Author Archives: ਕੌਮੀ ਏਕਤਾ ਨਿਊਜ਼ ਬੀਊਰੋ
ਕੇਂਦਰ ਸਰਕਾਰ ਰਾਫੇਲ ਸੌਦੇ ਤੋਂ ਬੱਚਣ ਲਈ ਸੈਨਾ ਦਾ ਸਹਾਰਾ ਲੈ ਰਹੀ : ਅਰੁਣ ਸ਼ੌਰੀ
ਨਵੀਂ ਦਿੱਲੀ – ਬੀਜੇਪੀ ਦੇ ਹੀ ਸਾਬਕਾ ਮੰਤਰੀ ਯਸ਼ਵੰਤ ਸਿਨਹਾ ਅਤੇ ਅਰੁਣ ਸ਼ੌਰੀ ਦੇ ਨਾਲ ਹੀ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕੇਂਦਰ ਵਿੱਚ ਮੌਜੂਦਾ ਬੀਜੇਪੀ ਸਰਕਾਰ ਤੇ ਆਰੋਪ ਲਗਾਉਂਦੇ ਹੋਏ ਕਿਹਾ ਹੈ ਕਿ ਰਾਫੇਲ ਸੌਦੇ ਵਿੱਚੋਂ ਆਪਣੇ ਆਪ ਨੂੰ ਬਚਾਉਣ ਲਈ … More
ਬਾਦਲ ਤੇ ਬਾਦਲ ਪਰਿਵਾਰ ਦੇ ਬੱਜ਼ਰ ਗੁਨਾਹਾਂ ਦੀ ਸਜ਼ਾ ਅਦਾਲਤਾਂ ਜਾਂ ਸਰਕਾਰਾਂ ਨਹੀਂ, ਸਿੱਖ ਸੰਗਤ ਸਿੱਖ ਕੌਮ ਦੀ ਕਚਹਿਰੀ ਵਿਚ ਦੇਵੇਗੀ : ਮਾਨ
ਫ਼ਤਹਿਗੜ੍ਹ ਸਾਹਿਬ – “ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਹ ਕਹਿਣਾ ਕਿ ਜੇਕਰ ਮੈਂ ਦੋਸ਼ੀ ਹਾਂ ਤਾਂ ਕੈਪਟਨ ਅਮਰਿੰਦਰ ਸਿੰਘ ਮੈਨੂੰ ਗ੍ਰਿਫ਼ਤਾਰ ਕਰੇ, ਕੇਵਲ ਬੁਖਲਾਹਟ ਵਿਚ ਆ ਕੇ ਸ. ਬਾਦਲ ਤੇ ਬਾਦਲ ਪਰਿਵਾਰ ਵੱਲੋਂ ਦਗਮਜੇ ਮਾਰੇ ਜਾ ਰਹੇ ਹਨ । ਕਿਉਂਕਿ … More
ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਪੰਥ ਪ੍ਰਸ਼ਿੱਧ ਰਾਗੀ ਤੇ ਢਾਢੀ … More
ਗੁਰਬਾਣੀ, ਸਿਧਾਂਤ, ਗੁਰੂ ਪ੍ਰਤੀ ਭਰੋਸਾ ਅਤੇ ਸ਼ਰਧਾ ’ਤੇ ਕਿੰਤੂ ਪ੍ਰੰਤੂ ਕਰਕੇ ਗੁਰੂ ਨਾਲੋਂ ਤੋੜਣ ਵਾਲਿਆਂ ਤੋ ਸੁਚੇਤ ਰਹਿਣ ਦੀ ਸਖਤ ਲੋੜ : ਬਾਬਾ ਹਰਨਾਮ ਸਿੰਘ ਖਾਲਸਾ
ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਪਾਵਨ ਦਿਹਾੜੇ ’ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਅਨੀ ਹਰਨਾਮ ਸਿੰਘ ਖਾਲਸਾ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤ ਨੂੰ ਕਵੀ ਸੰਤੋਖ ਸਿੰਘ ਜੀ ਰਚਿਤ ਸ੍ਰੀ ਗੁਰ ਪ੍ਰਤਾਪ … More
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਕਾਰਨ ਕਾਂਗਰਸ ਪਾਰਟੀ ਵੱਲੋਂ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦਾ ਸ਼ਾਹਕੋਟ ’ਚ ਦਿਸਿਆ ਖਾਸਾ ਅਸਰ
ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਤਾਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਸ਼ਾਹਕੋਟ ਵਿੱਚ ਵੀ ਦੁਕਾਨਦਾਰਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ … More
ਸੁਖਪ੍ਰੀਤ ਸਿੰਘ ਵਿੱਕੀ ਆਪਣੇ ਸਾਥੀਆਂ ਸਮੇਤ ਲੋਕ ਇਨਸਾਫ਼ ਪਾਰਟੀ ਨੂੰ ਅਲਵਿਦਾ ਆਖ ਕਾਂਗਰਸ ’ਚ ਸ਼ਾਮਿਲ
ਲੁਧਿਆਣਾ – ਪੰਜਾਬ ਸਕੂਟਰ ਪਾਰਟਸ ਟਰੇਡਰਜ਼ ਐਸੋਸੀਏਸ਼ਨ ਵੱਲੋਂ ਮੇਨ ਗਰਾਊਂਡ ਬਿੰਦਰਾ ਨਗਰ ਨਜਦੀਕ ਹੋਟਲ ਫਾਰਚੂਨ ਕਲਾਸਿਕ ਦੇ ਨਾਲ ਸਮਾਰੋਹ ਪੀਐਸਟੀਏ ਦੇ ਯੂਥ ਆਗੂ ਗੁਰਮੀਤ ਸਿੰਘ ਸ਼ੈਰੀ ਦੀ ਅਗਵਾਈ ਵਿਚ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਲੁਧਿਆਣਾ ਤੋਂ ਲੋਕ ਸਭਾ ਦੇ … More
ਸਿੱਖ ਕੌਮ ਦਾ ਹਰਾਵਲ ਦਸਤਾ ਹੈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ -ਤਲਵਿੰਦਰ ਸਿੰਘ ਬੁੱਟਰ
ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੂੰ ਸਿੱਖ ਕੌਮ ਦਾ ਹਰਾਵਲ ਦਸਤਾ ਆਖਿਆ ਜਾਂਦਾ ਹੈ। ਇਸ ਦੀ ਸਥਾਪਨਾ ਭਾਈ ਅਮਰ ਸਿੰਘ ਅੰਬਾਲਵੀ ਦੇ ਯਤਨਾਂ ਸਦਕਾ 13 ਸਤੰਬਰ 1944 ਨੂੰ ਹੋਈ ਸੀ ਅਤੇ ਸ. ਸਰੂਪ ਸਿੰਘ ਇਸ ਦੇ ਪਹਿਲੇ ਪ੍ਰਧਾਨ ਥਾਪੇ ਗਏ … More
ਨਾਮਜਦਗੀ ਪੱਤਰ ਦਾਖਲ ਹੋਣ ਦੇ ਆਖਰੀ ਦਿਨ ਪੰਜਾਬ ‘ਚ ਚੱਲੀਆਂ ਗੋਲੀਆਂ ਅਤੇ ਹੁਕਮਰਾਨ ਜਮਾਤ ਵੱਲੋਂ ਵਿਰੋਧੀਆਂ ਨੂੰ ਕਾਗਜ ਦਾਖਲ ਕਰਨ ਤੋਂ ਰੋਕਣ ਦੇ ਅਮਲ ਅਤਿ ਦੁੱਖਦਾਇਕ : ਮਾਨ
ਫ਼ਤਹਿਗੜ੍ਹ ਸਾਹਿਬ- “ਜਿਵੇਂ ਬੀਤੇ ਸਮੇਂ ਵਿਚ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਹਕੂਮਤਾਂ ਸਮੇਂ ਚੋਣਾਂ ਲਈ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਅਤੇ ਵੋਟਾਂ ਵਾਲੇ ਦਿਨ ਹੁਕਮਰਾਨਾਂ ਵੱਲੋਂ ਵਿਰੋਧੀ ਪਾਰਟੀਆਂ ਨਾਲ ਅਤੇ ਉਮੀਦਵਾਰਾਂ ਨਾਲ ਜ਼ਬਰ-ਜੁਲਮ ਅਤੇ ਬੇਇਨਸਾਫ਼ੀਆਂ ਕਰਕੇ ਗਲਤ ਢੰਗਾਂ ਰਾਹੀ ਚੋਣਾਂ … More
ਲਾਂਘੇ ਸੰਬੰਧੀ ਪਾਕਿ ਦਾ ਫੈਸਲਾ ਸ਼ਲਾਘਾਯੋਗ, ਭਾਰਤ ਤੁਰੰਤ ਹਰਕਤ ‘ਚ ਆਵੇ: ਦਮਦਮੀ ਟਕਸਾਲ
ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਪਾਕਿ ‘ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ … More
ਸਿੱਖਾਂ ਦੇ ਲਈ ਬਿਨਾਂ ਵੀਜੇ ਦੇ ਕਰਤਾਰਪੁਰ ਗਲਿਆਰਾ ਖੋਲ੍ਹ ਸਕਦਾ ਪਾਕਿਸਤਾਨ
ਇਸਲਾਮਾਬਾਦ – ਪਾਕਿਸਤਾਨ ਬਹੁਤ ਜਲਦੀ ਹੀ ਦੇ ਸਕਦਾ ਹੈ ਸਿੱਖ ਸ਼ਰਧਾਲੂਆਂ ਨੂੰ ਬਹੁਤ ਵੱਡਾ ਤੋਹਫ਼ਾ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਐਲਾਨ ਕੀਤਾ ਹੈ ਕਿ ਇਸ ਇਤਿਹਾਸਿਕ ਗੁਰਦੁਆਰੇ ਵਿੱਚ ਦਰਸ਼ਨਾਂ ਦੇ ਲਈ ਆਉਣ ਵਾਲੇ ਭਾਰਤ ਦੇ ਸਿੱਖਾਂ ਨੂੰ ਵੀਜ਼ਾ ਲੈਣ ਦੀ … More






