Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸਾਰਾ ਪਾਇਲਟ ਨੇ ਆਪਣੇ ਭਰਾ ਉਮਰ ਦੀ ਹਿਰਾਸਤ ਦੇ ਖਿਲਾਫ਼ ਦਾਇਰ ਕੀਤੀ ਪਟੀਸ਼ਨ
ਨਵੀਂ ਦਿੱਲੀ – ਜੰਮੂ-ਕਸ਼ਮੀਰ ਦੇ ਸਾਬਕਾ ਮੁੱਖਮੰਤਰੀ ਅਤੇ ਨੈਸ਼ਨਲ ਕਾਨਫਰੰਸ ਪਾਰਟੀ ਦੇ ਨੇਤਾ ਉਮਰ ਅਬਦੁੱਲਾ ਦੀ ਹਿਰਾਸਤ ਦੇ ਖਿਲਾਫ਼ ਉਨ੍ਹਾਂ ਦੀ ਭੈਣ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਸਾਬਕਾ ਮੁੱਖਮੰਤਰੀ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਨੂੰ ਪੀਐਸਏ ਦੇ ਤਹਿਤ … More
ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖ ਸੰਸਥਾਵਾਂ, ਸ਼ਖ਼ਸੀਅਤਾਂ ਖ਼ਿਲਾਫ਼ ਟਿੱਪਣੀਆਂ ਬਰਦਾਸ਼ਤ ਨਹੀਂ-ਬੰਦੀ ਸਿੰਘ
ਅੰਮ੍ਰਿਤਸਰ, ( ਸਰਚਾਂਦ ਸਿੰਘ ) – ਵਿਵਾਦਿਤ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਵਿਵਾਦ ਦੇ ਚੱਲਦਿਆਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਚ ਬੰਦ ਸਮੂਹ ਬੰਦੀ ਸਿੰਘਾਂ ਨੇ ਦੇਸ਼-ਵਿਦੇਸ਼ ਵੱਸਦੀ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਦੇ ਨਾਂਅ ਜਾਰੀ ਅਪੀਲ ਵਿਚ ਕਿਹਾ … More
ਭਾਈ ਪੀਐਚਡੀ ਦੀ ਪੰਥ ਦੇ ਹਿਤਾਂ ਲਈ ਦਿਤੀ ਸ਼ਹਾਦਤ ਮੀਲ ਪਥਰ : ਭਾਈ ਜਸਬੀਰ ਸਿੰਘ ਖ਼ਾਲਸਾ
ਅੰਮ੍ਰਿਤਸਰ,( ਸਰਚਾਂਦ ਸਿੰਘ ) - ਬੀਤੇ ਦਿਨੀਂ ਪਾਕਿਸਤਾਨ ਵਿਚ ਸ਼ਹਾਦਤ ਪਾ ਗਏ ਨਾਮਵਰ ਸਿਖ ਖਾੜਕੂ ਭਾਈ ਹਰਮੀਤ ਸਿੰਘ ਹੈਪੀ ਪੀ.ਐੱਚ.ਡੀ. ਨਿਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸ਼ਹੀਦਗੰਜ, ਬਰਾਂਚ ਦਮਦਮੀ ਟਕਸਾਲ, ਬੀ ਬਲਾਕ (ਰੇਲਵੇ ਕਲੋਨੀ) ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ … More
ਸਮੁੱਚੀਆਂ ਸਮਾਜਿਕ, ਪੰਥਕ, ਮੁਲਾਜ਼ਮ, ਵਿਦਿਆਰਥੀ, ਕਿਸਾਨ ਜਥੇਬੰਦੀਆਂ ਨੂੰ 12 ਫਰਵਰੀ ਨੂੰ ਸੰਤ ਭਿੰਡਰਾਂਵਾਲਿਆ ਦੇ ਜਨਮ ਦਿਹਾੜੇ `ਤੇ ਪਹੁੰਚਣ ਦਾ ਖੁੱਲ੍ਹਾ ਸੱਦਾ : ਅੰਮ੍ਰਿਤਸਰ ਦਲ
ਫ਼ਤਹਿਗੜ੍ਹ ਸਾਹਿਬ – “ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦਾ 73ਵਾਂ ਜਨਮ ਦਿਹਾੜਾ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਹਰ ਸਾਲ ਦੀ ਤਰ੍ਹਾਂ 12 ਫਰਵਰੀ 2020 ਨੂੰ ਹੁੰਮ-ਹੁੰਮਾਕੇ ਪੂਰਨ ਸਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ । ਇਸ ਵਿਚ ਪਹੁੰਚਣ ਲਈ … More
ਸ੍ਰੀ ਦਰਬਾਰ ਸਾਹਿਬ ਵਿਖੇ ਰੋਕ ਦੇ ਬਾਵਜੂਦ ਟਿਕਟੋਕ ਵੀਡੀਓ ਬਣਾਈ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੁਝ ਲੜਕੀਆਂ ਵੱਲੋਂ ਟਿਕਟੋਕ ’ਤੇ ਬਣਾਈ ਗਈ ਵੀਡੀਓ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਦੱਸਣਯੋਗ ਹੈ ਕਿ ਸਾਨਾ ਡਾਟ ਕਾਨੂੰ ਆਈ.ਡੀ. ’ਤੇ ਇਹ ਵੀਡੀਓ ਪਾਈ ਗਈ … More
ਅਨੁਰਾਗ ਠਾਕੁਰ ਅਤੇ ਪ੍ਰਵੇਸ਼ ਵਰਮਾ ਵਰਗੇ ਮੁਤੱਸਵੀ ਅਣਮਨੁੱਖੀ ਅਤੇ ਇਨਸਾਨੀਅਤ ਵਿਰੋਧੀ ਬਿਆਨਬਾਜੀ ਕਰਕੇ ਅਰਾਜਕਤਾ ਨੂੰ ਹਵਾ ਦੇ ਰਹੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਮੌਜੂਦਾ ਮੋਦੀ ਹਕੂਮਤ ਅਤੇ ਉਸ ਸਰਕਾਰ ਵਿਚ ਸਾਮਿਲ ਬਹੁਤੇ ਮੁਤੱਸਵੀ ਵਜ਼ੀਰ ਅਤੇ ਆਗੂ ਆਪਣੇ ਫਿਰਕੂ ਮਿਸ਼ਨ ਨੂੰ ਲੈਕੇ ਅਜਿਹੀ ਭੜਕਾਊ ਬਿਆਨਬਾਜੀ ਕਰਨ ਤੋਂ ਬਿਲਕੁਲ ਵੀ ਗੁਰੇਜ ਨਹੀਂ ਕਰ ਰਹੇ ਜਿਸ ਨਾਲ ਇਥੇ ਵੱਸਣ ਵਾਲੀਆ ਵੱਖ-ਵੱਖ ਕੌਮਾਂ ਅਤੇ … More
ਹਾਊਸ ਸਪੀਕਰ ਨੈਂਸੀ ਪਲੋਸੀ ਨੇ ਪਾੜੀ ਟਰੰਪ ਦੇ ਭਾਸ਼ਣ ਦੀ ਕਾਪੀ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਸਾਂਝੇ ਤੌਰ ਤੇ ‘ਸਟੇਟ ਆਫ਼ ਦਾ ਯੂਨੀਅਨ’ ਭਾਸ਼ਣ ਦਿੱਤਾ॥ ਇਸ ਭਾਸ਼ਣ ਦੇ ਸਮਾਪਤ ਹੋਣ ਦੇ ਤੁਰੰਤ ਬਾਅਦ ਹੀ ਡੈਮੋਕ੍ਰੇਟ ਪਾਰਟੀ ਦੀ ਹਾਊਸ ਸਪੀਕਰ ਨੈਂਸੀ ਪਲੋਸੀ ਨੇ ਟਰੰਪ … More
ਆਸਾਮ ‘ਚ ਐਨਆਰਸੀ ਕਰ ਕੇ 100 ਲੋਕਾਂ ਦੀ ਮੌਤ, ਪੱਛਮੀ ਬੰਗਾਲ ‘ਚ ਵੀ ਡਰ ਨਾਲ 31 ਲੋਕਾਂ ਦੀ ਮੌਤ
ਨਵੀਂ ਦਿੱਲੀ – ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੇ ਨਾਗਰਿਕਤਾ ਸੁਧਾਰ ਕਾਨੂੰਨ ਅਤੇ ਐਨਆਰਸੀ ਦੇ ਬਹਾਨੇ ਕੇਂਦਰ ਸਰਕਾਰ ਦੀ ਜਮ ਕੇ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਸ਼ਾਂਤੀਪੂਰਣ ਪ੍ਰਦਰਸ਼ਨਕਾਰੀਆਂ ਤੇ ਗੋਲੀਆਂ ਦੀ ਬੁਛਾਰ ਕੀਤੀ ਗਈ। ਆਸਾਮ ਵਿੱਚ ਐਨਆਰਸੀ ਕਰਕੇ 100 … More
ਸੰਗੀਨਾਂ ਦੀ ਛਾਂ ਹੇਠ ਸਮਾਗਮ ਕਰ ਕੇ ਢੱਡਰੀਆਂ ਵਾਲਾ ਨੇ ਸਰਕਾਰੀ ਸੰਤ ਹੋਣ ਪ੍ਰਤੀ ਪਕੀ ਮੋਹਰ ਲਗਾਈ
ਅੰਮ੍ਰਿਤਸਰ – ਪੰਜਾਬ ਦੀ ਕਾਂਗਰਸ ਸਰਕਾਰ ਨੂੰ ਇਕ ਹੋਰ ਨਿਰੰਕਾਰੀ ਕਾਂਡ ਵਲ ਵੱਧ ਰਹੇ ਅਤੇ ਸਿਖ ਸਮਾਜ ‘ਚ ਖਾਨਾਜੰਗੀ ‘ਤੇ ਉਤਾਰੂ ਵਿਵਾਦਿਤ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ ਨੂੰ ਸੰਜੀਦਗੀ ਨਾਲ ਲੈਣ ਦੀ ਅਪੀਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਧਰਮ … More
ਸ. ਜਸਵੰਤ ਸਿੰਘ ਕੰਵਲ ਦੇ ਦੇਹਾਂਤ ’ਤੇ ਅਕਾਡਮੀ ਵਲੋਂ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਨੇ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਅਤੇ ਅਕਾਡਮੀ ਦੇ ਮੋਢੀ ਜੀਵਨ ਮੈਂਬਰ ਸ. ਜਸਵੰਤ ਸਿੰਘ ਕੰਵਲ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਪੰਜਾਬੀ ਸਾਹਿਤ ਅਕਾਡਮੀ … More



