photo iti.resized

ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੁਰੂ ਹਰਿਕ੍ਰਿਸ਼ਨ ਪ੍ਰਾਈਵੇਟ ਆਈ.ਟੀ.ਆਈ. ਤਿਲਕ ਨਗਰ ਨੇ ਦਿੱਲੀ ਦੀ ਪ੍ਰਾਈਵੇਟ 45 ਆਈ.ਟੀ. ਆਈ.ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ਼ੋਸ਼ਲ … More »

ਭਾਰਤ | Leave a comment
photo ghps 1.resized

ਹੋਣਹਾਰ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚਾ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਨੇ ਚੁੱਕਣ ਦਾ ਕੀਤਾ ਐਲਾਨ

ਨਵੀਂ ਦਿੱਲੀ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਹਿ ਨਗਰ ਅਤੇ ਤਿਲਕ ਨਗਰ ’ਚ ਪੜ੍ਹਦੇ ਵਿਦਿਆਰਥੀਆਂ ਲਈ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ, ਫਤਹਿ ਨਗਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਗੁਰਦੁਆਰੇ ਦੇ ਪ੍ਰਧਾਨ ਰਜਿੰਦਰ ਪਾਲ ਸਿੰਘ ਅਤੇ ਜਨਰਲ ਸਕੱਤਰ … More »

ਭਾਰਤ | Leave a comment
 

ਬੀਤੇ ਸਮੇਂ ਵਿਚ ਵੀ ਅਤੇ ਅੱਜ ਵੀ ਪੁਲਿਸ ਵੱਲੋਂ ਹੀ ਲੋਕਾਈ ਉਤੇ ਦਹਿਸ਼ਤਗਰਦੀ ਦੀਆਂ ਕਾਰਵਾਈਆਂ ਹੁੰਦੀਆਂ ਰਹੀਆਂ ਹਨ : ਮਾਨ

ਫ਼ਤਹਿਗੜ੍ਹ ਸਾਹਿਬ – “ਬਹੁਤ ਦੁੱਖ ਅਤੇ ਅਫ਼ਸੋਸ ਵਾਲੇ ਗੈਰ-ਇਨਸਾਨੀ ਅਤੇ ਗੈਰ-ਕਾਨੂੰਨੀ ਅਮਲ ਪੁਲਿਸ ਅਧਿਕਾਰੀਆਂ ਵੱਲੋਂ ਬੀਤੇ ਸਮੇਂ ਵਿਚ ਹੁੰਦੇ ਰਹੇ ਹਨ ਅਤੇ ਅੱਜ ਵੀ ਪੁਲਿਸ ਦੀਆਂ ਅਜਿਹੀਆ ਦਹਿਸਤਗਰਦੀ ਕਾਰਵਾਈਆ ਨਿਰੰਤਰ ਜਾਰੀ ਹਨ । ਸਨੌਰ ਵਿਖੇ ਨਿਰਦੋਸ਼ 7 ਨੌਜ਼ਵਾਨਾਂ ਉਤੇ ਥਾਣੇਦਾਰ … More »

ਪੰਜਾਬ | Leave a comment
y - 3.resized

ਯੁੱਧ ਇੰਤਰਨੈਸ਼ਨਲ ਗਤਕਾ ਟੂਰਨਾਮੈਂਟ – 2018 ਸਫਲ ਅਤੇ ਯਾਦਗਾਰੀ ਹੋ ਨਿਬੜਿਆ

ਅਮਰੀਕਾ ‘ਚ ਹੋਏ ਅੰਤਰਾਸ਼ਟਰੀ ਗਤਕਾ ਮੁਕਾਬਲਿਆਂ ਤੋਂ ਬਾਅਦ 16 ਮੁਕਾਬਲੇ ਕਰਵਾਉਣ ਦਾ ਮਾਣ ਅਮਰੀਕਾ – ਨਿਊਯਾਰਕ ਨੂੰ ਮਿਲਿਆ। ਦੁਨੀਆ ਭਰ ਵਿੱਚ ਇਹੀ ਇਕ ਗਤਕਾ ਟੂਰਨਾਮੈਂਟ ਹੈ ਜੋ ਕਿ ਅੰਤਰਾਸ਼ਟਰੀ ਪਦਰ ਤੇ ਕਰਵਾਇਆ ਜਾਂਦਾ ਹੈ। ਇਹ ਅੰਤਰਾਸ਼ਟਰੀ ਗਤਕਾ ਮੁਕਾਬਲਾ ਇਸ ਸਾਲ … More »

ਖੇਡਾਂ | Leave a comment
DSC_9325.resized

ਸਾਡੇ ਲਈ ਭਾਰਤੀ ਜਨਤਾ ਪਾਰਟੀ ਨਾਲ ਗੰਠਬੰਧਨ ਤੋਂ ਜਰੂਰੀ ਇਨਸਾਫ: ਜੀ.ਕੇ.

ਨਵੀਂ ਦਿੱਲੀ : ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਹੋਰਨਾਂ ਦੇ ਖ਼ਿਲਾਫ਼ ਕਾਪਸਹੇੜਾ ਥਾਣੇ ’ਚ ਮਾਨਹਾਨੀ ਦਾ ਮੁਕੱਦਮਾ ਕੋਰਟ ਦੇ ਆਦੇਸ਼ ’ਤੇ ਦਰਜ਼ ਕਰਵਾਉਣ ਦੇ ਬਾਅਦ ਕਮੇਟੀ ਦਾ ਪ੍ਰਤੀਕਰਮ ਸਾਹਮਣੇ … More »

ਭਾਰਤ | Leave a comment
8 SHAHKOT NEWS 01.resized

ਸਰਕਾਰਾਂ ਦੀ ਲਾਪਰਵਾਹੀ ਕਾਰਨ ਸ਼ਾਹਕੋਟ ਸ਼ਹਿਰ ਅੱਜ ਵੀ ਅਨੇਕਾਂ ਬੁਨਿਆਦੀ ਸਹੂਲਤਾਂ ਤੋਂ ਵਾਂਝਾ

ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਸ਼ਾਹਕੋਟ ਸ਼ਹਿਰ ਨੂੰ ਸਬ ਡਵੀਜ਼ਨ ਦਾ ਦਰਜ਼ਾ ਮਿਲਿਆ ਅੱਜ ਭਾਵੇਂ ਕਾਫੀ ਅਰਸਾ ਹੋ ਚੁੱਕਾ ਹੈ, ਪਰ ਸ਼ਾਹਕੋਟ ਦੇ ਲੋਕ ਅੱਜ ਵੀ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਪਿੱਛਲੇ ਲੰਮੇ ਸਮੇਂ ਤੋਂ ਸ਼ਾਹਕੋਟ ਸ਼ਹਿਰ ਵਿੱਚੋਂ ਦੀ ਲੰਘਦੇ ਜਲੰਧਰ-ਮੋਗਾ … More »

ਪੰਜਾਬ | Leave a comment
1280px-Dassault_Rafale_A_(MAE).resized

ਬੋਫ਼ਰਸ ਤੋਂ ਵੀ ਵੱਡਾ ਘੋਟਾਲਾ ਹੈ ਰਾਫੇਲ ਸੌਦਾ : ਸ਼ੌਰੀ

ਨਵੀਂ ਦਿੱਲੀ – ਬੀਜੇਪੀ ਦੇ ਉਚ ਨੇਤਾ ਯਸ਼ਵੰਤ ਸਿਨਹਾ, ਅਰੁਣ ਸ਼ੌਰੀ ਅਤੇ ਪ੍ਰਸ਼ਾਂਤ ਭੂਸ਼ਣ ਨੇ ਰਾਫੇਲ ਸੌਦੇ ਨੂੰ ਲੈ ਕੇ ਨਵੀਂ ਦਿੱਲੀ ਦੇ ਪ੍ਰੈਸ ਕਲੱਬ ਵਿੱਚ ਆਰੋਪ ਲਗਾਇਆ ਹੈ ਕਿ ਮੋਦੀ ਸਰਕਾਰ ਨੇ ਰਾਫੇਲ ਲੜਾਕੂ ਜਹਾਜ਼ ਖ੍ਰੀਦ ਸੌਦੇ ਨਾਲ ਜੁੜੇ … More »

ਭਾਰਤ | Leave a comment
Talwandi Sabo Ranjit Raju 07-1.resized

ਦਮਦਮੀ ਟਕਸਾਲ ਪੰਥ ਦੇ ਹੱਕਾਂ ਹਿਤਾਂ ਦੀ ਪਹਿਰੇਦਾਰੀ ਲਈ ਬਚਨਬੱਧ : ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਤਲਵੰਡੀ ਸਾਬੋ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਦਮਦਮੀ ਟਕਸਾਲ ਆਗਮਨ ਸਮੇਂ ਤੋਂ ਹੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਨੇਕਾਂ ਯਤਨ ਕਰਨ ਤੋਂ ਇਲਾਵਾ ਸਿੱਖੀ ’ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਵੀ ਹਮੇਸ਼ਾਂ … More »

ਪੰਜਾਬ | Leave a comment
7 SHAHKOT NEWS 07.resized

28 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਵੱਲ ਵੱਡੀ ਰੋਸ ਰੈਲੀ ਕਰਕੇ ਕੀਤਾ ਜਾਵੇਗਾ ਮਾਰਚ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜ਼ਿ.31) ਜਿਲ੍ਹਾ ਜਲੰਧਰ ਦੀ ਮੀਟਿੰਗ ਜਿਲਾ ਪ੍ਰਧਾਨ ਕਮਲਜੀਤ ਸਿੰਘ ਮਾਣਕ, ਜਿਲਾ ਸੀਨੀਅਰ ਮੀਤ ਪ੍ਰਧਾਨ ਵਿਜੇ ਕੁਮਾਰ ਰੁੜਕਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮਲਜੀਤ ਸਿੰਘ … More »

ਪੰਜਾਬ | Leave a comment
DSC_9217.resized

ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਦਿੱਲੀ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਮਨਾਇਆ ਗਿਆ

ਨਵੀਂ ਦਿੱਲੀ : ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿਖੇ ਮਨਾਇਆ ਗਿਆ। ਮੁੱਖ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਸ਼ੀਸ਼ਗੰਜ ਸਾਹਿਬ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ … More »

ਭਾਰਤ | Leave a comment