Author Archives: ਕੌਮੀ ਏਕਤਾ ਨਿਊਜ਼ ਬੀਊਰੋ
ਫ਼ਰਾਂਸ ਦੇ ਰਾਜਦੂਤ ਥੈਰੀ ਮਾਥੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਫਰਾਂਸ ਦੇ ਰਾਜਦੂਤ ਥੈਰੀ ਮਾਥੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ … More
ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ … More
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਨਿਯੁਕਤੀ, ਸੇਵਾਮੁਕਤੀ ਸਬੰਧੀ ਨਿਯਮਾਵਲੀ ਲਈ ਸਿੱਖ ਜਗਤ ਵੱਧ ਤੋਂ ਵੱਧ ਸੁਝਾਅ ਭੇਜੇ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਅਪਣਾਈ ਜਾ ਰਹੀ ਟਾਲ-ਮਟੋਲ ਦੀ … More
ਲੰਡਨ ਦੀ ਵੱਕਾਰੀ ਸੰਸਥਾ ਵੋਇਸ ਆਫ ਵੂਮੈਨ ਨੂੰ ਮਿਲਿਆ ਪਾਰਲੀਮੈਂਟ ‘ਚ ਇੱਕ ਹੋਰ ਸਨਮਾਨ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) ਲੰਡਨ ਦੀ ਪ੍ਰਸਿੱਧ ਸੰਸਥਾ ਵੋਇਸ ਆਫ ਵੂਮੈਨ 2014 ਵਿੱਚ ਹੋਂਦ ਵਿੱਚ ਆਈ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਸੰਸਥਾ ਨਾਲ ਜੁੜੀਆਂ ਔਰਤਾਂ ਵੱਲੋਂ ਸ੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ ਹੇਠ ਅਨੇਕਾਂ ਸਮਾਗਮ ਕਰਕੇ ਔਰਤਾਂ ਨੂੰ ਜਾਗਰੂਕ … More
ਗੁਰਦੁਆਰਾ ਸਾਹਿਬ ਗੁਰੂ ਰਾਮ ਦਾਸ ਦਰਬਾਰ,ਕੈਲਗਰੀ ਵਲੋਂ ਵਿਸਾਖੀ ਤੇ ਕਵੀ ਦਰਬਾਰ
ਕੈਲਗਰੀ,(ਜਸਵਿੰਦਰ ਸਿੰਘ ਰੁਪਾਲ):- ਗੁਰੂ ਗੋਬਿੰਦ ਸਿੰਘ ਜੀ ਵਲੋਂ ਚਲਾਈ ਗਈ ਕਵੀ ਦਰਬਾਰ ਕਰਵਾਉਣ ਦੀ ਰੀਤ ਤੋਂ ਪ੍ਰੇਰਨਾ ਲੈ ਕੇ ਕੈਲਗਰੀ ਦੇ ਗੁਰਦੁਆਰਾ ਸਾਹਿਬ ਗੁਰੂ ਰਾਮਦਾਸ ਦਰਬਾਰ ਦੀ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਕਵੀ ਦਰਬਾਰ ਦਾ ਆਯੋਜਨ … More
ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਨੇ ਸਿੱਖ ਭਾਈਚਾਰੇ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਕਈ ਇਤਿਹਾਸਕ ਐਲਾਨ ਕੀਤੇ
ਅੰਮ੍ਰਿਤਸਰ/ਨਵੀਂ ਮੁੰਬਈ : ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਨੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਪਵਿੱਤਰ ਮੌਕੇ ‘ਤੇ ਇੱਕ ਇਤਿਹਾਸਕ ਕਦਮ ਵਜੋਂ, ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਕਈ ਇਤਿਹਾਸਕ ਐਲਾਨ ਕੀਤੇ। ਇਹ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ … More
ਭਗਵੰਤ ਮਾਨ ਸਰਕਾਰ ਦੀਆਂ ਅਸਫਲਤਾਵਾਂ ਨੂੰ ਬੇਨਕਾਬ ਕਰਨ ਕਾਰਣ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ: ਅਕਾਲੀ ਦਲ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਵਿਚ ਮੁੱਖ ਮੰਤਰੀ ਕਮ ਗ੍ਰਹਿ ਮੰਤਰੀ ਭਗਵੰਤ ਮਾਨ ਦੇ ਅਧੀਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਗੈਂਗਸਟਰ ਵਿਰੋਧੀ ਧਿਰ ਦੇ ਆਗੂਆਂ ਨੂੰ ਇਸ ਕਰ ਕੇ ਨਿਸ਼ਾਨਾ … More
ਪੰਜਾਬੀ ਸਾਂਝਾ ਪਰਿਵਾਰ ਵਲੋਂ ਵਿਸਾਖੀ ਦਾ ਜਸ਼ਨ ਧੂਮਧਾਮ ਨਾਲ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਤਿਉਹਾਰ ਕਿਸੇ ਦੇਸ਼ ਜਾਂ ਕੌਮ ਦਾ ਧਾਰਮਿਕ ਜਾਂ ਇਤਿਹਾਸਕ ਵਿਰਸਾ ਹੁੰਦਾ ਹੈ। ਦੇਸ਼ ਵਿਚ ਬਹੁਤ ਸਾਰੇ ਤਿਉਹਾਰ, ਮੇਲੇ ਮਨਾਏ ਜਾਂਦੇ ਹਨ ਪਰ ਵਿਸਾਖੀ ਦਾ ਤਿਉਹਾਰ ਉਨ੍ਹਾਂ ਵਿਚੋਂ ਇਕ ਹੈ। ਇਹ 13 ਅਪ੍ਰੈਲ ਨੂੰ ਵਿਸਾਖ ਦੀ ਸੰਗਰਾਂਦ … More
ਸਾਹਿਤ, ਸੱਭਿਆਚਾਰ ਤੇ ਵਿਰਸੇ ਲਈ ਕੰਮ ਕਰਦੇ ਸਖਸ਼ਾਂ ਨੂੰ ਮਾਣ ਦੇਣਾ ਸਾਡਾ ਫਰਜ਼- ਸ਼ਿਵਦੀਪ ਢੇਸੀ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੀ ਧਰਤੀ ‘ਤੇ ਪੰਜਾਬੀ ਸਾਹਿਤ, ਸੱਭਿਆਚਾਰ ਤੇ ਵਿਰਸੇ ਦੀ ਬਿਹਤਰੀ ਲਈ ਕੰਮ ਕਰ ਰਹੀਆਂ ਸਖਸ਼ੀਅਤਾਂ ਨੂੰ ਹਰ ਸਾਲ ਸਨਮਾਨਿਤ ਕਰਨ ਦਾ ਵੱਡਾ ਉਪਰਾਲਾ ਸ਼੍ਰੋਮਣੀ ਸਾਹਿਤਕਾਰ ਸ਼ਿਵਚਰਨ ਗਿੱਲ ਮੈਮੋਰੀਅਲ ਟਰੱਸਟ ਸਾਊਥਾਲ ਵੱਲੋਂ ਕੀਤਾ ਜਾ ਰਿਹਾ ਹੈ। … More
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖ ਨੂੰ ਸੰਤ ਅਤੇ ਸਿਪਾਹੀ ਦੇ ਰੂਪ ਵਿਚ ਖੜ੍ਹਾ ਕਰਦਿਆਂ ਜੀਵਨ ਮੁੱਲਾਂ ਲਈ ਲੜਨਾ ਸਿਖਾਇਆ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸਕੱਤਰ ਓਮ ਪ੍ਰਕਾਸ਼ ਧਨਖੜ ਨੇ ਵਿਸਾਖੀ ਅਤੇ ਖ਼ਾਲਸਾ ਸਾਜਣਾ ਦਿਵਸ ਦੇ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖ ਨੂੰ ਸੰਤ ਅਤੇ ਸਿਪਾਹੀ ਦੇ ਰੂਪ ਵਿਚ … More










