ਜ਼ਮੀਨ ਵੇਚਣ ਨੂੰ ਲੈ ਕੇ ਕੀਤੀ ਗਈ ਲੱਖਾਂ ਰੁਪਏ ਦੀ ਧੋਖਾਧੜੀ ਦਾ ਮਾਮਲਾ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਸ਼ਾਹਕੋਟ ਦੇ ਨਜ਼ਦੀਕੀ ਕਸਬਾ ਮਲਸੀਆਂ ਦੀ ਪੱਤੀ ਖੁਰਮਪੁਰ ਦੇ ਇੱਕ ਵਿਅਕਤੀ ਦੇ ਅਨਪੜ੍ਹ ਹੋਣ ਦਾ ਫਾਇਦਾ ਚੁੱਕਦਿਆਂ ਜ਼ਮੀਨ ਵੇਚਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ … More »

ਪੰਜਾਬ | Leave a comment
30 damdami taksal.resized

ਮੁੱਖ ਮੰਤਰੀ ਖਟਰ ਨੇ ਹਰਿਆਣਾ ਹੀ ਨਹੀਂ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਪਹੁੰਚਾਈ ਠੇਸ : ਬਾਬਾ ਹਰਨਾਮ ਸਿੰਘ ਖਾਲਸਾ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਕਾਂਗਰਸ ਹੋਵੇ ਜਾਂ ਭਾਜਪਾ ਸਿੱਖ ਭਾਈਚਾਰੇ ਪ੍ਰਤੀ ਪਹੁੰਚ ’ਚ ਕੋਈ ਫਰਕ ਨਜਰ ਨਹੀਂ ਆ ਰਿਹਾ। ਉਹਨਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਦੇ ਜਿਮਵਾਰ ਆਗੂ ਵੀ … More »

ਪੰਜਾਬ | Leave a comment
1280px-Dassault_Rafale_A_(MAE).resized

‘ਰਾਫੇਲ ਕਰਾਰ ਬੋਫਰਸ ਦਾ ਵੀ ਬਾਪ ਹੈ’ : ਸ਼ਿਵਸੈਨਾ

ਮੁੰਬਈ – ਸ਼ਿਵਸੈਨਾ ਦੇ ਉਚ ਨੇਤਾ ਸੰਜੇ ਰਾਊਤ ਨੇ ਬੀਜੇਪੀ ਵੱਲੋਂ ਕੀਤੇ ਗਏ ਰਾਫੇਲ ਸੌਦੇ ਨੂੰ ‘ਬੋਫਰਸ ਦਾ ਵੀ ਬਾਪ’ ਦੱਸਦੇ ਹੋਏ ਕਿਹਾ ਕਿ ਇਸ ਸੌਦੇ ਦੀ ਪੋਲ ਖੋਲ੍ਹਣ ਕਰਕੇ ਦੇਸ਼ ਦੀ ਰਾਜਨੀਤੀ ਵਿੱਚ ਰਾਹੁਲ ਗਾਂਧੀ ਦਾ ਮਹੱਤਵ ਵਧਿਆ ਹੈ। … More »

ਭਾਰਤ | Leave a comment
FOREIGN MINISTER, MAKHDOOM SHAH MAHMOOD QURESHI ADDRESSING THE ASIA SOCIETY ON THE SIDELINES OF UNITED NATIONS GENERAL ASSEMBLY SESSION IN NEW YORK .

ਭਾਰਤ ਨੇ ਸ਼ਾਂਤੀ ਦੀ ਜਗ੍ਹਾ ਰਾਜਨੀਤੀ ਨੂੰ ਤਰਜੀਹ ਦਿੱਤੀ : ਵਿਦੇਸ਼ਮੰਤਰੀ ਕੁਰੈਸ਼ੀ

ਨਿਊਯਾਰਕ – ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਮਹਾਂਸਭਾ ਵਿੱਚ ਕਸ਼ਮੀਰ ਦੇ ਮੁੱਦੇ ਤੇ ਭਾਰਤ ਨੂੰ ਜਮ ਕੇ ਕੋਸਿਆ। ਪਾਕਿਸਤਾਨੀ ਵਿਦੇਸ਼ਮੰਤਰੀ ਸ਼ਾਮ ਮਹਿਮੂਦ ਕੁਰੈਸ਼ੀ ਨੇ ਭਾਰਤ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਅਣਸੁਲਝਿਆ ਮੱਸਲਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਸਥਾਈ ਸ਼ਾਂਤਮਈ ਹਾਲਾਤ … More »

ਅੰਤਰਰਾਸ਼ਟਰੀ | Leave a comment
Elon_Musk_2015.resized

ਮਸਕ ਟੇਸਲਾ ਦੇ ਚੇਅਰਮੈਨ ਪਦ ਤੋਂ ਅਸਤੀਫ਼ਾ ਦੇਣ ‘ਤੇ ਜੁਰਮਾਨਾ ਭਰਨ ਲਈ ਹੋਏ ਰਾਜੀ

ਫਰੀਮੌਂਟ – ਟੇਸਲਾ ਦੇ ਚੇਅਰਮੈਨ ਐਲਨ ਮਸਕ ਟੇਸਲਾ ਇਲੈਕਟਰਿਕ ਦੇ ਸੀਈਓ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਅਮਰੀਕੀ ਸਕਿਊਰਟੀ ਐਂਡ ਐਕਸਚੇਂਜ ਕਮਿਸ਼ਨ (ਏਸੀਈਸੀ) ਨੂੰ 20 ਮਿਲੀਅਨ ਅਮਰੀਕੀ ਡਾਲਰ ਦਾ ਜੁਰਮਾਨਾ ਭਰਨ ਲਈ ਤਿਆਰ ਹੋ ਗਏ ਹਨ। ਮਸਕ ਤੇ ਇਹ ਆਰੋਪ … More »

ਅੰਤਰਰਾਸ਼ਟਰੀ | Leave a comment
 

ਸੁਪਰੀਮ ਕੋਰਟ ਨੇ ਤਾਂ ਅੱਜ ਬੀਬੀਆਂ ਲਈ ਮੰਦਰ ਦੇ ਦਰਵਾਜੇ ਖੋਲ੍ਹੇ ਹਨ, ਪਰ ਗੁਰੂ ਨਾਨਕ ਸਾਹਿਬ ਨੇ ਤਾਂ ਜਾਤ-ਪਾਤ ਆਦਿ ਦੇ ਭੇਦਭਾਵਾਂ ਨੂੰ 500 ਸਾਲ ਪਹਿਲੇ ਖ਼ਤਮ ਕਰ ਦਿੱਤਾ ਸੀ : ਮਾਨ

ਚੰਡੀਗੜ੍ਹ – “ਇੰਡੀਆ ਦੀ ਸੁਪਰੀਮ ਕੋਰਟ ਨੇ ਕੇਰਲਾ ਦੇ ਸਬਰੀਮਾਲਾ ਸਥਿਤ ਅਯੱਪਾ ਮੰਦਰ ਵਿਚ ਲੰਮੇਂ ਸਮੇਂ ਤੋਂ ਬੀਬੀਆਂ ਦੇ ਦਾਖਲੇ ਉਤੇ ਹਿੰਦੂਤਵ ਸੋਚ ਅਧੀਨ ਲਗਾਈ ਗਈ ਪਾਬੰਦੀ ਨੂੰ ਖ਼ਤਮ ਕਰਕੇ ਮਨੁੱਖਤਾ ਤੇ ਇਨਸਾਨੀਅਤ ਦੀ ਬਰਾਬਰਤਾ ਵਾਲੀ ਸੋਚ ਦੀ ਪੈਰਵੀ ਕਰਦੇ … More »

ਪੰਜਾਬ | Leave a comment
27 damdami Taksal 2.resized

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਪੰਥ ਪ੍ਰਤੀ ਸੇਵਾਵਾਂ ਸ਼ਲਾਘਾਯੋਗ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਜੂਨ ’84 ਦੇ ਘਲੂਘਾਰੇ ਦੌਰਾਨ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ’ਚ ਸਮੇ ਦੀ ਹਕੂਮਤ ਨਾਲ ਲੋਹਾ ਲੈਦਿਆਂ ਸ਼ਹੀਦੀਆਂ ਪ੍ਰਾਪਤ ਕਰ ਗਏ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦਵਾਰਾ ਯਾਦਗਾਰ ਸ਼ਹੀਦਾਂ ਦੇ ਅਸਥਾਨ … More »

ਪੰਜਾਬ | Leave a comment
26 majithia 1.resized

ਮਜੀਠਾ ‘ਚ ਅਕਾਲੀ ਦਲ ਨੂੰ ਮਿਲੀ ਵਡੀ ਕਾਮਯਾਬੀ ਲਈ ਸ਼ੁਕਰਾਨਾ ਅਤੇ ਸਨਮਾਨ ਸਮਾਰੋਹ ਕੀਤਾ ਗਿਆ

ਕੱਥੂਨੰਗਲ  – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਦੀਆਂ ਸੰਗਤਾਂ ਵਲੋ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ‘ਚ ਹਲਕਾ ਮਜੀਠਾ ਵਿਚ ਅਕਾਲੀ ਦਲ ਨੂੰ ਮਿਲੀ ਵਡੀ ਇਕਤਰਫਾ ਇਤਿਹਾਸਕ ਕਾਮਯਾਬੀ ਲਈ ਪ੍ਰਮਾਤਮਾ … More »

ਪੰਜਾਬ | Leave a comment