14449036_1244416188944044_4815286153106514103_n.resized.resized.resized

ਮੋਦੀ ਹੁਣ ਤੱਕ ਦਾ ਸੱਭ ਤੋਂ ਮਾੜਾ ਪ੍ਰਧਾਨਮੰਤਰੀ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਉਹ ਦੱਸਣ ਕਿ ਉਨ੍ਹਾਂ ਨੇ ਦੇਸ਼ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਪੂਰਾ ਕੀਤਾ ਹੈ। ਕੈਪਟਨ ਨੇ 1947 ਤੋਂ ਬਾਅਦ … More »

ਪੰਜਾਬ | Leave a comment
5 majithia1.resized

ਸੇਵਾ ਕੇਂਦਰਾਂ ਦੀਆਂ ਫੀਸਾਂ ’ਚ ਕੀਤਾ ਗਿਆ ਵਾਧਾ ਵਾਪਸ ਲਵੇ ਸਰਕਾਰ : ਮਜੀਠੀਆ

ਮਜੀਠਾ – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਰਾਜ ਦੀ ਕਾਂਗਰਸ ਸਰਕਾਰ ਵਲੋਂ ਸੇਵਾ ਕੇਂਦਰਾਂ ਦੀਆਂ ਫੀਸਾਂ ’ਚ ਬੇਤਹਾਸ਼ਾ -ਮਣਾਂ ਮੂੰਹੀ ਕੀਤੇ ਗਏ ਵਾਧੇ ਦੀ ਸਖਤ ਅਲੋਚਨਾ ਕੀਤੀ ਹੈ। ਸ: ਮਜੀਠੀਆ ਅਜ ਪੰਚਾਇਤੀ … More »

ਪੰਜਾਬ | Leave a comment
 

ਸਿੱਖ ਕੌਮ, ਪੰਜਾਬੀਆਂ ਅਤੇ ਪੰਜਾਬ ਸੂਬੇ ਨਾਲ ਸੰਬੰਧਤ ਗੰਭੀਰ ਮਸਲਿਆ ਨੂੰ ਵਿਚਾਰਨ ਲਈ ਹੀ ਸ੍ਰੀ ਮੋਦੀ ਤੋਂ ਸਮਾਂ ਮੰਗਿਆ ਸੀ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ੍ਰੀ ਮੋਦੀ ਵਜ਼ੀਰ-ਏ-ਆਜ਼ਮ ਹਿੰਦ ਦੇ ਬੀਤੇ ਕੱਲ੍ਹ ਗੁਰਦਾਸਪੁਰ (ਪੰਜਾਬ) ਦੀ ਆਮਦ ‘ਤੇ ਮੁਲਾਕਾਤ ਕਰਨ ਲਈ ਇਸ ਲਈ ਸਮਾਂ ਮੰਗਿਆ ਸੀ ਤਾਂ ਕਿ ਸਿੱਖ ਕੌਮ, ਪੰਜਾਬੀਆਂ ਅਤੇ ਪੰਜਾਬ ਸੂਬੇ ਨਾਲ ਸੰਬੰਧਤ ਅਤਿ ਗੰਭੀਰ … More »

ਪੰਜਾਬ | Leave a comment
IMG_9868.resized

ਪ੍ਰਿੰ. ਬਾਬੂ ਸਿੰਘ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੁਹਾਰਾ ਚੌਕ ਪਟਿਆਲਾ ਦੇ ਪ੍ਰਧਾਨ ਚੁਣੇ ਗਏ

ਪਟਿਆਲਾ : ਪ੍ਰਿੰਸੀਪਲ ਬਾਬੂ ਸਿੰਘ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੁਹਾਰਾ ਚੌਕ ਮਾਲ ਰੋਡ ਪਟਿਆਲਾ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਹਨ। ਗੁਰਦੁਆਰਾ ਪ੍ਰਬੰਧ ਦਾ ਉਨ੍ਹਾਂ ਦਾ ਵਿਸ਼ਾਲ ਤਜਰਬਾ ਹੈ ਕਿਉਂਕਿ ਇਸ ਤੋਂ ਪਹਿਲਾਂ ਪ੍ਰਿੰਸੀਪਲ ਬਾਬੂ ਸਿੰਘ 2010 ਤੋਂ 2018 … More »

ਪੰਜਾਬ | Leave a comment
3 SHAHKOT NEWS 02.resized

ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂ ਸੌਪਿਆ ਮੰਗ ਪੱਤਰ

ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਬਲਾਕ ਸ਼ਾਹਕੋਟ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐੱਸ.ਡੀ.ਐਮ ਸ਼ਾਹਕੋਟ ਰਾਹੀ ਇੱਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ। ਇਸ ਮੌਕੇ ਕਾਮਰੇਡ ਮਲਕੀਤ ਚੰਦ ਭੋਇਪੁਰੀ ਅਤੇ ਕਾਮਰੇਡ ਸੁਰਿੰਦਰ ਗਿੱਲ ਸੈਦਪੁਰੀ … More »

ਪੰਜਾਬ | Leave a comment
3 SHAHKOT NEWS 01.resized

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਾਹਕੋਟ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮੁਹੱਲਾ ਧੂੜਕੋਟ ਸ਼ਾਹਕੋਟ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ … More »

ਪੰਜਾਬ | Leave a comment
Nawaz_Sharif_January_2015.resized

ਜੇਲ੍ਹ ‘ਚ ਸ਼ਰੀਫ਼ ਖੁਦ ਕਰਨਗੇ ਆਪਣੀ ਬੈਰਕ ਦੀ ਸਫ਼ਾਈ

ਲਾਹੌਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਜੋ ਕਿ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਨੂੰ ਸਹਾਇਕ ਦੀ ਸਹੂਲਤ ਮੁਹਈਆ ਨਹੀਂ ਕਰਵਾਈ ਜਾਵੇਗੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਨਵਾਜ਼ ਸ਼ਰੀਫ਼ ਨੂੰ ਕੋਟ ਲਖਪਤ ਜੇਲ੍ਹ ਵਿੱਚ ਵਧੀਆ ਸੈਲ … More »

ਅੰਤਰਰਾਸ਼ਟਰੀ | Leave a comment
1 majithia 1.resized

ਸਰਬਸੰਮਤੀਆਂ ਰਾਹੀਂ ਨਹੀਂ ਜਬਰਸੰਮਤੀਆਂ ਰਾਹੀਂ ਕਾਂਗਰਸ ਨੇ ਸਰਪੰਚੀਆਂ ਹਥਿਆਈਆਂ

ਅੰਮ੍ਰਿਤਸਰ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਪੰਚਾਇਤੀ ਚੋਣਾਂ ’ਚ ਪੰਚਾਇਤੀ ਰਾਜ ਸੰਸਥਾਵਾਂ ਦਾ ਕਤਲ ਕਰਦਿਆਂ ਅਤੇ ਲੋਕਤੰਤਰ ਦਾ ਘਾਣ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ ਦਾ … More »

ਪੰਜਾਬ | Leave a comment
DSC_2996.resized

ਛੋਟੇ ਸਾਹਿਬਜਾਦਿਆਂ ਦਾ ਸ਼ਹੀਦੀ ਦਿਹਾੜਾ ਗੁ:ਮਾਤਾ ਸੁੰਦਰੀ ਵਿਖੇ ਬੜੇ ਸ਼ਰਧਾ ਪੂਰਵਕ ਮਨਾਇਆ ਗਿਆ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਮਾਤਾ ਸੁੰਦਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ’ਚ ਗੁਰੂ ਘਰ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਬੀਰ ਰਸ ਭਰਪੂਰ ਬਾਣੀ ਨਾਲ … More »

ਭਾਰਤ | Leave a comment