Author Archives: ਕੌਮੀ ਏਕਤਾ ਨਿਊਜ਼ ਬੀਊਰੋ
ਇੰਗਲੈਂਡ ‘ਚ ਹੋਈ ਗਾਇਕ ਯਾਦੀ ਦੇ ਗੀਤ ਗਰੀਨ ਆਈਜ਼ ਦਾ ਫਿਲਮਾਂਕਣ ਕੰਮ ਮੁਕੰਮਲ
ਲੰਡਨ, (ਮਨਦੀਪ ਖੁਰਮੀ) – ਗਾਇਕ ਯਾਦੀ ਦੀ ਆਵਾਜ਼ ‘ਚ ਸ਼ਿੰਗਾਰਿਆ ਗੀਤ ਗਰੀਨ ਆਈਜ਼ ਨੌਜਵਾਨ ਵਰਗ ਦੀ ਪਸੰਦ ਬਣੇਗਾ। ਖੂਬਸੂਰਤ ਬੋਲਾਂ, ਸੰਗੀਤ ਅਤੇ ਲੇਖਣੀ ਨਾਲ ਸ਼ਿੰਗਾਰੇ ਇਸ ਗੀਤ ਦਾ ਫਿਲਮਾਂਕਣ ਇੰਗਲੈਂਡ ‘ਚ ਵੱਖ ਵੱਖ ਮਨਮੋਹਕ ਸਥਾਨਾਂ ‘ਤੇ ਮੁਕੰਮਲ ਕੀਤਾ ਗਿਆ ਹੈ। … More
ਲੰਡਨ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਸਿੱਧੀਆਂ ਹਵਾਈ ਉਡਾਣਾਂ ਦੇ ਮਾਮਲੇ ‘ਚ ਭਾਰਤੀ ਹਵਾਬਾਜ਼ੀ ਮੰਤਰੀ ਨੂੰ ਮਿਲੇ ਐੱਮ.ਪੀ. ਢੇਸੀ
ਲੰਡਨ, (ਮਨਦੀਪ ਖੁਰਮੀ) – ਇੰਗਲੈਂਡ ਦੇ ਸਲੋਹ ਹਲਕੇ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੰਡਨ ਲਈ ਸਿੱਧੀਆਂ ਹਵਾਈ ਉਡਾਣਾਂ ਦਾ ਮਾਮਲਾ ਭਾਰਤੀ ਸਿਵਲ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਕਾਮਰਸ ਤੇ ਇੰਡਸਟਰੀ ਮੰਤਰੀ ਸੋਮ ਪ੍ਰਕਾਸ਼ … More
ਪਾਕਿਸਤਾਨ ਹਕੂਮਤ ਅਤੇ ਇਮਰਾਨ ਖਾਨ ਵੱਲੋਂ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਉਤਸਵ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਕੀਤੇ ਜਾ ਰਹੇ ਉਦਮ ਪ੍ਰਸ਼ੰਸ਼ਾਂਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਕੌਮ ਜਨਾਬ ਇਮਰਾਨ ਖਾਨ ਵਜ਼ੀਰ-ਏ-ਆਜ਼ਮ ਪਾਕਿਸਤਾਨ ਅਤੇ ਪਾਕਿਸਤਾਨ ਹਕੂਮਤ ਦੀ ਇਸ ਗੱਲੋਂ ਤਹਿ ਦਿਲੋਂ ਧੰਨਵਾਦੀ ਹੈ ਕਿ ਉਨ੍ਹਾਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਨਵੰਬਰ ਵਿਚ ਆ ਰਹੇ 550 … More
ਦਮਦਮੀ ਟਕਸਾਲ ਦੇ ਹੈਡ ਕੁਆਟਰ ਤੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲੋੜੀਦੀ ਰਾਹਤ ਸਮਗਰੀ ਦੀ ਵੱਡੀ ਖੇਪ ਰਵਾਨਾ
ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਉਹਨਾਂ ਦਾ ਸਾਰਾ ਕਰਜ਼ਾ ਮੁਆਫ … More
ਪਾਕਿ-ਭਾਰਤ ਦਰਮਿਆਨ ਤਣਾਅ ਦੇ ਬਾਵਜੂਦ ਕਰਤਾਰਪੁਰ ਕਾਰੀਡੋਰ ਖੋਲ੍ਹਾਂਗੇ : ਵਿਦੇਸ਼ਮੰਤਰੀ ਕੁਰੈਸ਼ੀ
ਇਸਲਾਮਾਬਾਦ – ਪਾਕਿਸਤਾਨ ਅਤੇ ਭਾਰਤ ਦਰਮਿਆਨ ਕਸ਼ਮੀਰ ਮੁੱਦੇ ਨੂੰ ਲੈ ਕੇ ਤਣਾਅ ਪੂਰਣ ਸਥਿਤੀ ਦੇ ਬਾਵਜੂਦ ਪਾਕਿਸਤਾਨ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਹ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਤਿਆਰ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ … More
70 ਸਾਲਾਂ ‘ਚ ਸੱਭ ਤੋਂ ਬੁਰੇ ਦੌਰ ਵਿੱਚੋਂ ਗੁਜ਼ਰ ਰਹੀ ਭਾਰਤੀ ਅਰਥਵਿਵਸਥਾ : ਨੀਤੀ ਆਯੋਗ
ਨਵੀਂ ਦਿੱਲੀ – ਨੀਤੀ ਆਯੋਗ ਦੇ ਵਾਈਸ ਚੇਅਰਮੈਨ ਰਾਜੀਵ ਕੁਮਾਰ ਨੇ ਮੌਜੂਦਾ ਦੌਰ ਵਿੱਚ ਭਾਰਤ ਦੀ ਅਰਥਵਿਵਸਥਾ ਸਬੰਧੀ ਚਿੰਤਾ ਜਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪੂਰੀ ਵਿੱਤੀ ਪ੍ਰਣਾਲੀ ਜੋਖਿਮ ਵਿੱਚ ਹੈ ਅਤੇ ਪਿੱਛਲੇ 70 ਸਾਲਾਂ ਵਿੱਚ ਅਜਿਹੀ ਸਥਿਤੀ … More
ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਅਤੇ ਅੰਮ੍ਰਿਤਾ ਇਮਰੋਜ਼ ਪੁਰਸਕਾਰ ਦੋ ਰੋਜ਼ਾ ਸਮਾਰੋਹ ਦਾ ਆਯੋਜਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ 30 ਅਤੇ 31 ਅਗਸਤ 2019 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਦੋ ਰੋਜ਼ਾ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਅਤੇ ਅੰਮ੍ਰਿਤਾ ਇਮਰੋਜ਼ ਪੁਰਸਕਾਰ ਸਮਾਰੋਹ ਆਯੋਜਨ ਕੀਤਾ ਜਾ ਰਿਹਾ ਹੈ। ਉਪਰੋਕਤ … More
ਜੈ ਨਮਹੋ ਕੰਪਨੀ ਨੇ ਬੀੜੀ ਦੇ ਪੈਕਟ ‘ਤੇ ਖੰਡੇ ਦੀ ਤਸਵੀਰ ਛਾਪ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਕੀਤਾ ਖਿਲਵਾੜ
ਅੰਮ੍ਰਿਤਸਰ – ਸਿੱਖਾਂ ਦੇ ਧਾਰਮਿਕ ਚਿੰਨ ਖੰਡੇ ਦੀ ਤਸਵੀਰ ਇੱਕ ਬੀੜੀ ਦੇ ਪੈਕਟ ‘ਤੇ ਛਾਪ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਜੈ ਨਮਹੋ ਕੰਪਨੀ ਦੇ ਮਾਲਕ ਸਨੀ ਛਾਬੜਾ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ ਅਜ਼ਾਦੀ ਦੇ ਸ਼ਹੀਦਾਂ ਨੂੰ ਯਾਦ ਕਰਨ ਤੋਂ ਇਲਾਵਾ ਸਿਹਤ ਸੰਭਾਲ ਤੇ ਵੀ ਚਰਚਾ ਕੀਤੀ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ, ਆਪਣੀ ਮਾਸਿਕ ਇਕੱਤਰਤਾ ਵਿੱਚ, ਜਿੱਥੇ ਦਿਨ ਤਿਉਹਾਰਾਂ ਦੇ ਨਾਲ ਨਾਲ, ਭਖਦੇ ਮਸਲਿਆਂ ਤੇ ਵਿਚਾਰ ਵਟਾਂਦਰਾ ਕਰਦੀ ਹੈ- ਉਥੇ ਆਪਣੇ ਮੈਂਬਰਾਂ ਨੂੰ ਸਿਹਤ ਸਬੰਧੀ ਵੀ ਸਮੇਂ ਸਮੇਂ ਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਲੜੀ … More
ਟਰੰਪ ਨੇ ਕਸ਼ਮੀਰ ਮੁੱਦੇ ਤੇ ਫਿਰ ਤੋਂ ਵਿਚੋਲਗੀ ਕਰਨ ਦੀ ਗੱਲ ਦੁਹਰਾਈ
ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਤੋਂ ਕਸ਼ਮੀਰ ਮਸਲੇ ਤੇ ਵਿਚੋਲਗੀ ਕਰਨ ਦੀ ਗੱਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਇਹ ਭਾਰਤ ਅਤੇ ਪਾਕਿਸਤਾਨ ਦਾ ਦੋਪੱਖੀ ਮੁੱਦਾ ਹੈ ਅਤੇ ਇਸ ਨੂੰ ਇਨ੍ਹਾਂ ਦੋਵਾਂ ਦੇਸ਼ਾਂ ਵੱਲੋਂ ਮਿਲ ਕੇ ਹਲ … More








