Author Archives: ਕੌਮੀ ਏਕਤਾ ਨਿਊਜ਼ ਬੀਊਰੋ
ਨਰਸਿੰਮਾ ਰਾਵ ਜੇ ਗੁਜਰਾਲ ਦੀ ਸਲਾਹ ਮੰਨ ਲੈਂਦਾ ਤਾਂ 84 ਦੇ ਦੰਗੇ ਨਾ ਹੁੰਦੇ – ਡਾ. ਮਨਮੋਹਨ ਸਿੰਘ
ਨਵੀਂ ਦਿੱਲੀ- 1984 ਵਿੱਚ ਸਿੱਖ ਕੌਮ ਦੇ ਵਿਰੁੱਧ ਹੋਏ ਦੰਗਿਆਂ ਵਿੱਚ ਬਹੁਤ ਸਾਰੇ ਨਿਰਦੋਸ਼ ਲੋਕਾਂ ਨੂੰ ਹਿੰਦੂ ਦਹਿਸ਼ਤਗਰਦਾਂ ਵੱਲੋਂ ਕੀਤੇ ਗਏ ਹਮਲਿਆਂ ਦੌਰਾਨ ਆਪਣੀਆਂ ਜਾਨਾਂ ਗਵਾਉਣੀਆਂ ਪਈਆਂ ਸਨ। ਉਸ ਸਮੇਂ ਜੇ ਪ੍ਰਸ਼ਾਸਨ ਵੱਲੋਂ ਸਹੀ ਕਦਮ ਉਠਾਏ ਜਾਂਦੇ ਤਾਂ ਉਸ ਭਿਆਨਕ … More
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਮਾਣ ਮਰਿਆਦਾ ਨਾਲ ਹੋਏ ਖਿਲਵਾੜ ਲਈ ਕੀ ਜਥੇਦਾਰ ਗੌਹਰ ਅਤੇ ਹਿੱਤ ਫ਼ਾਰਗ ਹੋਣਗੇ ?
ਅੰਮ੍ਰਿਤਸਰ,( ਸਰਚਾਂਦ ਸਿੰਘ ) – ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਤਖਤ ਸਾਹਿਬ ਦੇ ਮਾਣ ਮਰਿਆਦਾ ਅਤੇ ਵਕਾਰੀ ਰੁਤਬੇ ਮੁਤਾਬਿਕ ਖਰਾ ਨਹੀਂ ਉਤਰ ਸਕਿਆ। ਉਸ ਨੇ ਤਖਤ ਸਾਹਿਬ ਦੇ ਸਥਾਨਿਕ ਮਾਣ ਮਰਿਆਦਾ ਨਾਲ … More
ਸੀ.ਬੀ.ਆਈ. ਦੇ ਜੱਜ ਬ੍ਰਿਜ ਗੋਪਾਲ ਹਰਕ੍ਰਿਸ਼ਨ ਲੋਆ ਦੀ ਮੌਤ ਦੀ ਛਾਣਬੀਨ ਅਤੇ ਰਾਜੋਆਣਾ ਦੀ ਫ਼ਾਂਸੀ ਸਬੰਧੀ ਕਾਂਗਰਸ ਅਤੇ ਬੀਜੇਪੀ ਵਿਚ ਲੈ-ਦੇ ਹੋਈ
ਫ਼ਤਹਿਗੜ੍ਹ ਸਾਹਿਬ – “ਸੈਂਟਰ ਵਿਚ ਭਾਵੇ ਕਾਂਗਰਸ, ਭਾਵੇ ਬੀਜੇਪੀ ਦੀਆਂ ਹਿੰਦੂਤਵ ਜਮਾਤਾਂ ਕਿਉਂ ਨਾ ਹੋਣ, ਇਹ ਸਭ ਸਿੱਖ ਕੌਮ ਨਾਲ ਪੇਸ਼ ਆਉਦੇ ਹੋਏ ਦੁਸ਼ਮਣਾਂ ਦੀ ਤਰ੍ਹਾਂ ਵਿਵਹਾਰ ਕਰਦੀਆ ਹਨ ਅਤੇ ਜ਼ਬਰ-ਜੁਲਮ ਕਰਨ ਵਿਚ ਦੋਵੇ ਮੋਹਰੀ ਹਨ । ਇਸ ਲਈ ਸਿੱਖ … More
ਲੋੜਵੰਦਾਂ ਦੀ ਸਹੂਲਤ ਲਈ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਬੇਬੇ ਨਾਨਕੀ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦੀ ਸਥਾਪਨਾ ਕੀਤੀ ਗਈ
ਸੁਲਤਾਨਪੁਰ ਲੋਧੀ – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਥੇ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਲੋੜਵੰਦਾਂ ਦੀ ਸਹੂਲਤ ਲਈ ਬੇਬੇ ਨਾਨਕੀ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਸ਼੍ਰੋਮਣੀ … More
ਮੋਦੀ ਅਤੇ ਸ਼ਾਹ ਵੱਲੋਂ ਬਾਹਰਲਿਆਂ ਨੂੰ 2024 ਤੱਕ ਕੱਢਣ ਦੇ ਦੁੱਖਦਾਇਕ ਅਮਲਾਂ ਤੋਂ ਨੰਦਾ ‘ਤੇ ਗੁਜਰਾਲ ਵਰਗੇ ਹਿੰਦੂ ਪਰਿਵਾਰ ਵੀ ਨਹੀਂ ਬਚ ਸਕਣਗੇ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਆਰ.ਐਸ.ਐਸ. ਵਰਗੀ ਕੱਟੜ ਫਿਰਕੂ ਜਮਾਤ ਦੀਆਂ ਸਾਜ਼ਿਸਾਂ ਤੇ ਅਮਲ ਕਰਦੇ ਹੋਏ ਇੰਡੀਆ ਦੇ ਵਜ਼ੀਰ-ਏ-ਆਜ਼ਮ ਸ੍ਰੀ ਮੋਦੀ ਅਤੇ ਗ੍ਰਹਿ ਵਜ਼ੀਰ ਸ੍ਰੀ ਸ਼ਾਹ ਵੱਲੋਂ ਆਪਣੇ ਹੀ ਨਾਗਰਿਕਾਂ ਨੂੰ ‘ਬਾਹਰਲਿਆ’ ਦਾ ਆਧਾਰ ਬਣਾਕੇ ਇਥੋਂ ਕੱਢਣ ਦੇ ਕੀਤੇ ਜਾ ਰਹੇ … More
ਕੇਂਦਰ ਦੀ ਭਾਜਪਾ ਸਰਕਾਰ ਨੇ ਵੀ ਕਾਂਗਰਸ ਦੀ ਲੀਹੇ ਚੱਲਦਿਆਂ ਕਰਵਾ ਦਿੱਤਾ ਹੈ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ
ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਨ ਦੇ ਐਲਾਨ ਤੋਂ ਪਲਟ ਜਾਣ ਬਾਰੇ ਕੀਤੇ ਗਏ ਖ਼ੁਲਾਸੇ ਨੂੰ ਲੈ … More
ਅਕਾਲੀ ਦਲ ਵੱਲੋ ਮੁੱਦਿਆਂ ਦੇ ਕੀਤੇ ਗਏ ਬਾਜਾਰੀਕਰਨ ਨੇ ਭਾਈ ਰਾਜੋਆਣਾ ਦਾ ਕੀਤਾ ਨੁਕਸਾਨ
ਨਵੀਂ ਦਿੱਲੀ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਦੋਸ਼ੀ ਕਰਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜਾ ਉੱਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਲੋਂ ਲੋਕਸਭਾ ਵਿੱਚ ਅੱਜ ਦਿੱਤੀ ਗਈ ਸਫਾਈ ਦੇ ਬਾਅਦ ‘ਜਾਗੋ’ ਪਾਰਟੀ … More
ਇੰਡੀਅਨ ਵਰਕਰਜ਼ ਐਸੋ: ਗਲਾਸਗੋ ਇਕਾਈ ਵੱਲੋਂ ਸੇਂਟ ਐਂਡਰਿਊ ਦਿਹਾੜਾ ਰੈਲੀ ‘ਚ ਸ਼ਮੂਲੀਅਤ
ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸੇਂਟ ਐਂਡਰਿਊ ਦਾ ਨਾਂਅ ਸਕਾਟਲੈਂਡ ਨਾਲ ਪੱਕੇ ਤੌਰ ‘ਤੇ ਜੁੜਿਆ ਹੋਇਆ ਹੈ। ਸਕਾਟਲੈਂਡ ਦੇ ਝੰਡੇ ਵਿੱਚ ਕਰੌਸ ਦੇ ਨਿਸ਼ਾਨ ਨੂੰ ਵੀ ਸੇਂਟ ਐਂਡਰਿਊ ਦੇ ਨਿਸ਼ਾਨ ਵਜੋਂ ਅੰਕਿਤ ਕੀਤਾ ਗਿਆ ਹੈ। ਇਸ ਦਿਹਾੜੇ ਨੂੰ ਯਾਦਗਾਰੀ ਬਨਾਉਣ … More
ਬੀਕਾਸ ਸੰਸਥਾ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ 30ਵਾਂ ਕਵੀ ਦਰਬਾਰ ਕਰਵਾਇਆ ਗਿਆ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ‘ਤੇ ਬ੍ਰਿਟਿਸ਼ ਐਜੂਕੇਸ਼ਨਲ ਐਂਡ ਕਲਚਰਲ ਐਸੋਸੀਏਸ਼ਨ ਔਫ ਸਿੱਖਸ(ਬੀਕਾਸ) ਸੰਸਥਾ ਵਲੋਂ 30ਵਾਂ ਕਵੀ ਦਰਬਾਰ ਸ਼ਹੀਦ ਊਧਮ ਸਿੰਘ ਹਾਲ ਗੁਰੂ ਗੋਬਿੰਦ ਸਿੰਘ ਗੁਰਦੁਆਰਾ ਬਰੈਡਫੋਰਡ ਵਿਖੇ ਕਰਵਾਇਆ ਗਿਆ। … More
ਇੰਗਲੈਂਡ ਦੇ ਸ਼ਹਿਰ ਹਡਰਜ਼ਫੀਲਡ ਵਿਖੇ ਵਿਸ਼ਵ ਜੰਗ ਦੇ ਸ਼ਹੀਦ ਸਿੱਖ ਸਿਪਾਹੀ ਦਾ ਬੁੱਤ ਸਥਾਪਿਤ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਇੰਗਲੈਂਡ ਦੇ ਸ਼ਹਿਰ ਹਡਰਜ਼ਫੀਲਡ ਵਿਖੇ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਸਿਪਾਹੀਆਂ ਦੀ ਸ਼ਹਾਦਤ ਨੂੰ ਨਮਨ ਕਰਨ ਹਿਤ ਵੱਡ ਆਕਾਰੀ ਪਿੱਤਲ ਦੇ ਬੁੱਤ ਦੀ ਸਥਾਪਨਾ ਕੀਤੀ ਗਈ ਹੈ। 65000 ਪੌਂਡ ਦੀ ਲਾਗਤ ਨਾਲ ਤਿਆਰ ਹੋਏ … More





