37900884_1950082498377406_272778050188345344_n.resized

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੋਟਾਲੇ ‘ਚ ਮੁੱਖਮੰਤਰੀ ਅਮਰਿੰਦਰ ਸਿੰਘ ਨੂੰ ਮਿਲੀ ਕਲੀਨ ਚਿੱਟ

ਅੰਮ੍ਰਿਤਸਰ – ਮੋਹਾਲੀ ਵਿਜੀਲੈਂਸ ਅਦਾਲਤ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੋਟਾਲੇ ਵਿੱਚ ਮੋਹਾਲੀ ਵਿਜੀਲੈਂਸ ਅਦਾਲਤ ਨੇ ਮੁੱਖਮੰਤਰੀ ਅਮਰਿੰਦਰ ਸਿੰਘ ਸਮੇਤ ਇਸ ਮਾਮਲੇ ਵਿੱਚ ਸਾਰੇ ਆਰੋਪੀਆਂ ਨੂੰ ਬਰੀ ਕਰ ਦਿੱਤਾ ਹੈ। ਮੁੱਖਮੰਤਰੀ ਅਮਰਿੰਦਰ ਸਿੰਘ ਭਾਰੀ ਸੁਰੱਖਿਆ ਪ੍ਰਬੰਧਾਂ ਅਧੀਨ ਅਦਾਲਤ ਵਿੱਚ ਪੇਸ਼ ਹੋਏ।ਕੋਰਟ … More »

ਪੰਜਾਬ | Leave a comment
37789545_2830733763635692_2767033560916295680_n.resized

ਇਮਰਾਨ ਨੇ ਆਵਾਮ ਨੂੰ ਸੰਬੋਧਨ ਕਰਦਿਆਂ ਨਵੀਂ ਸਰਕਾਰ ਦੀਆਂ ਨੀਤੀਆਂ ਸਬੰਧੀ ਦਿੱਤੀ ਜਾਣਕਾਰੀ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਅਤੇ ਹੁਣ ਰਾਜਨੇਤਾ ਬਣੇ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਸੱਤਾ ਵੱਲ ਵੱਧ ਰਹੀ ਹੈ। ਰਾਜ ਸਿੰਘਾਸਨ ਤੱਕ ਪਹੁੰਚਣ ਦਾ ਰਸਤਾ ਸਾਫ਼ ਹੁੰਦੇ ਹੀ ਇਮਰਾਨ ਖਾਨ ਨੇ ਦੇਸ਼ ਦੀ ਜਨਤਾ ਨੂੰ ਸੰਬੋਧਨ ਕੀਤਾ, ਜਿਸ ਵਿੱਚ … More »

ਅੰਤਰਰਾਸ਼ਟਰੀ | Leave a comment
26cty405.resized

ਮਾਝੇ ਦੇ 10 ਪਿੰਡਾਂ ਦੇ ਮੋਹਤਬਾਰਾਂ ਨੇ ਸੀਚੇਵਾਲ ਮਾਡਲ ਦੇਖ ਕੀਤੀ ਪ੍ਰਸੰਸ਼ਾ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਪੰਜਾਬ ਦੇ ਪਿੰਡਾਂ ਨੂੰ ਗੰਦੇ ਪਾਣੀਆਂ ਤੋਂ ਨਿਜ਼ਾਤ ਦੁਆਉਣ ਲਈ ਸੀਚੇਵਾਲ ਮਾਡਲ ਪੂਰੀ ਤਰ੍ਹਾਂ ਸਮਰੱਥ ਹੈ। ਇਸ ਦੇਸੀ ਤਕਨੀਕ ਰਾਹੀ ਸਥਾਪਿਤ ਕੀਤੇ ਗਏ ਮਾਡਲ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਦੇ ਨਾਲ-ਨਾਲ ਕਿਸਾਨਾਂ ਦੇ ਖਾਦਾਂ … More »

ਪੰਜਾਬ | Leave a comment
26cty401.resized

ਸ਼ਾਹਕੋਟ ਦੇ ਮੁਹੱਲਾ ਢੇਰੀਆਂ ’ਚ ਚੋਰਾਂ ਨੇ ਬੰਦ ਪਈ ਕੋਠੀ ਨੂੰ ਬਣਾਇਆ ਨਿਸ਼ਾਨਾ, ਲੱਖਾਂ ਰੁਪਏ ਦੇ ਗਹਿਣੇ, ਨਕਦੀ ਅਤੇ ਸਮਾਨ ’ਤੇ ਕੀਤਾ ਹੱਥ ਸਾਫ਼

ਸ਼ਾਹਕੋਟ/ਮਲਸੀਆਂ – (ਏ.ਐੱਸ. ਸਚਦੇਵਾ) ਸ਼ਾਹਕੋਟ ਦੇ ਮੁਹੱਲਾ ਢੇਰੀਆਂ ਵਿਖੇ ਚੋਰਾਂ ਨੇ ਇੱਕ ਬੰਦ ਪਈ ਕੋਠੀ ਨੂੰ ਨਿਸ਼ਾਨਾ ਬਣਾ ਕੇ ਲੱਖਾ ਰੁਪਏ ਦੇ ਗਹਿਣੇ ਅਤੇ ਕੀਮਤੀ ਸਮਾਨ ਚੋਰੀ ਕਰ ਲਿਆ। ਜਾਣਕਾਰੀ ਅਨੁਸਾਰ ਨੰਬਰਦਾਰ ਗੁਰਭਿੰਦਰ ਸਿੰਘ ਉਰਫ਼ ਭਿੰਦਾ ਪੁੱਤਰ ਦਰਸ਼ਨ ਸਿੰਘ ਵਾਸੀ … More »

ਪੰਜਾਬ | Leave a comment
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਆਯੋਜਿਤ ਕੀਤੇ ਗਏ ਮੈਗਾ ਨੌਕਰੀ ਮੇਲੇ  ਵਿਚ ਹਿੱਸਾ ਲੈਦੇ ਵਿਦਿਆਰਥੀ ।

ਮੈਗਾ ਨੌਕਰੀ ਮੇਲੇ ‘ਚ ਵਿਸ਼ਵ ਪ੍ਰਸਿੱਧ ਕੰਪਨੀਆਂ ਵੱਲੋਂ 235 ਵਿਦਿਆਰਥੀਆਂ ਦੀ ਚਾਲ ਲੱਖ ਤੱਕ ਦੇ ਪੈਕੇਜ ਤੇ ਹੋਈ ਚੋਣ

ਲੁਧਿਆਣਾ – ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਵੱਲੋਂ  ਕੈਂਪਸ ਵਿਚ ਇਕ ਮੈਗਾ ਨੌਕਰੀ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿਚ 1100 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਸ ਵਿਚ ਡਿਪਲੋਮਾ ਹੋਲਡਰ ਅਤੇ ਡਿਗਰੀ ਹੋਲਡਰ ਦੋਹਾਂ ਤਰਾਂ ਦੇ ਉਮੀਦਵਾਰਾਂ ਦੀ … More »

ਪੰਜਾਬ | Leave a comment
Ludhiana College of Engg. & Technology Katani Kalan organized District Taekwondo Championship at its campus 0.resized

ਐੱਲ. ਸੀ. ਈ. ਟੀ. ਕਾਲਜ ਵੱਲੋਂ ਜ਼ਿਲ੍ਹਾ ਪੱਧਰੀ ਤਾਇਕਵਾਡੋ ਚੈਂਪੀਅਨਸ਼ਿਪ ਦਾ ਆਯੋਜਨ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਕਟਾਂਣੀ ਕਲਾਂ ਨੇ ਸਾਗਰ ਕਲਿਆਣ ਤਾਇਕਵਾਡੋ ਕਲੱਬ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਤਾਇਕਵਾਡੋ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ। ਜਿਸ ਵਿਚ ਕਰੀਬ 125 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਕਾਲਜ … More »

ਪੰਜਾਬ | Leave a comment
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ: ਬਿਕਰਮ ਸਿੰਘ ਮਜੀਠੀਆ, ਮਨਜਿੰਦਰ ਸਿੰਘ ਸਿਰਸਾ, ਵੀਰ ਸਿੰਘ ਲੋਪੋਕੇ ਤੇ ਹੋਰ ।

ਪੰਜਾਬ ਦੇ ਦੁਖਾਂਤ ਨੂੰ ਦੁਹਰਾਉਣ ਦੀ ਤਿਆਰੀ ਕਰ ਚੁੱਕੀ ਹੈ ਕਾਂਗਰਸ ਸਰਕਾਰ : ਅਕਾਲੀ ਦਲ

ਅੰਮ੍ਰਿਤਸਰ  -  ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਇਕ ਡੂੰਘੀ ਸਾਜ਼ਿਸ਼ ਤਹਿਤ ਪੰਜਾਬ ਨੂੰ ਮੁੜ ਅੱਗ ਦੀ ਭੱਠੀ ’ਚ ਝੋਕਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮਾਨਸਿਕਤਾ ’ਚ ਅੱਜ ਵੀ ਕੋਈ ਤਬਦੀਲੀ ਨਹੀਂ … More »

ਪੰਜਾਬ | Leave a comment
24cty402.resized

ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ‘ਰੈੱਡ ਡੇ’ ਮਨਾਇਆ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਸਟੇਟ ਪਬਲਿਕ ਸਕੁਲ ਸ਼ਾਹਕੋਟ ਵਿਖੇ ਸਕੂਲ ਪ੍ਰਧਾਨ ਡਾ. ਨਰੋਤਮ ਸਿੰਘ ਅਤੇ ਉਪ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਹੇਠ ਨਰਸਰੀ ਵਿਭਾਗ ਵੱਲੋਂ ‘ਰੈੱਡ ਡੇ’ ਮਨਾਉਂਦਿਆਂ ਹੋਇਆਂ ‘ਸ਼ੇਅਰਿੰਗ’ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਦੇ ਨਰਸਰੀ ਵਿਭਾਗ … More »

ਪੰਜਾਬ | Leave a comment
t_1532351069980_name_20180723_TorontoDanforthShootingWitness.resized

ਟੋਰਾਂਟੋ ਵਿਖੇ ਗੋਲੀਬਾਰੀ ਦੌਰਾਨ 2 ਦੀ ਮੌਤ 13 ਜ਼ਖ਼ਮੀ

ਟੋਰਾਂਟੋ – ਕੈਨੇਡਾ ਦੇ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ ਵਿਖੇ ਹੋਈ ਗੋਲੀਬਾਰੀ ਦੌਰਾਨ 2 ਦੀ ਮੌਤ ਹੋ ਗਈ ਅਤੇ 13 ਲੋਕ ਜ਼ਖ਼ਮੀ ਹੋਣ ਦੀ ਖਬਰ ਹੈ। ਪੁਲਿਸ ਮੁਤਾਬਕ ਮਰਨ ਵਾਲੀਆਂ ਦੋ ਲੜਕੀਆਂ ਹਨ। ਇਨ੍ਹਾਂ ਚੋਂ ਇਕ ਦੀ ਉਮਰ 18 ਸਾਲ … More »

ਅੰਤਰਰਾਸ਼ਟਰੀ | Leave a comment
453_10153740093142655_5123592854885138630_n.resized

ਜੁਮਲਿਆਂ ਨਾਲ ਨਹੀਂ ਹੋਣੀ ਕਿਸਾਨਾਂ ਦੀ ਕਮਾਈ ਦੁਗਣੀ : ਡਾ. ਮਨਮੋਹਨ ਸਿੰਘ

ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ ਨੇ ਐਤਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਦੀ ਮੀਟਿੰਗ ਵਿੱਚ ਜੁਮਲੇਬਾਜ਼ੀ ਨੂੰ ਲੈ ਕੇ ਮੋਦੀ ਤੇ ਤਿੱਖੇ ਵਾਰ ਕੀਤੇ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਵਾਅਦੇ … More »

ਭਾਰਤ | Leave a comment