Author Archives: ਕੌਮੀ ਏਕਤਾ ਨਿਊਜ਼ ਬੀਊਰੋ
ਜੀਕੇ ਨੇ ਜਾਵੜੇਕਰ ਨੂੰ ਪੱਤਰ ਲਿਖ ਕੇ ਕਾਰਗਿਲ ਲੜਾਈ ਵਿੱਚ ਸਿੱਖ ਰੇਜਿਮੇਂਟ ਦੀ ਸੂਰਮਗਤੀ ਕਥਾ ਨੂੰ ਨਜ਼ਰਅੰਦਾਜ਼ ਕਰਨ ‘ਤੇ ਵਿਰੋਧ ਦਰਜ ਕਰਾਇਆ
ਨਵੀਂ ਦਿੱਲੀ – 1999 ਦੀ ਕਾਰਗਿਲ ਲੜਾਈ ਵਿੱਚ ਆਪ੍ਰੇਸ਼ਨ ਫ਼ਤਿਹ ਦੇ ਦੌਰਾਨ ਆਪਣੀ ਬਹਾਦਰੀ ਵਿਖਾਉਣ ਵਾਲੇ ਅੱਠਵੀਂ ਸਿੱਖ ਰੇਜਿਮੇਂਟ ਦੇ ਬਹਾਦਰ ਜਵਾਨਾਂ ਦੀ ਸੂਰਮਗਤੀ ਕਥਾ ਨੂੰ ਸਰਕਾਰ ਵਲੋਂ ਬਣਾਏ ਗਈ ਦਸਤਾਵੇਜ਼ੀ ਫ਼ਿਲਮ ਵਿੱਚ ਸ਼ਾਮਿਲ ਨਹੀਂ ਕਰਨ ਉੱਤੇ ਸਿੱਖਾਂ ਨੇ ਵਿਰੋਧ … More
ਟਰੰਪ ਨੇ ਫਿਰ ਤੋਂ ਲਗਾਈ ਚੀਨੀ ਸਾਮਾਨ ਤੇ ਟੈਰਿਫ਼
ਵਾਸ਼ਿੰਗਟਨ – ਅਮਰੀਕਾ ਅਤੇ ਚੀਨ ਦੇ ਦਰਮਿਆਨ ਵਪਾਰ ਯੁੱਧ ਹੋਰ ਵੀ ਤੇਜ਼ ਹੋ ਗਿਆ ਹੈ। ਟਰੰਪ ਪ੍ਰਸ਼ਾਸਨ ਨੇ ਚੀਨ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਵਸਤੂਆਂ ਤੇ ਨਵੇਂ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਹਿਲੀ ਸਿਤੰਬਰ … More
ਅੰਤਰਰਾਸ਼ਟਰੀ ਨਗਰ ਕੀਰਤਨ ਨਾਲ ਕੌਮਾਂਤਰੀ ਪੱਧਰ ’ਤੇ ਸਿੱਖ ਪਛਾਣ ਨੂੰ ਮਜਬੂਤੀ ਮਿਲੀ : ਮਜੀਠੀਆ
ਅਟਾਰੀ /ਅੰਮ੍ਰਿਤਸਰ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ … More
ਵਾਹਗਾ ਅਟਾਰੀ ਸਰਹੱਦ ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਹੋਇਆ ਭਰਵਾਂ ਸਵਾਗਤ
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਵਾਹਗਾ ਅਟਾਰੀ ਸਰਹੱਦ ਤੋਂ ਸੜਕ ਰਸਤੇ ਸ਼ਾਮ ੪:੦੦ ਵਜੇ ਭਾਰਤ ਪੁੱਜਾ, ਜਿਥੇ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਕ ਸ਼ਖ਼ਸੀਅਤਾਂ ਅਤੇ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ … More
ਉਨਾਵ ਰੇਪ ਅਤੇ ਹਾਦਸੇ ਦੇ ਕੇਸ ‘ਚ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਕੀਤੇ ਕੜੇ ਸਵਾਲ
ਨਵੀਂ ਦਿੱਲੀ- ਉਤਰ ਪ੍ਰਦੇਸ਼ ਵਿੱਚ ਹੋਏ ਉਨਾਵ ਰੇਪ ਕਾਂਡ ਅਤੇ ਪੀੜਿਤ ਪ੍ਰੀਵਾਰ ਦੇ ਨਾਲ ਹੋਈ ਭਿਆਨਕ ਸੜਕ ਦੁਰਘਟਨਾ ਦੇ ਮਾਮਲੇ ਦੀ ਸੁਣਵਾਈ ਦੇ ਦੌਰਾਨ ਸੁਪਰੀਮ ਕੋਰਟ ਬਹੁਤ ਸਖਤ ਰਵਈਆ ਅਪਨਾ ਰਿਹਾ ਹੈ।ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀਜੇਆਈ ਰੰਜਨ ਗੋਗੋਈ ਦੀ … More
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲਾਪਰਵਾਹੀ ਦੇ ਕਾਰਨ ਸਿੱਖ ਮਸਲੀਆਂ ਉੱਤੇ ਲਗਾਤਾਰ ਕੌਮ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੇਘਾਲਿਆ, ਸਿੱਕਮ ਤੋਂ ਲੈ ਕੇ ਦਿੱਲੀ ਤੱਕ ਕਾਨੂੰਨੀ ਮੋਰਚਿਆਂ ਉੱਤੇ ਕਮੇਟੀ ਦੀਆਂ ਗ਼ਲਤੀਆਂ ਦੇ ਕਾਰਨ … More
ਸਕਾਟਲੈਂਡ ਵਿੱਚ ਪ੍ਰਵਾਸੀ ਭਾਰਤੀ ਦਿਵਸ ਨਾਮ ਹੇਠ ਭਾਰਤੀ ਦੂਤਘਰ ਵੱਲੋਂ ਸਮਾਗਮ ਦਾ ਆਯੋਜਨ
ਲੰਡਨ, (ਮਨਦੀਪ ਖੁਰਮੀ) – ਸਕਾਟਲੈਂਡ ਵਿੱਚ ਵਸਦੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਜੇ ਆਪਣੀ ਕਰਮਭੂਮੀ ਦੀ ਬਿਹਤਰੀ ਲਈ ਕਾਰਜ ਕੀਤੇ ਹਨ ਤਾਂ ਉਹਨਾਂ ਜਨਮਭੂਮੀ ਦੀ ਆਰਥਿਕਤਾ ਨੂੰ ਵੀ ਹਮੇਸ਼ਾ ਵੱਡਾ ਹੁਲਾਰਾ ਦਿੱਤਾ ਹੈ। ਸਕਾਟਲੈਂਡ ਵਸਦੇ ਭਾਰਤੀ ਨਾਗਰਿਕਾਂ ਨੂੰ ਭਾਰਤ ਸਰਕਾਰ … More
ਕਲੋਜ਼ਰ ਰਿਪੋਰਟ ਕੇਂਦਰ ਦਾ ਸਿੱਖ ਕੌਮ ’ਤੇ ਇਕ ਹੋਰ ਹਮਲਾ : ਬਾਬਾ ਹਰਨਾਮ ਸਿੰਘ ਖਾਲਸਾ
ਚੌਕ ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜਾਂਚ ਬਾਰੇ ਕੇਂਦਰੀ ਜਾਂਚ ਏਜੰਸੀ ਸੀ ਬੀ ਆਈ ਵਲੋਂ … More
ਸਾਬਕਾ ਰਾਸ਼ਟਰਪਤੀ ਜਰਦਾਰੀ ਜੇਲ੍ਹ ‘ਚ ਨਹੀਂ ਕਰ ਰਹੇ ਏਸੀ ਦੀ ਵਰਤੋਂ : ਬਿਲਾਵਲ ਭੁੱਟੋ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਰਦਾਰੀ ਦੇ ਪੁੱਤਰ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਪ੍ਰਧਾਨ ਬਿਲਾਵਲ ਭੁੱਟੋ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਉਨ੍ਹਾਂ ਦੇ ਪਿਤਾ ਏਸੀ ਦਾ ਇਸਤੇਮਾਲ ਨਹੀਂਕਰ ਰਹੇ। ਬਿਲਾਵਲ ਨੇ ਇਹ ਸ਼ਬਦ ਉਸ ਸਮੇਂ ਕਹੇ ਜਦੋਂ ਉਹ … More
ਸਿੱਖ ਆਗੂਆਂ ਨੇ ਸਬੰਧਿਤ ਡੀਸੀਪੀ ਨਾਲ ਮੁਲਾਕਾਤ ਕਰ ਕੇ ਏਫਆਈਆਰ ਦਰਜ ਕਰਨ ਦੀ ਕੀਤੀ ਵਕਾਲਤ
ਨਵੀਂ ਦਿੱਲੀ – ਮੱਧ ਪ੍ਰਦੇਸ਼ ਦੇ ਮੁੱਖਮੰਤਰੀ ਕਮਲ ਨਾਥ ਦੇ ਸਮਰੱਥਿਤ ਫੇਸ ਬੁੱਕ ਪੇਜਾਂ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਨਾਲ ਛੇੜਛਾੜ ਕਰ ਕੇ ਗੁਰੂ ਗੋਬਿੰਦ ਸਿੰਘ ਜੀ ਨਾਲ ਕਮਲ ਨਾਥ ਦੀ ਕਥਿਤ ਬਰਾਬਰੀ ਕਰਨ ਦੇ ਮਾਮਲੇ ਵਿੱਚ ਦਿੱਲੀ … More









