Author Archives: ਕੌਮੀ ਏਕਤਾ ਨਿਊਜ਼ ਬੀਊਰੋ
ਅਸਾਮ ਵਿੱਚ ਐਨਆਰਸੀ ਦੀ ਅੰਤਿਮ ਸੂਚੀ ‘ਚੋਂ 19 ਲੱਖ ਲੋਕ ਬਾਹਰ
ਨਵੀਂ ਦਿੱਲੀ – ਕੇਂਦਰੀ ਗ੍ਰਹਿ ਵਿਭਾਗ ਨੇ ਸ਼ਨਿਚਰਵਾਰ ਨੂੰ ਐਨਆਰਸੀ ਦੀ ਆਖਰੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 3 ਕਰੋੜ 11 ਲੱਖ 21 ਹਜ਼ਾਰ ਚਾਰ ਲੋਕਾਂ ਦੇ ਨਾਮ ਸ਼ਾਮਿਲ ਹਨ। ਦੂਸਰੀ ਤਰਫ਼ 19 ਲੱਖ 6 ਹਜ਼ਾਰ 657 ਲੋਕਾਂ … More
ਸਿੱਖ ਇਕ ਕੌਮ ਹੈ, ਇਕ ਗੁਰਸਿੱਖ ਦੂਸਰੇ ਮੁਲਕ ਦੇ ਗੁਰਸਿੱਖ ਨਾਲ ਗੱਲਬਾਤ ਕਿਉਂ ਨਹੀਂ ਕਰ ਸਕਦਾ ? : ਮਾਨ
ਫ਼ਤਹਿਗੜ੍ਹ ਸਾਹਿਬ – “ਇਹ ਬਹੁਤ ਦੁੱਖ, ਅਫ਼ਸੋਸ ਅਤੇ ਗੈਰ-ਕਾਨੂੰਨੀ ਢੰਗ ਨਾਲ ਹੁਕਮਰਾਨਾਂ ਵੱਲੋਂ ਵੱਡੀ ਵਿਤਕਰੇ ਵਾਲੀ ਜ਼ਾਲਮਨਾਂ ਕਾਰਵਾਈ ਹੈ ਕਿ ਜੇਕਰ ਇਕ ਗੁਰਸਿੱਖ ਕਿਸੇ ਦੂਸਰੇ ਮੁਲਕ ਦੇ ਗੁਰਸਿੱਖ ਨਾਲ ਟੈਲੀਫੋਨ ਤੇ ਗੱਲਬਾਤ ਸਾਂਝੀ ਕਰਦਾ ਹੈ, ਤਾਂ ਇੰਡੀਆ ਹਕੂਮਤ ਉਸ ਗੁਰਸਿੱਖ … More
ਫਿਲਮਕਾਰਾਂ ਵਲੋਂ ਆਏ ਦਿਨ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ’ਤੇ ਲਗਾਮ ਲਾਵੇ ਸੈਸਰ ਬੋਰਡ : ਦਮਦਮੀ ਟਕਸਾਲ
ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ ’ਚ ਦਮਦਮੀ ਟਕਸਾਲ ਦੇ ਮੌਜੂਦਾ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸਤਾਬਦੀ ( 50 ਸਾਲ ਪੂਰੇ ਹੋਣ ’ਤੇ) ਬਹੁਤ ਵੱਡੀ ਪੱਧਰ … More
ਬਲਾਕ ਸੰਮਤੀ ਮਜੀਠਾ ’ਤੇ ਅਕਾਲੀ ਦਲ ਦਾ ਕਬਜ਼ਾ ਬਰਕਰਾਰ, ਬੀਬੀ ਅਮਰਜੀਤ ਕੌਰ ਦਾਦੂਪੁਰ ਬਣੀ ਚੇਅਰਪਰਸਨ
ਮਜੀਠਾ – ਕਾਂਗਰਸ ਸਤਾ ਉਤੇ ਕਾਬਜ਼ ਹੋਣ ਦੇ ਬਾਵਜ਼ੂਦ ਬਲਾਕ ਸੰਮਤੀ ਮਜੀਠਾ ਦੇ ਚੇਅਰਮੈਨ ਅਤੇ ੳਪ ਚੇਅਰਮੈਨ ਦੀ ਵਕਾਰੀ ਸੀਟ ਅਕਾਲੀ ਦਲ ਆਪਣੇ ਕਬਜ਼ੇ ਚ ਰੱਖਣ ’ਚ ਕਾਮਯਾਬ ਰਿਹਾ। ਐਸ ਡੀ ਐਮ ਸ਼੍ਰੀਮਤੀ ਅਲਕਾ ਕਾਲੀਆ ਵਲੋਂ ਕਰਾਈ ਗਈ ਉਕਤ ਦੋਵਾਂ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ ਦੋ ਰੋਜ਼ਾ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਦਾ ਆਰੰਭ
ਲੁਧਿਆਣਾ : ਅੱਜ ਪੰਜਾਬੀ ਭਵਨ, ਲੁਧਿਆਣਾ ਵਿਖੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ ਸਾਂਝੇ ਤੌਰ ਤੇੇ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਅਤੇ ਅੰਮ੍ਰਿਤਾ ਇਮਰੋਜ਼ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੀ … More
ਦਿੱਲੀ ‘ਚ ਭਾਸ਼ਾ ਅਧਿਆਪਕਾ ਦੀ ਭਰਤੀ ਅਤੇ ਤਿੰਨ ਭਾਸ਼ਾ ਫ਼ਾਰਮੂਲੇ ਦੀ ਰੱਖਿਆ ਕਰਨ ਵਿੱਚ ਦਿੱਲੀ ਕਮੇਟੀ ਦੀ ਵੱਡੀ ਗਲਤੀ
ਨਵੀਂ ਦਿੱਲੀ – ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ, ਉਰਦੂ ਅਤੇ ਸੰਸਕ੍ਰਿਤ ਨੂੰ ਤਿੰਨ ਭਾਸ਼ਾ ਫ਼ਾਰਮੂਲੇ ਤਹਿਤ ਜ਼ਰੂਰੀ ਤੌਰ ਉੱਤੇ ਪੜਾਉਣ ਦੀ ਸਾਡੀ ਲੜਾਈ ਨੂੰ ਵੱਡਾ ਝਟਕਾ ਲੱਗਿਆ ਹੈ। ਕਿਉਂਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਤੌਰ ਪ੍ਰਧਾਨ ਰਹਿੰਦੇ ਮੇਰੇ … More
ਪੰਥਕ ਅਸੂਲਾਂ ਦਾ ਮਜਾਕ ਉਡਾਉਣ ਵਾਲੇ ਯੂਨੀ. ਦੇ ਸਾਬਕਾ ਪ੍ਰੋਫੈਸਰ ਬਰਾੜ ਨੇ ਭੁੱਲ ਦੀ ਦਮਦਮੀ ਟਕਸਾਲ ਤੋਂ ਮੰਗੀ ਮੁਆਫੀ
ਮਹਿਤਾ – ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਥ ਵਿਚੋਂ ਛੇਕੇ ਗਏ ਨਿਊਜੀਲੈਡ ਵਾਸੀ ਹਰਨੇਕ ਨੇਕੀ ਨਾਲ ਰੇਡੀਓ ’ਤੇ ਗੱਲਬਾਤ ਦੌਰਾਨ ਆਪਣੀ ਗੱਲਤ ਪਛਾਣ ਦਸ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਸਿੱਖ ਵਿਦਿਆਰਥੀਆਂ, ਗੁਰੂ ਸਿਧਾਂਤ, ਗੁਰੂ ਸਾਹਿਬਾਨ ਅਤੇ ਦਮਦਮੀ ਟਕਸਾਲ ਪ੍ਰਤੀ … More
ਪੰਥਕ ਅਸੂਲਾਂ ਦਾ ਮਜਾਕ ਉਡਾਉਣ ਵਾਲੇ ਯੂਨੀ. ਦੇ ਸਾਬਕਾ ਪ੍ਰੋਫੈਸਰ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੇ ਦਮਦਮੀ ਟਕਸਾਲ ਪਹੁੰਚਿਆ
ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਥ ਵਿਚੋਂ ਛੇਕੇ ਜਾ ਚੁੱਕੇ ਨਿਊਜੀਲੈਡ ਵਾਸੀ ਹਰਨੇਕ ਨੇਕੀ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਕ ਸਾਬਕਾ ਪ੍ਰੋਫੈਸਰ ਵਲੋਂ ਆਪਣੀ ਗੱਲਤ ਪਛਾਣ ਦਸ ਕੇ ਗੂਹੜੀ ਸਾਂਝ ਪਾਉਂਦਿਆਂ ਰੇਡੀਓ ’ਤੇ ਗੱਲਬਾਤ ਦੌਰਾਨ ਯੂਨੀ. ਦੇ … More
ਪਾਕਿਸਤਾਨ ਨੇ 31 ਅਗੱਸਤ ਤੱਕ ਬੰਦ ਕੀਤਾ ਕਰਾਚੀ ਏਅਰਸਪੇਸ
ਕਰਾਚੀ – ਪਾਕਿਸਤਾਨ ਨੇ ਬੁੱਧਵਾਰ ਨੂੰ ਕਰਾਚੀ ਹਵਾਈ ਖੇਤਰ ਨੂੰ 31 ਅਗੱਸਤ ਤੱਕ ਬੰਦ ਕੀਤੇ ਜਾਣ ਦਾ ਐਲਾਨ ਕੀਤਾ ਹੈ। ਪਾਕਿਸਤਾਨ ਦੇ ਨਾਗਰਿਕ ਉਡਾਣ ਸੀਏਏ ਨੇ ਨੋਟਮ ਨੂੰ ਇੱਕ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ 28 ਅਗੱਸਤ ਤੋਂ 31 ਅਗੱਸਤ … More
ਕੈਨੇਡਾ ਦੇ ਕਿਊਬਕ ਸੂਬੇ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਾਨੂੰਨ ਖ਼ਤਮ ਹੋਣਾ ਚਾਹੀਦਾ
ਅੰਮ੍ਰਿਤਸਰ – ਕੈਨੇਡਾ ਦੇ ਕਿਊਬਕ ਸੂਬੇ ਅੰਦਰ ਇਕ ਕਾਨੂੰਨ ਤਹਿਤ ਧਰਮ ਨਿਰਪੱਖਤਾ ਦੇ ਨਾਂ ‘ਤੇ ਸਿੱਖ ਕਕਾਰਾਂ ਨੂੰ ਪਹਿਨ ਕੇ ਸਰਕਾਰੀ ਥਾਵਾਂ ‘ਤੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਵੱਖ-ਵੱਖ ਅਖ਼ਬਾਰਾਂ … More








