Author Archives: ਕੌਮੀ ਏਕਤਾ ਨਿਊਜ਼ ਬੀਊਰੋ
ਨਸ਼ਈ ਨੂੰ- ਨਫਰਤ ਦੀ ਨਹੀਂ, ਸਗੋਂ ਪਿਆਰ ਤੇ ਹਮਦਰਦੀ ਦੀ ਲੋੜ- ਡਾ. ਹਰਬੀਰ ਗਿੱਲ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਸੇਸ਼ਨ ਦਾ ਸਲਾਨਾ ਸਮਾਗਮ, 18 ਨਵੰਬਰ ਨੂੰ, ਵਾਈਟਹੌਰਨ ਕਮਿਊਨਟੀ ਸੈਂਟਰ ਦੇ ਖਚਾ-ਖਚ ਭਰੇ ਹਾਲ ਵਿੱਚ, ਯੂਨਾਈਟਅਡ ਵੇਅ ਦੀ ਮਦਦ ਨਾਲ, ‘ਲੋਕ ਕੀ ਕਹਿਣਗੇ’ ਦੇ ਬੈਨਰ ਹੇਠ ਕੀਤਾ ਗਿਆ- ਜਿਸ ਵਿੱਚ ਚਾਰ ਸਮਾਜਿਕ ਮੁੱਦਿਆਂ- ਵਿਆਹ ਸ਼ਾਦੀਆਂ, ਨਸ਼ਾਖੋਰੀ, … More
ਸ਼ਾਹਕੋਟ ਵਿਖੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਅਧਿਆਪਕਾ ਦੇ ਗਲੇ ਵਿੱਚੋ ਸੋਨੇ ਦੀ ਚੇਨ ਝਪਟੀ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਮਾਡਲ ਥਾਣਾ ਸ਼ਾਹਕੋਟ ਦੀ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਆਏ ਦਿਨ ਸ਼ਾਹਕੋਟ ਅਤੇ ਆਸ-ਪਾਸ ਦੇ ਇਲਾਕੇ ਵਿੱਚ ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ, ਪਰ ਪੁਲਿਸ ਪ੍ਰਸਾਸ਼ਨ ਇਸ ਪਾਸੇ ਧਿਆਨ ਨਹੀਂ ਦੇ … More
ਸ੍ਰ. ਸੁਖਵੀਰ ਸਿੰਘ ਸੰਧੂ ਅਲਕੜਾ (ਪੈਰਿਸ ਵਾਲੇ) ਦੇ ਸਪੁੱਤਰ ਦਾ ਵਿਆਹ ਬਿਨਾਂ ਦਾਜ ਦੇ ਹੋਇਆ
ਯੌਰਪ, (ਰੁਪਿੰਦਰ ਢਿੱਲੋ ਮੋਗਾ) – ਪੰਜਾਬੀ ਸਾਹਿਤ ਚ ਜਾਣੇ ਪਹਿਚਾਣੇ ਸ੍ਰ. ਸੁਖਵੀਰ ਸਿੰਘ ਸੰਧੂ ਜੋ ਕਿ ਯੌਰਪ ਦੇ ਦੇਸ਼ ਫਰਾਂਸ ਦੀ ਰਾਜਧਾਨੀ ਪੈਰਿਸ ਦੇ ਬਸ਼ਿੰਦੇ ਬਣ ਚੁੱਕੇ ਹਨ, ਪਰ 3 ਦਹਾਕਿਆਂ ਤੋਂ ਉਪਰ ਫਰਾਂਸ ਚ ਰਹਿੰਦੇ ਹੋਏ ਆਪਣੀ ਮਾਂ ਬੋਲੀ … More
ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਰਾਹੀਂ ਸਿੱਖ ਇਤਿਹਾਸ ਨੂੰ ਉਭਾਰਨ ਦੀ ਕੋਸ਼ਿਸ਼
ਨਵੀਂ ਦਿੱਲੀ : ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸਨੀ ਦੀ ਅੱਜ ਸ਼ੁਰੂਆਤ ਹੋਈ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ … More
ਆਮ ਆਦਮੀ ਪਾਰਟੀ ਦੇ ਸਿੱਖ ਵਿਰੋਧੀ ਪ੍ਰਚਾਰ ਪਿੱਛੇ ਕੇਜਰੀਵਾਲ ਦੀ ਸ਼ਹਿ:ਸਿਰਸਾ
ਨਵੀਂ ਦਿੱਲੀ : ਦਿੱਲੀ ਸਰਕਾਰ ’ਤੇ ਕਾਬਿਜ ਆਮ ਆਦਮੀ ਪਾਰਟੀ ਵੱਲੋਂ ਸਿੱਖ ਦੇ ਖਿਲਾਫ਼ ਜਹਿਰ ਉਗਲਣ ਦੇ ਮਾਮਲੇ ’ਚ ਸਿਆਸਤ ਭੱਖ ਗਈ ਹੈ। ਜੂਨ 1984 ’ਚ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹੁਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ … More
ਚੀਫ ਖਾਲਸਾ ਦੀਵਾਨ ਦੀ ਲੁਧਿਆਣਾ ਲੋਕਲ ਕਮੇਟੀ ਵਲੋਂ ਨਿਰਮਲ ਸਿੰਘ ਦੀ ਟੀਮ ਨੂੰ ਪੂਰਨ ਹਮਾਇਤ ਦਾ ਐਲਾਨ
ਅੰਮ੍ਰਿਤਸਰ – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਜਾ ਰਹੀ ਚੋਣ ਸੰਬੰਧੀ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਵਲੋਂ ਚੋਣ ਸਰਗਰਮੀਆਂ ‘ਚ ਤੇਜੀ ਲਿਆਂਦੀ ਜਾ ਰਹੀ ਹੈ, ਚੀਫ ਖਾਲਸਾ ਦੀਵਾਨ ਦੀ ਲੁਧਿਆਨਾ ਨਾਲ ਸੰਬਧਿਤ ਲੋਕਲ ਕਮੇਟੀ ਵਲੋਂ ਨਿਰਮਲ ਸਿੰਘ … More
ਸੀਐਮ ਖੱਟਰ ਨੇ ਰੇਪ ਮਾਮਲਿਆਂ ‘ਚ ਔਰਤਾਂ ਨੂੰ ਹੀ ਜਿੰਮੇਵਾਰ ਠਹਿਰਾਇਆ
ਚੰਡੀਗੜ੍ਹ – ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਮੁਖਮੰਤਰੀ ਖੱਟਰ ਨੇ ਵੀਰਵਾਰ ਨੂੰ ਇੱਕ ਪ੍ਰੋਗਰਾਮ ਦੌਰਾਨ ਦੇਸ਼ ਵਿੱਚ ਹੋ ਰਹੀਆਂ ਰੇਪ ਦੀਆਂ ਘਟਨਾਵਾਂ ਨੂੰ ਸਿੱਧੇ ਤੌਰ ਤੇ … More
ਜ਼ੁਕਰਬਰਗ ਤੇ ਚੇਅਰਮੈਨ ਦਾ ਅਹੁਦਾ ਛੱਡਣ ਦਾ ਦਬਾਅ ਵੱਧਣ ਲਗਾ
ਸੈਨਫਰਾਂਸਿਸਕੋ – ਵਿਸ਼ਵ ਪ੍ਰਸਿੱਧ ਸੋਸ਼ਲ ਨੈਟਵਰਕਿੰਗ ਕੰਪਨੀ ਫੇਸਬੁਕ ਦੇ ਚੇਅਰਮੈਨ ਅਤੇ ਸੀਈਓ ਮਾਰਕ ਜ਼ੁਕਰਬਰਗ ਤੇ ਕੰਪਨੀ ਦੇ ਨਿਵੇਸ਼ਕਾਂ ਵੱਲੋਂ ਅਸਤੀਫ਼ੇ ਦਾ ਦਬਾਅ ਵੱਧਦਾ ਜਾ ਰਿਹਾ ਹੈ। ਫੇਸਬੁਕ ਦੀ ਨਿਵੇਸ਼ਕ ਕੰਪਨੀ ਟਰਿਲੀਅਮ ਅਸੇਟ ਦੇ ਮੈਨੇਜਮੈਂਟ ਦੇ ਸੀਨੀਅਰ ਵਾਇਸ ਪ੍ਰੈਜੀਡੈਂਟ ਜੋਨਸ ਕਰਾਨ … More
ਦਿੱਲੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦਾ ਇਤਿਹਾਸ ਸਕੂਲੀ ਪਾਠਕ੍ਰਮ ’ਚ ਸ਼ਾਮਿਲ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਰਾਜ ਸਰਬਪੱਖੀ, ਧਰਮ ਨਿਰਪੱਖ ਅਤੇ ਦਿਲੇਰੀ ਭਰਿਆ ਰਾਜ ਸੀ। ਮਹਾਰਾਜਾ ਦੇ ਦਰਬਾਰ ’ਚ ਸਮੂਹ ਧਰਮਾਂ ਦੇ ਸੂਝਵਾਨ ਦਰਬਾਰੀ ਸਨ। ਇਸ ਕਰਕੇ ਮਹਾਰਾਜਾ ਦਾ ਇਤਿਹਾਸ ਸਕੂਲੀ ਕਿਤਾਬਾਂ ’ਚ ਸ਼ਾਮਿਲ ਕਰਨਾ ਹਰ … More
ਵਿਧਾਇਕ ਸ਼ੇਰੋਵਾਲੀਆ ਨੂੰ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਮੰਗਾਂ ਸਬੰਧੀ ਮਿਲਿਆ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਰੋਡਵੇਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੱਸ ਸਟੈਂਡ ਨਕੋਦਰ (ਰਜਿ.) ਦਾ ਵਫ਼ਦ ਆਪਣੀਆਂ ਮੰਗਾਂ ਸਬੰਧੀ ਸ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਹਲਕਾ ਸ਼ਾਹਕੋਟ ਨੂੰ ਮਿਲਿਆ। ਇਸ ਮੌਕੇ ਲਾਡੀ ਸ਼ੇਰੋਵਾਲੀਆ ਨਾਲ ਸੁਰਿੰਦਰਜੀਤ ਸਿੰਘ ਚੱਠਾ ਸੂਬਾ ਜਨਰਲ ਸਕੱਤਰ ਜੱਟ ਮਹਾਂ … More









