Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸੋਹਨਾ ਵਿਖੇ ਦਲਿਤ ਸਿੱਖਾਂ ਦੀ ਸ਼ਮਸਾਨ ਭੂਮੀ ’ਤੇ ਭੂਮਾਫਿਆ ਵੱਲੋਂ ਕਬਜਾ ਕਰਨ ਦੀ ਵਿਊਂਤਬੰਦੀ
ਨਵੀਂ ਦਿੱਲੀ : ਹਰਿਆਣਾ ਦੇ ਸੋਹਨਾ ਵਿਖੇ ਦਲਿਤ ਸਿੱਖਾਂ ਦੇ ਲਗਭਗ 16.5 ਏਕੜ ਖੇਤਰਫਲ ਦੇ ਸ਼ਮਸਾਨ ਘਾਟ ’ਤੇ ਸਥਾਨਕ ਭੂਮਾਫਿਆ ਵੱਲੋਂ ਕਬਜਾ ਕਰਨ ਦੀ ਕੀਤੀ ਜਾ ਰਹੀਆਂ ਕੋਸ਼ਿਸ਼ਾਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਰੂਪ ਅਪਨਾਇਆ ਹੈ। ਕਮੇਟੀ … More
ਸਿੱਖ ਸੰਗਤ ਅਤੇ ਸ਼ਹੀਦ ਪਰਿਵਾਰਾਂ ਨੂੰ ਸ਼ਹੀਦੀ ਗੈਲਰੀ ਦੇ ਨਿਰਮਾਣ ‘ਚ ਸਹਿਯੋਗ ਦੇਣ: ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼ਹੀਦੀ ਗੈਲਰੀ ਦੇ ਨਿਰਮਾਣ ‘ਚ ਸਹਿਯੋਗ ਦੇਣ ਲਈ ਸਮੂਹ ਸੰਗਤਾਂ ਅਤੇ ਸ਼ਹੀਦ ਪਰਿਵਾਰਾਂ ਨੂੰ ਅਪੀਲ ਕੀਤੀ ਹੈ। ਜੂਨ ’84 ਦੇ ਘੱਲੂਘਾਰੇ ਦੌਰਾਨ ਦਮਦਮੀ ਟਕਸਾਲ ਦੇ ਚੋਧਵੇ ਮੁਖੀ ਸੰਤ … More
ਐਲਜੀ ਮੰਤਰੀ ਪ੍ਰੀਸ਼ਦ ਦੀ ਸਹਾਇਤਾ ਅਤੇ ਸਲਾਹ ਤੇ ਕੰਮ ਕਰਨ ਲਈ ਪਾਬੰਦ ਹੈ : ਸੁਪਰੀਮ ਕੋਰਟ
ਨਵੀਂ ਦਿੱਲੀ – ਦਿੱਲੀ ਸਰਕਾਰ ਅਤੇ ਰਾਜ ਸਰਕਾਰ ਦਰਮਿਆਨ ਅਧਿਕਾਰਾਂ ਸਬੰਧੀ ਚੱਲ ਰਹੇ ਵਿਵਾਦ ਤੇ ਸੁਪਰੀਮ ਕੋਰਟ ਨੇ ਆਪਣਾ ਫੈਂਸਲਾ ਸੁਣਾਉਂਦੇ ਹੋਏ ਕਿਹਾ ਕਿ ਉਪਰਾਜਪਾਲ ਅਨਿਲ ਬੈਜਲ ਸੁਤੰਤਰ ਫੈਂਸਲੇ ਨਹੀਂ ਲੈ ਸਕਦੇ। ਮੁੱਖ ਜੱਜ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਪੰਜ … More
ਭਾਰਤ ਸਰਕਾਰ ਚਾਹਵਾਨ ਅਫਗਾਨੀ ਸਿਖਾਂ ਨੂੰ ਭਾਰਤੀ ਨਾਗਰਿਕਤਾ ਦੇਣ ’ਤੇ ਸੰਜੀਦਗੀ ਨਾਲ ਵਿਚਾਰ ਕਰੇ
ਅੰਮ੍ਰਿਤਸਰ – ਅਫ਼ਗ਼ਾਨਿਸਤਾਨ ’ਚ ਵੱਸ ਰਹੇ ਸਿੱਖਾਂ ਅਤੇ ਹਿੰਦੂ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਸਿਖ ਭਾਈਚਾਰੇ ’ਚ ਫ਼ਿਕਰਮੰਦੀ ਵੱਧ ਰਹੀ ਹੈ। ਅਮਨ ਪਸੰਦ ਸਿਖ ਭਾਈਚਾਰੇ ’ਤੇ ਕੀਤੇ ਗਏ ਹਮਲੇ ਨਾਲ ਸਿਖ ਸਮਾਜ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। … More
ਸਿੱਖ ਆਗੂਆਂ ਨੇ ਭਾਰਤੀ ਵਿਦੇਸ਼ ਮੰਤਰੀ ਅਤੇ ਅਫ਼ਗਾਨੀ ਸਫੀਰ ਨਾਲ ਮੁਲਾਕਾਤ ਦੌਰਾਨ ਸਿੱਖਾਂ ਦੀਆਂ ਹੱਕੀ ਮੰਗਾਂ ਬਾਰੇ ਆਵਾਜ਼ ਬੁਲੰਦ ਕੀਤੀ
ਨਵੀਂ ਦਿੱਲੀ : ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਬੀਤੇ ਦਿਨੀਂ ਸਿੱਖ ਆਗੂਆਂ ’ਤੇ ਹੋਏ ਆਤਮਘਾਤੀ ਹਮਲੇ ਦੇ ਵਿਰੋਧ ’ਚ ਸਿੱਖ ਸੰਗਠਨਾਂ ਵੱਲੋਂ ਅਫ਼ਗਾਨ ਦੂਤਘਰ ਤਕ ਰੋਸ਼ ਮਾਰਚ ਕੱਢਿਆ ਗਿਆ। ਤੀਨ ਮੂਰਤੀ ਚੌਂਕ ਤੋਂ ਸ਼ੁਰੂ ਹੋ ਕੇ ਸਤਿਨਾਮ ਵਾਹਿਗੁਰੂ ਦਾ ਜਾਪ … More
ਅਨਮੋਲ ਕੌਰ ਦਾ ਕਹਾਣੀ ਸ੍ਰੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਭੀਖੀ – ਨੇੜਲੇ ਪਿੰਡ ਖੀਵਾ ਮੀਹਾਂ ਸਿੰਘ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬ੍ਰੇਰੀ ਵਿੱਚ ਕਨੇਡਾ ਦੀ ਵਸਨੀਕ ਕਹਾਣੀਕਾਰ ਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ਜ਼ਮੀਰ ਲੋਕ ਅਰਪਣ ਕੀਤਾ ਗਿਆ। ਲਾਇਬ੍ਰੇਰੀ ਇੰਚਾਰਜ ਰਮਨਦੀਪ ਖੀਵਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਅਜੋਕੇ … More
ਸਿੱਖ ਸੰਸਥਾਵਾਂ ਵੱਲੋਂ ਅਫਗਾਨੀ ਦੂਤਘਰ ਦੇ ਬਾਹਰ ਮੁਜਾਹਰਾ ਕਰਨ ਦਾ ਐਲਾਨ
ਨਵੀਂ ਦਿੱਲੀ : ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਸਿੱਖ ਆਗੂਆਂ ’ਤੇ ਹੋਏ ਆਤਮਘਾਤੀ ਹਮਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਇਰਤਾ ਅਤੇ ਬਰਬਰਤਾ ਪੂਰਣ ਹਮਲਾ ਦੱਸਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਇਸ ਬਾਰੇ ਮੁਲਾਕਾਤ ਕਰਨ ਆਏ … More
ਬ੍ਰਿਟੇਨ ਦੀ ਮਹਾਰਾਣੀ ਬੀਮਾਰੀ ਕਾਰਣ ਪਬਲਿਕ ਈਵੈਂਟ ‘ਚ ਸ਼ਾਮਿਲ ਨਹੀਂ ਹੋ ਰਹੀ
ਲੰਡਨ – ਬ੍ਰਿਟੇਨ ਦੀ ਮਹਾਰਾਣੀ ਅਲਿਜ਼ਾਬਿਥ ਦੀ ਸਿਹਤ ਖਰਾਬ ਹੋਣ ਕਰਕੇ ਉਹ ਪਿੱਛਲੇ ਹਫ਼ਤੇ ਸੇਂਟ ਪਾਲ ਕੈਥਡਰਿੱਲ ਵਿੱਚ ਹੋਣ ਵਾਲੇ ਸਮਾਗਮ ਵਿੱਚ ਸ਼ਾਮਿਲ ਨਹੀਂ ਹੋ ਸਕੇ। ਇਹ ਵੀ ਚਰਚਾ ਹੈ ਕਿ ਇਸ ਦੌਰਾਨ ਸਰਕਾਰ ਦੇ ਕੁਝ ਮੰਤਰੀਆਂ ਨੇ ਮਹਾਰਾਣੀ ਦੇ … More
ਭਗੌੜਿਆਂ ਨੂੰ ਰੋਕਣ ‘ਚ ਅਸਫ਼ਲ ਅਤੇ ਕਾਲੇਧੰਨ ਤੇ ਚੁੱਪ ਕਿਉਂ ਹੈ ਮੋਦੀ : ਮਾਇਆਵਤੀ
ਲਖਨਊ – ਬਸਪਾ ਮੁੱਖੀ ਮਾਇਆਵਤੀ ਨੇ ਮੋਦੀ ਅਤੇ ਕੇਂਦਰ ਸਰਕਾਰ ਤੇ ਸਵਿਸ ਬੈਂਕਾਂ ਵਿੱਚ ਭਾਰਤੀਆਂ ਦੇ ਵੱਧ ਰਹੇ ਧੰਨ ਮਾਮਲੇ ਦੇ ਸਬੰਧ ਵਿੱਚ ਚੁੱਪੀ ਧਾਰਣ ਕਰਕੇ ਆੜੇ ਹੱਥੀਂ ਲਿਆ ਹੈ। ਉਨ੍ਹਾਂ ਨੇ ਮੋਦੀ ਦੇ ਇਸ ਸਬੰਧੀ ਜਵਾਬ ਨਾ ਦੇਣ ਤੇ … More
ਮੋਦੀ ਦੀ ਜਾਨ ਨੂੰ ਖ਼ਤਰਾ ਕਿਸੇ ਤੋਂ ਨਹੀਂ, ਵਜ਼ੀਰ-ਏ-ਆਜ਼ਮ ਦੇ ਅਹੁਦੇ ਆਪਣੀ ਪਾਰਟੀ ਦੇ ਦਾਅਵੇਦਾਰਾ ਅਤੇ ਫਿਰਕੂ ਹਿੰਦੂ ਕੱਟੜਵਾਦੀ ਸੰਗਠਨਾਂ ਤੋਂ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਕੁਝ ਦਿਨ ਪਹਿਲੇ ਹਕੂਮਤੀ ਏਜੰਸੀਆ ਤੇ ਮੀਡੀਏ ਵੱਲੋਂ ਇਹ ਖ਼ਬਰ ਪ੍ਰਕਾਸਿ਼ਤ ਹੋਈ ਹੈ ਕਿ ਮੋਦੀ ਦੀ ਜਾਨ ਨੂੰ ਖ਼ਤਰਾ ਹੈ । ਜਦੋਂਕਿ ਸ੍ਰੀ ਮੋਦੀ ਦੀ ਸੁਰੱਖਿਆ ਬਹੁਤ ਅਹਿਮ ਅਤੇ ਉੱਚ ਪੱਧਰੀ ਹੈ । ਜੇਕਰ ਸ੍ਰੀ ਮੋਦੀ … More








