈਫ਼ ਅਲੀ ਖਾਨ ਦੇ ਘਰ ਨਵਾਂ ਮਹਿਮਾਨ ਆਉਣ ਵਾਲਾ ਹੈ। ਕਰੀਨਾ ਕਪੂਰ ਪ੍ਰੈਗਨੈਂਟ ਹੈ ਇਸ ਦੀ ਜਾਣਕਾਰੀ ਦੋਵਾਂ ਨੇ ਆਫਿ਼ਸ਼ੀਅਲ ਸਟੇਟਮੈਂਟ ਜਾਰੀ ਕਰ ਕੇ ਦਿੱਤੀ ਹੈ। ਇਹ ਖੁਸ਼ਖਬਰੀ ਦੇਣ … More
ਮੇਰੇ ਹਿੱਸੇ ਦਾ ਡਾਕਟਰ ਹਰਿਭਜਨ ਸਿੰਘ – ਜੈਤੇਗ ਸਿੰਘ ਅਨੰਤ
ਡਾ. ਹਰਿਭਜਨ ਸਿੰਘ ਪੰਜਾਬੀ ਦੇ ਉੱਘੇ ਵਿਦਵਾਨ, ਚਿੰਤਕ, ਆਲੋਚਕ, ਅਨੁਵਾਦਕ ਅਤੇ ਸਫਲ ਅਧਿਆਪਕ ਸਨ। ਉਹ ਕਿਸੇ ਜਾਣ ਪਛਾਣ ਦੇ ਮੁਥਾਜ ਨਹੀਂ। ਉਹ ਇਕ ਬਹੁਪੱਖੀ, ਬਹੁਰੰਗੀ, ਬਹੁਪਰਤੀ ਅਤੇ ਸਰਬ ਕਲਾ ਸੰਪੰਨ ਅਕਾਦਮੀਸ਼ਨ, ਦਿੱਲੀ ਪੰਜਾਬੀ ਸਮੀਖਿਆ ਸਕੂਲ ਦੇ ਬਾਨੀ ਸਨ। ਉਹ ਇਕ … More
ਐਸ ਐਸ ਪੀ ਧਰੁਵ ਦਾਹੀਆ ਖਿਲਾਫ ਸੀ ਬੀ ਆਈ ਵੱਲੋਂ ਕੇਸ ਦਰਜ ਕਰ ਕੇ ਜਾਂਚ ਕੀਤੀ ਜਾਵੇ : ਅਕਾਲੀ ਦਲ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਅੰਮ੍ਰਿਤਸਰ ਦਿਹਾਤੀ ਦੇ ਐਸ ਐਸ ਪੀ ਧਰੁਵ ਦਾਹੀਆ ਦੇ ਐਸ ਐਸ ਪੀ ਤਰਨਤਾਰਨ ਹੁੰਦਿਆਂ ਜ਼ਹਿਰੀਲੀ ਸ਼ਰਾਬ ਨਾਲ 100 ਤੋਂ ਵੱਧ ਜਣਿਆਂ ਦੀ ਮੌਤ ਹੋਣ ਦੇ ਮਾਮਲੇ ਵਿਚ ਉਸਦੀ ਭੂਮਿਕਾ ਨੂੰ … More
ਕਮਲਾ ਹੈਰਿਸ ਹੋਵੇਗੀ ਬਾਈਡਨ ਦੀ ਉਪ ਰਾਸ਼ਟਰਪਤੀ ਉਮੀਦਵਾਰ
ਵਾਸ਼ਿੰਗਟਨ – ਅਮਰੀਕਾ ਵਿੱਚ ਇਸ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੇਟ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਜੋ ਬਾਈਡਨ ਨੇ ਸੈਨੇਟਰ ਕਮਲਾ ਹੈਰਿਸ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਦੇ ਲਈ ਆਪਣਾ ਉਮੀਦਵਾਰ ਬਣਾਇਆ ਹੈ। 55 ਸਾਲਾ ਕਮਲਾ ਇਹ ਚੋਣ ਲੜਨ ਵਾਲੀ … More
ਦਮਦਮੀ ਟਕਸਾਲ ਗੁਰਬਾਣੀ ਸ਼ੁਧ ਉਚਾਰਨ, ਅਰਥ ਪ੍ਰੰਪਰਾ ਸੰਭਾਲਣ ਤੋਂ ਇਲਾਵਾ ਸ਼ਹੀਦੀਆਂ ਦੇਣ ਵਿਚ ਵੀ ਮੋਹਰੀ : ਜਥੇਦਾਰ ਹਰਪ੍ਰੀਤ ਸਿੰਘ
ਤਖ਼ਤ ਸ੍ਰੀ ਦਮਦਮਾ ਸਾਹਿਬ /ਤਲਵੰਡੀ ਸਾਬੋ – ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ … More
ਰਾਮ ਬਾਗ਼ ਬਾਰੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ ਹੋਏ ਸਮਝੌਤੇ ਨੂੰ ਲਾਗੂ ਕਰਨ ਦੀ ਮੰਗ
ਅੰਮ੍ਰਿਤਸਰ : ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ(ਰਜਿ.) ਨੇ ਇਤਿਹਾਸਕ ਰਾਮ ਬਾਗ ਬਾਰੇ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ 4 ਦਸੰਬਰ 2018 ਨੂੰ ਹੋਏ ਸਮਝੋਤੇ ਨੂੰ 21 ਮਹੀਨੇ ਬੀਤ ਜਾਣ ‘ਤੇ ਵੀ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਵਿਰੁਧ ਕਾਰਵਾਈ … More
ਗ਼ਲਤ ਇਤਿਹਾਸ ਦੱਸਣ ਵਾਲਿਆਂ ਦੇ ਖ਼ਿਲਾਫ਼ ਕੜੀ ਕਾਰਵਾਹੀ ਦੀ ਜਥੇਦਾਰ ਨੂੰ ਕੀਤੀ ਅਪੀਲ
ਨਵੀਂ ਦਿੱਲੀ – ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਸਿੱਖ ਗੁਰੂ ਸਾਹਿਬਾਨਾਂ ਦੇ ਖ਼ਾਨਦਾਨ ਬਾਰੇ ਦਿੱਤੇ ਗਏ ਵਿਵਾਦਿਤ ਬਿਆਨ ਉੱਤੇ ‘ਜਾਗੋ’ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ … More
ਮੱਧ-ਪ੍ਰਦੇਸ਼ ਨੂੰ ਪੁਲਿਸ ਸਟੇਟ ਬਣਾਉਣ ਤੋਂ ਰੋਕਣ ਦੀ ਮੁੱਖ ਮੰਤਰੀ ਨੂੰ ਕੀਤੀ ਅਪੀਲ
ਨਵੀਂ ਦਿੱਲੀ – ਮੱਧ-ਪ੍ਰਦੇਸ਼ ਵਿੱਚ ਸਿੱਖਾਂ ਉੱਤੇ ਪੁਲਸੀਆ ਜ਼ੁਲਮ ਦੀ ਸਾਹਮਣੇ ਆ ਰਹਿਆਂ ਘਟਨਾਵਾਂ ਉੱਤੇ ‘ਜਾਗੋ’ ਪਾਰਟੀ ਨੇ ਰਾਜ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖਿਆ ਹੈ। ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਮੱਧ-ਪ੍ਰਦੇਸ਼ ਵਿੱਚ ਸਿੱਖਾਂ … More
ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਰੀ ਮਸਜਿਦ ਨੂੰ ਜ਼ਬਰੀ ਢਹਿ-ਢੇਰੀ ਕਰਨ ਵਾਲਿਆਂ ਨੂੰ ਮੰਦਰ ਦੇ ਉਦਘਾਟਨ ਸਮੇਂ ਵਧਾਈ ਦੇਣ ਵਾਲੇ ਸਿੱਖਾਂ ਦੀ ਅਣਖ਼-ਗੈਰਤ ਖ਼ਤਮ ਹੋ ਚੁੱਕੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਸਾਰੀ ਦੁਨੀਆਂ ਨੂੰ ਪਤਾ ਹੈ ਕਿ ਸੈਂਟਰ ਵਿਚ ਭਾਂਵੇ ਬੀਜੇਪੀ, ਕਾਂਗਰਸ ਜਾਂ ਹੋਰ ਜਮਾਤਾਂ ਵਿਚੋਂ ਕਿਸੇ ਦੀ ਵੀ ਸਰਕਾਰ ਹੋਵੇ, ਉਸ ਸਰਕਾਰ ਵਿਚ ਹਿੰਦੂ ਕੱਟੜਵਾਦੀ ਸੋਚ ਦੇ ਧਾਰਨੀ ਲੋਕਾਂ ਦਾ ਹੀ ਬੋਲਬਾਲਾ ਹੁੰਦਾ ਹੈ । ਹੁਣ ਤੱਕ … More




