ਦੇਸ਼ ‘ਚ ਕੋਈ ਗੈਰ-ਇਨਸਾਨੀ ਜਾਂ ਗੈਰ-ਕਾਨੂੰਨੀ ਘਟਨਾ ਵਾਪਰਨ ਤੇ ਸਿੱਖ ਕੌਮ ਨੂੰ ਬਦਨਾਮ ਕਰਨ ਦੇ ਅਮਲ ਅਸਹਿ : ਮਾਨ

ਫ਼ਤਹਿਗੜ੍ਹ ਸਾਹਿਬ – “ਹਿੰਦੂਤਵ ਹੁਕਮਰਾਨ ਬੀਜੇਪੀ-ਆਰ.ਐਸ.ਐਸ. ਤੇ ਹਿੰਦੂ ਸੰਗਠਨ ਇਸ ਤਾਕ ਵਿਚ ਰਹਿੰਦੇ ਹਨ ਜਦੋਂ ਵੀ ਪੰਜਾਬ, ਜੰਮੂ-ਕਸ਼ਮੀਰ ਜਾਂ ਹੋਰ ਸਰਹੱਦੀ ਅਤੇ ਹੋਰ ਸੂਬਿਆਂ ਵਿਚ ਗੈਰ-ਇਨਸਾਨੀ ਜਾਂ ਗੈਰ-ਕਾਨੂੰਨੀ ਦੁੱਖਦਾਇਕ ਘਟਨਾ ਵਾਪਰਦੀ ਹੈ ਤਾਂ ਸਾਜ਼ਿਸ ਤਹਿਤ ਸਿੱਖ ਕੌਮ ਨੂੰ ਮੰਦਭਾਵਨਾ ਅਧੀਨ … More »

ਪੰਜਾਬ | Leave a comment
 

ਅੰਮ੍ਰਿਤਸਰ ਰੇਲਵੇ ਸਟੇਸ਼ਨ ਨੂੰ ਨਵੀਂ ਨੁਹਾਰ ਦੇਣ ਸਮੇਂ ਸਿੱਖ ਵਿਰਾਸਤ ਨੂੰ ਮਨਫ਼ੀ ਨਾ ਕੀਤਾ ਜਾਵੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਭਾਰਤੀ ਰੇਲਵੇ ਸਟੇਸ਼ਨ ਵਿਕਾਸ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨੂੰ ਨਵੀਂ ਨੁਹਾਰ ਦੇਣ ਸਮੇਂ ਇਸ ਦੇ ਪ੍ਰਵੇਸ਼ ਸਥਾਨ ’ਚੋਂ ਸਿੱਖ ਵਿਰਾਸਤ ਨੂੰ ਮਨਫ਼ੀ ਨਾ … More »

ਪੰਜਾਬ | Leave a comment
 

ਸਿੱਖ ਸ਼ਖ਼ਸੀਅਤਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਦਮਦਮੀ ਟਕਸਾਲ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੱਝ ਫ਼ਿਰਕਾਪ੍ਰਸਤ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ, ਬੇਬੇ ਨਾਨਕੀ ਜੀ, ਭਾਈ ਮਰਦਾਨਾ ਜੀ ਪ੍ਰਤੀ ਭੱਦੀ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ … More »

ਪੰਜਾਬ | Leave a comment
1384056_10151863156871919_1134305975_n.resized.resized.resized

ਲਾਹੌਰ ਹਾਈਕੋਰਟ ਨੇ ਜਨਰਲ ਮੁਸ਼ਰੱਫ਼ ਦੀ ਮੌਤ ਦੀ ਸਜ਼ਾ ਨੂੰ ਕੀਤਾ ਖਾਰਿਜ਼

ਇਸਲਾਮਾਬਾਦ – ਲਾਹੌਰ ਹਾਈਕੋਰਟ ਨੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ਰੱਫ਼ ਨੂੰ ਬਹੁਤ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਨੂੰ ਖਾਰਿਜ਼ ਕਰ ਦਿੱਤਾ ਹੈ।ਉਚ ਅਦਾਲਤ ਨੇ ਜਨਰਲ ਮੁਸ਼ਰੱਫ਼ ਤੇ ਕੀਤੇ ਗਏ ਦੇਸ਼ਧਰੋਹ ਦੇ ਕੇਸ ਦੀ ਸੁਣਵਾਈ … More »

ਅੰਤਰਰਾਸ਼ਟਰੀ | Leave a comment
 

ਕਸ਼ਮੀਰ ਤੇ ਲਦਾਖ, ਲਾਹੌਰ ਖ਼ਾਲਸਾ ਦਰਬਾਰ ਦੇ ਫ਼ਤਹਿ ਕੀਤੇ ਇਲਾਕੇ ਹਨ, ਇਨ੍ਹਾਂ ਸੰਬੰਧੀ ਫੈਸਲਾ ਕਰਦੇ ਹੋਏ ਸਿੱਖ ਨੁਮਾਇੰਦਿਆ ਦੀ ਸਮੂਲੀਅਤ ਜ਼ਰੂਰੀ : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਅਨ ਫ਼ੌਜ ਦੇ ਮੁੱਖੀ ਸ੍ਰੀ ਐਮ.ਐਮ. ਨਿਰਵਾਣੇ ਨੇ ਜੋ ਇੰਡੀਅਨ ਪਾਰਲੀਮੈਂਟ ਦੇ 1994 ਦੇ ਮਕਬੂਜਾ ਕਸ਼ਮੀਰ ਨੂੰ ਆਪਣੇ ਅਧੀਨ ਕਰਨ ਦੇ ਮਤੇ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਜਦੋਂ ਹੁਕਮ ਹੋਵੇਗਾ, ਤਾਂ ਅਸੀਂ ਮਕਬੂਜਾ ਕਸ਼ਮੀਰ ਨੂੰ … More »

ਪੰਜਾਬ | Leave a comment
13 UK.1.resized

ਗੁਰਮਤਿ ਫਲਸਫਾ ਦੁਨੀਆ ਦੀ ਅਗਵਾਈ ਕਰਨ ਦੇ ਸਮਰਥ: ਜਥੇਦਾਰ ਹਰਪ੍ਰੀਤ ਸਿੰਘ

ਲੰਡਨ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਮੀਰ ਫਲਸਫਾ ਦੁਨੀਆ ਦੀ ਅਗਵਾਈ ਕਰਨ ਦੇ ਸਮਰਥ ਹੈ। ਉਨਾਂ ਨੌਜਵਾਨ ਪੀੜੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਣ ਤੋਂ ਇਲਾਵਾ … More »

ਅੰਤਰਰਾਸ਼ਟਰੀ | Leave a comment
australia-fire.resized

ਆਸਟਰੇਲੀਆ ਦੇ ਜੰਗਲਾਂ ‘ਚ ਫੈਲੀ ਅੱਗ ਨਾਲ ਇੱਕ ਅਰਬ ਜਾਨਵਰਾਂ ਦੀ ਮੌਤ

ਸਿਡਨੀ – ਆਸਟਰੇਲੀਆ ਦੇ ਜੰਗਲਾਂ ਵਿੱਚ ਲਗੀ ਭਿਆਨਕ ਅੱਗ ਨਾਲ ਲੋਕਾਂ ਦੇ ਜਾਨ-ਮਾਲ ਦਾ ਨੁਕਸਾਨ ਤਾਂ ਹੋਇਆ ਹੀ ਹੈ ਜੋ ਕਿ ਦੁਨੀਆਂਭਰ ਵਿੱਚ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਅੱਗ ਨੇ ਹੁਣ ਤੱਕ ਇੱਕ ਅਰਬ ਦੇ ਕਰੀਬ ਜਾਨਵਰਾਂ ਦੀ … More »

ਅੰਤਰਰਾਸ਼ਟਰੀ | Leave a comment
Art- Puthe Pairan Vaala (jaggi Kussa).resized

“ਕੁਝ ਵੱਖਰੇ ਵਿਸ਼ਿਆਂ ‘ਤੇ ਝਾਤ ਪਾਉਂਦੀ ਹੈ ਫਿਲਮ ‘ਪੁੱਠੇ ਪੈਰਾਂ ਵਾਲ਼ਾ’….!” ਸ਼ਿਵਚਰਨ ਜੱਗੀ ਕੁੱਸਾ

ਵਿਸ਼ਵ ਪੱਧਰ ‘ਤੇ ਮਸ਼ਹੂਰ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਬਾਰੇ ਕਿਸੇ ਨੂੰ ਦੱਸਣ ਦੀ ਉਕਾ ਹੀ ਲੋੜ ਨਹੀਂ। ਮਾਂ-ਬੋਲੀ ਪੰਜਾਬੀ ਨਾਲ਼ ਮਾੜਾ-ਮੋਟਾ ਨਾਤਾ ਰੱਖਣ ਵਾਲ਼ਾ ਹਰ ਬੰਦਾ ਸ਼ਿਵਚਰਨ ਜੱਗੀ ਕੁੱਸਾ ਦੇ ਨਾਂ ਬਾਰੇ ਜ਼ਰੂਰ ਜਾਣੂੰ ਹੋਵੇਗਾ। ਪੰਜਾਬੀ ਫਿਲਮਾਂ ਅੱਜ-ਕੱਲ੍ਹ ਵੱਡੇ ਪੱਧਰ … More »

ਸਰਗਰਮੀਆਂ | Leave a comment
IMG-20200112-WA0010.resized

ਬਾਦਲ ਨਹੀਂ ਬਦਲਾਓ ਦੇ ਨਾਅਰੇ ਨਾਲ ਬਾਗ਼ੀ ਅਕਾਲੀ ਦਿੱਲੀ ‘ਚ ਹੋਣਗੇ ਇੱਕ ਜੁੱਟ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਲੈ ਕੇ ਦਿੱਲੀ ਵਿਖੇ 18 ਜਨਵਰੀ ਨੂੰ ਮਾਵਲੰਕਰ ਹਾਲ ਵਿੱਚ ਹੋਣ ਵਾਲੇ ਵੱਡੇ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਨੂੰ ਲੈ ਕੇ ‘ਜਾਗੋ’ ਪਾਰਟੀ ਸਰਗਰਮ ਹੋ ਗਈ ਹੈ। ਅਕਾਲੀ ਦਲ ਤੋਂ … More »

ਭਾਰਤ | Leave a comment
 

ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਨਿਰਾਦਰ ਦੇ ਮਾਮਲੇ ‘ਚ ਐਮਾਜੋਨ ਨੂੰ ਕਾਨੂੰਨੀ ਨੋਟਿਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜੋਨ ਆਨਲਾਈਨ ਕੰਪਨੀ ਵੱਲੋਂ ਟਾਇਲਟ ਸੀਟ ਕਵਰ ਅਤੇ ਪਾਏਦਾਨ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾ ਅਨੁਸਾਰ … More »

ਪੰਜਾਬ | Leave a comment