1280px-WHO_HQ_main_building,_Geneva,_from_North.resized

WHO ਦੇ 15 ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਭਾਰਤ ਦੇ 14 ਸ਼ਹਿਰ ਸ਼ਾਮਿਲ

ਨਵੀਂ ਦਿੱਲੀ – ਵਿਸ਼ਵ ਸਿਹਤ ਸੰਗਠਨ ਨੇ ਮੋਦੀ ਦੇ ਸਵੱਛ ਭਾਰਤ ਦੀ ਹਵਾ ਕੱਢਦੇ ਹੋਏ ਜੋ ਰਿਪੋਰਟ ਦਿੱਤੀ ਹੈ, ਉਸ ਅਨੁਸਾਰ ਦੁਨੀਆਂਭਰ ਦੇ 15 ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ 14 ਸ਼ਹਿਰ ਸਿਰਫ਼ ਭਾਰਤ ਦੇ ਹਨ। ਕਾਨਪੁਰ ਦੁਨੀਆਂ ਦੇ ਸੱਭ ਤੋਂ … More »

ਭਾਰਤ | Leave a comment
Supreme_Court_of_India_-_Central_Wing.resized.resized.resized

ਮੋਦੀ ਸਰਕਾਰ ਨੂੰ ਝੱਟਕਾ,ਰਾਫੇਲ ਤੇ ਦੁਬਾਰਾ ਸੁਣਵਾਈ ਦੇ ਲਈ ਤਿਆਰ ਹੋਇਆ ਸੁਪਰੀਮ ਕੋਰਟ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਰਾਫੇਲ ਸੌਦੇ ਤੇ ਕੇਂਦਰ ਸਰਕਾਰ ਨੂੰ ਤਕੜਰ ਝੱਟਕਾ ਦਿੱਤਾ ਹੈ। ਸਰਵਉਚ ਅਦਾਲਤ ਰਾਫੇਲ ਮਾਮਲੇ ਤੇ ਨਵੇਂ ਦਸਤਾਵੇਜਾਂ ਦੇ ਆਧਾਰ ਤੇ ਪੁਨਰਵਿਚਾਰ ਦਰਖਾਸਤ ਤੇ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਅਦਾਲਤ ਨੇ ਕੇਂਦਰ ਸਰਕਾਰ ਦੇ … More »

ਭਾਰਤ | Leave a comment
 

ਭਾਰਤੀ ਅਤੇ ਅਪ੍ਰਵਾਸੀ ਪੰਜਾਬੀਆਂ ਨੇ ਮਿਲਕੇ ਸ਼ਤਾਬਦੀ ਯਾਦਗਾਰੀ ਕਮੇਟੀ ਬਣਾਈ

ਨਵੀਂ ਦਿੱਲੀ :  ਬ੍ਰਿਟਿਸ਼ ਸ਼ਾਸਨ ਦੌਰਾਨ 13 ਅਪ੍ਰੈਲ 1919 ਨੂੰ ਅੰਮ੍ਰਿਤਸਰ  ਦੇ ਜਲਿਆਂਵਾਲੇ ਬਾਗ ਵਿੱਚ ਜਨਰਲ ਡਾਇਰ  ਦੇ ਹੁਕਮ ਨਾਲ ਨਿਹੱਥੇ ਲੋਕਾਂ ਉੱਤੇ ਹੋਈ ਗੋਲੀਬਾਰੀ ਦੀ ਸ਼ਤਾਬਦੀ ਮੌਕੇ ਬ੍ਰਿਟਿਸ਼ ਲੋਕਾਂ ਨੂੰ ਉਨ੍ਹਾਂ ਦੀ ਹੁਕੂਮਤ ਵੱਲੋਂ ਭਾਰਤੀ ਲੋਕਾਂ ਉੱਤੇ ਕੀਤੇ ਗਏ … More »

ਭਾਰਤ | Leave a comment
 

1984 ਦੇ ਪੀੜਤਾਂ ਅਤੇ ਗਵਾਹਾਂ ਦੇ ਨਾਲ ਹਰ ਮਦਦ ਲਈ ਖੜੀ ਹੈ ਦਿੱਲੀ ਕਮੇਟੀ

ਨਵੀਂ ਦਿੱਲੀ – ਪਟਿਆਲਾ ਹਾਉਸ ਕੋਰਟ ਵਿੱਚ ਨਿਆਇਮੂਰਤੀ ਪੂਨਮ ਏ ਬਾਂਬਾ ਦੀ ਅਦਾਲਤ ਵਿੱਚ ਸੁਲਤਾਨਪੁਰੀ ਥਾਣੇ ਵਿੱਚ ਦਰਜ ਐਫ.ਆਈ.ਆਰ. ਸੀ.ਬੀ.ਆਈ ਬਨਾਮ ਸੱਜਣ ਕੁਮਾਰ ਕੇਸ ਦੀ ਅੱਜ ਸੁਣਵਾਈ ਹੋਈ। ਦਿੱਲੀ ਕਮੇਟੀ ਦੇ ਸੀਨੀਅਰ ਵਕੀਲ ਸ. ਗੁਰਬਖਸ਼ ਸਿੰਘ  ਦੀ ਮੌਜ਼ਦਗੀ ਵਿੱਚ, ਜਿਸ … More »

ਭਾਰਤ | Leave a comment
10628602_355810557921168_1125371513259496861_n.resized

ਬਾਦਲਾਂ ਨੂੰ ਬਚਾਉਣ ਲਈ ਮੋਦੀ ਸਰਕਾਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕੀਤਾ ਤਬਾਦਲਾ

ਫ਼ਤਹਿਗੜ੍ਹ ਸਾਹਿਬ – “ਬੀਤੇ ਕੱਲ੍ਹ ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਚੋਣਾਂ ਦੇ ਲਈ ਹਲਕੇ ਦੇ ਉਮੀਦਵਾਰ ਸ. ਗੁਰਸੇਵਕ ਸਿੰਘ ਜਵਾਹਰਕੇ ਦੇ ਦਫ਼ਤਰ ਉਦਘਾਟਨ ਸਮੇਂ ਬਠਿੰਡਾ ਦੀ ਪ੍ਰੈਸ ਕਾਨਫਰੰਸ ਨੂੰ ਸੁਬੋਧਿਤ ਹੁੰਦੇ ਹੋਏ ਮੈਂ ਆਪਣੇ ਅਤਿ ਭਰੋਸੇਯੋਗ … More »

ਪੰਜਾਬ | Leave a comment
996751_1096568927062105_2296205692029444685_n.resized

ਝੂਠ ਅਤੇ ਜੁਮਲਿਆਂ ਦਾ ਪੁਲੰਦਾ ਹੈ ਭਾਜਪਾ ਦਾ ਸੰਕਲਪ ਪੱਤਰ : ਕੈਪਟਨ

ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਦੇ ਚੋਣ ਮੈਨੀਫੈਸਟੋ ਨੂੰ ਦੇਸ਼ਵਾਸੀਆਂ ਦੇ ਨਾਲ ਭੱਦਾ ਮਜ਼ਾਕ ਦੱਸਦੇ ਹੋਏ ਕਿਹਾ ਕਿ ਇਹ ਝੂਠ ਅਤੇ ਜੁਮਲਿਆਂ ਦਾ ਇੱਕ ਹੋਰ ਪੁਲੰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪਾਰਟੀ ਦੇ ਪਹਿਲਾਂ … More »

ਪੰਜਾਬ | Leave a comment
 

ਹਿੰਦੂ ਵੋਟਾਂ ਨੂੰ ਇਕ ਪਾਸੇ ਕਰਨ ਦੀ ਮੰਦਭਾਵਨਾ ਹਿੱਤ ਫਿਰਕੂ ਹੁਕਮਰਾਨ ‘ਜੰਗ’ ਲਗਾਉਣ ਦੇ ਦੁਖਦਾਇਕ ਅਮਲ ਕਰ ਰਹੇ ਹਨ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕੇਵਲ ਪੰਜਾਬ, ਸਮੁੱਚੇ ਦੱਖਣੀ ਏਸ਼ੀਆ ਖਿੱਤੇ ਵਿਚ ਹੀ ਨਹੀਂ, ਬਲਕਿ ਸਮੁੱਚੇ ਸੰਸਾਰ ਵਿਚ ਸਮੁੱਚੀਆਂ ਕੌਮਾਂ ਅਤੇ ਧਰਮਾਂ ਦੇ ਅਮਨ-ਚੈਨ ਅਤੇ ਜਮਹੂਰੀਅਤ ਕਦਰਾਂ-ਕੀਮਤਾਂ ਨੂੰ ਕਾਇਮ ਕਰਨ ਦਾ ਹਾਮੀ ਹੈ । ਪਰ ਹਿੰਦੂਤਵ ਮੁਤੱਸਵੀ ਹੁਕਮਰਾਨ … More »

ਪੰਜਾਬ | Leave a comment
 

ਲੇਹ ਲਦਾਖ ਦੇ ਗੁਰਦੁਆਰਾ ਪੱਥਰ ਸਾਹਿਬ ਦਾ ਸਰੂਪ ਬਦਲ ਕੇ ਹਿੰਦੂ ਅਤੇ ਬੋਧੀਕਰਣ ਕੀਤਾ ਜਾ ਰਿਹਾ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜੰਮੂ ਕਸ਼ਮੀਰ ਦੇ ਲੇਹ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਸਥਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਪੱਥਰ ਸਾਹਿਬ ਦੇ ਸਰੂਪ ਨੂੰ ਬਦਲਨ … More »

ਪੰਜਾਬ | Leave a comment
 

ਐਸ.ਜੀ.ਪੀ.ਸੀ. ਦੇ ਗੈਰ-ਕਾਨੂੰਨੀ ਤਰੀਕੇ ਕੁਝ ਸਮਾਂ ਪਹਿਲੇ ਕੱਢੇ ਗਏ 523 ਮੁਲਾਜ਼ਮਾਂ ਵੱਲੋਂ ਸੁਰੂ ਕੀਤੇ ਗਏ ਫੈਸਲਾਕੁੰਨ ਸੰਘਰਸ਼ ਦੀ ਪੂਰਨ ਹਮਾਇਤ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਮਨੁੱਖਤਾ ਤੇ ਇਨਸਾਨੀਅਤ ਪੱਖੀ ਗੁਰੂ ਸਿਧਾਤਾਂ ਉਤੇ ਪਹਿਰਾ ਦਿੰਦੀ ਹੋਈ ਗੁਰੂਘਰਾਂ ਦੇ ਪ੍ਰਬੰਧ ਨੂੰ ਉਸਾਰੂ ਢੰਗ ਨਾਲ ਚਲਾਉਣ ਅਤੇ ਇਨ੍ਹਾਂ ਧਾਰਮਿਕ ਸਥਾਨਾਂ ਤੇ ਆਉਣ ਵਾਲੇ ਸਰਧਾਲੂਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ … More »

ਪੰਜਾਬ | Leave a comment
Kundan Vidya Mandir , Civil Lines  organized Shala Pravesh ceremony  for the students at its campus 01.resized

ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆਂ ਦਿੰਦੇ ਹੋਏ ਭਾਰਤੀ ਸੰਸਕ੍ਰਿਤੀ ਨਾਲ ਜੋੜਨਾ ਲਾਜ਼ਮੀ- ਚੇਅਰਮੈਨ ਵੀ ਕੇ ਗੋਇਲ

ਲੁਧਿਆਣਾ – ਕੁੰਦਨ ਵਿਦਿਆ ਮੰਦਿਰ, ਸਿਵਲ ਲਾਈਨ ਅਤੇ ਸਿਟੀ ਕੈਂਪਸ ਵੱਲੋਂ ਨਵੇ ਸੈਸ਼ਨ ਮੌਕੇ ਦਾਖਲਾ ਲੈਣ ਵਾਲੇ ਬੱਚਿਆਂ ਨੂੰ ਜੀ ਆਇਆ ਕਹਿੰਦੇ ਹੋਏ ਕੈਂਪਸ ਵਿਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਦੇ ਨਾਲ ਨਾਲ ਹਾਜ਼ਰ ਉਨ੍ਹਾਂ ਦੇ ਮਾਪਿਆਂ … More »

ਪੰਜਾਬ | Leave a comment