MSG_The_Messenger_of_God_Poster.resized

ਛੱਤਰਪਤੀ ਹੱਤਿਆ ਕੇਸ ‘ਚ ਰਾਮ ਰਹੀਮ ਨੂੰ ਉਮਰ ਕੈਦ

ਨਵੀਂ ਦਿੱਲੀ – ਸੀਬੀਆਈ ਦੀ ਸਪੈਸ਼ਲ ਅਦਾਲਤ ਨੇ ਪੱਤਰਕਾਰ ਛੱਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਡੇਰੇ ਦੇ ਸੌਦਾ ਸਾਧ ਰਾਮ ਰਹੀਮ ਅਤੇ ਤਿੰਨ ਹੋਰ ਦੋਸ਼ੀਆਂ ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ … More »

ਭਾਰਤ | Leave a comment
 

ਹਿੰਦ-ਫ਼ੌਜ ਦੇ ਮੁੱਖੀ ਵੱਲੋਂ ਜੰਗ ਲਗਾਉਣ ਦੀ ਗੱਲ ਕਰਨਾ, ਪੰਜਾਬ ਸੂਬੇ ਅਤੇ ਸਿੱਖ ਕੌਮ ਵਿਰੋਧੀ ਸੋਚ, ਅਸੀਂ ਜੰਗ ਬਿਲਕੁਲ ਨਹੀਂ ਚਾਹੁੰਦੇ : ਮਾਨ

ਫ਼ਤਹਿਗੜ੍ਹ ਸਾਹਿਬ – “ਹਿੰਦ ਦੀ ਫ਼ੌਜ ਦੇ ਮੁੱਖੀ ਜਰਨਲ ਵਿਪਨ ਰਾਵਤ ਵੱਲੋਂ ਪਾਕਿਸਤਾਨ ਨਾਲ ਜੰਗ ਲਗਾਉਣ ਦੀ ਗੱਲ ਕਰਨਾ ਪੰਜਾਬ ਵਰਗੇ ਸਰਹੱਦੀ ਸੂਬੇ, ਸਿੱਖ ਕੌਮ ਅਤੇ ਪੰਜਾਬੀਆਂ ਵਿਰੋਧੀ ਸੋਚ ਹੈ । ਕਿਉਂਕਿ ਜੰਗ ਲੱਗਣ ਦੀ ਸੂਰਤ ਵਿਚ ਪੰਜਾਬ ਸੂਬੇ, ਪੰਜਾਬ … More »

ਪੰਜਾਬ | Leave a comment
16 SHAHKOT NEWS 03.resized

ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਾਂਝਾ ਅਧਿਆਪਕ ਮੋਰਚਾ ਨੇ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਇਕਾਈ ਸ਼ਾਹਕੋਟ ਵਲੋਂ ਐੱਸ.ਡੀ.ਐੱਮ ਸ਼ਾਹਕੋਟ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜਿਆ ਗਿਆ ਤੇ ਯੂਨੀਅਨ ਦੇ ਆਗੂਆਂ ਨੂੰ ਨੌਕਰੀ ਤੋਂ ਕੱਢਣ ਦਾ ਵੀ … More »

ਪੰਜਾਬ | Leave a comment
16 SHAHKOT NEWS 01.resized

ਰੌਂਤ ਪਿੰਡ ’ਚ ਕਾਂਗਰਸ ਪਾਰਟੀ ਦੀ ਨਵੀਂ ਬਣੀ ਪੰਚਾਇਤ ਨੇ ਕੀਤਾ ਪ੍ਰਮਾਤਮਾ ਦਾ ਸ਼ੁਕਰਨਾ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਬਲਾਕ ਸ਼ਾਹਕੋਟ ਦੇ ਪਿੰਡ ਰੌਂਤ ਵਿਖੇ ਕਾਂਗਰਸ ਪਾਰਟੀ ਦੀ ਪੰਚਾਇਤ ਚੁਣੀ ਜਾਣ ਉਪਰੰਤ ਨਵੀਂ ਚੁਣੀ ਗਈ ਪੰਚਾਇਤ ਦੇ ਸਰਪੰਚ ਗੋਬਿੰਦਾ, ਮੈਂਬਰ ਗੁਰਨੇਕ ਸਿੰਘ, ਸੁਲੱਖਣ ਸਿੰਘ, ਸੁਰਿੰਦਰ ਕੌਰ, ਗਗਨਦੀਪ ਵੱਲੋਂ ਸਹੁੰ ਚੁੱਕਣ ਉਪਰੰਤ ਪ੍ਰਮਾਤਮਾ ਦਾ ਸ਼ੁੱਕਰਾਨਾ ਕਰਨ … More »

ਪੰਜਾਬ | Leave a comment
1920px-Sculpture_of_hasta_mudras_at_Indira_Gandhi_International_Airport.resized

ਆਈ. ਜੀ. ਇੰਟਰਨੈਸ਼ਨਲ ਏਅਰਪੋਰਟ ਹੁਣ ਬੈਗਾਂ ਦੀ ਸਕੈਨਿੰਗ ਲਈ ਪੈਸੇ ਵਸੂਲ ਕਰੇਗਾ

ਨਵੀਂ ਦਿੱਲੀ – ਇੰਟਰਨੈਸ਼ਨਲ ਏਅਰਪੋਰਟ ਤੇ ਹੁਣ ਚੈਕ-ਇਨ ਦੇ ਬਾਅਦ ਬੈਗਾਂ ਦੀ ਸਕੈਨਿੰਗ ਦੇ 50 ਰੁਪੈ ਵਸੂਲ ਕੀਤੇ ਜਾਣਗੇ। ਯਾਤਰੀਆਂ ਦੇ ਬੈਗਾਂ ਦੀ ਤਲਾਸ਼ੀ ਅਤੇ ਹੈਂਡ ਬੈਗਸ ਦੀ ਚੈਕਿੰਗ ਦਾ ਕੰਮ ਸੀਆਈਐਸਐਫ਼ ਦੇ ਜਿੰਮੇ ਹੁੰਦਾ ਹੈ, ਪਰ ਇਸ ਦਾ ਪੂਰਾ … More »

ਭਾਰਤ | Leave a comment
DSC_5296.resized

ਸਾਹਿਬ-ਏ-ਕਮਾਲ, ਦਸਮੇਸ਼ ਪਿਤਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਧੂਮਧਾਮ ਨਾਲ ਮਨਾਇਆ ਗਿਆ

ਨਵੀਂ ਦਿੱਲੀ : ਸਾਹਿਬ-ਏ-ਕਮਾਲ, ਦਸਮੇਸ਼ ਪਿਤਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਬੜੀ ਧੂਮਧਾਮ ਨਾਲ … More »

ਅੰਤਰਰਾਸ਼ਟਰੀ | Leave a comment
669f10a7-7b75-4031-96ce-7c628f374e50 (1) k.resized

ਜਥੇਦਾਰ ਰਛਪਾਲ ਸਿੰਘ ਜੀ ਦੀ ਅੰਤਿਮ ਅਰਦਾਸ ’ਚ ਸਮੂਹ ਜਥੇਬੰਦੀਆਂ ਹੋਈਆਂ ਸ਼ਾਮਿਲ : ਸਿਰਸਾ

ਨਵੀਂ ਦਿੱਲੀ : ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਜਥੇਦਾਰ ਰਛਪਾਲ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਹੋਏ ਸਮਾਗਮ ’ਚ ਪਰਿਵਾਰ ਅਤੇ ਸੰਗਤਾਂ ਵੱਲੋਂ ਉਹਨਾਂ ਦੀ ਵਿਛੋੜੇ ਰੂਹ ਨੂੰ ਅਕਾਲ ਪੁਰਖ ਆਪਣੇ ਚਰਨਾਂ ਵਿੱਚ ਸਦੀਵੀਂ … More »

ਭਾਰਤ | Leave a comment
Ludhiana College of Engineering & Technology, Katani Kalian celebrated Lohri at the campus 1 copy.resized

ਵੱਖ ਵੱਖ ਧਰਮਾਂ ਦੀ ਏਕਤਾ ਦਾ ਪ੍ਰਤੀਕ ਹੈ ਲੋਹੜੀ ਦਾ ਤਿਉਹਾਰ- ਚੇਅਰਮੈਨ ਗੁਪਤਾ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਵਿਜੇ ਗੁਪਤਾ ਵਲੋਂ ਕੈਂਪਸ ਵਿਚ ਸਾਂਝੇ ਤੌਂਰ ਤੇ ਲੋਹੜੀ ਜਲਾ ਕੇ ਪ੍ਰੋਗਰਾਮ ਦੀ … More »

ਪੰਜਾਬ | Leave a comment
11 SHAHKOT NEWS 07.resized

ਸੀ.ਡੀ.ਪੀ.ਓ. ਦਫ਼ਤਰ ਸ਼ਾਹਕੋਟ ਵਿਖੇ ਨਵ ਜਨਮੀਆਂ ਲੜਕੀਆਂ ਦੀ ਧੂਮ-ਧਾਮ ਨਾਲ ਮਨਾਈ ਲੋਹੜੀ

ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾਂ-ਨਿਰਦੇਸ਼ਾ ਅਨੁਸਾਰ ਡਾ। ਰਾਜੀਵ ਢਾਂਡਾ ਸੀ।  ਸੀ.ਡੀ.ਪੀ.ਓ.  ਸ਼ਾਹਕੋਟ ਦੀ ਅਗਵਾਈ ਹੇਠ ਦਫ਼ਤਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਸ਼ਾਹਕੋਟ ਵਿਖੇ ਬਲਾਕ ਪੱਧਰੀ ਨਵ ਜਨਮੀਆਂ ਲੜਕੀਆਂ ਦੀ ਲੋਹੜੀ ਬੜੀ … More »

ਪੰਜਾਬ | Leave a comment
Saint_Gurmeet_Ram_Rahim_Singh_Ji_Insan_(cropped).resized

ਪੱਤਰਕਾਰ ਹੱਤਿਆ ਮਾਮਲੇ ‘ਚ ਸੌਦਾ ਸਾਧ ਦੋਸ਼ੀ ਕਰਾਰ

ਰੋਹਤਕ – ਪੰਚਕੂਲਾ ਦੀ ਸਪੈਸ਼ਲ ਸੀਬੀਆਈ ਕੋਰਟ ਨੇ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਵਿੱਚ ਸੌਦਾ ਸਾਧ ਸਮੇਤ ਚਾਰ ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ।  ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ 17 ਜਨਵਰੀ ਨੂੰ ਕੀਤਾ ਜਾਵੇਗਾ। ਰਾਮ ਰਹੀਮ ਇਸ ਸਮੇਂ ਸੁਨਾਰੀਆ ਜੇਲ੍ਹ … More »

ਭਾਰਤ | Leave a comment