Author Archives: ਕੌਮੀ ਏਕਤਾ ਨਿਊਜ਼ ਬੀਊਰੋ
ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਪੂਨੀਆ ਸਕੂਲ ’ਚ ਮੋਬਾਇਲ ਸਾਇੰਸ ਪ੍ਰਦਰਸ਼ਨੀ ਲਗਾਈ
ਸ਼ਾਹਕੋਟ/ਮਲਸੀਆਂ, (ਏ.ਐੱਸ.ਸਚਦੇਵਾ) – ਜਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਸ. ਬਲਜਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ, ਸ਼ਾਹਕੋਟ ਵਿਖੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਮੋਬਾਇਲ ਸਾਇੰਸ ਪ੍ਰਦਰਸ਼ਨੀ ਬਸ ਦੀ ਦੋ ਦਿਨਾਂ ਦੀ ਪ੍ਰਦਰਸ਼ਨੀ ਪਿ੍ਰੰਸੀਪਲ ਸੁਰਿੰਦਰ ਸਿੰਘ ਬਾਜਵਾ ਦੀ ਯੋਗ … More
ਕੇਂਦਰ ਚਾਹੁੰਦਾ ਸੀ ਕਿ ਲੋਨ ਸੀਐਮ ਬਣੇ,ਇਹ ਸਿੱਧੇ ਤੌਰ ਤੇ ਬੇਈਮਾਨੀ ਹੁੰਦੀ : ਰਾਜਪਾਲ ਮਲਿਕ
ਸ੍ਰੀਨਗਰ – ਜਮੂੰ-ਕਸ਼ਮੀਰ ਵਿੱਚ ਵਿਧਾਨਸਭਾ ਭੰਗ ਹੋਣ ਤੋਂ ਬਾਅਦ ਚੱਲ ਰਹੇ ਰਾਜਨੀਤਕ ਦੰਗਲ ਤੇ ਰਾਜਪਾਲ ਸਤਿਆਪਾਲ ਮਲਿਕ ਨੇ ਇਹ ਬਿਆਨ ਦੇ ਕੇ ਸਨਸਨੀ ਫੈਲਾ ਦਿੱਤੀ ਹੈ ਕਿ ਕੇਂਦਰ ਸਜਾਦ ਲੋਨ ਨੂੰ ਮੁੱਖਮੰਤਰੀ ਬਣਾਉਣ ਦੀ ਤਿਆਰੀ ਵਿੱਚ ਸੀ। ਰਾਜਪਾਲ ਨੇ ਕਿਹਾ … More
ਸਾਂਝਾ ਅਧਿਆਪਕ ਮੋਰਚਾ ਦੇ ਸੱਦੇ ਤੇ 2 ਦਸੰਬਰ ਨੂੰ ਪਟਿਆਲਾ ਜਾਮ ਲਈ ਤਿਆਰੀਆਂ ਜੋਰਾਂ ਤੇ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਸਾਂਝਾ ਅਧਿਆਪਕ ਮੋਰਚਾ ਦੇ ਝੰਡੇ ਥੱਲੇ ਚੱਲ ਰਿਹਾ ਅਧਿਆਪਕ ਸੰਘਰਸ਼ ਹੁਣ ਹੋਰ ਵੀ ਤਿੱਖਾ ਅਤੇ ਵਿਸ਼ਾਲ ਰੂਪ ਧਾਰਨ ਕਰਦਾ ਜਾ ਰਿਹਾ ਹੈ। ਪੰਜਾਬ ਦੀਆਂ ਬਹੁ-ਗਿਣਤੀ ਮੁਲਾਜ਼ਮ, ਜਨਤਕ ਅਤੇ ਜਮਹੂਰੀ ਜਥੇਬੰਦੀਆਂ ਸਰਕਾਰ ਦੇ ਇਸ ਧੱਕੇ ਖਿਲਾਫ ਸਾਂਝਾ … More
ਪਾਕਿ ‘ਤੇ ਇੰਡੀਆ ਦਾ ‘ਕਰਤਾਰਪੁਰ ਸਾਹਿਬ ਲਾਂਘੇ’ ਲਈ ਧੰਨਵਾਦ, ਪਰ ਸਿੱਖ ਕੌਮ ਵੱਲੋਂ ਦੁਰਕਾਰੇ ਜਾ ਚੁੱਕੇ ਆਗੂਆਂ ਨੂੰ ਉਦਘਾਟਨ ਸਮੇਂ ਮਹਿਮਾਨ ਬਣਾਉਣਾ ਅਤਿ ਮੰਦਭਾਗਾ : ਮਾਨ
ਫ਼ਤਹਿਗੜ੍ਹ ਸਾਹਿਬ – “ਸਿੱਖ ਕੌਮ ਦੀ ਲੰਮੇਂ ਸਮੇਂ ਤੋਂ ਹੁੰਦੀ ਆ ਰਹੀ ਮੰਗ ਅਤੇ ਰੋਜ਼ਾਨਾ ਸਿੱਖਾਂ ਦੀ ਅਰਦਾਸ ਵਿਚ ਸ਼ਾਮਿਲ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਨੂੰ ਪਾਕਿਸਤਾਨ ਦੀ ਸ੍ਰੀ ਇਮਰਾਨ ਖਾਨ ਹਕੂਮਤ ਅਤੇ ਇੰਡੀਆ ਦੀ ਹਕੂਮਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ … More
ਕਾਰੀਡੋਰ ਨੀਂਹ-ਪੱਥਰ ਸਮਾਗਮ ‘ਚ ਸ਼ਾਮਿਲ ਹੋਣ ਲਈ ਕੈਪਟਨ ਤੇ ਸਿੱਧੂ ਨੂੰ ਨਿਓਤਾ
ਇਸਲਾਮਾਬਾਦ – ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਦੇ ਲਈ ਪਾਕਿਸਤਾਨ ਵਾਲੇ ਹਿੱਸੇ ਵਿੱਚ 28 ਨਵੰਬਰ ਨੂੰ ਨੀਂਹ ਪੱਥਰ ਰੱਖਿਆ ਜਾਵੇਗਾ। ਪਾਕਿਸਤਾਨ ਨੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸਦਾ-ਪੱਤਰ ਦਿੱਤਾ … More
ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਦਿੱਤੀ ਮਨਜੂਰੀ
ਨਵੀਂ ਦਿੱਲੀ : ਪਾਕਿਸਤਾਨ ਵਿਖੇ ਸਥਾਪਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਬਿਨਾਂ ਵੀਜ਼ਾ ਦਰਸ਼ਨਾਂ ਦਾ ਰਾਹ ਪੱਧਰਾ ਹੋ ਗਿਆ ਹੈ। ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਦਿੱਲੀ ਦੀਆਂ ਸੰਗਤਾਂ ਨੇ ਬੜੀ ਸ਼ਰਧਾ ਨਾਲ ਨਗਰ ਕੀਰਤਨ ਸਜਾਇਆ
ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਆਰੰਭ … More
ਬੇਕਸੂਰ ਸਿੱਖ ਨੌਜਵਾਨਾਂ ਦੀ ਫੜੋ ਫੜੀ ਨਾਲ ਸਿੱਖਾਂ ’ਚ ਅਲਹਿਦਗੀ ਦਾ ਅਹਿਸਾਸ ਭਾਰੂ ਹੋਵੇਗਾ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਾਲ ਹੀ ’ਚ ਨਿਰਦੇਸ਼ ਸਿੱਖ ਨੌਜਵਾਨਾਂ ਦੀ ਕੀਤੀ ਜਾ ਰਹੀ ਫੜੋ ਫੜੀ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਪੰਜਾਬ ’ਚ ਖੌਫ … More
ਬੇਅਦਬੀ ‘ਤੇ ਗੋਲੀਬਾਰੀ ਮਾਮਲੇ ‘ਚ ਅਕਸ਼ੇ ਐਸਆਈਟੀ ਦੇ ਸਾਹਮਣੇ ਹੋਏ ਪੇਸ਼
ਚੰਡੀਗੜ੍ਹ – ਪ੍ਰਸਿੱਧ ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਬੇਅਦਬੀ ਅਤੇ ਬਰਗਾੜੀ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਦੇ ਸਾਹਮਣੇ ਪੇਸ਼ ਹੋਏ। ਐਸਆਈਟੀ ਨੇ ਅਭਿਨੇਤਾ ਅਕਸ਼ੇ ਕੁਮਾਰ ਤੋਂ ਡੇਢ ਦੋ ਘੰਟੇ ਦੇ ਕਰੀਬ ਪੁੱਛਗਿੱਛ ਕੀਤੀ। ਉਨ੍ਹਾਂ ਤੋਂ ਰੇਪ ਕੇਸ ਵਿੱਚ ਦੋਸ਼ੀ ਠਹਿਰਾਏ … More








