Author Archives: ਕੌਮੀ ਏਕਤਾ ਨਿਊਜ਼ ਬੀਊਰੋ
ਗੁਰਦੁਆਰਾ ਨਾਨਕਸਰ ਮਿਲਰ ਗੰਜ ’ਚ 550ਵਾਂ ਗੁਰ-ਪੂਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਲੁਧਿਆਣਾ – ਗੁਰਦੁਆਰਾ ਨਾਨਕਸਰ ਟਰੱਸਟ ਮਿਲਰਗੰਜ ਅਤੇ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਪਹਿਲੇ ਪਾਤਸ਼ਾਹੀ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਦੇ 550ਵਾਂ ਗੁਰਪੂਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੇ ਭੋਗ … More
ਇਸਰਾਈਲੀ ਪੀਐਮ ਨੇਤਨਯਾਹੂ ਤੇ ਚਲੇਗਾ ਭ੍ਰਿਸ਼ਟਾਚਾਰ, ਵਿਸ਼ਵਾਸ਼ਘਾਤ ਅਤੇ ਰਿਸ਼ਵਤ ਦਾ ਕੇਸ
ਤੇਲਅਬੀਬ – ਇਸਰਾਈਲੀ ਪ੍ਰਧਾਨਮੰਤਰੀ ਨੇਤਨਯਾਹੂ ਨੂੰ ਭ੍ਰਿਸ਼ਟਾਚਾਰ, ਰਿਸ਼ਵਤ ਅਤੇ ਵਿਸ਼ਵਾਸ਼ਘਾਤ ਦੇ ਆਰੋਪਾਂ ਕਰ ਕੇ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਇਸਰਾਈਲ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਜਦੋਂ ਕਿਸੇ ਸੱਤਾ ਤੇ ਕਾਬਿਜ਼ ਪ੍ਰਧਾਨਮੰਤਰੀ ਨੂੰ ਅਪਰਾਧਿਕ ਮਾਮਲਿਆਂ ਦਾ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕੱਤਰਤਾ ਸੋਗਮਈ ਮਹੌਲ ਵਿੱਚ ਬਦਲ ਗਈ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ- ਨਵੰਬਰ ਮਹੀਨੇ ਦੇ ਤੀਜੇ ਸ਼ਨਿਚਰਵਾਰ ਨੂੰ ਜੈਂਸਿਸ ਸੈਂਟਰ ਵਿਖੇ ਭਰਵੀਂ ਹਾਜ਼ਰੀ ਵਿੱਚ ਹੋਈ। ਮਨੁੱਖਤਾ ਦੇ ਰਹਿਬਰ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਸਮਾਗਮ, ਸਭਾ … More
ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਲਈ ਉੜੀਸਾ ਸਰਕਾਰ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ
ਅੰਮ੍ਰਿਤਸਰ – ਉੜੀਸਾ ਦੇ ਜਗਨਨਾਥ ਪੁਰੀ ‘ਚ ਪਹਿਲੇ ਪਾਤਸ਼ਾਹ ਜੀ ਨਾਲ ਸੰਬੰਧਤ ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਲਈ ਉੜੀਸਾ ਸਰਕਾਰ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਵਿਕਾਸ ਦੇ ਨਾਮ ‘ਤੇ ਕਿਸੇ ਵੀ ਇਤਿਹਾਸਕ … More
ਹਰਿਦੁਆਰ ਵਿੱਚ ਗੁਰਦੁਆਰਾ ਗਿਆਨ ਗੋਦੜੀ ਨੂੰ ਢਾਹੁਣ ਤੋਂ ਬਾਅਦ ਹੁਣ ਪੁਰੀ ‘ਚ ਮੰਗੂ ਮੱਠ ਨੂੰ ਢਹਿਢੇਰੀ ਕਰਨ ਦੀਆਂ ਤਿਆਰੀਆਂ
ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਮੰਗੂ ਮੱਠ ਅਤੇ ਨਾਨਕ ਮੱਠ ਨੂੰ ਫਿਰ ਤੋਂ ਢਾਹੁਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਹ ਮੱਠ ਸੋਮਵਾਰ ਨੂੰ ਹੀ ਢਾਹ ਦੇਣੇ ਸਨ ਪਰ ਸਮਾਜਿਕ ਵਰਕਰਾਂ ਦੇ ਵਿਰੋਧ ਕਰਨ ਕਰ ਕੇ … More
ਹੈਦਰਾਬਾਦ ਦੀ ਇੱਕ ਪਾਰਟੀ ਭਾਜਪਾ ਤੋਂ ਲੈਂਦੀ ਹੈ ਪੈਸਾ : ਮਮਤਾ
ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰ ਜੀ ਨੇ ਆਲ ਇੰਡੀਆ ਮਜਲਿਸ-ਏ-ਇਤਾਹਾਦੁਲ ਮੁਸਲਮੀਨ (ਏਆਈਐਮਆਈਐਮ) ਦੇ ਪ੍ਰਧਾਨ ਅੋਵੈਸੀ ਤੇ ਅਸਿੱਧੇ ਤੌਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਹੈਦਰਾਬਾਦ ਦੀ ਇੱਕ ਪਾਰਟੀ ਭਾਜਪਾ ਤੋਂ ਪੈਸਾ ਲੈਂਦੀ ਹੈ। ਕੂਚ ਬਿਹਾਰ ਵਿੱਚ … More
ਸੀ.ਬੀ.ਆਈ. ਵੱਲੋਂ ਅਮਨੈਸਟੀ ਇੰਟਰਨੈਸ਼ਨਲ ਦੇ ਦਫ਼ਤਰਾਂ ਉਤੇ ਛਾਪੇ ਮਾਰਨ ਦੀ ਕਾਰਵਾਈ ਅਤਿ ਸ਼ਰਮਨਾਕ ਅਤੇ ਇਨਸਾਨੀਅਤ ਵਿਰੋਧੀ : ਮਾਨ
ਫ਼ਤਹਿਗੜ੍ਹ ਸਾਹਿਬ – “ਸੈਂਟਰ ਵਿਚ ਫਿਰਕੂ ਹੁਕਮਰਾਨਾਂ ਦੀ ਬਣੀ ਮੋਦੀ ਹਕੂਮਤ ਦੇ ਹੁਕਮਾਂ ਉਤੇ ਸੰਸਾਰ ਪੱਧਰ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰ ਰਹੀ ਅਮਨੈਸਟੀ ਇੰਟਰਨੈਸ਼ਨਲ ਦੇ ਦਫ਼ਤਰਾਂ ਉਤੇ ਛਾਪੇ ਮਾਰਨ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀ ਇਸ … More
ਨਵੀਂ ਪਨੀਰੀ ਅਤੇ ਭਾਈਚਾਰੇ ਦੇ ਤਾਲਮੇਲ ਲਈ “ਪੰਜਾਬ ਭਵਨ“ ਉਸਾਰਨ ਦਾ ਸੱਦਾ
ਲੰਡਨ /ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – “ਵਿਦੇਸ਼ਾਂ ਵਿੱਚ ਜੰਮੇ ਪੰਜਾਬੀ ਮੂਲ ਦੇ ਬੱਚੇ ਸਾਡਾ ਭਵਿੱਖ ਹਨ, ਇਹ ਸਾਡੇ ‘ਤੇ ਨਿਰਭਰ ਕਰਦਾ ਹੈ ਕਿ ਅਸੀਂ ਆਪਣਾ ਕਿਹੋ ਜਿਹਾ ਭਵਿੱਖ ਦੇਖਣਾ ਪਸੰਦ ਕਰਦੇ ਹਾਂ। ਸਾਹਿਤਕ ਜਾਂ ਭਾਈਚਾਰੇ ਦੇ ਹੋਰਨਾਂ ਸਮਾਗਮਾਂ ਵਿੱਚ ਬੱਚਿਆਂ … More
ਭਾਰਤ ਤੇ ਪਾਕਿਸਤਾਨ ਸਰਕਾਰਾਂ ਸੰਗਤਾਂ ਦੇ ਦਰਸ਼ਨਾਂ ਲਈ ਸਰਲ ਕਨੂੰਨੀ ਪ੍ਰਕਿਰਿਆ ਬਣਾਉਣ – ਪੀਰ ਮੁਹੰਮਦ
ਚੰਡੀਗੜ੍ – ਗੁਰਦੁਆਰਾ ਗੁਰ ਸਾਗਰ ਸਾਹਿਬ ਨੇੜੇ ਸੁਖਨਾ ਝੀਲ ਤੋਂ ਅੱਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜ ਰੌਜਾ ਵਿਸ਼ਾਲ ਗੁਰੂ ਮਾਨਿਉ ਗ੍ਰੰਥ ਨਗਰ ਕੀਰਤਨ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਾਅਦ ਦੁਪਹਿਰ ਸ਼ੁਰੂ ਹੋਇਆ … More
“ਸਿੱਖਾਂ ਨੂੰ ਸਰਕਾਰੀ ਨੌਕਰੀ ਦਾ ਅਧਿਕਾਰ ਨਹੀਂ”, ਰੋਜਗਾਰ ਨਿਦੇਸ਼ਾਲੇ ਉੱਤੇ ਜਾਗੋ ਪਾਰਟੀ ਲਗਾਏਗੀ ਬੋਰਡ
ਨਵੀਂ ਦਿੱਲੀ – ਦਿੱਲੀ ਵਿੱਚ ਸਰਕਾਰੀ ਨੌਕਰੀ ਦੀ ਤਲਾਸ਼ ਵਿੱਚ ਡੀਏਸਏਸਏਸਬੀ ਦੀ ਪ੍ਰਵੇਸ਼ ਪ੍ਰੀਖਿਆ ਵਿੱਚ ਬੈਠਣ ਵਾਲੇ ਸਿੱਖ ਦਾਅਵੇਦਾਰਾਂ ਦੇ ਨਾਲ ਹੋ ਰਹੇ ਧਾਰਮਿਕ ਵਿਤਕਰੇ ਨਾਲ ਨਿੱਬੜਨ ਦਾ ਜਾਗੋ ਪਾਰਟੀ ਨੇ ਨਿਵੇਕਲਾ ਤਰੀਕਾ ਲੱਭਿਆ ਹੈ। ਜਾਗੋ- ਜਗ ਆਸਰਾ ਗੁਰੂ ਓਟ … More







