26 SHAHKOT NEWS 05.resized

ਬਾਊਪੁਰ ਨੇੜੇ ਸਤਲੁਜ ਵੱਲੋਂ ਲਾਈ ਜਾ ਰਹੀ ਢਾਅ ਨੂੰ ਰੋਕਣ ਲਈ ਸੰਤ ਸੀਚੇਵਾਲ ਨੇ ਸੰਭਾਲਿਆ ਮੋਰਚਾ

ਸ਼ਾਹਕੋਟ/ਮਲਸੀਆਂ, 26 ਸਤੰਬਰ (ਏ.ਐੱਸ. ਸਚਦੇਵਾ) – ਸਤਲੁਜ ਦਰਿਆ ਵੱਲੋਂ ਪਿੰਡ ਬਾਊਪੁਰ ਨੇੜੇ ਧੁੱਸੀ ਬੰਨ੍ਹ ਨੂੰ ਲੱਗ ਰਹੀ ਢਾਅ ਤੋਂ ਬਚਾਉਣ ਲਈ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਤ ਨੂੰ ਮੋਰਚਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ … More »

ਪੰਜਾਬ | Leave a comment
41990930_561400600960999_1837347190586998784_n.resized

ਚੋਰੀ ਕਰ ਗਿਆ ਦੇਸ਼ ਦਾ ਚੌਂਕੀਦਾਰ : ਰਾਹੁਲ ਗਾਂਧੀ

ਅਮੇਠੀ – ਰਾਫ਼ੇਲ ਸੌਦੇ ਦੇ ਮੁੱਦੇ ਤੇ ਘਿਰੀ ਬੀਜੇਪੀ ਸਰਕਾਰ ਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਫਿਰ ਤੋਂ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਮੋਦੀ ਤੇ ਰਾਫ਼ੇਲ ਡੀਲ ਵਿੱਚ ਉਦਯੋਗਪਤੀ ਅਨਿਲ ਅੰਬਾਨੀ ਨੂੰ ਲਾਭ ਪਹੁੰਚਾਉਣ ਦਾ ਆਰੋਪ ਲਗਾਇਆ ਹੈ। … More »

ਭਾਰਤ | Leave a comment
42414587_2037988732920115_5350970351016738816_n.resized

ਪੰਜਾਬ ‘ਚ ਭਾਰੀ ਬਾਰਿਸ਼ ਕਾਰਣ ਰੈਡ ਅਲੱਰਟ ਜਾਰੀ

ਚੰਡੀਗੜ੍ਹ – ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ ਸਰਕਾਰ ਨੇ ਰਾਜ ਵਿੱਚ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਰੈਡ ਅਲਰੱਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਸੈਨਾ ਅਤੇ ਐਨਡੀਆਰਐਫ਼ ਨੂੰ ਮੱਦਦ … More »

ਪੰਜਾਬ | Leave a comment
22 SHAHKOT NEWS 02.resized

ਬਲਾਕ ਸੰਮਤੀ ਦੇ 15 ਜ਼ੋਨਾਂ ਤੋਂ ਕਾਂਗਰਸ ਦੇ ਉਮੀਦਵਾਰਾਂ ਦੀ ਰਹੀ ਹੁੰਝਾਫੇਰ ਜਿੱਤ

ਸ਼ਾਹਕੋਟ/ਮਲਸੀਆਂ, (ਏ. ਐੱਸ. ਸਚਦੇਵਾ) – ਪੰਜਾਬ ਵਿੱਚ 19 ਸਤੰਬਰ ਨੂੰ ਹੋਈਆਂ ਬਲਾਕ ਸੰਮਤੀ ਅਤੇ ਜਿਲ੍ਹਾਂ ਪ੍ਰੀਸ਼ਦ ਚੋਣਾਂ ਦਾ ਨਤੀਜਾ 22 ਸਤੰਬਰ ਦਿਨ ਸ਼ਨੀਵਾਰ ਨੂੰ ਘੋਸ਼ਿਤ ਕੀਤਾ ਗਿਆ। ਇਸ ਦੌਰਾਨ ਬਲਾਕ ਸ਼ਾਹਕੋਟ ਵਿੱਚ ਸ਼੍ਰੀਮਤੀ ਨਵਨੀਤ ਕੌਰ ਬੱਲ ਐੱਸ।ਡੀ।ਐੱਮ। ਕਮ-ਚੋਣ ਰਿਟਰਨਿੰਗ ਅਫ਼ਸਰ … More »

ਪੰਜਾਬ | Leave a comment
22 majithia 1.resized

ਮਜੀਠਾ ‘ਚ ਮਜੀਠੀਆ ਦੀ ਝੰਡੀ ਬੁਲੰਦ ਰਹੀ, ਚਾਰੇ ਜਿਲਾ ਪ੍ਰੀਸ਼ਦ ਅਤੇ 32 ‘ਚੋ 28 ਬਲਾਕ ਸੰਮਤੀ ‘ਤੇ ਅਕਾਲੀ ਕਾਬਜ।

ਮਜੀਠਾ / ਅੰਮ੍ਰਿਤਸਰ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ‘ਚ ਹਲਕਾ ਮਜੀਠਾ ਵਿੱਚੋਂ ਅਕਾਲੀ ਉਮੀਦਵਾਰਾਂ ਨੂੰ ਹੂੰਝਾਫੇਰੂ ਜਿੱਤ ਨਾਲ ਮਿਲੀ ਵੱਡੀ ਕਾਮਯਾਬੀ ਲਈ ਗੁਰੂ ਪ੍ਰਮਾਤਮਾ ਦਾ ਸ਼ਕਰਾਨਾ … More »

ਪੰਜਾਬ | Leave a comment
800px-Francois_Hollande_2015.resized

ਭਾਰਤ ਸਰਕਾਰ ਨੇ ਹੀ ਰਾਫੇਲ ਸੌਦੇ ‘ਚ ਅੰਬਾਨੀ ਦੀ ਕੰਪਨੀ ਦਾ ਨਾਮ ਦਿੱਤਾ ਸੀ : ਓਲਾਂਦ

ਨਵੀਂ ਦਿੱਲੀ – ਫਰਾਂਸ ਦੇ ਸਾਬਕਾ ਰਾਸ਼ਟਰਪਤੀ ਓਲਾਂਦ ਨੇ ਦਾਅਵੇ ਨਾਲ ਕਿਹਾ ਹੈ ਕਿ ਅਨਿਲ ਅੰਬਾਨੀ ਦੀ ਕੰਪਨੀ ਨੂੰ ਰਾਫੇਲ ਸੌਦਾ ਦੇਣ ਲਈ ਭਾਰਤ ਸਰਕਾਰ ਨੇ ਹੀ ਪ੍ਰਸਤਾਵ ਦਿੱਤਾ ਸੀ। ਉਨ੍ਹਾਂ ਅਨੁਸਾਰ ਉਨ੍ਹਾਂ ਦੇ ਰਾਸ਼ਟਰਪਤੀ ਕਾਰਜਕਾਲ ਦੌਰਾਨ ਹੀ ਇਸ ਸਮਝੌਤੇ … More »

ਭਾਰਤ | Leave a comment
ssmann(7).resized

‘ਸਰਜੀਕਲ ਸਟ੍ਰਾਇਕ ਡੇਅ’ ਮਨਾਉਣ ਦੇ ਹਿਟਲਰੀ ਹੁਕਮ, ਲੋਕਾਂ ‘ਚ ਨਫ਼ਰਤ ਪੈਦਾ ਕਰਨ ‘ਤੇ ਕਰਤਾਰਪੁਰ ਲਾਂਘੇ ਨੂੰ ਭੰਬਲਭੂਸੇ ‘ਚ ਪਾਉਣ ਦੀ ਸਾਜਿਸ਼ : ਮਾਨ

ਫ਼ਤਹਿਗੜ੍ਹ ਸਾਹਿਬ – “ਸ੍ਰੀ ਮੋਦੀ ਦੀ ਮੁਤੱਸਵੀ ਹਕੂਮਤ ਅਜਿਹਾ ਕੋਈ ਵੀ ਮੌਕਾ ਨਹੀਂ ਜਾਣ ਦਿੰਦੀ, ਜਿਸ ਨਾਲ ਹਿੰਦੂ ਜ਼ਜਬਾਤਾਂ ਦਾ ਅਛੋਪਲੇ ਢੰਗ ਨਾਲ ਸੋ਼ਸ਼ਨ ਕਰਕੇ, ਉਨ੍ਹਾਂ ਨੂੰ ਪਾਕਿਸਤਾਨ ਵਰਗੇ ਗੁਆਂਢੀ ਮੁਲਕ ਅਤੇ ਮੁਸਲਿਮ ਕੌਮ ਵਿਰੁੱਧ ਭੜਕਾ ਕੇ ਹਿੰਦੂ ਵੋਟ ਨੂੰ … More »

ਪੰਜਾਬ | Leave a comment
21SHAHKOT NEWS 01.resized

ਸਬ ਡਵੀਜ਼ਨ ਸ਼ਾਹਕੋਟ ਦੇ 10 ਪੁਲਿਸ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਪਦਉੱਨਤ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਵੱਡੀ ਗਿਣਤੀ ’ਚ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ, ਜਿਨਾਂ ਵਿੱਚ ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਥਾਣਾ ਸ਼ਾਹਕੋਟ, ਮਹਿਤਪੁਰ ਅਤੇ ਲੋਹੀਆਂ ਦੇ 10 ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਉਨਾਂ ਦੀ … More »

ਪੰਜਾਬ | Leave a comment
Press Pic 2.resized

ਮਿਆਰੀ ਭੋਜਨ ਅਤੇ ਖੁਰਾਕ ਦੀ ਆਦਤ ‘ਤੇ ਧਿਆਨ ਕੇਂਦਰਤ ਕਰਦੇ ਸੈਮੀਨਾਰ ਅਤੇ ਖਾਣੇ ‘ਤੇ ਪ੍ਰਸ਼ਨਾਵਲੀ ਮੁਕਾਬਲੇ ਕਰਵਾਏ ਗਏ

ਲੁਧਿਆਣਾ – ਸ਼ਹਿਰ ਦੇ ਵਸਨੀਕਾਂ ਦੇ ਨਾਲ ਮਿਲ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫੂਡ ਅਤੇ ਡਾਇਟੈਟਿਕਸ ਵਿਭਾਗ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਨਿਊਟ੍ਰੀਸ਼ਣ ਮਹੀਨਾ 2018 ਮਨਾਇਆ ਗਿਆ। ਇਹ ਪ੍ਰੋਗਰਾਮ ਹੈਡ ਡਾਇਟੀਸ਼ਨ (ਡੀ ਟੀ) ਸ਼ਿਲਪਾ ਸਿੰਘ ਅਤੇ ਡਾਇਟੀਸ਼ੀਅਨ ਪੂਜਾ ਭੱਟ ਦੀ ਨਿਗਰਾਨੀ … More »

ਪੰਜਾਬ | Leave a comment
hshnews_RALLY.resized

ਮੈਂ ਦੂਸਰੇ ਕੌਂਸਲਰਾਂ ਨਾਲ ਦੋਸਤੀ ਪੁਗਾਉਣ ਲਈ ਬਰੈਂਪਟਨ ਦਾ ਭਵਿੱਖ ਦਾਅ ਤੇ ਨਹੀਂ ਲਾਵਾਂਗਾ…..ਹਰਪ੍ਰੀਤ ਸਿੰਘ ਹੰਸਰਾ

ਬਰੈਪਟਨ – ਬਰੈਂਪਟਨ ਦੇ ਵਾਰਡਜ਼ 3 ਅਤੇ 4 ਤੋਂ ਸਿਟੀ ਕੌਂਸਲਰ ਦੀ ਪੁਜੀਸ਼ਨ ਲਈ ਹਰਪ੍ਰੀਤ ਸਿੰਘ ਹੰਸਰਾ ਨੇ ਆਪਣਾ ਚੋਣ ਪ੍ਰਚਾਰ ਆਰੰਭ ਦਿੱਤਾ ਹੈ। ਕਿਸੇ ਵੱਡੀ ਚੋਣ ਰੈਲੀ ਦਾ ਰੂਪ ਧਾਰਨ ਕਰ ਗਈ ਐਤਵਾਰ ਦੀ ਚੋਣ ਰੈਲੀ ਨੇ ਬਰੈਂਪਟਨ ਦੇ … More »

ਅੰਤਰਰਾਸ਼ਟਰੀ | Leave a comment