Author Archives: ਕੌਮੀ ਏਕਤਾ ਨਿਊਜ਼ ਬੀਊਰੋ
ਤਲਬੀਰ ਗਿੱਲ ਦੀ ਅਗਵਾਈ ’ਚ ਅਕਾਲੀ ਦਲ ਵਲੋਂ ਕੰਵਲਜੀਤ ਸਿੰਘ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਕਢਿਆ ਗਿਆ ਕੈਂਡਲ ਮਾਰਚ
ਅੰਮ੍ਰਿਤਸਰ – ਬੀਤੇ ਦਿਨੀ ਲੋਹੜੀ ਵਾਲੀ ਰਾਤ ਕਤਲ ਹੋਏ ਫੋਟੋਗਰਾਫਰ ਵੀਰ ਕੰਵਲਜੀਤ ਸਿੰਘ ਦੇ ਕਾਤਲਾਂ ਦੇ ਨਾ ਫੜੇ ਜਾਣ ਨੂੰ ਲੈ ਕੇ ਪੀੜਤ ਪਰਿਵਾਰ ਨੁੰ ਇੰਨਸਾਫ ਦਿਵਾਉਣ ਲਈ ਸ੍ਰੋਮਣੀ ਅਕਾਲੀ ਦਲ ਦੇ ਆਗੂ ਤੇ ਹਲਕਾ ਅਮ੍ਰਿਤਸਰ ਦਖਣੀ ਇੰਚਾਰਜ ਤਲਬੀਰ ਸਿੰਘ … More
ਮੋਦੀ ਸਰਕਾਰ ਏਅਰ ਹਮਲੇ ‘ਚ ਮਾਰੇ ਗਏ ਅੱਤਵਾਦੀਆਂ ਸਬੰਧੀ ਸਬੂਤ ਦੇਵੇ : ਮਮਤਾ
ਕੋਲਕਾਤਾ – ਮੋਦੀ ਸਰਕਾਰ ਦੁਆਰਾ ਪਾਕਿਸਤਾਨ ਵਿੱਚ ਕਰਵਾਈ ਗਈ ਏਅਰ ਸਟਰਾਈਕ ਨੂੰ ਲੈ ਕੇ ਸਬੂਤ ਮੰਗਣ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸੇ ਸਬੰਧ ਵਿੱਚ ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੇ ਵੀ ਨਰੇਂਦਰ ਮੋਦੀ ਤੋਂ ਜਵਾਬ ਮੰਗਿਆ ਹੈ। ਉਨ੍ਹਾਂ … More
ਜੰਗ ਕਿਸੇ ਮਸਲੇ ਦਾ ਹੱਲ ਨਹੀਂ, ਭਾਰਤ ਪਾਕਿ ਸੰਜਮ ਤੋਂ ਕੰਮ ਲੈਣ : ਬਾਬਾ ਹਰਨਾਮ ਸਿੰਘ ਖਾਲਸਾ
ਅੰਮ੍ਰਿਤਸਰ – ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਦਰਮਿਆਨ ਸਰਹੱਦ ਉਤੇ ਲਗਾਤਾਰ ਵੱਧ ਰਹੇ ਤਣਾਅ ਦੇ ਚਲਦਿਆਂ ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਦੋਹਾਂ ਦੇਸ਼ਾਂ ਨੂੰ ਜੰਗ ਪ੍ਰਤੀ ਉਕਸਾਹਤ ਪੈਦਾ ਕਰਨ … More
ਭਾਰਤੀ ਪਾਇਲਟ ਨੂੰ ਰਿਹਾ ਕਰਨ ਤੇ ਸਿੱਧੂ ਨੇ ਇਮਰਾਨ ਦਾ ਕੀਤਾ ਧੰਨਵਾਦ
ਚੰਡੀਗੜ੍ਹ – ਭਾਰਤ ਅਤੇ ਪਾਕਿਸਤਾਨ ਦਰਮਿਆਨ ਵੱਧੇ ਹੋਏ ਤਣਾਅ ਦੇ ਮਾਹੌਲ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਨੇ ਸਹੀ, ਸੱਚਾ ਅਤੇ ਦਲੇਰਾਨਾ ਬਿਆਨ ਦੇ ਕੇ ਦੇਸ਼ ਦੇ ਹਿੱਤਾਂ ਅਤੇ ਮਨੁੱਖਤਾ ਸਬੰਧੀ ਆਪਣੀ ਚੰਗੀ ਸੋਚ ਦੀ ਮਿਸਾਲ ਕਾਇਮ ਕੀਤੀ ਹੈ। … More
ਹਿੰਦੂਤਵ ਹੁਕਮਰਾਨਾਂ ਵੱਲੋਂ ਪਾਕਿਸਤਾਨ ‘ਚ ਬੀਤੇ ਦਿਨੀਂ ਕੀਤਾ ਗਿਆ ਭੜਕਾਊ ਹਮਲਾ, ਪ੍ਰਮਾਣੂ ਜੰਗ ਨੂੰ ਸੱਦਾ ਦੇਣ ਵਾਲਾ ਦੁੱਖਦਾਇਕ ਅਮਲ : ਮਾਨ
ਫ਼ਤਹਿਗੜ੍ਹ ਸਾਹਿਬ – “ਹਿੰਦੂਤਵ ਹੁਕਮਰਾਨਾਂ ਵੱਲੋਂ ਜੋ ਬੀਤੇ ਦਿਨੀਂ ਤੜਕੇ 3 ਵਜੇ ਇਸਲਾਮਿਕ ਪਾਕਿਸਤਾਨ ਵਿਚ ਜੋ ਹਵਾਈ ਹਮਲਾ ਕਰਕੇ ਕਾਰਵਾਈ ਕੀਤੀ ਗਈ ਹੈ, ਇਹ ਪ੍ਰਮਾਣੂ ਜੰਗ ਨੂੰ ਸੱਦਾ ਦੇਣ ਵਾਲਾ ਦੁੱਖਦਾਇਕ ਅਮਲ ਹੈ । ਅਜਿਹੀ ਕਾਰਵਾਈ ਕਾਉਮਨਿਸਟ ਚੀਨ, ਇਸਲਾਮਿਕ-ਪਾਕਿਸਤਾਨ ਅਤੇ … More
ਨਸ਼ਿਆਂ ਕਾਰਨ ਜਾਨਾਂ ਗਵਾ ਚੁੱਕੇ ਨੌਜਵਾਨਾਂ ਦੇ ਪਰਿਵਾਰਕ ਮੈਬਰਾਂ ਨੇ ਪ੍ਰੈਸ ਨੂੰ ਸੁਣਾਈ ਦਰਦ ਭਰੀ ਦਾਸਤਾਨ
ਅੰਮ੍ਰਿਤਸਰ – ਸ੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵਲੋਂ ਨਸ਼ਿਆਂ ਪ੍ਰਤੀ ਸਖਤੀ ਨਾ ਕਰਨ ਪ੍ਰਤੀ ਸਖਤ ਸਟੈਡ ਲੈਣ ਦਾ ਮਨ ਬਣਾ ਲਿਆ ਹੈ। ਸ੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅੰਮ੍ਰਿਤਸਰ ਦਖਣੀ ਤੋਂ ਇੰਚਾਰਜ ਅਤੇ ਯੂਥ ਅਕਾਲੀ ਦਲ … More
ਪਾਕਿਸਤਾਨ ਨਾਲ ਯੁੱਧ ਦੀ ਪੈਰਵੀ ਕਰਨ ਵਾਲੇ ਜਾਹਿਲ ਹਨ : ਮਹਿਬੂਬਾ ਮੁਫ਼ਤੀ
ਸ੍ਰੀਨਗਰ – ਜੰਮੂ-ਕਸ਼ਮੀਰ ਦੀ ਸਾਬਕਾ ਮੁੱਖਮੰਤਰੀ ਅਤੇ ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਪਾਕਿਸਤਾਨ ਨਾਲ ਜੰਗ ਦੀ ਪੈਰਵੀ ਕਰਨ ਵਾਲਿਆਂ ਨੂੰ ਅਸਲੀ ਜਾਹਿਲ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਮੈਨੂੰ ਦੇਸ਼ ਵਿਰੋਧੀ ਕਹੋ, ਪਰ ਮੈਂ ਹਵਾਈ ਸੈਨਾ ਦੀ ਸਟਰਾਈਕ … More
ਪੁਲਵਾਮਾ ਹਮਲੇ ਉਪਰੰਤ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਕਰਕੇ ਸਿੱਖ ਕੌਮ ਦੀ ਵੱਖਰੀ ਪਛਾਣ ਨੂੰ ਕੌਮਾਂਤਰੀ ਪੱਧਰ ‘ਤੇ ਉਜਾਗਰ ਕੀਤਾ
ਫ਼ਤਹਿਗੜ੍ਹ ਸਾਹਿਬ – “ਪੁਰਾਤਨ ਸਮੇਂ ਦੀ ਸਿੱਖ ਕੌਮ ਦੀ ਹਰ ਮਜ਼ਲੂਮ ਦੀ ਬਿਨ੍ਹਾਂ ਕਿਸੇ ਭੇਦਭਾਵ ਦੇ ਰੱਖਿਆ ਕਰਨ, ਹਰ ਲੋੜਵੰਦ ਦੀ ਮਦਦ ਕਰਨ, ਔਖੀ ਘੜੀ ਵਿਚ ਮੁਸ਼ਕਿਲਾਂ ਵਿੱਚ ਘਿਰੇ ਇਨਸਾਨ ਦੀ ਮਦਦ ਕਰਨ, ਸਰਬੱਤ ਦੇ ਭਲੇ ਦੀ ਸੋਚ ਉਸ ਸਮੇਂ … More
ਐਸਆਈਟੀ ਦੀ ਜਾਂਚ ਦੇ ਨਤੀਜਿਆਂ ਤੋਂ ਡਰ ਰਹੇ ਹਨ ਬਾਦਲ : ਕੈਪਟਨ
ਚੰਡੀਗੜ੍ਹ – ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦੀ ਦਿੱਤੀ ਗਈ ਚੁਣੌਤੀ ਨੂੰ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਟੰਕੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੀ ਨੌਟੰਕੀ … More
ਆਸਾਮ ‘ਚ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਸੰਖਿਆ ਵੱਧ ਕੇ 93 ਹੋਈ
ਗੁਹਾਟੀ – ਆਸਾਮ ਦੇ ਜੋਰਹਾਟ ਅਤੇ ਗੋਲਾਘਾਟ ਜਿਲ੍ਹਿਆਂ ਵਿੱਚ ਜਹਿਰੀਲੀ ਸ਼ਰਾਬ ਪੀਕੇ ਮਰਨ ਵਾਲਿਆਂ ਦੀ ਸੰਖਿਆ ਵੱਧ ਕੇ 93 ਤੱਕ ਪਹੁੰਚ ਗਈ ਹੈ। ਸਥਾਨਕ ਪੁਲਿਸ ਅਧਿਕਾਰੀ ਨੇ ਕਿਹਾ, ‘ਆਬਕਾਰੀ ਵਿਭਾਗ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।’ ਸ਼ੁਕਰਵਾਰ … More







