Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸ੍ਰੀ ਪ੍ਰਸ਼ਾਂਤ ਠਾਕੁਰ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮਥਾ ਟੇਕਿਆ
ਅੰਮ੍ਰਿਤਸਰ – ਮਹਾਂਰਾਸ਼ਟਰ ਦੇ ਸੀਨੀਅਰ ਭਾਜਪਾ ਆਗੂ, ਵਿਧਾਇਕ ਅਤੇ ਮਹਾਰਾਸ਼ਟਰ ਸ਼ਹਿਰੀ ਅਤੇ ਇੰਡਸਟਰੀਅਲ ਡਿਵੈਲਪਮੈਟ ਕਾਰਪੋਰੇਸ਼ਨ ( ਸੀ ਆਈ ਡੀ ਸੀ ਓ) ਦੇ ਚੇਅਰਮੈਨ ਸ੍ਰੀ ਪ੍ਰਸ਼ਾਂਤ ਠਾਕੁਰ ਨੇ ਅਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮਥਾ ਟੇਕਿਆ। … More
ਸਿੱਖ ਸੰਗਤਾਂ ਦੀ ਇਨਸਾਫ਼ ਲਈ ਅਰਦਾਸ
ਨਵੀਂ ਦਿੱਲੀ : ਨਵੰਬਰ 1984 ਵਿਚ ਸਿੱਖ ਕੌਮ ਦੇ ਕਤਲੇਆਮ ਦੌਰਾਨ ਹਜ਼ਾਰਾਂ ਬੇਦੋਸ਼ੇ ਤੇ ਬੇਕਸੂਰ ਸਿੱਖ ਮਾਰੇ ਗਏ। ਇਸ ਸੰਬੰਧ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਾਰ ਭਰ ’ਚ ਸੰਗਤਾਂ ਨੂੰ ਇਨਸਾਫ ਲਈ ਅੱਜ ਅਰਦਾਸ ਕਰਨ ਦਾ ਸੁਨੇਹਾ ਦਿੱਤਾ। ਦਿੱਲੀ … More
ਮੋਗਾ-ਸ਼ਾਹਕੋਟ ਨੈਸ਼ਨਲ ਹਾਈਵੇ ’ਤੇ ਇਨੋਵਾ ਗੱਡੀ ਅਤੇ ਵਰਨਾ ਕਾਰ ਦੀ ਹੋਈ ਜਬਰਦਸਤ ਟੱਕਰ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਸ਼ਾਹਕੋਟ-ਮੋਗਾ ਨੈਸ਼ਨਲ ਹਾਈਵੇ ’ਤੇ ਪਿੰਡ ਬਾਜਵਾ ਕਲਾਂ ਨਜ਼ਦੀਕ ਪਰਜੀਆ ਰੋਡ ਦੇ ਸਾਹਮਣੇ ਵੀਰਵਾਰ ਸਵੇਰੇ ਇੱਕ ਇਨੋਵਾ ਗੱਡੀ ਅਤੇ ਵਰਨਾ ਕਾਰ ਦੀ ਆਪਸ ਵਿੱਚ ਜਬਰਦਸਤ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਕਾਰਾਂ ਜਿਥੇ ਬੁਰੀ ਤਰਾਂ ਨਾਲ ਨੁਕਸਾਨੀਆਂ … More
10% ਰਾਖਵੇਂਕਰਨ ਦੇ ਖਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ
ਨਵੀਂ ਦਿੱਲੀ- ਆਮ ਵਰਗ ਦੇ ਆਰਥਿਕ ਤੌਰ ਤੇ ਕਮਜੋਰ ਲੋਕਾਂ ਨੂੰ 10 ਫੀਸਦੀ ਰਾਖਵਾਂਕਰਨ ਦੇ ਖਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕਰ ਦਿੱਤੀ ਗਈ ਹੈ। ਸਰਵਉਚ ਅਦਾਲਤ ਵਿੱਚ 124ਵੇਂ ਸੰਵਿਧਾਨ ਸੋਧ ਨੂੰ ਚੁਣੌਤੀ ਦਿੱਤੀ ਗਈ ਹੈ। ਇਹ ਪਟੀਸ਼ਨ ਯੂਥ … More
ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਤ ਸੰਭਾਲੇਗੀ ਦਿੱਲੀ ਕਾਂਗਰਸ ਪਾਰਟੀ ਦੀ ਕਮਾਂਡ
ਨਵੀਂ ਦਿੱਲੀ- ਦਿੱਲੀ ਦੇ ਮੁੱਖਮੰਤਰੀ ਦੇ ਸਿੰਘਾਸਨ ਤੇ ਲਗਾਤਾਰ 15 ਸਾਲ ਤੱਕ ਰਾਜ ਕਰਨ ਵਾਲੀ ਸ਼ੀਲਾ ਦੀਕਸ਼ਤ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ( DPCC ) ਦੀ ਪ੍ਰਧਾਨ ਹੋਵੇਗੀ। ਇਸ ਦੇ ਨਾਲ ਹੀ ਡਾ. ਯੋਗਾਨੰਦ ਸ਼ਾਸਤਰੀ, ਦੇਵੇਂਦ ਯਾਦਵ, ਹਾਰੂਨ ਯੂਸਫ਼ ਅਤੇ ਰਾਜੇਸ਼ ਲਿਲੋਠੀਆ … More
ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ‘ਚ ਹੁਣ ਨਹੀਂ ਹੋਵੇਗੀ ਫੋਟੋਗ੍ਰਾਫੀ ‘ਤੇ ਵੀਡੀਓਗ੍ਰਾਫੀ
ਅੰਮ੍ਰਿਤਸਰ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਹੁਣ ਸ਼ਰਧਾਲੂ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਨਹੀਂ ਕਰ ਸਕਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਸ਼੍ਰੋਮਣੀ ਕਮੇਟੀ … More
ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਵੱਲੋਂ ਮਨਦੀਪ ਖੁਰਮੀ ਹਿੰਮਤਪੁਰਾ ਦਾ ਮਾਂ ਬੋਲੀ ਪ੍ਰਤੀ ਸੇਵਾਵਾ ਬਦਲੇ ਵਿਸ਼ੇਸ਼ ਸਨਮਾਨ
ਫਰਿਜ਼ਨੋ, (ਕੁਲਵੰਤ ਉੱਭੀ ਧਾਲੀਆਂ) : ਪੰਜਾਬੀ ਮਾਂ ਬੋਲੀ ਅਤੇ ਪੰਜਾਬੀਅਤ ਦੇ ਵਿਕਾਸ ਵਿੱਚ ਹਿੱਸਾ ਪਾ ਰਹੇ ਇੰਗਲੈਂਡ ਤੋਂ ਬਹੁ-ਪੱਖੀ ਸ਼ਖ਼ਸੀਅਤ ਦੇ ਮਾਲਕ ਪੱਤਰਕਾਰ ਮਨਦੀਪ ਖੁਰਮੀਂ ਦਾ ਅਮਰੀਕਾ ਪੁੱਜਣ ‘ਤੇ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀਆਂ ਪੱਤਰਕਾਰੀ, … More
ਸ਼ਾਹਕੋਟ ਦੀ ਦਲਜੀਤ ਕੌਰ ਦੁਬਈ ’ਚ ‘ਕੋਹਿਨੂਰ ਮਿਸਜ਼ ਵਰਲਡ ਪੰਜਾਬਣ’
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਦੁਬਈ ਦੇ ਸ਼ਹਿਰ ਸ਼ਾਰਜਾਹ ਵਿੱਚ ਕਰਵਾਏ ਗਏ ‘ਕੋਹਿਨੂਰ ਮਿਸਜ਼ ਵਰਲਡ ਪੰਜਾਬਣ’ ਦੇ ਮੁਕਾਬਲੇ ’ਚ ਸ਼ਾਹਕੋਟ ਦੀ ਦਲਜੀਤ ਕੌਰ ਨੇ ਇਹ ਖਿਤਾਬ ਜਿੱਤ ਕੇ ਕੋਹਿਨੂਰ ਮਿਸਜ਼ ਵਰਲਡ ਪੰਜਾਬਣ ਬਣਨ ਦਾ ਮਾਣ ਹਾਸਲ ਕੀਤਾ ਹੈ। ਇਸ ਮੁਕਾਬਲੇ ਵਿੱਚ … More
ਮੋਦੀ ਦੀ ਖ਼ਾਤਿਰ ਸੰਸਦ ‘ਚ ਝੂਠ ਬੋਲਣ ‘ਤੇ ਰੱਖਿਆ ਮੰਤਰੀ ਅਸਤੀਫ਼ਾ ਦੇਵੇ : ਰਾਹੁਲ
ਨਵੀਂ ਦਿੱਲੀ – ਕਾਂਗਰਸ ਰਾਹੁਲ ਗਾਂਧੀ ਨੇ ਰਾਫ਼ੇਲ ਡੀਲ ਨੂੰ ਲੈ ਕੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਤੇ ਝੂਠ ਬੋਲਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਨੇ ਰੱਖਿਆ ਮੰਤਰੀ ਸੀਤਾਰਮਣ ਨੂੰ ਕਿਹਾ ਹੈ ਕਿ ਕਲ੍ਹ ਸੰਸਦ ਵਿੱਚ ਹਿੰਦੁਸਤਾਨ ਏਅਰੋਨੋਟਿਕਸ ਲਿਮਿਟਿਡ (ਐਚਏਐਲ) ਨੂੰ … More
ਨੋਟਬੰਦੀ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ 30 ਲੱਖ 45 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਨੂੰ ਤਬਦੀਲ ਕਰਨ ਦੀ ਮੰਗ ਦੀ ਤਹਿਕੀਕਾਤ ਕੀਤੀ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਸ੍ਰੀ ਮੋਦੀ ਹਕੂਮਤ ਵੱਲੋਂ ਨਵੰਬਰ 2016 ਵਿਚ ਨੋਟਬੰਦੀ ਕੀਤੀ ਗਈ ਸੀ । ਉਸ ਸਮੇਂ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਨ੍ਹਾਂ ਨੋਟਾਂ ਦੀ ਤਬਦੀਲੀ ਲਈ ਕੋਈ ਅਮਲੀ ਕਾਰਵਾਈ ਨਾ ਕੀਤੀ । ਲੇਕਿਨ ਹੁਣ 2 ਸਾਲ ਦਾ ਨੋਟਬੰਦੀ … More








