Author Archives: ਕੌਮੀ ਏਕਤਾ ਨਿਊਜ਼ ਬੀਊਰੋ
ਟਰੰਪ ਵੱਲੋਂ ਗੱਲਬਾਤ ਸਮਾਪਤ ਕਰਨ ਦਾ ਸੱਭ ਤੋਂ ਵੱਧ ਨੁਕਸਾਨ ਅਮਰੀਕਾ ਨੂੰ ਹੀ ਹੋਵੇਗਾ : ਤਾਲਿਬਾਨ
ਕਾਬੁਲ – ਅਫ਼ਗਾਨਿਸਤਾਨ ਵਿੱਚ ਅਮਰੀਕਾ ਦੀ ਸੱਭ ਤੋਂ ਲੰਬੀ ਲੜਾਈ ਨੂੰ ਸਮਾਪਤ ਕਰਨ ਲਈ ਸਾਲਭਰ ਤੋਂ ਚੱਲ ਰਹੀ ਸ਼ਾਂਤੀ ਵਾਰਤਾ ਤੋਂ ਰਾਸ਼ਟਰਪਤੀ ਟਰੰਪ ਦੇ ਪਿੱਛੇ ਹੱਟਣ ਦੇ ਐਲਾਨ ਦੇ ਬਾਅਦ ਤਾਲਿਬਾਨ ਨੇ ਕਿਹਾ ਕਿ ਇਸ ਦਾ ਸੱਭ ਤੋਂ ਵੱਧ ਨੁਕਸਾਨ … More
ਪ੍ਰਸਿੱਧ ਵਕੀਲ ਰਾਮ ਜੇਠਮਲਾਨੀ ਨਹੀਂ ਰਹੇ
ਨਵੀਂ ਦਿੱਲੀ- ਦੇਸ਼ ਦੇ ਪ੍ਰਸਿੱਧ ਵਕੀਲ ਰਾਮ ਜੇਠਮਲਾਨੀ ਦਾ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਐਤਵਾਰ ਸਵੇਰ ਦੇ 7.45 ਵਜੇ ਦਿੱਲੀ ਸਥਿਤ ਆਪਣੇ ਨਿਵਾਸ ਤੇ ਆਖਰੀ ਸਾਹ ਲਏ। ਜੇਠਮਲਾਨੀ ਪਿੱਛਲੇ ਦੋ ਹਫ਼ਤਿਆਂ ਤੋਂ ਸਖਤ ਬਿਮਾਰ … More
ਖ਼ਾਲਸਾ ਚੇਤਨਾ ਮਾਰਚ ਪਿੰਡ ਨਾਗ ਨਵੇ (ਮਜੀਠਾ) ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਸ਼ਾਨੋ ਸ਼ੌਕਤ ਨਾਲ ਰਵਾਨਾ
ਮਜੀਠਾ – ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟਾ ਗੁਰੂ ਕਾ ਬੇਟਾ ਦੇ 358 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਮਹਾਨ ਖਾਲਸਾ ਚੇਤਨਾ ਮਾਰਚ ਅੱਜ ਗੁਰਦਵਾਰਾ ਬਾਬਾ ਜੀਵਨ ਸਿੰਘ ਜੀ, ਪਿੰਡ ਨਵੇ ਨਾਗ (ਮਜੀਠਾ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ … More
ਬਲਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ ਸਮਾਜਿਕ ਸਰੋਕਾਰਾਂ ਅਤੇ ਰੋਮਾਂਸਵਾਦ ਦਾ ਸੁਮੇਲ-ਉਜਾਗਰ ਸਿੰਘ
ਬਲਬੀਰ ਢਿੱਲੋਂ ਮੁੱਢਲੇ ਤੌਰ ਤੇ ਸਮਾਜਿਕ ਚੇਤਨਾ ਦੀ ਪ੍ਰਤੀਕ ਕਵਿਤਰੀ ਹੈ ਪ੍ਰੰਤੂ ਉਸਦਾ ਇਹ ਤੀਜਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ ਰੋਮਾਂਸਵਾਦ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ ਹੈ। ਭਾਵੇਂ ਆਮ ਤੌਰ ਤੇ ਕਵਿਤਾ ਨੂੰ ਰੋਮਾਂਸਵਾਦ ਨਾਲ ਹੀ ਜੋੜ ਕੇ ਵੇਖਿਆ ਤੇ … More
ਦੋ ਰੋਜ਼ਾ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਸੰਪੂਰਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ ਸਾਂਝੇ ਤੌਰ ਤੇੇ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ। ਸੈਮੀਨਾਰ ਦੇ ਦੂਜੇ ਦਿਨ ਦੇੇ ਪਹਿਲੇ ਸੈਸ਼ਨ ਦੀ ਪ੍ਰਧਾਨਗੀ ਡਾ. ਮੋਹਨਜੀਤ ਨੇ … More
ਫਿਲਮੀ ਨਹੀ,ਅਸਲੀ ਚੰਦ ਦਾ ਟੁੱਕੜਾ ਸ਼ਿਕਾਗੋ ਸਿੱਟੀ ਦੇ ਮਿਉਜ਼ਮ ਵਿੱਚ ਵੇਖਿਆ!
ਪੈਰਿਸ, (ਸੁਖਵੀਰ ਸਿੰਘ ਸੰਧੂ)- ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿੱਚ ਲੇਕ ਮਿਸ਼ੀਗਨ ਦੇ ਕੰਢੇ ਉਪਰ ਬਣੇ ਮਿਊਜ਼ਮ ਅੇਡਲਰ ਪਲੇਤਟ੍ਰੀਅਮ ਜਿਹੜਾ ਬਹੁਤ ਸੋਹਣੇ ਸੁਹਾਵਣੇ ਦਿੱਲ ਖਿੱਚ ਸਥਾਨ ਉਪਰ ਬਣਿਆ ਹੋਇਆ ਹੈ। ਹਰੇ ਘਾਹ ਦੀ ਗੋਦ ਵਿੱਚ ਬੈਠ ਕੇ ਸਾਫ ਸੁਥਰੇ ਵਾਤਾਵਰਣ ਵਿੱਚ … More
ਪਰੰਪਰਾ ਅਨੁਸਾਰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਸੰਬੰਧੀ ਗੁਰ ਇਤਿਹਾਸ ਦੀ ਕਥਾ ਸਾਲ ‘ਚ ਇਕੋ ਵਾਰ ਹੁੰਦੀ ਹੈ
ਅੰਮ੍ਰਿਤਸਰ – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਤੋਂਂ … More
ਮੋਦੀ ਦੀਆਂ ਨੋਟਬੰਦੀ ਵਰਗੀਆਂ ਗੱਲਤੀਆਂ ‘ਤੇ ਕੁਸ਼ਾਸਨ ਨੇ ਲਿਆਂਦਾ ਮੰਦੀ ਦਾ ਦੌਰ
ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਦੇਸ਼ ਦੀ ਜੀਡੀਪੀ ਗਰੋਥ ਵਿੱਚ ਆਈ ਗਿਰਾਵਟ ਨੂੰ ਵੇਖਦੇ ਹੋਏ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਨੇ ਇਕਨਾਮਿਕ ਸਲੋਡਾਊਨ ਦੇ ਲਈ ਮੋਦੀ ਸਰਕਾਰ ਨੂੰ ਸਿੱਧੇ ਤੌਰ ਤੇ ਜਿੰਮੇਵਾਰ ਠਹਿਰਾਉਂਦੇ ਹੋਏ … More









