Author Archives: ਕੌਮੀ ਏਕਤਾ ਨਿਊਜ਼ ਬੀਊਰੋ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਇਜਲਾਸ ‘ਚ ਵਿਸਤ੍ਰਿਤ ਚਰਚਾ ਦੌਰਾਨ ਪੰਜਾਬ ਅਤੇ ਪੰਜਾਬੀਅਤ ਦੀ ਚਿੰਤਾ ਕਰਦੇ ਮਤੇ ਪਾਸ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ ਜਨਰਲ ਇਜਲਾਸ ਹੋਇਆ ਡਾ. ਸ. ਸ. ਜੌਹਲ, ਡਾ. ਸਰਬਜੀਤ ਸਿੰਘ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ, ਲੁਧਿਆਣਾ ਵਿਖੇ ਸੰਪੰਨ ਹੋਇਆ। ਜਿਸ ਵਿਚ ਸਾਲ 2024-2025 ਦੀਆਂ ਗਤੀਵਿਧੀਆਂ ਦੀ ਰਿਪੋਰਟ, 2025-2026 … More
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਕੀਤੀ ਖਾਰਿਜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪਰਾਲੀ ਸਾੜਨ ‘ਤੇ ਕੰਟਰੋਲ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪਟੀਸ਼ਨ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਪਰਾਲੀ ਸਾੜਨ ਨੂੰ ਕੰਟਰੋਲ ਕਰਨ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ … More
ਡਾ. ਅਮਰਜੀਤ ਟਾਂਡਾ ਦੀ ਕਿਤਾਬ “ਤੇ ਵਕਤ ਬੋਲਦਾ ਗਿਆ” ਵਿਚ ਸਦੀਆਂ ਦਾ ਇਲਮ ਹੈ – ਡਾ. ਦਿਲਗੀਰ
ਕੁਝ ਲਿਖਤਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਅਸੀਂ ਨਾਵਲ, ਕਹਾਣੀ, ਕਵਿਤਾ, ਗੀਤ ਜਾਂ ਲੇਖ ਦਾ ਨਾਂ ਨਹੀਂ ਦੇ ਸਕਦੇ। ਕੁਝ ਰਚਨਾਵਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਨਸਰ ਜਾਂ ਨਜ਼ਮ ਨਾਂ ਦੀ ਬੰਦਿਸ਼ ਵਿਚ ਨਹੀਂ ਰੱਖਿਆ ਜਾ ਸਕਦਾ। ਡਾ. ਅਮਰਜੀਤ ਟਾਂਡਾ … More
ਸੰਤ ਹਰਨਾਮ ਸਿੰਘ ਖਾਲਸਾ ਨੇ ਤਖਤ ਸਾਹਿਬਾਨ ਦੀ ਮਾਣ ਮਰਿਆਦਾ ਬਹਾਲੀ ਲਈ ਰੋਸ ਧਰਨੇ ’ਚ ਸ਼ਾਮਿਲ ਹੋਣ ਵਾਲਿਆਂ ਦਾ ਰੋਮ ਰੋਮ ਕਰਕੇ ਧੰਨਵਾਦ ਕੀਤਾ
ਚੌਕ ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੰਤ ਸਮਾਜ ਵੱਲੋਂ ਤਖ਼ਤਾਂ ਦੀ ਮਾਣ ਮਰਿਆਦਾ ਅਤੇ ਤਿੰਨ ਸਿੰਘ ਸਾਹਿਬਾਨ ਦੀ ਬਹਾਲੀ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਲੀਕੇ ਗਏ … More
ਸਿੱਖ ਮਾਮਲਿਆਂ ਵਿੱਚ ਦਖਲ ਦੇਣ ਦੀ ਥਾਂ ਸੂਬੇ ਦੇ ਹਾਲਾਤ ਵੱਲ ਧਿਆਨ ਦੇਵੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਮਸਲਿਆਂ ਵਿੱਚ ਦਖਲਅੰਦਾਜ਼ੀ ਦਾ ਕਰੜਾ ਨੋਟਿਸ ਲੈਂਦਿਆਂ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ … More
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, … More
ਹਟਾਏ ਗਏ ਤਿੰਨ ਸਿੰਘ ਸਾਹਿਬਾਨਾਂ ਨੂੰ 15 ਤਕ ਬਹਾਲ ਨਾ ਕੀਤਾ ਤਾਂ ਹੋਵੇਗਾ ਸੰਘਰਸ਼- ਬਾਬਾ ਹਰਨਾਮ ਸਿੰਘ ਖਾਲਸਾ
ਅੰਮ੍ਰਿਤਸਰ - ਤਿੰਨ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਬਹਾਲੀ ਲਈ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਇਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ … More
ਸਿੱਖ ਫੈਡਰੇਸ਼ਨ ਯੂਕੇ ਵੱਲੋਂ ਭਾਈ ਮਹਿਲ ਸਿੰਘ ਜੀ ਬੱਬਰ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀ ਭਾਈ ਮਹਿਲ ਸਿੰਘ ਜੀ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ।ਉਹਨਾਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਈ ਕੀਤੇ ਨਿਰਸਵਾਰਥ ਸੰਘਰਸ਼ ਅਤੇ ਕੁਰਬਾਨੀ ਨੂੰ ਸਿੱਖ ਫੈਡਰੇਸ਼ਨ ਯੂਕੇ ਵੱਲੋਂ ਕੇਸਰੀ ਪ੍ਰਣਾਮ ਹੈ। ਸੰਨ 1978 … More
ਪੰਜਾਬੀ ਭਵਨ ਵਿਖੇ ਪੰਜ-ਰੋਜ਼ਾ ਨਾਟਕ-ਮੇਲੇ ਦੇ ਅਖੀਰਲੇ ਦਿਨ ਨਾਟਕਕਾਰ ਹੀਰਾ ਸਿੰਘ ਰੰਧਾਵਾ ਕੈਨੇਡਾ ਨਾਲ ਰੂ-ਬ-ਰੂ
ਲੁਧਿਆਣਾ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ (ਸਭਿਆਚਾਰ ਮੰਤਰਾਲਾ, ਭਾਰਤ ਸਰਕਾਰ), ਪੰਜਾਬ ਕਲਾ ਪਰਿਸ਼ਦ, ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਅਤੇ ਉੱਤਮ ਸਵੀਟਸ, ਚੰਡੀਗੜ੍ਹ ਦੇ ਸਹਿਯੋਗ ਨਾਲ ਹੋ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ … More
ਸਬਰ, ਸੰਤੋਖ ਤੇ ਹੌਸਲੇ ਦੀ ਮੂਰਤ : ਮਾਤਾ ਮਹਿੰਦਰ ਕੌਰ ਢਿਲੋਂ
ਢਿਲਵਾਂ, (ਉਜਾਗਰ ਸਿੰਘ) : ਮਾਤਾ ਮਹਿੰਦਰ ਕੌਰ ਢਿਲੋਂ ਸਬਰ, ਸੰਤੋਖ, ਨਮਰਤਾ, ਹਲੀਮੀ ਅਤੇ ਹੌਸਲੇ ਦਾ ਮੁਜੱਸਮਾ ਸਨ। ਉਹ 20 ਮਾਰਚ 2025 ਨੂੰ 83 ਸਾਲ ਦੀ ਉਮਰ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। 15 ਮਈ … More










