Author Archives: ਕੌਮੀ ਏਕਤਾ ਨਿਊਜ਼ ਬੀਊਰੋ
ਅਵੈਧ ਵੀਜ਼ਾ ਰੈਕੇਟ ਚਲਾਉਂਦਾ ਹੈ ਪਨੂੰ : ਹਰਸਿਮਰਤ ਬਾਦਲ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ’ਤੇ ਅਮਰੀਕਾ ਵਿਖੇ ਹੋਏ ਹਮਲੇ ਨੂੰ ਲੈ ਕੇ ਅੱਜ ਸ਼੍ਰੁੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਭਾਰਤ ’ਚ ਅਮਰੀਕਾ ਦੇ ਰਾਜਦੂਤ ਕੈਨੇਥ ਇਆਨ ਜਸਟਰ ਨਾਲ ਮੁਲਾਕਾਤ ਕੀਤੀ। … More
ਭਾਈ ਸਤਨਾਮ ਸਿੰਘ ਪਾਊਂਟਾ ਸਾਹਿਬ ਅਤੇ ਭਾਈ ਤਜਿੰਦਰ ਪਾਲ ਸਿੰਘ ਹੋਏ ਦੋਸ਼ ਮੁਕਤ
ਨਵੀਂ ਦਿੱਲੀ : ਦਿੱਲੀ ਹਵਾਈ ਅੱਡੇ ਤੋਂ ਸ੍ਰੀਨਗਰ ਜਾ ਰਹੇ ਹਵਾਈ ਜਹਾਜ਼ ਨੂੰ 29 ਸੰਤਬਰ 1981 ਨੂੰ ਅਗਵਾ ਕਰਕੇ ਲਾਹੌਰ ਲੈ ਜਾਣ ਦੇ ਦੋਸ਼ੀ ਭਾਈ ਸਤਨਾਮ ਸਿੰਘ ਪਾਊਂਟਾ ਸਾਹਿਬ ਅਤੇ ਭਾਈ ਤਜਿੰਦਰ ਪਾਲ ਸਿੰਘ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ … More
ਅਮਰੀਕਾ ਦੇ ਵਾਰ ਹੀਰੋ ਅਤੇ ਸਾਂਸਦ ਜਾਨ ਮੈਕੇਨ ਨਹੀਂ ਰਹੇ
ਵਾਸ਼ਿੰਗਟਨ – ਅਮਰੀਕੀ ਸੈਨੇਟਰ, ਦੇਸ਼ ਦੇ ਵਾਰ ਹੀਰੋ ਅਤੇ ਸਾਬਕਾ ਰਾਸ਼ਟਰਪਤੀ ਉਮੀਦਵਾਰ ਜਾਨ ਮੈਕੇਨ ਦਾ ਦਿਹਾਂਤ ਹੋ ਗਿਆ ਹੈ। ਪਿੱਛਲੇ ਲੰਬੇ ਸਮੇਂ ਤੋਂ ਉਹ ਕੈਂਸਰ ਦੀ ਜਾਨਲੇਵਾ ਬਿਮਾਰੀ ਨਾਲ ਜੂਝ ਰਹੇ ਸਨ। ਮੈਕੇਨ 81 ਸਾਲ ਦੀ ਉਮਰ ਵਿੱਚ ਇਸ ਦੁਨੀਆਂ … More
ਲੋਕ ਸਭਾ ਚੋਣਾਂ ’ਚ ਫੌਜੀ ਅਤੇ ਸਾਬਕਾ ਫੌਜੀ ਦੇਣਗੇ ਭਾਜਪਾ ਨੂੰ ਕਰਾਰਾ ਜਵਾਬ: ਵਿਰਦੀ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਐਕਸ ਸਰਵਿਸਮੈਨ ਵੈਲਫੇਅਰ ਸੁਸਾਇਟੀ (ਰਜਿ।) ਸ਼ਾਹਕੋਟ ਦੀ ਮੀਟਿੰਗ ਸ. ਸੁਰਿੰਦਰ ਸਿੰਘ ਵਿਰਦੀ ਪ੍ਰਧਾਨ ਐਕਸ ਸਰਵਿਸਮੈਨ ਵੈਲਫੇਅਰ ਸੁਸਾਇਟੀ ਸ਼ਾਹਕੋਟ ਦੀ ਪ੍ਰਧਾਨਗੀ ਹੇਠ ਸੈਨਿਕ ਭਵਨ ਸ਼ਾਹਕੋਟ ਵਿਖੇ ਹੋਈ। ਇਸ ਮੌਕੇ ਵੱਖ-ਵੱਖ ਮੁੱਦਿਆ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ … More
ਤ੍ਰਿਪਤ ਬਾਜਵਾ ਨੂੰ ਬਰਖਾਸਤ ਕਰਕੇ ਦਰਜ ਹੋਵੇ ਦੇਸ਼ ਧ੍ਰੋਹੀ ਦਾ ਪਰਚਾ : ਨਿਰਮਲ ਸਿੰਘ ਕਾਹਲੋਂ
ਅੰਮ੍ਰਿਤਸਰ – ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ: ਨਿਰਮਲ ਸਿੰਘ ਕਾਹਲੋਂ ਨੇ ਸਰਕਾਰ ਤੋਂ ਪੇਂਡੂ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ‘ਤੇ ਦੇਸ਼ ਨੂੰ ਤੋੜਣ ਵਾਲਿਆਂ ਨਾਲ ਮਿਲੇ ਹੋਣ ਦਾ ਸੰਗੀਨ ਤੇ ਗੰਭੀਰ … More
ਕਸ਼ਮੀਰ ਸਮੇਤ ਹਰ ਮੁੱਦਾ ਗੱਲਬਾਤ ਨਾਲ ਹਲ ਕਰਨਾ ਚਾਹੁੰਦੇ ਹਾਂ : ਕੁਰੈਸ਼ੀ
ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਭਾਰਤ ਨਾਲ ਸਬੰਧ ਸੁਧਾਰਨ ਦੀ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰ ਸਮੇਤ ਤਮਾਮ ਮੁੱਦੇ ਭਾਰਤ ਨਾਲ ਗੱਲਬਾਤ ਦੁਆਰਾ ਹਲ ਕਰਨ ਦਾ ਇੱਛੁਕ ਹੈ। ਕੁਰੈਸ਼ੀ ਅਨੁਸਾਰ ਮੌਜੂਦਾ ਸਥਿਤੀ … More
ਗੁਰਬਾਣੀ ਨਾਲ ਛੇੜ ਛਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ : ਜਥੇਦਾਰ ਗੁਰਬਚਨ ਸਿੰਘ
ਅੰਮ੍ਰਿਤਸਰ – ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਗੁਰਬਾਣੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਗਿਆ ਹੈ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਗੁਰਬਾਣੀ ਨਾਲ ਖਿਲਵਾੜ ਬਜਰ ਗੁਨਾਹ ਹੈ, ਦੋਸ਼ੀ … More
ਸਿੱਖ ਹੋਣ ਦੇ ਦਾਅਵੇ ਕਰਨ ਤੋਂ ਪਹਿਲਾਂ ਸੁਖੀ ਰੰਧਾਵਾ ਆਪਣੇ ਪਿਤਾ ਦੇ ਗੁਨਾਹ ਦੀ ਸਿੱਖ ਕੌਮ ਤੋਂ ਮੁਆਫੀ ਮੰਗਣ : ਅਕਾਲੀ ਦਲ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪਣੇ ਸਿੱਖ ਹੋਣ ਦੇ ਵੱਡੇ ਦਾਅਵੇ ਕਰਨ ਤੋਂ ਪਹਿਲਾਂ ਉਹ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹਮਲੇ ਦਾ … More
ਕਮਿਸ਼ਨ ਦੀ ਕਾਰਜਪ੍ਰਣਾਲੀ ਗੈਰਨਿਰਪੱਖ ਅਤੇ ਸਿਆਸੀ ਏਜੰਡੇ ਤੋਂ ਪ੍ਰਭਾਵਿਤ
ਨਵੀਂ ਦਿੱਲੀ : ਪੰਜਾਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਏ ਬੇਅਦਬੀ ਕੇਸਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਕਮੇਟੀ … More
ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਸਕੂਲ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਲਕਸ਼ਣ ਜਿੰਦਲ ਅਤੇ ਸਕੱਤਰ ਸ. ਗੁਰਮੀਤ ਸਿੰਘ ਦੀ ਅਗਵਾਈ ’ਚ ਰੱਖੜੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਐਕਟੀਵਿਟੀ ਵਿਭਾਗ ਦੇ ਇੰਚਾਰਜ਼ … More









