Author Archives: ਕੌਮੀ ਏਕਤਾ ਨਿਊਜ਼ ਬੀਊਰੋ
ਕਾਲਕਾ ਸ਼ਬਦਾਂ ਦੀ ਜੁਗਾਲੀ ਬੰਦ ਕਰਕੇ ਸੱਚ ਬੋਲੇ : ਪਰਮਿੰਦਰ
ਨਵੀਂ ਦਿੱਲੀ - ਦਿੱਲੀ ਕਮੇਟੀ ਦੇ ਗੁਰਦਵਾਰਿਆਂ ਵਿੱਚ ਸੰਗਤਾਂ ਦੇ ਵਲੋਂ ਗੋਲਕ ਵਿੱਚ ਪਾਈ ਜਾਣ ਵਾਲੀ ਰਾਸ਼ੀ ਵਿੱਚ ਲਗਾਤਾਰ ਹੋ ਰਹੀ ਕਮੀ ਦਾ ਠੀਕਰਾ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵਲੋਂ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ … More
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖਿਲਾਫ ਪੁਲੀਸ ਨੂੰ ਸ਼ਿਕਾਇਤ
ਅੰਮ੍ਰਿਤਸਰ - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ ਵਾਲਾ ਅਤੇ ਉਸ ਦੇ ਨਜਦੀਕੀ ਸਾਥੀ … More
ਵਿਰਾਸਤੀ ਮਾਰਗ ‘ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ
ਅੰਮ੍ਰਿਤਸਰ – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਪਿਛਲੇ ਕੁਝ ਸਮੇਂ ਤੋਂ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਚੱਲ ਰਿਹਾ ਹੈ ਕਿ ਇਨ੍ਹਾਂ ਬੁੱਤਾਂ ਨੂੰ ਇਥੋਂ ਹਟਾਇਆ ਜਾਵੇ … More
ਅਕਾਲੀ ਦਲ ਜੇ ਸੀਏਏ ਮੁੱਦੇ ਤੇ ਇਮਾਨਦਾਰ ਹੈ ਤਾਂ ਐਨਡੀਏ ਦਾ ਸਾਥ ਛੱਡ ਦੇਵੇ : ਕੈਪਟਨ
ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਏਏ ਮਾਮਲੇ ਤੇ ਸ਼ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਉਹ ਐਨਡੀਏ ਗਠਬੰਧਨ ਤੋਂ ਬਾਹਰ ਆ ਕੇ ਵਿਖਾਉਣ। ਹਾਲ ਹੀ ਵਿੱਚ ਅਕਾਲੀ ਦਲ ਨੇ ਦਿੱਲੀ ਵਿੱਚ ਬੀਜੇਪੀ ਨਾਲ … More
ਇੰਗਲੈਂਡ ਤੋਂ ਵੀ ਵੱਜਿਆ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਭਾਜਪਾ ਨੂੰ ਕਿਰਾਏ ‘ਤੇ ਹਾਲ ਦੇਣ ਖਿਲਾਫ ਤੁਣਕਾ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਗਦਰੀ ਬਾਬਿਆਂ ਦੇ ਨਾਂਅ ‘ਤੇ ਇਨਕਲਾਬੀ ਲੋਕਾਂ ਦੇ ਖੂਨ ਪਸੀਨੇ ਦੇ ਸਹਿਯੋਗ ਨਾਲ ਹੋਂਦ ਵਿੱਚ ਆਇਆ ਦੇਸ ਭਗਤ ਯਾਦਗਾਰ ਹਾਲ ਜਲੰਧਰ ਨਿਵੇਕਲੀ ਤੇ ਗੈਰ-ਸਿਧਾਂਤਕ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਬੀਤੇ ਦਿਨੀਂ ਯਾਦਗਾਰ ਹਾਲ ਨੂੰ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਪਟਾ ਦੀ ਭਰਾਤਰੀ ਸੰਸਥਾਵਾਂ ਨਾਲ ਇਕਤਰਤਾ
ਅੰਮ੍ਰਿਤਸਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਪਟਾ ਦੀ ਪ੍ਰਸਤਾਵਿਤ ਤਿੰਨ ਰੋਜ਼ਾ 15ਵੀਂ ਰਾਸ਼ਟਰੀ ਕਾਨਫਰੰਸ ਦਾ ਪੰਜਾਬ ਵਿਚ ਅਯੋਜਨ ਲਈ ਅੰਮ੍ਰਿਤਸਰ ਤੇ ਜਲੰਧਰ ਵਿਖੇ ਛੇ ਜਿਲਿਆਂ ਦੀਆਂ ਭਰਾਤਰੀ ਸੰਸਥਾਵਾਂ ਨਾਲ ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ … More
ਕਪਿਲ ਸਿੱਬਲ ਵੱਲੋਂ ਸੀ.ਏ.ਏ. ਸਬੰਧੀ ਕਾਨੂੰਨੀ ਗੱਲ ਕਰਕੇ ਅਸਲ ‘ਚ ਹਿੰਦੂ ਸੋਚ ਨੂੰ ਹੀ ਪੱਠੇ ਪਾਏ ਹਨ, ਪਰ ਪੰਜਾਬ ਕਾਂਗਰਸ ਦਾ ਉਦਮ ਸਲਾਘਾਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਮੋਦੀ ਮੁਤੱਸਵੀ ਹਕੂਮਤ ਵੱਲੋਂ ਸੀ.ਏ.ਏ, ਐਨ.ਆਰ.ਸੀ, ਐਨ.ਪੀ.ਆਰ. ਅਤੇ ਅਫ਼ਸਪਾ ਵਰਗੇ ਘੱਟ ਗਿਣਤੀ ਕੌਮਾਂ ਦੀ ਆਜ਼ਾਦੀ ਨੂੰ ਕੁੱਚਲਣ ਵਾਲੇ ਅਤੇ ਉਨ੍ਹਾਂ ਨੂੰ ਗੁਲਾਮੀਅਤ ਦਾ ਅਹਿਸਾਸ ਕਰਵਾਉਣ ਵਾਲੇ ਕਾਨੂੰਨੀ ਜ਼ਬਰੀ ਬਣਾਏ ਗਏ ਹਨ । ਇਹ ਘੱਟ ਗਿਣਤੀਆ ਤੇ ਧੋਸ … More
ਐਡਿਨਬਰਾ ਸਥਿਤ ਭਾਰਤੀ ਕੌਸਲ ਜਨਰਲ ਹਿਤੇਸ਼ ਰਾਜਪਾਲ ਨੇ ਗਲਾਸਗੋ ਸਿੱਖ ਭਾਈਚਾਰੇ ਨਾਲ ਸੰਵਾਦ ਰਚਾਇਆ
ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੇ ਸਭ ਤੋਂ ਵੱਡੇ ਗੁਰੂਘਰ ਵਜੋਂ ਪ੍ਰਸਿੱਧ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਸਥਾਨਕ ਸਿਹਤ ਸੇਵਾਵਾਂ ਅਤੇ ਵਲੰਟੀਅਰ ਸਿਹਤ ਕਾਮਿਆਂ ਦੇ ਸਹਿਯੋਗ ਨਾਲ ਵੱਖ ਵੱਖ ਬੀਮਾਰੀਆਂ ਤੋਂ ਬਚਾਅ ਲਈ ਸੰਗਤਾਂ ਨਾਲ … More
ਟਕਸਾਲੀ ਅਕਾਲੀਆਂ ਨੇ ਦਿੱਲੀ ਵਿੱਚ ਵਿਖਾਈ ਆਪਣੀ ਤਾਕਤ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਲੈ ਕੇ ਦਿੱਲੀ ਦੇ ਮੁੱਖ ਸਿੱਖ ਸੰਗਠਨਾਂ ਅਤੇ ਸਮੂਹ ਅਕਾਲੀ ਪਰਿਵਾਰਾਂ ਵਲੋਂ ਰਾਜਸਭਾ ਸਾਂਸਦ ਸੁਖਦੇਵ ਸਿੰਘ ਢੀਂਡਸਾ ਦੀ ਸਰਪ੍ਰਸਤੀ ਵਿੱਚ ਸਫਰ-ਏ-ਅਕਾਲੀ ਲਹਿਰ ਵਿਚਾਰ ਚਰਚਾ ਦਾ ਪ੍ਰਬੰਧ ਕੀਤਾ ਗਿਆ। ਜਿਸ … More
ਅਣਪਛਾਤੇ ਵਿਅਕਤੀਆਂ ਨੇ ਰੇਲਵੇ ਕਰਮਚਾਰੀ ਦੇ ਘਰ ‘ਤੇ ਕੀਤਾ ਹਮਲਾ
ਲੁਧਿਆਣਾ – ਰੇਲਵੇ ਕਲੋਨੀ ਦੋ ਵਿੱਚ ਰਹਿੰਦੇ ਰੇਲਵੇ ਮੁਲਾਜ਼ਮ ਗੌਰਵ ਸ਼ਰਮਾ ਦੇ ਘਰ ਬੀਤੀ ਰਾਤ ਕੁਝ ਅਣਪਛਾਤੇ ਹਮਲਾਵਰ ਉਸ ਦੇ ਘਰ ਉੱਤੇ ਇੱਟ ਅਤੇ ਪੱਥਰ ਨਾਲ ਹਮਲਾ ਕਰਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਵਿਖੇ … More






