Author Archives: ਕੌਮੀ ਏਕਤਾ ਨਿਊਜ਼ ਬੀਊਰੋ
ਨਵਜਾਤ ਬੱਚਿਆਂ ਨੂੰ ਰੋਗਾਂ ਤੋਂ ਬਚਾਉਣ ਲਈ ਮਾਵਾਂ ਕਰਵਾਉਣ ਸਤਨਪਾਨ: ਡਾ. ਸਮਰਾ
ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਨਵਜਾਤ ਬੱਚਿਆਂ ਨੂੰ ਬੀਮਾਰੀਆਂ ‘ਤੇ ਇਨਫੈਕਸ਼ਨ ਹੋਣ ਦਾ ਜਿੰਨਾ ਜ਼ਿਆਦਾ ਖਤਰਾ ਹੁੰਦਾ ਹੈ, ਉਸ ਤੋਂ ਕਿਤੇ ਜ਼ਿਆਦਾ ਰੋਗ ਪ੍ਰਤਿਰੋਧਕ ਸਮਰਥਾ ਉਸਨੂੰ ਆਪਣੀ ਮਾਂ ਦੇ ਦੁੱਧ ਤੋਂ ਮਿਲਦੀ ਹੈ। ਇਸ ਲਈ ਜ਼ਰੂਰੀ ਹੈ ਕਿ ਮਾਵਾਂ ਆਪਣੇ ਨਵਜਾਤ ਬੱਚਿਆਂ … More
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਤ ਹੋਵੇਗਾ ਨੈਸ਼ਨਲ ਅਕਾਦਮਿਕ ਡਿਪਾਜ਼ਟਰੀ (ਐਨ.ਏ.ਡੀ.) ਸੈਲ ਅਤੇ ਪੀਐਚਡੀ ਚੈਂਬਰ ਆਫਿਸ
ਅੰਮ੍ਰਿਤਸਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਦੀਆਂ ਇਕੱਤਰਤਾਵਾਂ ਅੱਜ ਇੱਥੇ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਅਤੇ ਸੈਨੇਟ ਹਾਲ ਵਿੱਚ ਆਯੋਜਿਤ ਕੀਤੀਆਂ ਗਈਆਂ। ਵਾਈਸ-ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਦੋਵੇਂ ਬੈਠਕਾਂ ਦੀ ਪ੍ਰਧਾਨਗੀ ਕੀਤੀ ਜਦੋਂ ਕਿ ਰਜਿਸਟਰਾਰ ਪ੍ਰੋ. … More
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਆਪਣੀ 74ਵੀ ਵਰੇਗੰਢ ਇਸ ਵਾਰ 13 ਸਤੰਬਰ ਨੂੰ ਟਾਟਾ ਨਗਰ ਜਮਸ਼ੇਦਪੁਰ ਵਿਖੇ ਮਨਾਏਗੀ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਆਪਣੀ ਜਥੇਬੰਦੀ ਦੀ 74 ਵੀ ਵਰੇਗੰਢ ਟਾਟਾ ਨਗਰ ਜਮਸ਼ੇਦਪੁਰ (ਝਾਰਖੰਡ ਵਿਖੇ 13 ਸਤੰਬਰ ਦਿਨ ਵੀਰਵਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਏਗੀ ਇਸ ਮੌਕੇ ਪੰਜਾਬ ਤੋ ਬਾਹਰ ਵੱਸਦੇ ਸਿੱਖਾਂ ਦੀਆਂਂ ਮੁਸਕਲਾਂ ਅਤੇ ਉਹਨਾਂ ਦੇ ਹੱਲ ਲਈ ਪੰਜਾਬ … More
ਪੰਜਾਬ ਨੂੰ ਮਿਲੇ ਵਿਸ਼ੇਸ਼ ਪੈਕੇਜ-ਕੈਪਟਨ
ਨਵੀਂ ਦਿੱਲੀ-ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਰਾਜਸਥਾਨ ਨੂੰ ਵਿਸ਼ੇਸ਼ ਪੈਕੇਜ ਜਾਰੀ ਕਰਨ ਅਤੇ ਵਿਆਪਕ ਨੀਤੀਆਂ ਬਨਾਉਣ ਦੀ ਮੰਗ ਦੁਹਰਾਈ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਚੀਨ ਦੀਆਂ ਆਰਥਕ ਚੁਣੌਤੀਆਂ ਨਾਲ ਮੁਕਾਬਲੇ … More
ਇਮਰਾਨ ਨੇ ਕਪਿਲ, ਗਵਾਸਕਰ, ਸਿੱਧੂ ਅਤੇ ਆਮਿਰ ਨੂੰ ਦਿੱਤਾ ਸੱਦਾ
ਇਸਲਾਮਾਬਾਦ- ਪਾਕਿਸਤਾਨ ਦੇ ਅਗਲੇ ਪ੍ਰਧਾਨ ਮੰਤਰੀ ਨੇ ਆਪਣੇ ਸਹੁੰ ਚੁੱਕਣ ਸਮਾਰੋਹ ਦੇ ਮੌਕੇ ‘ਤੇ ਭਾਰਤੀ ਕ੍ਰਿਕਟ ਦੇ ਖਿਡਾਰੀਆਂ ਕਪਿਲ ਦੇਵ, ਸੁਨਿਲ ਗਵਾਸਕਰ ਅਤੇ ਨਵਜੋਤ ਸਿੰਘ ਸਿੱਧੂ ਅਤੇ ਬਾਲੀਵੁੱਡ ਸਟਾਰ ਆਮਿਰ ਖਾਨ ਨੂੰ ਸੱਦਾ ਦਿੱਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁੱਖੀ … More
ਬ੍ਰਿਟਿਸ਼ ਹਾਈਕੋਰਟ ਨੇ ਵਾਪਸੀ ਤੋਂ ਬਾਅਦ ਮਾਲਯਾ ਦੀ ਬੈਰਕ ਵੇਖਣ ਲਈ ਕਿਹਾ
ਲੰਦਨ- ਵਿਜੈ ਮਾਲਯਾ ਨੂੰ ਭਾਰਤ ਵਾਪਿਸ ਲਿਆਉਣ ਦੇ ਕੇਸ ਬਾਰੇ ਮੰਗਲਵਾਰ ਨੂੰ ਲੰਦਨ ਦੀ ਵੈਸਟਮਨਿਸਟਰ ਕੋਰਟ ਵਿਖੇ ਸੁਣਵਾਈ ਹੋਈ। ਦੋਵੇਂ ਧਿਰਾਂ ਦੇ ਵਕੀਲਾਂ ਨੇ ਮੁੰਬਈ ਦੀ ਆਰਥਰ ਰੋਡ ਜੇਲ੍ਹ ਦੀ ਬੈਰਕ ਨੰਬਰ 12 ਸਬੰਧੀ ਆਪੋ ਆਪਣੀਆਂ ਦਲੀਲਾਂ ਦਿੱਤੀਆਂ, ਇਸ ਬੈਰਕ … More
ਐਨਆਰਸੀ ਤੇ ਭਾਰਤ ਨੂੰ ਕਰਨਾ ਪੈ ਸਕਦਾ ਹੈ ਗ੍ਰਹਿਯੁੱਧ ਦਾ ਸਾਹਮਣਾ : ਮਮਤਾ
ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਸਾਮ ਵਿੱਚ ਤਿਆਰ ਕੀਤੇ ਗਏ ਰਾਸ਼ਟਰੀ ਨਾਗਰਿਕ ਪੰਜੀ (ਐਨਆਰਸੀ) ਦੇ ਅੰਤਿਮ ਮਸੌਦੇ ਵਿੱਚ 40 ਲੱਖ ਲੋਕਾਂ ਨੂੰ ਸ਼ਾਮਿਲ ਨਾ ਕੀਤੇ ਜਾਣ ਤੇ ਦੇਸ਼ … More
ਦਿੱਲੀ ਸਰਕਾਰ ਸਕੂਲ ਪੱਧਰ ’ਤੇ ਪੰਜਾਬੀ ਵਿਸ਼ੇ ਨੂੰ ਗੁਣਵੱਤਾਹੀਣ ਕਰਨ ਵੱਲ ਤੁਰੀ : ਜੀ.ਕੇ.
ਨਵੀਂ ਦਿੱਲੀ : ਪੰਜਾਬੀ ਭਾਸ਼ਾ ਨੂੰ ਰੁਜ਼ਗਾਰ ਪੱਖੀ ਬਣਾਉਣ ਦੇ ਵੇਖੇ ਜਾ ਰਹੇ ਸੁਪਨਿਆਂ ’ਤੇ ਇੱਕ ਵਾਰ ਫੇਰ ਦਿੱਲੀ ਸਰਕਾਰ ਨੇ ਪਾਣੀ ਫੇਰ ਦਿੱਤਾ ਹੈ। ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਦਿੱਲੀ ਵਿਖੇ ਪੰਜਾਬੀ ਭਾਸ਼ਾ … More
ਦਲਿਤ ਬੀਬੀ ਨੂੰ ਮੰਦਰ ਵਿਚ ਦਾਖਲ ਹੋਣ ਤੋਂ ਰੋਕਣ ਵਿਰੁੱਧ ਸਟੈਂਡ ਲੈਕੇ ਮੁਕੰਦਪੁਰ ਪਿੰਡ ਵਿਚ ਗੁਰੂਘਰ ਉਸਾਰਨ ਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜਿੰਮੇਵਾਰੀ ਨਿਭਾਏਗਾ : ਮਾਨ
ਚੰਡੀਗੜ੍ਹ – “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ, ਸਿੱਖ ਧਰਮ ਅਤੇ ਸਿੱਖ ਕੌਮ ਹਰ ਤਰ੍ਹਾਂ ਦੇ ਸਮਾਜਿਕ ਅਤੇ ਦੁਨਿਆਵੀ ਵਿਤਕਰਿਆ ਜਾਤ-ਪਾਤ, ਊਚ-ਨੀਚ, ਅਮੀਰ-ਗਰੀਬ ਦੇ ਨਫ਼ਰਤ ਫੈਲਾਉਣ ਵਾਲੇ ਵੱਖਰੇਵਿਆਂ ਦੇ ਸਖ਼ਤ ਵਿਰੁੱਧ ਹੈ । ਸਭਨਾਂ ਨੂੰ ਮਨੁੱਖਤਾ ਦੇ ਆਧਾਰ ਤੇ ਬਰਾਬਰਤਾ ਦੇ … More
12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਰੇਪ ਤੇ ਮਿਲੇਗੀ ਮੌਤ ਤੱਕ ਦੀ ਸਜ਼ਾ
ਨਵੀਂ ਦਿੱਲੀ – 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦਾ ਬਿੱਲ ਸੋਮਵਾਰ ਨੂੰ ਲੋਕਸਭਾ ਵਿੱਚ ਪਾਸ ਹੋ ਗਿਆ ਹੈ। ਇਸ ਦੇ ਤਹਿਤ 16 ਸਾਲ ਤੋਂ ਘੱਟ ਉਮਰ ਦੀਆਂ … More








