Author Archives: ਕੌਮੀ ਏਕਤਾ ਨਿਊਜ਼ ਬੀਊਰੋ
ਪੰਜਾਬੀ ਸਾਂਝਾ ਪਰਿਵਾਰ ਵਲੋਂ ਵਿਸਾਖੀ ਦਾ ਜਸ਼ਨ ਧੂਮਧਾਮ ਨਾਲ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਤਿਉਹਾਰ ਕਿਸੇ ਦੇਸ਼ ਜਾਂ ਕੌਮ ਦਾ ਧਾਰਮਿਕ ਜਾਂ ਇਤਿਹਾਸਕ ਵਿਰਸਾ ਹੁੰਦਾ ਹੈ। ਦੇਸ਼ ਵਿਚ ਬਹੁਤ ਸਾਰੇ ਤਿਉਹਾਰ, ਮੇਲੇ ਮਨਾਏ ਜਾਂਦੇ ਹਨ ਪਰ ਵਿਸਾਖੀ ਦਾ ਤਿਉਹਾਰ ਉਨ੍ਹਾਂ ਵਿਚੋਂ ਇਕ ਹੈ। ਇਹ 13 ਅਪ੍ਰੈਲ ਨੂੰ ਵਿਸਾਖ ਦੀ ਸੰਗਰਾਂਦ … More
ਸਾਹਿਤ, ਸੱਭਿਆਚਾਰ ਤੇ ਵਿਰਸੇ ਲਈ ਕੰਮ ਕਰਦੇ ਸਖਸ਼ਾਂ ਨੂੰ ਮਾਣ ਦੇਣਾ ਸਾਡਾ ਫਰਜ਼- ਸ਼ਿਵਦੀਪ ਢੇਸੀ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੀ ਧਰਤੀ ‘ਤੇ ਪੰਜਾਬੀ ਸਾਹਿਤ, ਸੱਭਿਆਚਾਰ ਤੇ ਵਿਰਸੇ ਦੀ ਬਿਹਤਰੀ ਲਈ ਕੰਮ ਕਰ ਰਹੀਆਂ ਸਖਸ਼ੀਅਤਾਂ ਨੂੰ ਹਰ ਸਾਲ ਸਨਮਾਨਿਤ ਕਰਨ ਦਾ ਵੱਡਾ ਉਪਰਾਲਾ ਸ਼੍ਰੋਮਣੀ ਸਾਹਿਤਕਾਰ ਸ਼ਿਵਚਰਨ ਗਿੱਲ ਮੈਮੋਰੀਅਲ ਟਰੱਸਟ ਸਾਊਥਾਲ ਵੱਲੋਂ ਕੀਤਾ ਜਾ ਰਿਹਾ ਹੈ। … More
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖ ਨੂੰ ਸੰਤ ਅਤੇ ਸਿਪਾਹੀ ਦੇ ਰੂਪ ਵਿਚ ਖੜ੍ਹਾ ਕਰਦਿਆਂ ਜੀਵਨ ਮੁੱਲਾਂ ਲਈ ਲੜਨਾ ਸਿਖਾਇਆ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸਕੱਤਰ ਓਮ ਪ੍ਰਕਾਸ਼ ਧਨਖੜ ਨੇ ਵਿਸਾਖੀ ਅਤੇ ਖ਼ਾਲਸਾ ਸਾਜਣਾ ਦਿਵਸ ਦੇ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖ ਨੂੰ ਸੰਤ ਅਤੇ ਸਿਪਾਹੀ ਦੇ ਰੂਪ ਵਿਚ … More
*ਈ ਦੀਵਾਨ ਸੋਸਾਇਟੀ ਕੈਲਗਰੀ ਵੱਲੋਂ ਔਨਲਾਈਨ ਅੰਤਰਰਾਸ਼ਟਰੀ ਕਵੀ ਦਰਬਾਰ ਕਰਵਾਇਆ ਗਿਆ*
ਕੈਲਗਰੀ,(ਜਸਵਿੰਦਰ ਸਿੰਘ ਰੁਪਾਲ): ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ 12 ਅਪ੍ਰੈਲ 2025 ਨੂੰ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ , ਇੱਕ ਅੰਤਰਰਾਸ਼ਟਰੀ ਮਹਾਨ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਵੱਖ ਵੱਖ ਦੇਸ਼ਾਂ ਤੋਂ ਕਵੀ ਜਨ ਔਨਲਾਈਨ ਸ਼ਾਮਲ ਹੋਏ। … More
ਸ੍ਰ. ਸੁਖਬੀਰ ਸਿੰਘ ਬਾਦਲ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ
ਅੰਮ੍ਰਿਤਸਰ : ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਡੈਲੀਗੇਟ ਸੈਸ਼ਨ ਵਿਚ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਸਰਦਾਰ … More
ਭਾਰਤ-ਪਾਕਿ ਬਾਰਡਰ ’ਤੇ ਸਥਿਤ ਨੋਸ਼ਹਿਰਾ ਢਾਲਾ ਵਿਖੇ ਭਗਤ ਜਲਣ ਦਾਸ ਜੀ ਦੀ ਯਾਦ ਵਿਚ ਜੋੜ ਮੇਲਾ
ਅੰਮ੍ਰਿਤਸਰ – ਭਗਤ ਜਲਣ ਦਾਸ ਜੀ ਅਤੇ ਮਾਤਾ ਧਾਨੀ ਜੀ ਦੀ ਪਵਿੱਤਰ ਯਾਦ ਵਿਚ 13 ਤੇ 14 ਅਪ੍ਰੈਲ 2025 ਨੂੰ ਵਿਸ਼ਾਲ ਜੋੜ ਮੇਲਾ ਪਿੰਡ ਨੋਸ਼ਹਿਰਾ ਢਾਲਾ, ਜਿਲ੍ਹਾ ਤਰਨਤਾਰਨ ਵਿਖੇ ਮਨਾਇਆ ਜਾ ਰਿਹਾ ਹੈ। ਇਹ ਪਵਿੱਤਰ ਥਾਂ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ … More
ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਕੁਸ਼ਤੀ ਅਖਾੜਾ ਦੀਆਂ ਲੜਕੀਆਂ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚੋਂ ਗੋਲਡ ਅਤੇ ਕਾਂਸੀ ਦੇ ਮੈਡਲ ਜਿੱਤੇ
ਬੰਗਾ : ਬੀਤੇ ਦਿਨੀਂ ਹੋਈਆਂ ਵੱਖ ਵੱਖ ਸੂਬਾ ਪੱਧਰੀ ਕੁਸ਼ਤੀ ਚੈਪੀਅਨਸ਼ਿੱਪਾਂ ਵਿਚੋਂ ਪਿੰਡ ਬਾਹੜੋਵਾਲ ਵਿਚ ਚੱਲਦੇ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਦੇ ਪਹਿਲਵਾਨ ਲੜਕੀ ਪਹਿਲਵਾਨ ਹੇਜ਼ਲ ਕੌਰ ਨੇ ਇੱਕ ਗੋਲਡ ਮੈਡਲ ਅਤੇ ਪਹਿਲਵਾਨ ਮਨਪ੍ਰੀਤ ਕੌਰ ਇੱਕ ਕਾਂਸੀ ਦਾ … More
ਕੋਟ ਮੁਹੰਮਦ ਖਾਨ ਵਿੱਚ ਸਬ ਇੰਸਪੈਕਟਰ ਹੱਤਿਆ ਮਾਮਲੇ ‘ਚ 18 ਅਰੋਪੀ ਗ੍ਰਿਫ਼ਤਾਰ
ਤਰਨਤਾਰਨ : ਕੋਟ ਮੁਹੰਮਦ ਖਾਨ ਦੇ ਸਰਪੰਚ ਕੁਲਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਦੇ ਦਰਮਿਆਨ ਹੋਏ ਝਗੜੇ ਨੂੰ ਨਿਪਟਾਉਣ ਦੇ ਲਈ ਪਹੁੰਚੀ ਪੁਲਿਸ ਪਾਰਟੀ ਹੀ ਹਮਲੇ ਦਾ ਸਿ਼ਕਾਰ ਹੋ ਗਈ। ਪੁਲਿਸ ਪ੍ਰਸ਼ਾਸਨ ਤੇ ਕੀਤੇ ਗਏ ਹਮਲੇ ਦੌਰਾਨ ਸਬ ਇੰਸਪੈਕਟਰ ਚਰਨਜੀਤ ਸਿੰਘ … More
ਪਿੰਡ ਦੇ ਲੋਕਾਂ ਨੂੰ ਆਪਣੀਆਂ ਜੜ੍ਹਾਂ ਵੱਲ ਮੁੜਨ ਅਤੇ ਜੁੜਨ ਦਾ ਹੋਕਾ ਦਿੰਦੀ ਕਿਤਾਬ ‘ਸੁਣਿਓ ਓਏ! ਪਿੰਡਾ ਵਾਲਿਓ’: ਡਾ. ਜਸਵਿੰਦਰ ਸਿੰਘ ਬਰਾੜ
ਸੁਣਿਓ ਉਏ! ਪਿੰਡਾ ਵਾਲਿਓ, ਸ. ਸੁਖਮੰਦਰ ਸਿੰਘ ਭਾਗੀਵਾਂਦਰ ਦੁਆਰਾ ਲਿਖੀ ਗਈ ਇੱਕ ਖੋਜ ਭਰਪੂਰ ਕਿਤਾਬ ਹੈ, ਜਿਸ ਵਿੱਚ ਉਨ੍ਹਾਂ ਆਪਣੇ ਪਿੰਡ ਭਾਗੀਵਾਂਦਰ ਦਾ ਇਤਿਹਾਸਿਕ ਚਿਹਰਾ-ਮੁਹਰਾ ਘੜਨ ਦੀ ਕੋਸ਼ਿਸ਼ ਕੀਤੀ ਹੈ। ਅਜੋਕੇ ਮੰਡੀਕਰਨ ਦੇ ਦੌਰ ਵਿੱਚ ਜਦੋਂ ਸਾਹਿਤ ਸਿਰਜਣਾ ਅਤੇ ਖੋਜ … More










