Author Archives: ਕੌਮੀ ਏਕਤਾ ਨਿਊਜ਼ ਬੀਊਰੋ
ਦਿੱਲੀ ਸਰਕਾਰ ਦੇ ਦਫਤਰ ਤੋਂ 63 ਸਿੱਖਾਂ ਦੇ ਕਤਲ ਦੀ ਫਾਈਲ ਹੋਈ ਗੁੰਮ: ਜੀ.ਕੇ.
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਰਕਾਰ ’ਤੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਦਾ ਗੰਭੀਰ ਆਰੋਪ ਲਗਾਇਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਪਾਰਟੀ ਦਫਤਰ … More
ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਬਹੁਤ ਹੀ ਵਧੀਆ ਉਪਰਾਲੇ ਕਰ ਰਹੀ: ਖਹਿਰਾ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਸ. ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਲਸੀਆਂ ਵਿਖੇ ਮਿਲੀ 26 ਲੱਖ 65 ਹਜ਼ਾਰ ਰੁਪਏ ਦੀ ਗਰਾਟ ਨਾਲ ਸਕੂਲ ਵਿੱਚ ਸਾਇੰਸ ਰੂਮ ਅਤੇ ਤਿੰਨ ਜਮਾਤਾਂ ਦੇ ਕਮਰੇ ਬਨਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ … More
ਦੁਬਈ ਕੱਪ ਗੁਰਦਾਸਪੁਰ ਲਾਇਨਜ ਨੇ ਸਪਰਿੰਗਡੇਲ ਸੋਲਜਰਜ ਨੂੰ ਹਰਾ ਕੇ ਜਿੱਤਿਆ
ਦੁਬਈ,(ਪਰਮਜੀਤ ਸਿੰਘ ਬਾਗੜੀਆ) – ਦੁਬਈ ਦੇ ਪ੍ਰਸਿੱਧ ਕਾਰੋਬਾਰੀ ਕੁਲਵਿੰਦਰ ਬਾਸੀ ਵਲੋਂ ਸੁਰਜਨ ਸਿੰਘ ਚੱਠਾ ਦੀ ਅਗਵਾਈ ਵਾਲੀ ਨਾਰਥ ਇੰਡੀਆ ਸਰਕਲ ਸਟਾਇਲ ਕਬੱਡੀ ਫੈਡਰੇਸ਼ਨ ਨਾਲ ਮਿਲ ਕੇ ਪਹਿਲਾ ‘ਕਾਰ ਫੇਅਰ ਦੁਬਈ ਕਬੱਡੀ ਕੱਪ’ ਸਥਾਨਕ ਪੁਲਿਸ ਆਫੀਸਰਜ਼ ਸਟੇਡੀਅਮ ਵਿਖੇ ਕਰਵਾਇਆ ਗਿਆ ਜਿਸ … More
ਬੀਬੀ ਜਗੀਰ ਕੌਰ ਨੂੰ ਧੀ ਦੀ ਹੱਤਿਆ ਮਾਮਲੇ ‘ਚ ਹਾਈਕੋਰਟ ਨੇ ਕੀਤਾ ਬਰੀ
ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਕਾਲੀ ਦਲ ਬਾਦਲ ਦੀ ਉਚ ਨੇਤਾ ਬੀਬੀ ਜਗੀਰ ਕੌਰ ਨੂੰ ਹਾਈਕੋਰਟ ਨੇ ਉਨ੍ਹਾਂ ਦੀ ਬੇਟੀ ਦੀ ਹੱਤਿਆ ਦੇ ਮਾਮਲੇ ਵਿੱਚ ਬਹੁਤ ਵੱਡੀ ਰਾਹੱਤ ਦਿੱਤੀ ਹੈ। ਇਸ ਮਾਮਲੇ ਵਿੱਚ ਮੰਗਲਵਾਰ ਨੂੰ ਪੰਜਾਬ … More
ਸੁਨੀਲ ਅਰੋੜਾ ਬਣੇ ਨਵੇਂ ਮੁੱਖ ਚੋਣ ਕਮਿਸ਼ਨਰ
ਨਵੀਂ ਦਿੱਲੀ – ਦੇਸ਼ ਦੇ ਨਵੇਂ ਚੁਣੇ ਗਏ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਐਤਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਸ਼ਨਿਚਰਵਾਰ ਨੂੰ ਰੀਟਾਇਰ ਹੋਏ ਓਪੀ ਰਾਵਤ ਦੀ ਜਗ੍ਹਾ ਲਈ। ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਸੁਨੀਲ ਅਰੋੜਾ ਨੂੰ … More
ਸ. ਗੋਪਾਲ ਸਿੰਘ ਚਾਵਲਾ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਹਨ, ਨਾ ਕਿ ਕੋਈ ਗੈਰ-ਕਾਨੂੰਨੀ ਇਨਸਾਨ : ਮਾਨ
ਫ਼ਤਹਿਗੜ੍ਹ ਸਾਹਿਬ – “ਹਿੰਦੂ ਪ੍ਰੈਸ ਅਤੇ ਮੁਤੱਸਵੀ ਹਿੰਦੂਤਵ ਹੁਕਮਰਾਨਾਂ ਵੱਲੋਂ ‘ਸ੍ਰੀ ਕਰਤਾਰਪੁਰ ਸਾਹਿਬ ਲਾਂਘੇ’ ਦੀ ਪੂਰਨ ਹੋਈ ਗੱਲ ਵਿਚ ਮੰਦਭਾਵਨਾ ਅਧੀਨ ਵਿਘਨ ਪਾਉਣ ਅਤੇ ਜਿਸ ਸਰਦਾਰ ਨਵਜੋਤ ਸਿੰਘ ਸਿੱਧੂ ਨੇ ਆਪਣੇ ਜਨਾਬ ਇਮਰਾਨ ਖਾਨ ਵਜ਼ੀਰ-ਏ-ਆਜ਼ਮ ਪਾਕਿ ਨਾਲ ਅੱਛੇ ਦੋਸਤਾਨਾਂ ਸੰਬੰਧਾਂ … More
ਚੋਣਾਂ 2 ਦਸੰਬਰ ਨੂੰ ਹੀ, ਮੈਬਰ ਦੀਵਾਨ ਦੇ ਵਿਧਾਨ ਮੁਤਾਬਕ ਵੋਟ ਅਧਿਕਾਰ ਦੀ ਵਰਤੋ ਕਰ ਸਕਣਗੇ : ਚੋਣ ਅਬਜਰਵਰ
ਅੰਮ੍ਰਿਤਸਰ – ਚੀਫ ਖਾਲਸਾ ਦੀਵਾਨ ਦੀਆਂ 2 ਦਸੰਬਰ ਨੂੰ ਹੋ ਰਹੀਆਂ ਜਨਰਲ ਚੋਣਾਂ ‘ਚ ਦੀਵਾਨ ਦੇ ਮੈਬਰ ਦੀਵਾਨ ਦੇ ਸੰਵਿਧਾਨ ਮੁਤਾਬਕ ਵੋਟ ਅਧਿਕਾਰ ਦੀ ਵਰਤੋ ਕਰ ਸਕਣਗੇ। ਇਸ ਬਾਰੇ ਪ੍ਰਧਾਨਗੀ ਲਈ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਨੇ ਕਿਹਾ ਕਿ ਦੀਵਾਨ ਦੇ … More
ਸੀਚੇਵਾਲ ਨੂੰ ਪੀ.ਪੀ.ਸੀ.ਬੀ. ਮੈਂਬਰ ਵੱਜੋਂ ਹਟਾਉਣ ਦੀ ਦਿੱਲੀ ਕਮੇਟੀ ਨੇ ਕੀਤੀ ਨਿਖੇਧੀ
ਨਵੀਂ ਦਿੱਲੀ : ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਨਿਯੰਤ੍ਰਣ ਬੋਰਡ ਦੇ ਮੈਂਬਰ ਵੱਜੋਂ ਹਟਾਉਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ … More
ਦਿੱਲੀ ਕਮੇਟੀ ਨੇ ਕਰਤਾਰਪੁਰ ਸਾਹਿਬ ਵਿਖੇ ਯਾਤਰੀ ਨਿਵਾਸ ਬਣਾਉਣ ਦੀ ਕੀਤੀ ਪੇਸ਼ਕਸ਼
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਤਾਰਪੁਰ ਸਾਹਿਬ ਵਿਖੇ 100 ਕਮਰਿਆਂ ਦਾ ਯਾਤਰੀ ਨਿਵਾਸ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਮਾਮਲੇ ’ਤੇ ਅੱਜ ਪੱਤਰ … More
ਦਿੱਲੀ ਦੀ ਅਦਾਲਤ ਵਲੋਂ ਸਿੱਖ ਨਸਲਕੁਸ਼ੀ ਦੇ 88 ਦੋਸ਼ੀਆਂ ਦੀ ਸਜ਼ਾ ਬਰਕਰਾਰ ਰਖਣ ਦੀ ਥਾਂ ਫਾਂਸੀ ਹੋਣੀ ਚਾਹੀਦੀ ਸੀ : ਦਮਦਮੀ ਟਕਸਾਲ ਮੁੱਖੀ
ਅੰਮ੍ਰਿਤਸਰ - ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦਿੱਲੀ ਹਾਈ ਕੋਰਟ ਵਲੋਂ ਨਵੰਬਰ ’84 ਦੇ ਸਿਖ ਨਸਲਕੁਸ਼ੀ ਨਾਲ ਸੰਬੰਧਿਤ 88 ਦੋਸ਼ੀਆਂ ਦੀ ਕਡਕਡੂਮਾ ਕੋਰਟ ਵਲੋਂ ਸੁਣਾਈ ਗਈ 5-5 ਸਾਲ ਦੀ ਸਜ਼ਾ … More






