Author Archives: ਕੌਮੀ ਏਕਤਾ ਨਿਊਜ਼ ਬੀਊਰੋ
28 ਮਾਰਚ ਦੇ ਪ੍ਰੋਗਰਾਮ ਲਈ ਸੰਗਤ ਵਿਚ ਭਾਰੀ ਉਤਸ਼ਾਹ: ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
ਚੌਕ ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦੀ ਨਵੀਂ ਨਿਯੁਕਤੀ ਰੱਦ ਕਰਨ ਅਤੇ ਪੁਰਾਣਿਆਂ ਦੀ ਬਹਾਲੀ ਲਈ 28 ਮਾਰਚ ਨੂੰ ਸ਼੍ਰੋਮਣੀ ਕਮੇਟੀ … More
ਸੰਸਾਰ ਪ੍ਰਸਿੱਧ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਵਿਗਿਆਨਕ ਖੇਤੀ ਲਈ ਪ੍ਰੇਰਿਆ
ਲੁਧਿਆਣਾ – ਪੀਏਯੂ ਦੇ ਡਾਕਟਰ ਡੀ ਆਰ ਭੁੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਲਾਏ ਗਏ ਕਿਸਾਨ ਮੇਲੇ ਨਾਲ ਅੱਜ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੀ ਲੜੀ ਦੀ ਸ਼ੁਰੂਆਤ ਹੋਈ। ਅੱਜ ਦੇ ਇਸ ਮੇਲੇ ਵਿੱਚ ਕੰਢੀ ਖੇਤਰ ਵਿਚ ਆਉਂਦੇ … More
ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਦੀ ਬਿਲਡਿੰਗ ਪੰਜਾਬ ਸਕੂਲ ਸਿੱਖਿਆ ਬੋਰਡ ਕੋਲ ਕਿਰਾਏ ’ਤੇ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਬਿਲਡਿੰਗ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਖੇਤਰੀ ਦਫ਼ਤਰ ਕੋਲ ਹੈ। ਪਿਛਲੇ ਦਿਨੀਂ ਕੁਝ ਅਖ਼ਬਾਰਾਂ ਵਿਚ ਖ਼ਬਰਾਂ ਲੱਗੀਆਂ ਹਨ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਕਿਰਾਇਆ ਵਧਾਉਣ ’ਤੇ ਕੋਈ ਰੇੜਕਾ ਹੈ ਤੇ ਅਕਾਡਮੀ … More
ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ
ਨਵੀਂ ਦਿੱਲੀ – ਸਿੱਖ ਜਰਨੈਲਾਂ ਵੱਲੋਂ 1783 ‘ਚ ਕੀਤੀ ਗਈ ਦਿੱਲੀ ਫਤਹਿ ਦਾ ਯਾਦਗਾਰੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਹੋਏ ਦੋ ਰੋਜ਼ਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਸ਼ਾਮ … More
ਕੀ ਬਾਦਲਕੇ ਦਿਲੀ ਅਤੇ ਹਰਿਆਣਾ ਕਮੇਟੀਆਂ ਦੀ ਚੋਣ ਵਿਚ ਹਿੱਸਾ ਲੈਣ ਵਾਲੇ ਸਿੱਖਾਂ ਨੂੰ ਸਿੱਖ ਨਹੀਂ ਮੰਨਦੇ ਹਨ?
ਅੰਮ੍ਰਿਤਸਰ – ਪ੍ਰੋ. ਸਰਚਾਂਦ ਸਿੰਘ ਖਿਆਲਾ ਜੋ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਰਹੇ ਹਨ ਨੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ’ਚ ਬੈਠੇ ਫੈਡਰੇਸ਼ਨ ਨਾਲ ਸੰਬੰਧਿਤ ਰਹੀਆਂ ਸ਼ਖ਼ਸੀਅਤਾਂ ਨੂੰ ਬਾਦਲ ਪਰਿਵਾਰ ਨੂੰ ਮੁੜ ਸਥਾਪਿਤ ਕਰਨ ਹਿੱਤ ਮੌਜੂਦਾ ਅਕਾਲੀ ਲੀਡਰਸ਼ਿਪ ਤੇ ਸ਼੍ਰੋਮਣੀ … More
ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਅਤੇ ਪਰਵਾਸ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਇਕ ਰੋਜ਼ਾ (ਦੋ ਸੈਸ਼ਨ) ਰਾਸ਼ਟਰੀ ਸੈਮੀਨਾਰ ‘ਪੰਜਾਬ ਅਤੇ ਪਰਵਾਸ’ ਵਿਸ਼ੇ ’ਤੇ ਪੰਜਾਬੀ ਭਵਨ, ਲੁਧਿਆਣਾ ਵਿਖੇ ਕਰਵਾਇਆ ਗਿਆ। ਇਹ ਸੈਮੀਨਾਰ ਸ੍ਰੀ ਹਰਜੀਤ ਦੌਧਰੀਆ ਨੂੰ ਸਮਰਪਿਤ ਕੀਤਾ ਗਿਆ … More
ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਤਖਤਾਂ ਦੇ ਜਥੇਦਾਰ ਸਾਹਿਬਾਨ ਨੂੰ ਆਪਹੁਦਰੇ ਹਟਾਉਣ ਦੇ ਫ਼ੈਸਲੇ ਖਿਲਾਫ ਬੁਲੰਦ ਕੀਤੀ ਆਵਾਜ਼
ਅੰਮ੍ਰਿਤਸਰ / ਨਵੀਂ ਮੁੰਬਈ – ਪੰਜਾਬ ਅਤੇ ਹਰਿਆਣਾ ਤੋਂ ਬਾਅਦ ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਸੰਬੰਧੀ ਲਏ ਗਏ ਆਪਹੁਦਰੇ ਫ਼ੈਸਲੇ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਅੱਜ ਸੁਪਰੀਮ ਕੌਂਸਲ ਆਫ ਨਵੀਂ … More
ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਪੂਰੇ ਵਿਸ਼ਵ ਦੀ ਸਿੱਖ ਸਗੰਤ ਵੱਲੋਂ ਸੱਦੇ ਗਏ “ਸਰਬਤ ਖਾਲਸਾ ਇਕੱਤਰਤਾ” ਵਿੱਚ ਹੋਣੀ ਚਾਹੀਦੀ ਹੈ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਖਾਲਸਾ ਪੰਥ ਦੀ ਮਰਿਯਾਦਾ ਨੂੰ ਬਰਕਰਾਰ ਰੱਖਣਾ ਹਰ ਇੱਕ ਸਿੱਖ ਦਾ ਫਰਜ ਹੈ । ਸਮੁੱਚੇ ਖਾਲਸਾ ਪੰਥ ਦੇ ਚਰਨਾਂ ਵਿੱਚ ਸਨਿਮਰ ਬੇਨਤੀ ਹੈ ਕਿ ਪਿਛਲੇ ਕੁਝ ਸਮੇ ਤੋ ਜੋ ਕੁਝ ਖਾਲਸਾ ਪੰਥ ਵਿੱਚ ਵਾਪਰਿਆ ਹੈ ਉਸ … More
ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਡਾ. ਸਰਦਾਰਾ ਸਿੰਘ ਜੌਹਲ ਨੂੰ ਡੀ ਲਿੱਟ ਦੀ ਆਨਰੇਰੀ ਡਿਗਰੀ ਮਿਲਣ ’ਤੇ ਵਧਾਈਆਂ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਸਾਬਕਾ ਪ੍ਰਧਾਨ ਅਤੇ ਪ੍ਰਸਿੱਧ ਅਰਥ ਸ਼ਾਸਤਰੀ ਡਾ. ਸਰਦਾਰਾ ਸਿੰਘ ਜੌਹਲ ਜੀ ਨੂੰ ਡੀ ਲਿੱਟ ਦੀ ਡਿਗਰੀ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ … More
ਭਾਰਤੀ ਟੀਵੀ ਹੋਸਟ ਨੇ ਯੂਕੇ ਵਿੱਚ ਸਿੱਖਾਂ ਨੂੰ ਮਾਰਨ ਲਈ ਅੰਡਰਵਰਲਡ ਗੈਂਗਾਂ ਨੂੰ ਕਿਰਾਏ ‘ਤੇ ਲੈਣ ਦੀ ਕੀਤੀ ਮੰਗ: ਦਬਿੰਦਰਜੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮੇਜਰ ਗੌਰਵ ਆਰੀਆ ਇੱਕ ਵਿਵਾਦਪੂਰਨ ਭਾਰਤੀ ਟੀਵੀ ਹੋਸਟ ਅਤੇ ਹਿੰਦੂ ਰਾਸ਼ਟਰਵਾਦੀ ਟਿੱਪਣੀਕਾਰ ਨੇ ਇੱਕ ਟੈਲੀਵਿਜ਼ਨ ਪ੍ਰਸਾਰਣ ਵਿੱਚ ਬ੍ਰਿਟੇਨ ਵਿੱਚ ਭਾਰਤ ਪੱਖੀ ਲੋਕਾਂ ਨੂੰ ਖਾਲਿਸਤਾਨ ਲਈ ਪ੍ਰਚਾਰ ਕਰ ਰਹੇ ਯੂਕੇ ਵਿੱਚ ਸਿੱਖਾਂ ਨੂੰ ਮਾਰਨ ਲਈ ਅੰਡਰਵਰਲਡ … More










