Author Archives: ਕੌਮੀ ਏਕਤਾ ਨਿਊਜ਼ ਬੀਊਰੋ
ਭਵਿੱਖ ਵਿੱਚ ਕਰੋਨਾ ਮਹਾਂਮਾਰੀ ਦਾ ਕਰੋਪ ਹੋਰ ਵੀ ਵਧੇਗਾ : WHO
ਜਨੇਵਾ – ਵਿਸ਼ਵ ਸਿਹਤ ਸੰਗਠਨ ਨੇ ਕਰੋਨਾ ਮਹਾਂਮਾਰੀ ਸਬੰਧੀ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਦੁਨੀਆਂ ਦੇ ਜਿਆਦਾਤਰ ਦੇਸ਼ਾਂ ਵਿੱਚ ਅਜੇ ਵੀ ਇਸ ਵਾਇਰਸ ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਡਬਲਿਯੂ ਐਚਓ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਇਹ ਕੋਰੋਨਾ ਸੰਕਰਮਣ … More
ਦਿੱਲੀ ਦੀ ਸੰਗਤ ਬਾਦਲਾਂ ਨੂੰ ਬੇਰੰਗ ਚਿੱਠੀ ਦੀ ਤਰਾਂ 2021 ਵਿੱਚ ਪੰਜਾਬ ਵਾਪਸ ਭੇਜੇਗੀ : ਜੀਕੇ
ਨਵੀਂ ਦਿੱਲੀ – ਸ੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ ਮੁੱਢਲੇ ਟੀਚੇ ਨੂੰ ਪ੍ਰਾਪਤ ਕਰਨ ਲਈ ਅੱਜ ਸ੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੀ ਹੋਈ ਸਥਾਪਨਾ ਬਾਦਲ ਪਰਵਾਰ ਦੀ ਪੰਥਕ ਸਿਆਸਤ ਤੋਂ ਵਿਦਾਈ ਦਾ ਕਾਰਨ ਬਣੇਗੀ। ਇਹ ਦਾਅਵਾ ‘ਜਾਗੋ’ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ … More
ਨਿਊਜ਼ੀਲੈਂਡ ਆਰਮੀ ‘ਚ ਅੰਮ੍ਰਿਤਧਾਰੀ ਗੋਰੇ ਨੌਜਵਾਨ ਸ. ਲੂਈ ਸਿੰਘ ਖਾਲਸਾ ਦੀ ਪਾਸਿੰਗ ਪਰੇਡ ‘ਚ ਵੱਖਰੀ ਪਹਿਚਾਣ
ਔਕਲੈਂਡ, (ਹਰਜਿੰਦਰ ਸਿੰਘ ਬਸਿਆਲਾ) – ਨਿਊਜ਼ੀਲੈਂਡ ਆਰਮੀ ਇਸ ਵੇਲੇ 175ਵੇਂ ਸਾਲ ਦੇ ਵਿਚ ਹੈ। ਇਹ ਦੇਸ਼ ਭਾਵੇਂ ਧਰਤੀ ਦੇ ਨਾਲ ਧਰਤੀ ਜੋੜਨ ਵਾਲੀ ਸਰਹੱਦ ਨਹੀਂ ਰੱਖਦਾ ਪਰ ਸਮੁੰਦਰੀ ਸਰਹੱਦਾਂ ਦੀ ਰਾਖੀ ਬਾਖੂਬੀ ਕਰਦਾ ਹੈ। ਦੇਸ਼ ਦੀ ਸੁਰੱਖਿਆ ਲਈ ਇਥੇ ਦੀ … More
ਅਮਰੀਕਾ ਨੇ WHO ਤੋਂ ਵੱਖ ਹੋਣ ਦੀ UN ਦੇ ਮੁੱਖ ਸਕੱਤਰ ਨੂੰ ਦਿੱਤੀ ਰਸਮੀ ਤੌਰ ਤੇ ਜਾਣਕਾਰੀ
ਵਾਸ਼ਿੰਗਟਨ – ਅਮਰੀਕਾ ਨੇ ਰਸਮੀ ਤੌਰ ਤੇ ਵਿਸ਼ਵ ਸਿਹਤ ਸੰਗਠਨ (WHO) ਤੋਂ ਆਪਣੇ ਆਪ ਨੂੰ ਹਟਾ ਲਿਆ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਤਾਂ ਮਈ ਵਿੱਚ ਹੀ ਐਲਾਨ ਕਰ ਦਿੱਤਾ ਸੀ ਕਿ ਅਮਰੀਕਾ ਜਲਦੀ ਹੀ ਡਬਲਿਯੂ ਐਚE ਨਾਲੋਂ ਆਪਣੇ ਸਾਰੇ ਸਬੰਧ … More
ਰਾਜਿੰਦਰ ਰਿਖੀ ਦੇ ਪਲੇਠੇ ਕਾਵਿ ਸੰਗ੍ਰਹਿ ‘ਮੁਕਤ ਕਰ ਦੇ’ ਦਾ ਰਿਲੀਜ਼ ਸਮਾਰੋਹ
ਅੰਮ੍ਰਿਤਸਰ – ਪੱਤਰਕਾਰ, ਅਦਾਕਾਰ, ਸਮਾਜ ਸੇਵਕ ਅਤੇ ਹੁਣ ਸੰਵੇਦਨਸ਼ੀਲ ਕਵੀ ਦੇ ਰੂਪ ‘ਚ ਪੇਸ਼ ਹੋ ਕੇ ਪੰਜਾਬੀ ਮਾਂ ਬੋਲੀ ਦੀ ਝੋਲੀ ਆਪਣਾ ਕਾਵਿ ਸੰਗ੍ਰਹਿ ਪਾਉਣ ਵਾਲੇ ਰਾਜਿੰਦਰ ਰਿਖੀ ਦੇ ਪਲੇਠੇ ਕਾਵਿ ਸੰਗ੍ਰਹਿ ‘ਮੁਕਤ ਕਰ ਦੇ’ ਦਾ ਰਿਲੀਜ਼ ਸਮਾਰੋਹ ਸਾਦੇ ਪਰ … More
ਨਾਮਵਰ ਵਿਦਵਾਨ ਤੇ ਆਧੁਨਿਕ ਪੰਜਾਬੀ ਕਵਿਤਾ ਦੇ ਮੋਢੀ ਡਾ ਹਰਿਭਜਨ ਸਿੰਘ ਸਿੰਘ ਦਾ ਸ਼ਤਾਬਦੀ ਸਮਾਗਮ ਕੈਨੇਡਾ ਅਤੇ ਭਾਰਤ ਵਿਚ ਮਨਾਉਣ ਦਾ ਫੈਸਲਾ
ਸਰੀ- ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰਸਟ ਕੈਨੇਡਾ ਤੇ ਟਰਸਟ ਦੇ ਇੰਡੀਆ ਚੈਪਟਰ ਨੇ ਸਾਂਝੇ ਤੌਰ ਤੇ 18 ਅਗਸਤ 2020 ਦਿਨ ਸਨਿਚਰਵਾਰ ਨੂੰ ਕੈਨੇਡਾ ਦੇ ਸਰੀ ਵਿਖੇ ਅਤੇ ਪੰਜਾਬ ਵਿਚ ਪਟਿਆਲਾ ਵਿਖੇ ਮਨਾਉਣ ਦਾ ਫੈਸਲਾ ਕੀਤਾ ਹੈ। ਸਰਬਕਲਾ ਸੰਪੰਨ ਅਕਾਦਮੀਸ਼ਨ ਡਾ ਹਰਿਭਜਨ … More
ਬੀਰਦਵਿੰਦਰ ਦਾ ਕੋਈ ਦੀਨ-ਧਰਮ ਨਹੀਂ, ਮੌਕਾਪ੍ਰਸਤੀ ਸੋਚ `ਤੇ ਚੱਲਣ ਵਾਲਾ ਕੋਈ ਆਗੂ ਪੰਜਾਬ ਸੂਬੇ ਜਾਂ ਸਿੱਖ ਕੌਮ ਨੂੰ ਅਗਵਾਈ ਨਹੀਂ ਦੇ ਸਕਦਾ : ਅੰਮ੍ਰਿਤਸਰ ਦਲ
ਫ਼ਤਹਿਗੜ੍ਹ ਸਾਹਿਬ – “ਸ. ਬੀਰਦਵਿੰਦਰ ਸਿੰਘ ਨਾਮ ਦਾ ਸਿਆਸੀ ਆਗੂ ਭਲੇ ਹੀ ਕਿਤਾਬੀ ਜਾਣਕਾਰੀ ਦੀ ਮੁਹਾਰਤ ਰੱਖਦਾ ਹੋਵੇ, ਲੇਕਿਨ ਜਿਸ ਵਿਅਕਤੀ ਦਾ ਕਿਰਦਾਰ ਹਮੇਸ਼ਾਂ ਹੀ ਮੌਕਾਪ੍ਰਸਤੀ ਵਾਲਾ ਜਾਂ ਸ਼ੱਕੀ ਰਿਹਾ ਹੋਵੇ, ਅਜਿਹੇ ਆਗੂ `ਤੇ ਪੰਜਾਬੀ ਜਾਂ ਸਿੱਖ ਕੌਮ ਇਤਬਾਰ ਹੀ … More
ਭਾਈ ਕਾਹਨ ਸਿੰਘ ਨਾਭਾ ਦੀ ਮਿਊਜੀਕਲ ਕਾਵਿ ਰਚਨਾ “ਗੁਰ-ਸਿੱਖ” ਰੀਲੀਜ਼
ਪਟਿਆਲਾ – ਵੀਹਵੀਂ ਸਦੀ ਦੇ ਮਹਾਨ ਪੰਜਾਬੀ ਵਿਦਵਾਨ ਭਾਈ ਕਾਹਨ ਸਿੰਘ ਨਾਭਾ ਦੀ ਮਿਊਜੀਕਲ ਕਾਵਿ ਰਚਨਾ ਉਪਰ ਆਧਾਰਿਤ ਵੀਡੀਓ “ਗੁਰ-ਸਿੱਖ’ ,ਅੱਜ ਕਰਨਲ ਐਮ. ਐੱਸ ਬਰਨਾਲਾ ਵਲੋਂ ਅਰਬਨ ਅਸਟੇਟ ਪਟਿਆਲਾ ਵਿਖੇ ਰੀਲੀਜ਼ ਕੀਤੀ ਗਈ।ਦਿੱਲੀ ਦੀ ਮਿਊਜਿਕ ਕੰਪਨੀ ਜੀ. ਐਮ. ਆਈ. ਡਿਜ਼ੀਟਲ … More
ਦਮਦਮੀ ਟਕਸਾਲ ਦੇ ਮੁੱਖੀ ਨੇ ਸਮੂਹ ਰਾਜਸੀ ਦਲਾਂ ‘ਤੇ ਸਾਂਸਦਾਂ ਨੂੰ ਰਾਜਸੀ ਹਿੱਤਾਂ ਦੀ ਬਜਾਏ ਕਿਸਾਨ ਵਿਰੋਧੀ ਖੇਤੀਬਾੜੀ ਆਰਡੀਨੈਂਸ ਖਿਲਾਫ਼ ਇਕਜੁੱਟ ਹੋਣ ਦੀ ਕੀਤੀ ਅਪੀਲ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਇਕ ਪਾਸੇ ਸਿੱਖ ਨੌਜਵਾਨ ਭਾਰਤੀ ਫ਼ੌਜ ਦਾ ਹਿੱਸਾ ਬਣ ਕੇ ਭਾਰਤ- ਚੀਨ ਬਾਡਰ ’ਤੇ ਦੇਸ਼ ਲਈ ਸਭ ਤੋਂ ਅੱਗੇ ਹੋ ਕੇ ਜਾਨ ਦੀ … More








