Author Archives: ਕੌਮੀ ਏਕਤਾ ਨਿਊਜ਼ ਬੀਊਰੋ
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਮੌ ਸਾਹਿਬ ਫਿਲੌਰ ਤੋਂ ਆਲਮਗੀਰ ਲੁਧਿਆਣਾ ਲਈ ਰਵਾਨਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਮੌ ਸਾਹਿਬ ਫਿਲੌਰ … More
ਭਾਰਤੀ ਵਿਦੇਸ਼ ਮੰਤਰੀ ਜੈ ਸ਼ੰਕਰ ਦਾ ਜੀ 7 ਮੀਟਿੰਗ ਦੌਰਾਨ ਕੈਨੇਡੀਅਨ ਸਿੱਖਾਂ ਵਲੋਂ 36 ਘੰਟੇ ਦਾ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਕੈਨੇਡਾ ਵਲੋਂ ਜੀ 7 ਦੀ ਮੀਟਿੰਗ ਵਿਚ ਹਾਜ਼ਿਰੀ ਭਰਣ ਦੇ ਦਿੱਤੇ ਸੱਦੇ ਤੋਂ ਬਾਅਦ, ਜਦੋ ਕੈਨੇਡੀਅਨ ਸਿੱਖਾਂ ਨੂੰ ਪਤਾ ਲਗਿਆ ਓਦੋ ਤੋਂ ਹੀ ਉਨ੍ਹਾਂ ਨੇ ਇਸ ਦਾ ਵੱਡੇ ਪੱਧਰ … More
ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਲਾਦੀਆਂ ਦੇ 250 ਬੱਚਿਆਂ ਨੇ ਜੰਨਤ ਏ ਜਰਖੜ ਦਾ ਕੀਤਾ ਦੌਰਾ
ਲੁਧਿਆਣਾ – ਚੜਦੇ ਅਤੇ ਲਹਿੰਦੇ ਪੰਜਾਬ ਦੀ ਪੁਰਾਣੀ ਵਿਰਾਸਤ ਨੂੰ ਦਰਸਾਉਂਦਾ ਮਿਊਜੀਅਮ ਜੰਨਤ ਏ ਜਰਖੜ ਸਕੂਲੀ ਬੱਚਿਆਂ ਲਈ ਇੱਕ ਪ੍ਰੇਰਨਾ ਸਰੋਤ ਦਾ ਕੇਂਦਰ ਬਣਦਾ ਜਾ ਰਿਹਾ ਹੈ। ਇਸ ਮਿਊਜ਼ੀਅਮ ਵਿੱਚ ਹਰ ਰੋਜ਼ ਸਕੂਲੀ ਬੱਚਿਆਂ ਦਾ ਦੇਖਣ ਲਈ ਤਾਂਤਾ ਲੱਗਿਆ ਰਹਿੰਦਾ … More
*ਪਵਿੱਤਰ ਧਰਮ ਰੱਖਿਅਕ ਯਾਤਰਾ ਸ੍ਰੀ ਆਨੰਦਪੁਰ ਸਾਹਿਬ ਤੋਂ ਹੋਈ ਸ਼ੁਰੂ*
ਸ੍ਰੀ ਆਨੰਦਪੁਰ ਸਾਹਿਬ – ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਧਰਮ ਰੱਖਿਅਕ ਯਾਤਰਾ” ਦਾ ਸ਼ੁਭ ਆਰੰਭ ਅੱਜ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਆਨੰਦਪੁਰ ਸਾਹਿਬ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ … More
ਸਿਨਸਿਨੈਟੀ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ, ਕੱਢਿਆ ਗਿਆ ਨਗਰ ਕੀਰਤਨ
ਸਿਨਸਿਨੈਟੀ, ( ਸਮੀਪ ਸਿੰਘ ਗੁਮਟਾਲਾ): ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ … More
ਅੰਮ੍ਰਿਤ ਛਕਾਉਣ ਦੀ ਤਸਵੀਰ ’ਚ ਗੁਰੂ ਸਾਹਿਬ ਦੇ ਪੈਰੀਂ ਜੋੜਾ ਦਿਖਾਉਣਾ ਸਿੱਖ ਸਿਧਾਂਤਾਂ ਦਾ ਉਲੰਘਣ: ਐਡਵੋਕੇਟ ਧਾਮੀ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੀ ਗਈ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਲਗਾਈ ਗਈ ਤਸਵੀਰ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ … More
ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਚ ਭਰਵੀਂ ਸ਼ਮੂਲੀਅਤ ਕਰੇਗਾ ਹਿੰਦੂ ਸਮਾਜ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਵਿਸ਼ਵ ਪੱਧਰੀ ਧਾਰਮਿਕ ਸਮਾਗਮਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ … More
ਬਰੈਂਪਟਨ ਵਿੱਚ ਭਾਰੀ ਬਰਫਬਾਰੀ ਦੇ ਬਾਵਜੂਦ ਨਿੱਕੇ ਨਿੱਕੇ ਬੱਚਿਆਂ ਸਮੇਤ ਸਿੱਖਾਂ ਨੇ ਕੀਤਾ ਭਾਰਤੀ ਕੌਂਸਲੇਟਾਂ ਦਾ ਵਿਰੋਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਬਰੈਂਪਟਨ ਵਿੱਚ ਲਾਈਫ ਸਰਟੀਫਿਕੇਟ ਵੰਡ ਰਹੇ ਭਾਰਤੀ ਕੌਂਸਲੇਟਾਂ ਦਾ ਸਿੱਖ ਹੈਰੀਟੇਜ ਸੈਂਟਰ ਦੇ ਬਾਹਰ ਭਾਰੀ ਬਰਫਬਾਰੀ ਦੇ ਬਾਵਜੂਦ ਕੈਨੇਡੀਅਨ ਸਿੱਖਾਂ ਵਲੋਂ ਛੋਟੇ ਛੋਟੇ ਬੱਚਿਆਂ ਸਮੇਤ ਭਾਰੀ ਵਿਰੋਧ ਕੀਤਾ ਗਿਆ । ਜਿਕਰਯੋਗ ਹੈ ਕਿ … More










