Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸਮੁੰਦਰੀ ਬੇੜਿਆਂ ਨੂੰ ਕਨਾਰਾ ਵਿਖਾਉਣ ਵਾਲਾ ਰੋਸ਼ਨੀ ਘਰ (ਲਾਈਟ ਹਾਊਸ)
ਫਰਾਂਸ, (ਸੁਖਵੀਰ ਸਿੰਘ ਸੰਧੂ) – ਸਮੁੰਦਰੀ ਜਹਾਜਾਂ ਨੂੰ ਧਰਤੀ ਦੇ ਕੰਢਿਆਂ ਦੀ ਦਿਸ਼ਾ ਦੱਸਣ ਵਾਲੀ ਲਾਈਟ ਜਿਸ ਨੂੰ ਲਾਈਟ ਹਾਊਸ ਭਾਵ ਰੋਸ਼ਨੀ ਘਰ ਵੀ ਕਿਹਾ ਜਾਦਾਂ ਹੈ।ਇਸ ਤਰ੍ਹਾਂ ਦਾ ਹੀ ਇੱਕ ਰੋਸ਼ਨੀ ਘਰ ਫਰਾਂਸ ਦੀ ਜੀਰੋਂਦ ਸਟੇਟ ਦੇ ਪਿੰਡ ਰੋਈਓ … More
ਟਰੰਪ ਨੇ 4 ਡੈਮੋਕਰੇਟ ਮਹਿਲਾ ਸਾਂਸਦਾਂ ਤੇ ਨਸਲੀ ਟਿਪਣੀ ਕੀਤੀ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਡੈਮੋਕ੍ਰੇਟ ਪਾਰਟੀ ਦੀਆਂ ਚਾਰ ਮਹਿਲਾ ਸੰਸਦ ਮੈਂਬਰਾਂ ਤੇ ਨਸਲੀ ਟਿਪਣੀ ਕਰਦੇ ਹੋਏ ਕਿਹਾ ਕਿ ਉਹ ਜਿਸ ਦੇਸ਼ ਤੋਂ ਆਈਆਂ ਹਨ,ਉਨ੍ਹਾਂ ਨੂੰ ਉਸ ਦੇਸ਼ ਵਾਪਿਸ ਪਰਤ ਜਾਣਾ ਚਾਹੀਦਾ ਹੈ। ਟਰੰਪ ਦੇ ਇਸ ਬਿਆਨ ਦੀ … More
ਮਾਰੂਥਲ ਬਣਨ ਦੀ ਕਗਾਰ ਵੱਲ ਵਧ ਰਿਹਾ ਪੰਜਾਬ: ਦਸ਼ਾ ਅਤੇ ਦਿਸ਼ਾ – ਗੁਰਮੀਤ ਸਿੰਘ ਬਰਾੜ
ਮਾਨਵਤਾ ਦੇ ਰਹਿਬਰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਅੰਕਿਤ ਪ੍ਰਵਚਨ “ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭਿ ਕੋਇ” ਖੁਸ਼ਹਾਲ ਜੀਵਨ ਵਿਚ ਪਾਣੀ ਦੀ ਅਹਿਮੀਅਤ ਨੂੰ ਬਾਖੂਬੀ ਦਰਸਾਉਂਦਾ ਹੈ। ਧਰਤੀ ਉੱਪਰ ਤਾਂ ਜੀਵਨ ਦੇ ਸ਼ੁਰੂ ਹੋਣ ਵਿਚ ਹੀ ਪਾਣੀ ਦੀ … More
ਜਦੋਂ ਅਮਰੀਕਾ ਅਤੇ ਯੂ.ਐਨ. ਦੀ ਰਿਪੋਰਟ ਵਿੱਚ ਇੰਡੀਆ ਨੂੰ ਮਨੁੱਖੀ ਅਧਿਕਾਰਾਂ ਦੇ ਉਲੰਘਣ ਦਾ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ ਤਾਂ ਯੂ.ਐਨ. ਵਲੋਂ ਕੋਈ ਠੋਸ ਕਦਮ ਕਿਉਂ ਨਹੀਂ ਉਠਾਇਆ ਜਾ ਰਿਹਾ – ਮਾਨ
ਫਤਿਹਗੜ੍ਹ ਸਾਹਿਬ – ਇੱਕ ਮਹੀਨਾ ਪਹਿਲੇ ਅਮਰੀਕਾ ਵਲੋਂ ਕੌਮਾਂਤਰੀ ਪੱਧਰ ਦੀ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਜਾਰੀ ਕੀਤੀ ਗਈ ਰਿਪੋਰਟ ਵਿਚ ਇੰਡੀਆਂ ਨੂੰ ਮਨੁੱਖੀ ਅਧਿਕਾਰਾਂ ਦਾ ਵੱਡੇ ਪੱਧਰ ਤੇ ਉਲੰਘਣ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਸੀ। ਅੱਜ ਯੂ.ਐਨ. ਦੀ ਮਨੁੱਖੀ ਅਧਿਕਾਰਾਂ … More
ਐਸਜੀਪੀਸੀ ਪ੍ਰਧਾਨ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਟਾਰੀ ਵਿਖੇ ਨਗਰ ਕੀਰਤਨ ਦੇ ਸਵਾਗਤ ਲਈ ਲਿਖਿਆ ਪੱਤਰ
ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ … More
ਐਸਜਪੀਸੀ ਪ੍ਰਧਾਨ ਲੌਂਗੋਵਾਲ ਨੇ ਨਗਰ ਕੀਰਤਨ ‘ਚ ਸ਼ਮੂਲੀਅਤ ਲਈ ਇਮਰਾਨ ਖਾਨ ਨੂੰ ਦਿੱਤਾ ਸੱਦਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ … More
ਬ੍ਰਾਜੀਲ ਟੀਮ ਬਣੀ 46ਵੇਂ ‘ਕੋਪਾ ਅਮਰੀਕਾ ਫੁੱਟਬਾਲ ਕੱਪ’ ਦੀ ਚੈਂਪੀਅਨ : ਪਰਮਜੀਤ ਸਿੰਘ ਬਾਗੜੀਆ
ਸਾਊਥ ਅਮਰੀਕਾ ਮਹਾਂਦੀਪ ਦਾ ਸਭ ਤੋਂ ਪੁਰਾਣਾ ਤੇ ਵੱਕਾਰੀ 46ਵਾਂ ‘ਕੋਪਾ ਅਮਰੀਕਾ ਫੁੱਟਬਾਲ ਕੱਪ’ ਮੇਜ਼ਬਾਨ ਬ੍ਰਾਜੀਲ ਨੇ ਪੇਰੂ ਨੂੰ 3-1 ਗੋਲਾਂ ਨਾਲ ਹਰਾ ਕੇ ਜਿੱਤ ਲਿਆ। ਪਰ ਰਨਰ ਅਪ ਰਹੀ ਪੇਰੂ ਦੀ ਟੀਮ ਨੇ ਫਾਈਨਲ ਵਿਚ ਇਕੋ ਇਕ ਗੋਲ ਕਰਕੇ … More
ਵੇਲਜ਼ (ਇੰਗਲੈਂਡ) ‘ਚ ਹੋਏ ਵਿਸ਼ਵ ਪੱਧਰੀ ਸੰਗੀਤ ਮੇਲੇ ‘ਚ ਪੰਜਾਬੀਆਂ ਨੇ ਤਿੰਨ ਇਨਾਮ ਆਪਣੇ ਨਾਮ ਕੀਤੇ
ਲੰਡਨ, (ਮਨਦੀਪ ਖੁਰਮੀ) ਵੇਲਜ਼ ਦੀਆਂ ਖ਼ੂਬਸੂਰਤ ਵਾਦੀਆਂ ‘ਚ ਘਿਰੇ ਨਿੱਕੇ ਜਿਹੇ ਕਸਬੇ ਲੈਂਗੋਲੈਨ ਵਿਖੇ ਈਸਟੈੱਡਵੋਡ 2019 ਨਾਮੀ “ਲੈਂਗੋਲੈਨ ਇੰਟਰਨੈਸ਼ਨਲ ਮਿਊਜ਼ਿਕ ਫੈਸਟੀਵਲ” ਦੌਰਾਨ ਢੋਲ ਦੇ ਡੱਗੇ ਹਰ ਕਿਸੇ ਨੂੰ ਮਜ਼ਬੂਰ ਕਰ ਰਹੇ ਸਨ। ਢੋਲ ਦੀਆਂ ਤਾਲਾਂ ਤੇ ਪੰਜਾਬੀ ਗੱਭਰੂ, ਮੁਟਿਆਰਾਂ ਦੀ … More
ਮਹਾਰਾਜਾ ਸਾਹਿਬ ਅਤੇ ਸ. ਰੰਧਾਵਾ ਨੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਚੰਗੀ ਗੱਲ ਕੀਤੀ, ਪਰ ਸਿੱਖ ਕੌਮ ਆਪਣੇ ਕੌਮੀ ਦਿਹਾੜਿਆਂ ਨੂੰ ਕੌਮੀ ਦਸਵੰਧ ਰਾਹੀ ਹੀ ਮਨਾਉਦੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਜੋ ਵਿਚਾਰ ਪ੍ਰਗਟਾਉਦੇ ਹੋਏ ਕਿਹਾ ਕਿ ਮੋਦੀ ਹਕੂਮਤ ਨੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ … More
ਬਹੁਤ ਹੀ ਤੇਜ਼ ਰਫ਼ਤਾਰ ਨਾਲ ਹੋ ਰਹੇ ਹਨ ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਕਾਰਜ
ਕਰਤਾਰਪੁਰ – ਦੁਨੀਆਂਭਰ ਵਿੱਚ ਵੱਸਦੇ ਸਿੱਖਾਂ ਲਈ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਪਾਕਿਸਤਾਨ ਵਿੱਚ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਈ ਭਾਰਤ ਅਤੇ ਪਾਕਿਸਤਾਨ ਵਿੱਚਕਾਰ ਬਣਾਏ ਜਾ ਰਹੇ ਕਾਰੀਡੋਰ ਦੇ ਨਿਰਮਾਣ ਕਾਰਜਾਂ ਨੇ ਰਫ਼ਤਾਰ ਪਕੜ ਲਈ … More







