14 majithia Rally at Mattewal2.resized

ਮਤੇਵਾਲ ਵਿਖੇ ਵਿਸ਼ਾਲ ਚੋਣ ਰੈਲੀ ਦੌਰਾਨ ਅਕਾਲੀ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਪੁਰਜੋਰ ਅਪੀਲ

ਮਤੇਵਾਲ/ ਅੰਮ੍ਰਿਤਸਰ -  ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੇ ਸਤਿਕਾਰ ਲਈ ਕੋਈ ਵੀ ਕੁਰਬਾਨੀ ਕਰਨ ਨੂੰ ਤਿਆਰ ਹੈ। ਉਹਨਾਂ ਕਿਹਾ ਕਿ ਇਹ ਇਤਿਹਾਸ … More »

ਪੰਜਾਬ | Leave a comment
14 SHAHKOT NEWS 01(1).resized

ਐੱਸ.ਡੀ.ਐੱਮ. ਨਵਨੀਤ ਕੌਰ ਬੱਲ ਨੇ ਚੋਣਾਂ ਨਿਰਪੱਖ ਢੰਗ ਨਾਲ ਕਰਵਾਉਣ ਸਬੰਧੀ ਚੋਣ ਅਮਲੇ ਨੂੰ ਕੀਤੀ ਹਦਾਇਤ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਪੰਜਾਬ ਵਿੱਚ 19 ਸਤੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜਿਲ੍ਹਾਂ ਪ੍ਰੀਸ਼ਦ ਚੋਣਾਂ ਸਬੰਧੀ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਸ਼੍ਰੀਮਤੀ ਨਵਨੀਤ ਕੌਰ ਬੱਲ ਐੱਸ.ਡੀ.ਐੱਮ. ਕਮ-ਚੋਣ ਰਿਟਰਨਿੰਗ ਅਫ਼ਸਰ ਸ਼ਾਹਕੋਟ ਦੀ ਅਗਵਾਈ ’ਚ ਚੋਣ ਅਮਲੇ ਨੂੰ ਪਬਲਿਕ … More »

ਪੰਜਾਬ | Leave a comment
14 SHAHKOT NEWS 07.resized

ਗਣਪਤੀ ਬੱਪਾ ਮੋਰਿਆ ਦੇ ਜੈਕਾਰਿਆਂ ਨਾਲ ਗੂੰਜਿਆਂ ਸ਼ਾਹਕੋਟ ਸ਼ਹਿਰ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਜੈ ਮਾਂ ਦੁਰਗਾ ਬਾਲ ਗਣੇਸ਼ ਕਲੱਬ ਸ਼ਾਹਕੋਟ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗਣੇਸ਼ ਮਹਾਂਉਤਸਵ ਬੜੀ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸ਼੍ਰੀ ਗਣੇਸ਼ ਭਗਵਾਨ ਦੀ ਮੂਰਤੀ … More »

ਪੰਜਾਬ | Leave a comment
14 damdami taksal.resized

ਦਮਦਮੀ ਟਕਸਾਲ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ’ਤੇ ਰਾਸ਼ਟਰਪਤੀ ਨੂੰ ਸਜਾਵਾਂ ਪੂਰੀਆਂ ਕਰ ਚੁਕੇ ਸਿਖ ਕੈਦੀਆਂ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ ਭਾਰਤ ਦੇ ਰਾਸ਼ਟਰਪਤੀ ਨੂੰ ਸਜਾਵਾਂ ਪੂਰੀਆਂ ਕਰ ਚੁਕੇ 20 ਸਿਖ ਕੈਦੀਆਂ ਨੂੰ ਭਾਰਤੀ ਸੰਵਿਧਾਨ ਦੇ ਅਨੁਛੇਦ … More »

ਪੰਜਾਬ | Leave a comment
 

ਮੇਰੇ ਉਪਰ ਹਮਲਾ ਕਰਨ ਤੋਂ ਬਾਅਦ ਸਿੱਖ ਫਾਰ ਜਸਟਿਸ ਦੇ ਸਮਰਥਕ ਪਹਿਲੀ ਵਾਰੀ ਕਾਨੂੰਨੀ ਸ਼ਿਕੰਜੇ ’ਚ ਫਸੇ : ਜੀ.ਕੇ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ’ਤੇ ਬੀਤੇ ਦਿਨੀਂ ਯੂਬਾ ਸਿਟੀ ਵਿਖੇ ਹਮਲਾ ਕਰਨ ਵਾਲੇ ਸਿੱਖ ਫਾਰ ਜਸਟਿਸ ਦੇ ਕਾਰਕੁਨਾਂ ਦੀ ਗ੍ਰਿਫਤਾਰੀ ’ਤੇ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਜੀ.ਕੇ. ਨੇ ਅੱਜ ਪੱਤਰਕਾਰਾਂ … More »

ਭਾਰਤ | Leave a comment
13 SHAHKOT NEWS 01.resized

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਕੈਬਨਿਟ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ

ਸ਼ਾਹਕੋਟ/ਮਲਸੀਆਂ, (ਏ.ਐੱਸ.ਸਚਦੇਵਾ) – ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕੈਬਨਿਟ ਮੰਤਰੀ ਰਜੀਆ ਸੁਲਾਤਾਨ ਨਾਲ ਸਿਵਲ ਸਕੱਤੇਰਤ ਚੰਡੀਗੜ੍ਹ ਵਿਖੇ ਹੋਈ ਪੈਨਲ ਮੀਟਿੰਗ ਵਿੱਚ ਮੰਗਾਂ ਸਬੰਧੀ ਮੰਤਰੀ ਵਲੋਂ ਵਿਭਾਗ ਦੀ ਸਕੱਤਰ ਦੇ ਮੁਲਾਜਮ ਵਿਰੋਧੀ ਰਵੱਈਏ ਕਾਰਨ ਬੇਸਿੱਟਾ ਰਹੀ। ਇਸ ਸਬੰਧੀ … More »

ਪੰਜਾਬ | Leave a comment
13 SHAHKOT NEWS 01.resized

ਫਸਲਾਂ ਦੀ ਕਟਾਈ ਸਮੇਂ ਕਿਸਾਨਾਂ ਅਤੇ ਕੰਬਾਇਨ ਮਾਲਕਾਂ ’ਤੇ ਪਵੇਗਾ ਭਾਰੀ ਬੋਝ

ਸ਼ਾਹਕੋਟ/ਮਲਸੀਆਂ, (ਏ.ਐੱਸ.ਸਚਦੇਵਾ) – ਪੰਜਾਬ ਸਰਕਾਰ ਵੱਲੋਂ ਕਣਕ ਅਤੇ ਝੋਨੇ ਦੇ ਸੀਜ਼ਨ ਦੋਰਾਨ ਪ੍ਰਦੂਸ਼ਨ ਨੂੰ ਰੋਕਣ ਲਈ ਕੰਬਾਇਨਾਂ ਪਿੱਛੇ ਸੁਪਰ ਸਟਰਾਅ ਮੈਨਜਮੈਂਟ ਸਿਸਟਮ (ਐੱਸ।ਐੱਸ।ਐੱਮ।ਐੱਮ।) ਲਗਾਉਣ ਸਬੰਧੀ ਨਿਰਦੇਸ਼ ਦਿੱਤੇ ਗਏ, ਜਿਸ ਨੂੰ ਲੈ ਕੇ ਸ਼ਾਹਕੋਟ ਇਲਾਕੇ ਦੇ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਦਾ … More »

ਪੰਜਾਬ | Leave a comment
IMG_20180913_121628.resized

ਟੈਗੌਰ ਗਾਰਡਨ ਸਕੂਲ ‘ਚ ਕਰੋੜਾਂ ਰੁਪਏ ਦੇ ਕਥਿਤ ਘੋਟਾਲੇ ਦਾ ਮਾਮਲਾ ਭੱਖਿਆ

ਨਵੀਂ ਦਿੱਲੀ : ਸ੍ਰੀ ਗੁਰੂ ਹਰਕ੍ਰਿਸ਼ਨ ਮਾਡਲ ਸਕੂਲ, ਟੈਗੋਰ ਗਾਰਡਨ, ਦੇ ਖਾਤਿਆਂ ਦੀ ਜਾਂਚ ਦਿੱਲੀ ਸਰਕਾਰ ਦੇ ਸਿੱਖਿਆ ਆਯੁਕਤ ਨੂੰ ਕਰਨ ਦਾ ਆਦੇਸ਼ ਦਿੱਲੀ ਦੇ ਉਪਮੁੱਖਮੰਤਰੀ ਮਨੀਸ਼ ਸਿਸੋਦਿਆ ਨੇ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਅੱਜ ਸ੍ਰੀ ਗੁਰੂ ਹਰਕ੍ਰਿਸ਼ਨ ਐਜੂਕੇਸ਼ਨ ਸੋਸਾਈਟੀ … More »

ਭਾਰਤ | Leave a comment
DSC_2112.resized

ਦਿੱਲੀ ਦੇ ਖਾਲਸਾ ਕਾਲਜਾਂ ’ਚ ਸੋਈ ਦੀ ਬੱਲੇ-ਬੱਲੇ

ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਦੇ ਖਾਲਸਾ ਕਾਲਜਾਂ ਦੀ ਸਟੂਡੇਂਟਸ ਯੂਨੀਅਨ ਚੋਣਾਂ ’ਚ ਅਕਾਲੀ ਦਲ ਦੀ ਵਿਦਿਆਰਥੀ ਇਕਾਈ ‘‘ਸੋਈ’’ ਨੇ ਇੱਕ ਵਾਰ ਫਿਰ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ’ਚ ਪ੍ਰਧਾਨ ਵੱਜੋਂ ਸਿਮਰਜੀਤ ਸਿੰਘ, ਮੀਤ … More »

ਭਾਰਤ | Leave a comment
Harp-ElePHO-final.resized.resized

ਬਰੈਂਪਟਨ ਦੇ ਵਾਰਡ 3 ਅਤੇ 4 ਵਿੱਚ ਹਰਪ੍ਰੀਤ ਸਿੰਘ ਹੰਸਰਾ ਨੇ ਸਿਟੀ ਕੌਂਸਲਰ ਦੀ ਪੁਜੀਸ਼ਨ ਲਈ ਕੈਂਪੇਨ ਦਾ ਬਿਗਲ ਵਜਾਇਆ

ਬਰੈਂਪਟਨ :- ਬਰੈਂਪਟਨ ਸ਼ਹਿਰ ਦੀਆਂ ਮਿਊਂਸਪਲ ਚੋਣਾਂ ਵਿੱਚ ਗਰਮਾਇਸ਼ ਪੈਦਾ ਹੋ ਚੁੱਕੀ ਹੈ। ਮੇਅਰ ਦੀ ਚੋਣ ਤੋਂ ਇਲਾਵਾ ਰੀਜਨਲ ਕੌਂਸਲਰ, ਸਿਟੀ ਕੌਂਸਲਰਾਂ ਅਤੇ ਟਰੱਸਟੀਆਂ ਦੀ ਚੋਣ ਵਿੱਚ ਉਮੀਦਵਾਰਾਂ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਵਾਰਡ 3 ਅਤੇ 4, … More »

ਅੰਤਰਰਾਸ਼ਟਰੀ | Leave a comment