EIa4Rb5WwAELH-q.resized

ਸਿੱਖ ਸੰਗਤ ਲਈ ਤਿਆਰ ਹੈ ਗੁਰਦੁਆਰਾ ਕਰਤਾਰਪੁਰ ਸਾਹਿਬ : ਇਮਰਾਨ ਖਾਨ

ਇਸਲਾਮਾਬਾਦ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਨ ਤੇ ਪਾਕਿਸਤਾਨ ਸਰਕਾਰ ਨੇ ਦਿਨਰਾਤ ਇੱਕ ਕਰਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਪ੍ਰੋਜੈਕਟ ਨੂੰ ਤਿਆਰ ਕੀਤਾ ਹੈ। ਪ੍ਰਧਾਨਮੰਤਰੀ ਇਮਰਾਨ ਖਾਨ ਨੇ ਆਪਣੇ ਟਵਿੱਟਰ ਅਕਾਊਂਟ ਤੇ ਕਰਤਾਰਪੁਰ ਸਾਹਿਬ ਦੀਆਂ ਕੁਝ ਤਸਵੀਰਾਂ … More »

ਅੰਤਰਰਾਸ਼ਟਰੀ | Leave a comment
 

ਮੋਦੀ ਹਕੂਮਤ ਵੱਲੋਂ ਨਨਕਾਣਾ ਸਾਹਿਬ ਜਾ ਰਹੇ ਨਗਰ-ਕੀਰਤਨ ਦੇ ਪ੍ਰਬੰਧਕ ਆਗੂ ਸਰਨਾ ਨੂੰ ਸਰਹੱਦ ‘ਤੇ ਰੋਕ ਕੇ ਪੁਰਾਤਨ ਰਵਾਇਤ ਨੂੰ ਤੋੜਨਾ ਅਸਹਿ : ਮਾਨ

ਫ਼ਤਹਿਗੜ੍ਹ ਸਾਹਿਬ – “ਇਕ ਪਾਸੇ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਲੈਕੇ ਮੋਦੀ ਹਕੂਮਤ, ਪੰਜਾਬ ਹਕੂਮਤ ਵੱਲੋਂ 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਡੇਰਾ ਬਾਬਾ ਨਾਨਕ ਵਿਖੇ ਦੋਵੇ ਹਕੂਮਤਾਂ ਵੱਲੋਂ ਸਰਕਾਰੀ ਸਮਾਗਮ ਕੀਤੇ ਜਾ ਰਹੇ … More »

ਪੰਜਾਬ | Leave a comment
Jathedar harpreet singh and Dhadriwala.resized

ਢੱਡਰੀਆਂ ਵਾਲਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਣ ਵਾਲੀ ਕਾਰਵਾਈ ਪ੍ਰਤੀ ਭੈ ਭੀਤ ਹੈ ਢੱਡਰੀਆਂ ਵਾਲਾ

ਅੰਮ੍ਰਿਤਸਰ, (ਸਰਚਾਂਦ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਣ ਵਾਲੀ ਕਾਰਵਾਈ ਪ੍ਰਤੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ ਭੈ ਭੀਤ ਹੈ,  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਉੱਤੇ ਪੱਖ ਪਾਤ ਦਾ ਦੋਸ਼ ਲਾਉਂਦਿਆਂ ਉਹ ਇਕ ਵਾਰ ਫਿਰ ਜਵਾਬਦੇਹੀ ਤੋਂ ਭੱਜ … More »

ਪੰਜਾਬ | Leave a comment
index.resized

ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਕਾਰਵਾਈ ਸਬੰਧਤ ਵੱਲੋਂ ਪੰਜਾਬੀ ਦੇ ਇੱਕ ਅਖ਼ਬਾਰ ਵਿਚ ਸਿੱਖ ਸਿਧਾਂਤਾਂ ਨੂੰ … More »

ਪੰਜਾਬ | Leave a comment
 

ਕੇਂਦਰ ਸਰਕਾਰ ਸ਼ਤਾਬਦੀ ਗੁਰਪੁਰਬ ਮੌਕੇ ਜੋਧਪੁਰ ਨਜਰਬੰਦੀਆਂ ਦੀ ਤਰਜ਼ ‘ਤੇ ਧਰਮੀ ਫ਼ੌਜੀਆਂ ਬਾਰੇ ਵੀ ਵਿਚਾਰ ਕਰੇ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ‘84 ਦੇ ਸਾਕੇ ਦੌਰਾਨ ਬੈਰਕਾਂ ਛੱਡਣ ਵਾਲੇ 309 ਸਿੱਖ ਫ਼ੌਜੀਆਂ ਨੂੰ ਦੋਸ਼ ਮੁਕਤ ਕਰਨ ਪ੍ਰਤੀ ਪ੍ਰਧਾਨ ਮੰਤਰੀ ਕੋਲ ਕੀਤੀ ਗਈ ਵਕਾਲਤ ਸਵਾਗਤ ਯੋਗ ਹੈ।ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ … More »

ਪੰਜਾਬ | Leave a comment
5dba3aa228475.resized

ਪਾਕਿਸਤਾਨ ਨੇ 550ਵੇਂ ਪ੍ਰਕਾਸ਼ ਪੁਰਬ ਤੇ ਵਿਸ਼ੇਸ਼ ਸਿੱਕਾ ਜਾਰੀ ਕੀਤਾ

ਇਸਲਾਮਾਬਾਦ – ਪ੍ਰਧਾਨਮੰਤਰੀ ਇਮਰਾਨ ਖਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸਿੱਖਾਂ ਨੂੰ ਬਹੁਤ ਸਾਰੇ ਲਾਜਵਾਬ ਤੋਹਫਿਆਂ ਨਾਲ ਨਿਵਾਜਿਆ ਹੈ। ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਇੱਕ ਵਿਸ਼ੇਸ਼ … More »

ਅੰਤਰਰਾਸ਼ਟਰੀ | Leave a comment
fire fighter extinguishing burning train

ਕਰਾਚੀ-ਰਾਵਲਪਿੰਡੀ ਤੇਜ਼ਗਾਮ ਐਕਸਪ੍ਰੈਸ ‘ਚ ਅੱਗ ਲੱਗਣ ਨਾਲ 74 ਲੋਕਾਂ ਦੀ ਮੌਤ

ਇਸਲਾਮਾਬਾਦ- ਪਾਕਿਸਤਾਨ ਦੇ ਲਿਆਕਤਪੁਰ ਵਿੱਚ ਕਰਾਚੀ-ਰਾਵਲਪਿੰਡੀ ਤੇਜ਼ਗਾਮ ਐਕਸਪ੍ਰੈਸ ਟਰੇਨ ਵਿੱਚ ਅੱਗ ਲੱਗਣ ਨਾਲ 74 ਯਾਤਰੀਆਂ ਦੀ ਮੌਤ ਹੋ ਗਈ ਅਤੇ 15 ਦੇ ਕਰੀਬ ਜਖਮੀ ਹੋ ਗਏ। ਡਿਸਟਰਿਕਟ ਰੈਸਕਿਯੂ ਸਰਵਿਸ ਦੇ ਮੁੱਖੀ ਬਸ਼ੀਰ ਹੁਸੈਨ ਨੇ ਕਿਹਾ ਕਿ ਮਰਣ ਵਾਲਿਆਂ ਦੀ ਸੰਖਿਆ … More »

ਅੰਤਰਰਾਸ਼ਟਰੀ | Leave a comment
cde9e314-a20c-4089-ab4e-896f914e9f96.resized

ਨਾਮਵਰ ਲੇਖਕ ਤੇ ਵਿਦਵਾਨ.ਜੈਤੇਗ ਸਿੰਘ ਅਨੰਤ ਨੂੰ ਗਦਰੀ ਯੋਧੇ ਪੁਸਤਕ ਲਈ ਭਾਸ਼ਾ ਵਿਭਾਗ ਵੱਲੋਂ ਪੁਰਸਕਾਰ

ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਨੇ ਵੱਖ-ਵੱਖ ਪੁਸਤਕਾਂ ਨੂੰ ਸਰਵੋਤਮ ਸਾਹਿਤਕ ਪੁਰਸਕਾਰ-2014 ਦੇਣ ਦਾ ਐਲਾਨ ਕੀਤਾ ਹੈ। ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਇਹ ਪੁਸਤਕਾਂ 2014 ਦਰਮਿਆਨ ਪ੍ਰਕਾਸ਼ਤ ਹੋਈਆਂ ਸਨ। ਭਾਸ਼ਾ ਵਿਭਾਗ ਪੰਜਾਬ ਵੱਲੋਂ ਮੁਲਾਂਕਣ ਕਰਨ ਤੋਂ ਬਾਅਦ ਇਹ ਪੁਰਸਕਾਰ ਦੇਣ … More »

ਸਰਗਰਮੀਆਂ | Leave a comment