Author Archives: ਕੌਮੀ ਏਕਤਾ ਨਿਊਜ਼ ਬੀਊਰੋ
ਢੱਡਰੀਆਂ ਵਾਲੇ ਦਾ ਮਾਮਲਾ ਟੀ ਵੀ ਚੈਨਲਾਂ ‘ਤੇ ਬਹਿਸ ਰਾਹੀਂ ਨਹੀਂ ਰਵਾਇਤ ਮੁਤਾਬਕ ਸ੍ਰੀ ਅਕਾਲ ਤਖਤ ਸਾਹਿਬ ਹੀ ਇਕੋ ਇਕ ਹਲ : ਸਰਚਾਂਦ ਸਿੰਘ
ਅੰਮ੍ਰਿਤਸਰ – ‘‘ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਟੀ ਵੀ ਚੈਨਲਾਂ ‘ਤੇ ਬਹਿਸ ਲਈ ਦੂਜਿਆਂ ਨੂੰ ਲਲਕਾਰਨਾ ਇਕ ਬਚਕਾਨਾ ਹਰਕਤ ਹੈ। ਉਸ ਦਾ ਮਾਮਲਾ ਕਿਸੇ ਜਥੇਬੰਦੀ ਜਾਂ ਵਿਅਕਤੀ ਨਾਲ ਨਿੱਜੀ ਨਹੀਂ ਰਿਹਾ, ਪੰਥਕ ਰੂਪ ਲੈ ਚੁੱਕਿਆ ਹੈ। ਜਿਸ ਕਾਰਨ ਇਸ … More
ਬੀਸੀਐਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਆਦਰਸ਼ ਮੁੱਖਮੰਤਰੀ ਅਵਾਰਡ
ਨਵੀ ਦਿੱਲੀ – ਭਾਰਤੀ ਵਿਦਿਆਰਥੀ ਸੰਸਦ ਨੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਵਧੀਆ ਸ਼ਾਸਨ ਅਤੇ ਵਿਆਪਕ ਵਿਕਾਸ ਦੇ ਲਈ ਕੀਤੇ ਗਏ ਯਤਨਾਂ ਦੇ ਲਈ ਆਦਰਸ਼ ਮੁੱਖਮੰਤਰੀ ਅਵਾਰਡ ਨਾਲ ਸਨਮਾਨਿਤ ਕੀਤਾ। ਬੀਸੀਐਸ ਦੇ ਚਾਰ ਦਿਵਸੀ ਰਾਸ਼ਟਰੀ ਸੰਮੇਲਨ ਦੇ 10ਵੇਂ … More
ਡੀ.ਜੀ.ਪੀ. ਗੁਪਤਾ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜ ਕੇ ਦਿੱਤਾ ਬਿਆਨ ਘੋਰ ਨਿੰਦਣਯੋਗ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। … More
ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ ਯੂ ਕੇ ਵਲੋਂ ਡੀ,ਜੀ,ਪੀ ਦਿਨਕਰ ਗੁਪਤਾ ਦੀ ਸਖਤ ਅਲੋਚਨਾ
ਲੰਡਨ-ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਿਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ ਕੇ ਵਲੋਂ ਪੰਜਾਬ ਪੁਲਿਸ ਦੇ ਮੁਖੀ ਦੀ ਸਖਤ ਅਲੋਚਨਾ ਕੀਤੀ ਗਈ ਹੈ। ਪੰਜਾਬ ਪੁਲਸ ਦੇ ਡੀ ਜੀ ਪੀ ਦਿਨਕਰ … More
ਪੰਜਾਬ ਦੇ ਨੌਜਵਾਨਾਂ ਨੂੰ ਧਿਆਨ ‘ਚ ਰੱਖਦੇ ਹੋਏ ਸੀ. ਜੀ. ਸੀ. ਝੰਜੇੜੀ ਕੈਂਪਸ ਵੱਲੋਂ ਸ਼ੁਰੂ ਕੀਤੇ ਗਏ ਨਵੇਂ ਕੋਰਸ
ਲੁਧਿਆਣਾ – ਦੇਸ਼ ਵਿਚ ਬੇਸ਼ੱਕ ਪੜੇ-ਲਿਖੇ ਨੌਜਵਾਨਾਂ ਦੀ ਗਿਣਤੀ ਤਾਂ ਵੱਧ ਰਹੀ ਹੈ, ਪਰ ਨੌਕਰੀਆਂ ਦੇ ਮੌਕੇ ਘੱਟ ਮਿਲ ਰਹੇ ਹਨ। ਇਸ ਦਾ ਮੁੱਖ ਕਾਰਨ ਜ਼ਿਆਦਾਤਰ ਵਿਦਿਆਰਥੀਆਂ ਦਾ ਰਵਾਇਤੀ ਕੋਰਸਾਂ ਵਿਚ ਦਾਖਲਾ ਲੈਣਾ ਹੈ। ਜਦ ਕਿ ਅੱਜ ਵੀ ਕਈ ਕਿੱਤਿਆਂ … More
ਕਸ਼ਮੀਰੀਆਂ ਨੂੰ ਆਤਮਨਿਰਣੇ ਦਾ ਅਧਿਕਾਰ ਦਿੱਤਾ ਜਾਵੇ ਤਾਂ ਉਹ ਪਾਕਿਸਤਾਨ ਨੂੰ ਹੀ ਚੁਣਨਗੇ : ਇਮਰਾਨ ਖਾਨ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਨ ਖਾਨ ਨੇ ਬੇਲਜੀਅਮ ਦੇ ਇੱਕ ਟੀਵੀ ਚੈਨਲ ਨੂੰ ਦਿੱਤੇ ਗਏ ਇੰਟਰਵਿਯੂ ਦੌਰਾਨ ਕਿਹਾ ਕਿ ਜੇ ਕਸ਼ਮੀਰੀ ਲੋਕਾਂ ਨੂੰ ਖੁਦ ਨਿਰਣਾ ਕਰਨ ਦਾ ਅਧਿਕਾਰ ਦਿੱਤਾ ਜਾਵੇ ਤਾਂ ਉਹ ਪਾਕਿਸਤਾਨ ਨੂੰ ਹੀ ਚੁਣਨਗੇ, ਕਿਉਂਕਿ ਉਹ ਇੱਕ … More
ਆਰੀਆ ਕਾਲਜ ਲੁਧਿਆਣਾ ਨੂੰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਮਾਤ ਭਾਸ਼ਾ ਟਰਾਫ਼ੀ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਮਾਤ ਭਾਸ਼ਾ ਮੇਲਾ ਪੰਜਾਬੀ ਭਵਨ, ਲੁਧਿਆਣਾ ਵਿਖੇ ਕਰਵਇਆ ਗਿਆ। ਜਿਸ ਵਿਚ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ 15 ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ … More
ਤਾਲਿਬਾਨ ਨਾਲ ਸਮਝੌਤਾ ਹੋਣ ਦੀ ਉਮੀਦ – ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਅਫ਼ਗਾਨਿਸਤਾਨ ਵਿੱਚ ਅੱਤਵਾਦੀ ਸੰਗਠਨ ਤਾਲਿਬਾਨ ਦੇ ਨਾਲ ਸ਼ਾਂਤੀ ਸਮਝੌਤਾ ਹੋ ਜਾਣ ਦੀ ਸੰਭਾਵਨਾ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਤਾਲਿਬਾਨ ਦੇ ਨਾਲ ਸਾਡੀ ਗੱਲਬਾਤ ਜਾਰੀ ਹੈ ਅਤੇ … More
ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ ਸਾਲਾਨਾ ਖੇਡਾਂ ਸ਼ੁਰੂ
ਬਰਨਾਲਾ,(ਅੰਮ੍ਰਿਤਪਾਲ ਦੁੱਗ) – ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ ਤਿੰਨ ਰੋਜ਼ਾ 60ਵੀਆਂ ਸਾਲਾਨਾ ਖੇਡਾਂ ਧੂਮਧਾਮ ਨਾਲ ਸ਼ੁਰੂ ਹੋ ਗਈਆਂ ਹਨ। ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸਡੀਐਮ ਬਰਨਾਲਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਉਹਨਾਂ ਨੇ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਐੱਸ. … More
ਯੂਐਨ ਦੇ ਮੁੱਖ ਸਕੱਤਰ ਐਂਟੋਨੀਓ ਗੁਟਾਰੇਸ ਜਾਣਗੇ ਕਰਤਾਰਪੁਰ ਸਾਹਿਬ
ਇਸਲਾਮਾਬਾਦ – ਸੰਯੁਕਤ ਰਾਸ਼ਟਰ ਦੇ ਮੁੱਖ ਸਕੱਤਰ ਗੁਟਾਰੇਸ ਆਪਣੇ ਚਾਰ ਦਿਨਾਂ ਦੇ ਦੌਰੇ ਤੇ ਐਤਵਾਰ ਨੂੰ ਪਾਕਿਸਤਾਨ ਪਹੁੰਚੇ। ਇਸ ਦੌਰਾਨ ਉਹ ਅਫ਼ਗਾਨ ਸ਼ਰਨਾਰਥੀਆਂ ਤੇ ਅੰਤਰਰਾਸ਼ਟਰੀ ਸੰਮੇਲਨ ਵਿੱਚ ਭਾਗ ਲੈਣਗੇ। ਗੁਟਾਰੇਸ ਪਾਕਿਸਤਾਨ ਦੇ ਉਚ ਨੇਤਾਵਾਂ ਦੇ ਨਾਲ ਗੱਲਬਾਤ ਵੀ ਕਰਨਗੇ ਅਤੇ … More








