Screenshot_2025-04-10_13-25-53.resized

ਮਨਜੀਤ ਸਿੰਘ ਕਰਤਾਰਪੁਰ ਅਤੇ ਪ੍ਰਿਤਪਾਲ ਸਿੰਘ ਬਰਗਾੜੀ ਉੱਤੇ ਹੋਏ ਹਮਲੇ ਦੀ ਸ. ਸਿਮਰਨਜੀਤ ਸਿੰਘ ਮਾਨ ਨੇ ਕੀਤੀ ਨਿੰਦਾ

ਫ਼ਤਹਿਗੜ੍ਹ ਸਾਹਿਬ/ਅੰਮ੍ਰਿਤਸਰ – ਅਮਨ ਪਸੰਦ ਤਰੀਕੇ ਨਾਲ ਆਪਣੇ ਹੱਕਾਂ ਅਤੇ ਪੰਥ ਦੀ ਗੱਲ ਕਰਨ ਵਾਲੇ ਸਿੱਖ ਆਗੂਆਂ ਉੱਤੇ ਹਮਲੇ ਜਾਰੀ ਹਨ ਜਿਸ ਦੀ ਘੋਰ ਨਿੰਦਿਆ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੱਸਿਆ, ਬੀਤੀ ਰਾਤ ਆਵਾਜ਼-ਏ-ਕੌਮ … More »

ਪੰਜਾਬ | Leave a comment
WhatsApp Image 2025-04-07 at 10.30.26 AM-2.resized

8ਵੀਂ ਨੈਸ਼ਨਲ ਸਿੱਖ ਡੇਅ-ਪਰੇਡ ਦੌਰਾਨ ਵਾਸ਼ਿੰਗਟਨ ਡੀ. ਸੀ. ਖਾਲਸਾਈ ਰੰਗ ਵਿੱਚ ਰੰਗਿਆ, ਸਿੱਖ ਸੰਗਤਾਂ ਦਾ ਹੋਇਆ ਰਿਕਾਰਡ ਇਕੱਠ

ਵਾਸ਼ਿੰਗਟਨ ਡੀ.ਸੀ. : 5 ਅਪ੍ਰੈਲ 202 ਨੂੰ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ-ਕੋਸਟ (SCCEC) ਵੱਲੋਂ ਹਰ ਸਾਲ ਦੀ ਤਰ੍ਹਾਂ ਅਪ੍ਰੈਲ ਦੇ ਪਹਿਲੇ ਹਫਤੇ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਵਿੱਚ ਕੱਢੀ ਗਈ ਨੈਸ਼ਨਲ ਸਿੱਖ ਡੇਅ ਪਰੇਡ, ਇਸ ਵਾਰ ਸੰਗਤਾਂ ਦੀ ਬਹੁਤ ਵੱਡੀ ਗਿਣਤੀ … More »

ਅੰਤਰਰਾਸ਼ਟਰੀ | Leave a comment
 

ਸ਼੍ਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ਪੰਜਾਬ ਵਿੱਚ ਕਾਬੂ ਤੋਂ ਬਾਹਰ ਕਾਨੂੰਨ ਵਿਵਸਥਾ ਦੀ ਇੱਕ ਵੱਡੀ ਜਿਉਂਦੀ ਜਾਗਦੀ ਮਿਸਾਲ ਹੈ : ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਜਲੰਧਰ ਵਿੱਚ ਭਾਜਪਾ ਨੇਤਾ ਸ਼੍ਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ਪੰਜਾਬ ਵਿੱਚ ਵਿਗੜਦੀ ਅਤੇ ਕਾਬੂ ਤੋਂ ਬਾਹਰ ਕਾਨੂੰਨ ਵਿਵਸਥਾ ਦੀ ਇੱਕ ਵੱਡੀ ਜਿਉਂਦੀ … More »

ਪੰਜਾਬ | Leave a comment
Screenshot_2024-03-05_14-59-22.resized

ਖਾਲਸਾ ਸਾਜਣਾ ਦਿਵਸ ਮੌਕੇ ਭੇਜੇ ਗਏ ਸਾਰੇ ਨਾਵਾਂ ਨੂੰ ਵੀਜ਼ਾ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦਾ ਕੀਤਾ ਧੰਨਵਾਦ

ਅੰਮ੍ਰਿਤਸਰ – ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ … More »

ਪੰਜਾਬ | Leave a comment
IMG-20250406-WA0050.resized

ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਭਾਈ ਮਹਿਲ ਸਿੰਘ ਬੱਬਰ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਅਖੰਡ ਕੀਰਤਨੀ ਜੱਥੇ ਦੇ ਨਾਮਵਰ ਸਿੰਘ ਭਾਈ ਮਹਿਲ ਸਿੰਘ ਬੱਬਰ ਜੋ ਕਿ ਬੀਤੀ 24 ਮਾਰਚ … More »

ਪੰਜਾਬ | Leave a comment
Screenshot_2025-04-05_12-53-03.resized

ਜੁਆਇੰਟ ਸੈਕਟਰੀ ਡਾ. ਕੇ.ਜੀ. ਸ੍ਰੀਨਿਵਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ – ਸੈਂਟਰਲ ਪਾਸਪੋਰਟ ਸੰਗਠਨ ਦਿੱਲੀ ਦੇ ਜੁਆਇੰਟ ਸੈਕਟਰੀ ਡਾ. ਕੇ.ਜੀ. ਸ੍ਰੀਨਿਵਾਸ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਾ. ਅਭੀਸ਼ੇਕ ਸ਼ਰਮਾ ਖੇਤਰੀ ਪਾਸਪੋਰਟ ਅਧਿਕਾਰੀ, ਸ੍ਰੀ ਹਰਸ਼ਦ ਕੁਮਾਰ ਪਰਮਾਰ, … More »

ਪੰਜਾਬ | Leave a comment
rauja-evanaya-karata-pahaca-jagathasha-taitalra_b54f6f0bf79da1068de5e93c0c33ad06.resized

ਦਿੱਲੀ ਸਿੱਖ ਕਤਲੇਆਮ ਮਾਮਲੇ ਵਿਚ ਮਨਜੀਤ ਸਿੰਘ ਜੀਕੇ ਨੇ ਅਦਾਲਤ ਅੰਦਰ ਜਗਦੀਸ਼ ਟਾਈਟਲਰ ਵਿਰੁੱਧ ਆਪਣੀ ਗਵਾਹੀ ਦਰਜ਼ ਕਰਵਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਅੰਦਰ ਸਿੱਖ ਕਤਲੇਆਮ ਮਾਮਲੇ ਦੇ ਇਕ ਕੇਸ ਅੰਦਰ ਨਾਮਜਦ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਪੇਸ਼ ਹੋਏ । ਅਦਾਲਤ ਅੰਦਰ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ … More »

ਪੰਜਾਬ | Leave a comment
Screenshot_2024-07-09_23-05-13.resized

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖਲਅੰਦਾਜ਼ੀ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ … More »

ਪੰਜਾਬ | Leave a comment
image_750x_67ecb79cef4a8.resized

ਕੈਲੇਫੋਰਨੀਆ ਦੀ ਸਿਹਤ ਤੇ ਸੁਰੱਖਿਆ ਕਮੇਟੀ ਵੱਲੋਂ ਅੰਤਰਰਾਸ਼ਟਰੀ ਦਮਨ (ਟਰਾਂਸ ਨੈਸ਼ਨਲ) ਬਿੱਲ ਐਸਬੀ 509 ਨੂੰ ਮਨਜ਼ੂਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਲੇਫੋਰਨੀਆ ਦੀ ਸਿਹਤ ਅਤੇ ਸੁਰੱਖਿਆ ਕਮੇਟੀ ਵੱਲੋਂ ਟਰਾਂਸ ਨੈਸ਼ਨਲ ਬਿੱਲ ਨੂੰ ਮਨਜ਼ੂਰ ਕਰਕੇ ਕੈਲੇਫੋਰਨੀਆ ਅਸੈਂਬਲੀ  ਵਿੱਚ ਪੇਸ਼ ਕਰਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਹਰੇਕ ਬਿੱਲ ਅੰਸੈਬਲੀ ਵਿੱਚ ਜਾਣ ਤੋਂ ਪਹਿਲਾਂ, ਕਈ ਕਮੇਟੀਆਂ ਵਿੱਚ ਉਸਦੀ … More »

ਅੰਤਰਰਾਸ਼ਟਰੀ | Leave a comment
IMG-20250401-WA0130.resized

ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ‘ਤੇ ਵੈਸਟ ਮਿਡਲੈਂਡਜ਼ ਪੰਜਾਬੀ ਕਾਨਫਰੰਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਸਿੱਖਿਆ, ਅਧਿਆਪਕ ਸਿਖਲਾਈ (ਯੂਕੇ) ਅਤੇ ਪ੍ਰੋਗਰੈਸਿਵ ਰਾਈਟਰਜ਼ ਐਸੋਸੀਏਸ਼ਨ ਦੁਆਰਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ‘ਤੇ ਵੈਸਟ ਮਿਡਲੈਂਡਜ਼ ਵਲੋਂ ਯੂਕੇ ਦੇ ਗੁਰੂ ਨਾਨਕ ਗੁਰੂਦੁਆਰਾ ਸਮੈਥਵਿਕ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ। ਇਸ ਬਾਰੇ ਜਾਣਕਾਰੀ ਦੇਂਦਿਆਂ ਗੁਰਦੁਆਰਾ ਸਾਹਿਬ … More »

ਅੰਤਰਰਾਸ਼ਟਰੀ | Leave a comment