Author Archives: ਕੌਮੀ ਏਕਤਾ ਨਿਊਜ਼ ਬੀਊਰੋ
ਮੋਦੀ ਦੀ ਐਨਡੀਏ ਸਰਕਾਰ ਹਰ ਮੋਰਚੇ ਤੇ ਫੇਲ੍ਹ : ਡਾ. ਮਨਮੋਹਨ ਸਿੰਘ
ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਮੋਦੀ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਬੀਜੇਪੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਸਾਰੇ ਮੋਰਚਿਆਂ ਤੇ ਅਸਫ਼ਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿਗੜੇ ਆਰਥਿਕ ਹਾਲਾਤ, ਖੇਤੀ ਸੰਕਟ ਅਤੇ ਗਵਾਂਢੀ ਦੇਸ਼ਾਂ … More
ਅਸੀਂ ਕਿਸੇ ਹੋਰ ਦੇਸ਼ ਲਈ ਜੰਗ ਨਹੀਂ ਲੜਾਂਗੇ : ਇਮਰਾਨ ਖਾਨ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਅੱਤਵਾਦ ਦੇ ਖਿਲਾਫ਼ ਸੰਘਰਸ਼ ਨੂੰ ਲੈ ਕੇ ਕਿਹਾ ਕਿ ਅਸੀਂ ਭਵਿੱਖ ਵਿੱਚ ਕਿਸੇ ਹੋਰ ਦੇਸ਼ ਲਈ ਯੁੱਧ ਨਹੀਂ ਕਰਾਂਗੇ। ਰੱਖਿਆ ਦਿਵਸ ਦੇ ਸਮਾਗਮ ਵਿੱਚ ਇਮਰਾਨ ਖਾਨ ਨੇ ਕਿਹਾ ਕਿ ਉਹ ਸ਼ੁਰੂ ਤੋਂ … More
ਭਾਈ ਘਨ੍ਹਈਆਂ ਜੀ ਸੰਦੇਸ਼ ਯਾਤਰਾ ਦਾ ਦਿੱਲੀ ਪੁੱਜਣ ’ਤੇ ਹੋਇਆ ਸਵਾਗਤ
ਨਵੀਂ ਦਿੱਲੀ : ਨਿਸ਼ਕਾਮ ਸੇਵਾ ਦੇ ਪੁੰਜ ਭਾਈ ਘਨ੍ਹਈਆਂ ਜੀ ਦੀ ਤੀਜ਼ੀ ਅਕਾਲ ਪਿਆਣਾ ਸ਼ਤਾਬਦੀ ਨੂੰ ਸਮਰਪਿਤ ‘‘ਭਾਈ ਘਨ੍ਹਈਆਂ ਜੀ ਸੰਦੇਸ਼ ਯਾਤਰਾ’’ ਦਾ ਅੱਜ ਦਿੱਲੀ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ. ਤੋਂ ਆਏ … More
ਵਿਰੋਧੀਆਂ ਦੇ ਪ੍ਰਚਾਰ ਦਾ ਜਵਾਬ ਦੇਣ ਲਈ ਅਕਾਲੀ ਦਲ ਸੰਗਤਾਂ ਦੀ ਕਚਹਿਰੀ ’ਚ ਜਾਵੇਗਾ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ, ਪਾਰਟੀ ਦੇ ਖਿਲਾਫ਼ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਚਲ ਰਹੇ ਨਾ ਪੱਖੀ ਪ੍ਰਚਾਰ ਦਾ ਜਵਾਬ ਹਾਂ ਪੱਖੀ ਪ੍ਰਚਾਰ ਦੇ ਜਰੀਏ ਦੇ ਕੇ ਵਿਰੋਧੀਆਂ ਦੇ ਭੰਡੀ ਪ੍ਰਚਾਰ ਦਾ ਲੱਕ ਤੋੜੇਗਾ। ਇਸ ਗੱਲ ਦਾ … More
ਕੈਲਗਰੀ ਵੂਮੈਨ ਕਲਚਰਲ ਐਜੂਕੇਸ਼ਨ ਨੇ ਪਿਕਨਿਕ ‘ਚ ਪਾਈ ਨਵੀਂ ਪਿਰਤ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਆਪਣੀ ਹਰ ਇਕੱਤਰਤਾ ਵਿੱਚ, ਆਪਣੇ ਮੈਂਬਰਾਂ ਨੂੰ, ਹਰ ਪਹਿਲੂ ਤੇ ਨਵੀਂ ਤੋਂ ਨਵੀਂ ਜਾਣਜਾਰੀ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਬਹੁਤ ਸਾਰੇ ਚਲੰਤ ਮਾਮਲਿਆਂ ਤੇ ਵਿਚਾਰ ਵਟਾਂਦਰੇ ਜਾਂ ਲੈਕਚਰ ਕਰਵਾਏ ਜਾਂਦੇ ਹਨ। ‘ਬਾਕੀ ਦੀਆਂ ਗੱਲਾਂ … More
ਡਾ. ਆਰਿਫ਼ ਅਲੀ ਬਣੇ ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ
ਇਸਲਾਮਾਬਾਦ : ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿੱਚ ਸ਼ਾਮਿਲ ਡਾ. ਆਰਿਫ਼ ਅਲਵੀ ਨੂੰ ਮੰਗਲਵਾਰ ਨੂੰ ਦੇਸ਼ ਦਾ ਨਵਾਂ ਰਾਸ਼ਟਰਪਤੀ ਚੁਣ ਲਿਆ ਹੈ। ਅਲਵੀ ਪਾਕਿਸਤਾਨ ਪੀਪਲਜ਼ ਪਾਰਟੀ ਦੇ ਉਮੀਦਵਾਰ ਇਤਜ਼ਾਜ਼ ਅਹਿਸਨ ਅਤੇ ਪਾਕਿਸਤਾਨ ਮੁਸਲਿਮ ਲੀਗ-ਐਨ ਦੇ ਉਮੀਦਵਾਰ ਮੌਲਾਨਾ ਫਜ਼ਲ … More
‘ਕੁੜੀਆਂ ਚੁੱਕਣ ‘ਚ ਤੁਹਾਡੀ ਮੱਦਦ ਕਰਾਂਗਾ’ : ਭਾਜਪਾ ਵਿਧਾਇਕ
ਨਵੀਂ ਦਿੱਲੀ- ਬੀਜੇਪੀ ਦੇ ਮਹਾਂਰਾਸ਼ਟਰ ਦੇ ਵਿਧਾਇਕ ਰਾਮ ਕਦਮ ਮੂਰਖਤਾ ਵਾਲਾ ਬਿਆਨ ਦੇ ਕੇ ਆਪਣੇ ਆਪ ਲਈ ਨਵੀਂ ਮੁਸੀਬਤ ਖੜ੍ਹੀ ਕਰ ਲਈ ਹੈ। ਘਾਟਕੋਪਰ ਵਿਧਾਨ ਸਭਾ ਖੇਤਰ ਵਿੱਚ ‘ਦਹੀਂ ਹਾਂਡੀ’ ਸਮਾਗਮ ਦੌਰਾਨ ਨੌਜਵਾਨਾਂ ਨੂੰ ਕਿਹਾ ਕਿ ਜੇ ਉਨ੍ਹਾਂ ਨੂੰ ਕੋਈ … More
ਆਜ਼ਾਦ ਸਪੋਰਟਸ ਕੱਲਬ ਡੈਨਮਾਰਕ ਵੱਲੋ ਸ਼ਾਨਦਾਰ 5 ਵਾਂ ਖੇਡ ਟੂਰਨਾਮੈਟ ਕਰਵਾਇਆ ਗਿਆ
ਓਸਲੋ,(ਰੁਪਿੰਦਰ ਢਿੱਲੋ ਮੋਗਾ) – ਬੀਤੇ ਦਿਨੀ ਡੈਨਮਾਰਕ ਦੀ ਰਾਜਧਾਨੀ ਕੋਪਨਹੈਗਨ ਵਿਖੇ ਆਜਾਦ ਸਪੋਰਟਸ ਕੱਲਬ ਡੈਨਮਾਰਕ ਵੱਲੋ ਸ਼ਾਨਦਾਰ 5 ਵਾਂ ਟੂਰਨਾਮੈਟ ਕਰਵਾਇਆ ਗਿਆ। ਜਿਸ ਵਿੱਚ ਡੈਨਮਾਰਕ ਦੇ ਲੋਕਲ ਕੱਲਬਾਂ ਦੇ ਇਲਾਵਾ ਸਵੀਡਨ ਨਾਰਵੇ ਦੇ ਵਾਲੀਬਾਲ ਕੱਲਬਾਂ, ਕਬੱਡੀ ਦੀਆਂ ਟੀਮਾਂ ਦੇ ਇਲਾਵਾ … More
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆ ਨੂੰ ਸਖ਼ਤ ਸਜਾਵਾਂ ਦਿਵਾਉਣ ਦੀ ਮੰਗ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਸਹੀ ਦੋਸ਼ੀਆਂ ਦੇ ਨਾਮ ਉਜਾਗਰ ਤੋਂ ਬਾਅਦ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਅੱਜ ਸਿੱਖ ਤਾਲਮੇਲ ਕਮੇਟੀ ਸ਼ਾਹਕੋਟ ਵੱਲੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ … More
ਇੰਗਲੈਂਡ ‘ਚ ਅਕਾਲੀ ਦਲ ਸਮਰਥਕਾਂ ਨੇ ਹੀ ਫੂਕਿਆ ਗਿਆ ਅਕਾਲੀ ਸੁਪਰੀਮੋ ਬਾਦਲ ਦਾ ਪੁਤਲਾ
ਲੰਡਨ, (ਮਨਦੀਪ ਖੁਰਮੀ) – “ਅਕਾਲੀ ਦਲ ਦਾ ਮਾਣਮੱਤਾ ਇਤਿਹਾਸ ਹੈ। ਪਰ ਅੱਜ ਅਸੀਂ ਪ੍ਰਕਾਸ਼ ਸਿੰਘ ਬਾਦਲ ਦਾ ਪੁਤਲਾ ਇਸ ਲਈ ਫੂਕ ਰਹੇ ਹਾਂ ਕਿਉਂਕਿ ਜਦੋਂ ਵੀ ਬਾਦਲ ਪਰਿਵਾਰ ਕੋਲ ਸੱਤਾ ਆਈ ਹੈ, ਉਦੋਂ ਸਿੱਖੀ ਹੱਕਾਂ ਨੂੰ ਲਤਾੜਿਆ ਅਤੇ ਸਿੱਖੀ ਦਾ … More









