Author Archives: ਕੌਮੀ ਏਕਤਾ ਨਿਊਜ਼ ਬੀਊਰੋ
ਕਰੋਲ ਬਾਗ ਵਿਖੇ ‘ਜੂਨੀਅਰ ਡੇ ਕਮ ਨਰਸਰੀ ਗ੍ਰੈਜੂਏਸ਼ਨ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ
ਨਵੀਂ ਦਿੱਲੀ – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਕਰੋਲ ਬਾਗ ਵਿਖੇ ‘ਜੂਨੀਅਰ ਡੇ ਕਮ ਨਰਸਰੀ ਗ੍ਰੈਜੂਏਸ਼ਨ ਦਿਹਾੜਾ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ਤੇ ਸਕੂਲ ਦੇ ਚੇਅਰਮੈਨ ਸ੍ਰ: ਪਰਮਜੀਤ ਸਿੰਘ ਰਾਣਾ, ਸ੍ਰ: ਮਹਿੰਦਰ ਸਿੰਘ ਭੁੱਲਰ, ਸਕੂਲ ਮੈਨੇਜਰ ਤੇ ਹੋਰ … More
ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿੱਚ ਤਿੰਨ ਰੋਜਾ ਵਰਕਸ਼ਾਪ
ਪਟਿਆਲਾ – ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੰਗੀਤ ਵਿਭਾਗ ਵੱਲੋਂ ਵਿਭਾਗ ਮੁਖੀ ਡਾ. ਰਾਜਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਸੰਗੀਤ ਦੇ ਵਿਦਿਆਰਥੀਆਂ ਨੂੰ ਸੰਗੀਤ ਕਲਾ ਵਿੱਚ ਨਿਪੁੰਨ ਕਰਨ ਦੇ ਮਕਸਦ ਨਾਲ ਤਿੰਨ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੰਗੀਤ … More
ਸ੍ਰੀ ਗੁਰੂ ਹਰਿਕ੍ਰਿਸ਼ਨ (ਪ੍ਰਾ.) ਆਈ. ਟੀ.ਆਈ. ਤਿਲਕ ਨਗਰ’ ਦਾ ਵਰਲਡ ਬੈਂਕ ਦੀ ਗਰਾਂਟ ਲਈ ਹੋਇਆ ਸਿਲੈਕਸ਼ਨ
ਨਵੀਂ ਦਿੱਲੀ : ਕੌਸ਼ਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਭਾਰਤ ਵਿੱਚ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਇਸੇ ਦੇ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ (ਪ੍ਰਾ.) ਆਈ।ਟੀ।ਆਈ। ਤਿਲਕ ਨਗਰ’ ਦੇਸ਼ ਭਰ ਵਿੱਚ ਸਿਲੈਕਟ … More
ਖਡੂਰ ਸਾਹਿਬ ਹਲਕੇ ਤੋਂ ਬੀਬੀ ਜਗੀਰ ਕੌਰ ਅਕਾਲੀ ਦਲ ਦੀ ਉਮੀਦਵਾਰ
ਤਰਨ ਤਾਰਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਬੀਬੀ ਜਗੀਰ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਲੋਕਾਂ ਨੂੰ ਪਵਿੱਤਰ ਗੁਟਕਾ ਸਾਹਿਬ ਹੱਥ ਵਿਚ … More
ਦਿੱਲੀ ਕਮੇਟੀ ਵੱਲੋਂ ਮਹਾਨ ਸਿੰਘ ਜਰਨੈਲਾਂ ਦੇ ਬੁੱਤਾਂ ਦਾ ਹੋਇਆ ਉਦਘਾਟਨ
ਨਵੀਂ ਦਿੱਲੀ – ਸਿੱਖਾਂ ਦੀ ਬਹੁਤਾਤ ਵਸੋਂ ਵਾਲੇ ਇਲਾਕੇ ’ਚ ਸਥਿਤੀ ਸ਼ੁਭਾਸਨਗਰ ਚੌਂਕ ਪੈਸੇਫਿਕ ਮਾਲ ਦੇ ਸਾਹਮਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੱਛਮੀ ਦਿੱਲੀ ਦੇ ਮੈਂਬਰ ਪਾਰਲੀਮੈਂਟ ਸ੍ਰੀ ਪ੍ਰਵੇਸ਼ ਸਾਹਿਬ ਸਿੰਘ ਵਰਮਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਦੇਸ਼ ਵਿੱਚ … More
ਕ੍ਰਿਕਟ : ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
ਮੋਹਾਲੀ : ਇਥੇ ਖੇਡੇ ਗਏ ਚੌਥੇ ਇਕ ਰੋਜ਼ਾ ਮੈਚ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਭਾਰਤੀ ਟੀਮ ਨੂੰ 4 ਵਿਕਟਾਂ ਨਾਲ ਹਰਾ ਦਿਤਾ। ਇਸਦੇ ਨਾਲ ਹੀ 5 ਮੈਚਾਂ ਦੀ ਇਹ ਸੀਰੀਜ਼ 2-2 ਨਾਲ ਬਰਾਬਰ ਹੋ ਗਈ ਹੈ। ਭਾਰਤੀ ਟੀਮ ਨੇ ਸਿ਼ਖਰ … More
ਇਥੋਪੀਆ ਦਾ ਜਹਾਜ਼ ਹਾਦਸਾਗ੍ਰਸਤ, 157 ਮਰੇ
ਅਦੀਸ ਅਬਾਬਾ – ਕੀਨੀਆ ਜਾ ਰਿਹਾ ਇਥੋਪੀਆ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਥੋਪੀਅਨ ਏਅਰਲਾਈਨ ਦੇ ਇਸ ਬੋਇੰਗ 737 ਵਿਚ 149 ਯਾਤਰੀ ਅਤੇ ਚਾਲਕ ਦਲ ਦੇ 8 ਮੈਂਬਰ ਮੌਜੂਦ ਸਨ। ਇਥੋਪੀਅਨ ਏਅਰਲਾਈਨ ਦੇ ਬੁਲਾਰੇ ਨੇ ਸਰਕਾਰੀ ਟੀਵੀ ਚੈਨਲ ਨੂੰ ਕਿਹਾ ਹੈ … More
ਅਪ੍ਰੈਲ-ਮਈ ਵਿੱਚ ਹੋਣਗੀਆਂ ਲੋਕਸਭਾ ਚੋਣਾਂ
ਨਵੀਂ ਦਿੱਲੀ- ਚੋਣ ਕਮਿਸ਼ਨ ਵਲੋਂ ਭਾਰਤ ਵਿਚ ਹੋਣ ਵਾਲੀਆਂ ਲੋਕਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 11 ਅਪ੍ਰੈਲ ਤੋਂ 19 ਮਈ 2019 ਦੌਰਾਨ 7 ਪੜਾਵਾਂ ਵਿਚ ਹੋਣਗੀਆਂ। ਚੋਣਾਂ ਦੇ ਨਤੀਜਿਆਂ ਦਾ ਐਲਾਨ 23 ਮਈ ਨੂੰ ਕੀਤਾ ਜਾਵੇਗਾ। … More
ਇੰਗਲੈਂਡ ਵਸਦੇ ਕਾਂਗਰਸ ਸਮਰਥਕਾਂ ਵੱਲੋਂ ਲੋਕ ਸਭਾ ਚੋਣਾਂ ਦੇ ਸੰਦਰਭ ‘ਚ ਵਿਸ਼ਾਲ ਇਕੱਤਰਤਾ
ਲੰਡਨ, (ਮਨਦੀਪ ਖੁਰਮੀ – ਇੰਗਲੈਂਡ ਵਸਦੇ ਕਾਂਗਰਸ ਸਮਰਥਕਾਂ ਦੀ ਵਿਸ਼ਾਲ ਇਕੱਤਰਤਾ ਇੰਡੀਅਨ ਓਵਰਸੀਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਸਹੋਤਾ ਦੀ ਅਗਵਾਈ ਵਿੱਚ ਕਾਂਗਰਸੀ ਆਗੂ ਹਰਕੀਰਤ ਸਿੰਘ ਮੀਆਂਵਿੰਡ ਦੀ ਰਿਹਾਇਸ਼ ‘ਤੇ ਹੋਈ। ਇਸ ਇਕੱਤਰਤਾ ਦੌਰਾਨ ਲੋਕ ਸਭਾ ਖਡੂਰ ਸਾਹਿਬ ਤੋਂ … More
ਮਰ ਜਾਵਾਂਗੇ, ਪਰ ਬੀਜੇਪੀ ਦੇ ਨਾਲ ਸਰਕਾਰ ਨਹੀਂ ਬਣਾਵਾਂਗੇ : ਫਾਰੂਕ ਅਬਦੁੱਲਾ
ਸ੍ਰੀ ਨਗਰ – ਸਾਬਕਾ ਮੁੱਖਮੰਤਰੀ ਅਤੇ ਨੈਸ਼ਨਲ ਕਾਨਫਰੰਸ ਪ੍ਰਧਾਨ ਫਾਰੂਕ ਅਬਦੁੱਲਾ ਨੇ ਬੀਜੇਪੀ ਦੇ ਨਾਲ ਗਠਬੰਧਨ ਦੀਆਂ ਸੰਭਾਵਨਾਵਾਂ ਨੂੰ ਰਦ ਕਰਦੇ ਹੋਏ ਕਿਹਾ ਕਿ ਉਹ ਮਰ ਜਾਣਗੇ ਪਰ ਕਦੇ ਵੀ ਭਾਜਪਾ ਦੇ ਨਾਲ ਮਿਲ ਕੇ ਸਰਕਾਰ ਨਹੀਂ ਬਣਾਉਣਗੇ। ਕਸ਼ਮੀਰ ਵਿੱਚ … More










