logo.resized

R.S.S. ਵੱਲੋਂ ਕਿਤਾਬਾਂ ‘ਚ ਗੁਰੂ ਸਾਹਿਬਾਨ ਸਬੰਧੀ ਗਲਤ ਜਾਣਕਾਰੀ ਦੇਣ ਦਾ ਐਸਜੀਪੀਸੀ ਨੇ ਲਿਆ ਨੋਟਿਸ

ਅੰਮ੍ਰਿਤਸਰ – ਆਰ.ਐਸ.ਐਸ. ਦੇ ਮੁੱਖ ਕੇਂਦਰ ਨਾਗਪੁਰ ਵਿਖੇ ਸ੍ਰੀ ਭਾਰਤੀ ਪ੍ਰਕਾਸ਼ਨ ਵੱਲੋਂ ਛਾਪੀਆਂ ਕਿਤਾਬਾਂ ਵਿਚ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਦਰਸਾਉਣ ਸਮੇਤ ਇਤਿਹਾਸਕ ਤੱਥਾਂ ਨੂੰ ਵਿਗਾੜਨ ਦੇ ਕੋਝੇ ਯਤਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ … More »

ਪੰਜਾਬ | Leave a comment
 

ਭਾਰਤੀ ਖੂਫ਼ੀਆ ਏਜੰਸੀ ਆਈ.ਬੀ. ਵੱਲੋਂ ਇਹ ਕਹਿਣਾ ਕਿ ਖ਼ਾਲਿਸਤਾਨੀ ਅਪਰਾਧੀਆਂ ਨੂੰ ਭਾੜੇ ‘ਤੇ ਲੈ ਰਹੇ ਨੇ, ਸਿੱਖ ਕੌਮ ਨੂੰ ਬਦਨਾਮ ਕਰਨ ਵਾਲਾ ਗੁੰਮਰਾਹਕੁੰਨ ਪ੍ਰਚਾਰ : ਮਾਨ

ਫ਼ਤਹਿਗੜ੍ਹ ਸਾਹਿਬ – “ਭਾਰਤ ਦੀ ਸੈਂਟਰ ਦੀ ਖੂਫੀਆ ਏਜੰਸੀ ਆਈ.ਬੀ. ਵੱਲੋਂ ਜੋ ਸੈਂਟਰ ਤੇ ਪੰਜਾਬ ਸਰਕਾਰ ਨੂੰ ਸੁਚੇਤ ਕਰਦੇ ਹੋਏ ਕਿਹਾ ਗਿਆ ਹੈ ਕਿ ਖ਼ਾਲਿਸਤਾਨੀ ਗੈਗਸਟਰ ਅਪਰਾਧੀ ਕਾਰਵਾਈਆ ਕਰਨ ਵਾਲਿਆ ਦੀ ਭਾੜੇ ਉਤੇ ਖਰੀਦੋ-ਫਰੋਖਤ ਕਰ ਰਹੇ ਹਨ, ਦਾ ਪ੍ਰਚਾਰ ਸਰਬੱਤ … More »

ਪੰਜਾਬ | Leave a comment
IMG_20180510_122057.resized

ਪਾਵਰਕਾਮ ਠੇਕਾ ਮੁਲਾਜ਼ਮਾਂ ਵਲੋ ਸੰਘਰਸ਼ ਦਾ ਐਲਾਨ

ਲੁਧਿਆਣਾ :- ਅੱਜ ਇੱਥੇ ਬਿਜਲੀ ਬੋਰਡ ਚ ਠੇਕੇ ਤੇ ਭਰਤੀ ਕਾਮਿਆਂ ਦੀ ਮੀਟਿੰਗ ਪਾਵਰਕਾਮ ਐਂਡ ਟ੍ਰਸਾਕੋੰ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਪ੍ਰਚਾਰ ਸਕੱਤਰ ਇੰਦਰਪਾਲ ਸਿੰਘ ਦੀ ਪ੍ਰਧਾਨਗੀ ਚ ਹੋਈ। ਜਿਸ ਵਿਚ ਬੀਤੇ ਦਿਨੀਂ ਸਿਟੀ ਸੈਂਟਰ … More »

ਪੰਜਾਬ | Leave a comment
Punjab Scooter Parts Ass.resized

ਪੰਜਾਬ ਸਕੂਟਰ ਪਾਰਟਸ ਟਰੇਡਰਜ਼ ਐਸੋਸ਼ੀਏਸ਼ਨ ਦੀ ਅਹਿਮ ਮੀਟਿੰਗ ਆਯੋਜਿਤ

ਲੁਧਿਆਣਾ – ਪੰਜਾਬ ਸਕੂਟਰ ਪਾਰਟਸ ਟਰੇਡਰਜ਼ ਐਸੋਸ਼ੀਏਸ਼ਨ ਦੀ ਅਹਿਮ ਮੀਟਿੰਗ ਸਥਾਨਕ ਲਿੰਕ ਰੋਡ ਦੇ ਪ੍ਰੀਤ ਨਗਰ ਵਿਖੇ ਪ੍ਰਧਾਨ ਅਨਿਲ ਪੁਰੀ, ਚੇਅਰਮੈਨ ਬ੍ਰਿਜ ਮੋਹਨ ਸਿੰਘ ਤੇ ਗੁਰਮੀਤ ਸਿੰਘ ਸ਼ੈਰੀ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਮੁੱਖ ਮਹਿਮਾਨ ਐਕਸਾਈਜ਼ ਵਿਭਾਗ ਦੀ ਇੰਸਪੈਕਟਰ ਮੈਡਮ … More »

ਪੰਜਾਬ | Leave a comment
ਐੱਨ.ਡੀ.ਏ. ਵਿਚ ਭਰਤੀ ਹੋਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਸੇਵਾ ਸਿੰਘ ਜੀ ਅਤੇ ਹੋਰ ।

ਐੱਨ.ਡੀ.ਏ. ਵਿਚ ਭਰਤੀ ਹੋਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਖਡੂਰ ਸਾਹਿਬ : ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਂਡ ਟ੍ਰੇਨਿੰਗ ਇੰਸਟੀਚਿਊਟ ਦੇ ਡਾਇਰੈਕਟਰ ਸਾਬਕਾ ਮੇਜਰ ਜਨਰਲ ਰਵਿੰਦਰ ਸਿੰਘ ਛੱਤਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਯੂ.ਪੀ.ਐਸ.ਸੀ. ਵੱਲੋਂ ਬੀਤੇ ਦਿਨੀ ਐਲਾਨੇ … More »

ਪੰਜਾਬ | Leave a comment
 

ਸੋਸ਼ਲ ਮੀਡੀਆ ‘ਤੇ ਗੁਰੂ ਸਾਹਿਬਾਨ ਨੂੰ ਛੁਟਿਆ ਕੇ ਪੇਸ਼ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਅੰਮ੍ਰਿਤਸਰ – ਸੋਸ਼ਲ ਮੀਡੀਆ ‘ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਤੌਹੀਨ ਦਾ ਚਲਣ ਠੀਕ ਨਹੀਂ ਹੈ ਅਤੇ ਅਜਿਹਾ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ … More »

ਪੰਜਾਬ | Leave a comment
1(16).resized

ਵਿੱਤੀ ਵਰ੍ਹੇ 2018-19 ਲਈ ਕਮੇਟੀ ਵੱਲੋਂ 130 ਕਰੋੜ ਰੁਪਏ ਦਾ ਅਨੁਮਾਨਿਤ ਬਜਟ ਪੇਸ਼ ਕੀਤਾ ਗਿਆ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜ਼ਲਾਸ ’ਚ ਅੱਜ ਕਈ ਇਤਿਹਾਸਕ ਫੈਸਲੇ ਲਏ ਗਏੇ।ਜਿਥੇ ਵਿੱਤੀ ਵਰ੍ਹੇ 2018-19 ਲਈ ਕਮੇਟੀ ਵੱਲੋਂ 130 ਕਰੋੜ ਰੁਪਏ ਦਾ ਪਹਿਲੀ ਵਾਰ ਅਨੁਮਾਨਿਤ ਬਜਟ ਪੇਸ਼ ਕੀਤਾ ਗਿਆ ਉਥੇ ਹੀ ਗੁਰੂ ਹਰਿਕ੍ਰਿਸ਼ਨ ਪੱਬਲਿਕ … More »

ਭਾਰਤ | Leave a comment
168281_364731040260910_1014758750_n.resized

ਸੁਪਾਰੀ ਦੇ ਕੇ ਮੇਰੀ ਹੱਤਿਆ ਕਰਵਾਉਣ ਦੀ ਹੋ ਰਹੀ ਸਾਜਿਸ਼ : ਮਮਤਾ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੇ ਸਨਸਨੀਖੇਜ਼ ਆਰੋਪ ਲਗਾਏ ਹਨ। ਉਨ੍ਹਾਂ ਨੇ ਦਾਅਵੇ ਨਾਲ ਕਿਹਾ ਹੈ ਕਿ ਉਨ੍ਹਾਂ ਦੀ ਹੱਤਿਆ ਦੀ ਸਾਜਿਸ਼ ਰਚੀ ਜਾ ਰਹੀ ਹੈ। ਪੰਚਾਇਤੀ ਚੋਣਾਂ ਕਰਕੇ ਬੰਗਾਲ ਵਿੱਚ ਰਾਜਨੀਤਕ ਸਰਗਰਮੀਆਂ ਤੇਜ਼ ਹੋ ਗਈਆਂ ਹਨ। … More »

ਭਾਰਤ, ਮੁਖੱ ਖ਼ਬਰਾਂ | Leave a comment
index.resized

ਦਿੱਲੀ ‘ਚ ਮੋਦੀ ਦੇ ਲਗੇ “The Lie Lama” ਲਿਖੇ ਪੋਸਟਰ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੱਖ-ਵੱਖ ਸਥਾਨਾਂ ਤੇ ਮੋਦੀ ਦੀ ਫੋਟੋ ਦੇ ਉਪਰ ‘ਦਾ ਲਾਈ ਲਾਮਾ’ ਲਿਖੇ ਪੋਸਟਰ ਲਗੇ ਹੋਏ ਹਨ। ਬੀਜੇਪੀ ਦੇ ਕੁਝ ਨੇਤਾਵਾਂ ਵੱਲੋਂ ਇਸ ਤਰ੍ਹਾਂ ਦੇ ਪੋਸਟਰਾਂ ਤੇ ਇਤਰਾਜ਼ ਜਾਹਿਰ ਕੀਤਾ ਹੈ। ਇਸ ਦੀ … More »

ਭਾਰਤ | Leave a comment
1689944_648749965185386_509465735_n.resized

‘ਪੀਐਮ ਬਣਨ ਨਾਲ ਕੋਈ ਬੁੱਧੀਮਾਨ ਨਹੀਂ ਬਣ ਜਾਂਦਾ’ : ਸ਼ਤਰੂਘਨ ਸਿਨਹਾ

ਪਟਨਾ – ਬਿਹਾਰ ਤੋਂ ਭਾਜਪਾ ਐਮਪੀ ਸ਼ਤਰੂਘਨ ਸਿਨਹਾ ਵੈਸੇ ਤਾਂ ਪਹਿਲਾਂ ਵੀ ਕਈ ਵਾਰ ਆਪਣੀ ਹੀ ਪਾਰਟੀ ਅਤੇ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਸਖਤ ਆਲੋਚਨਾ ਕਰ ਚੁੱਕੇ ਹਨ। ਹੁਣ ਫਿਰ ਉਨ੍ਹਾਂ ਨੇ ਕਰਨਾਟਕ ਵਿੱਚ ਚੋਣ ਪ੍ਰਚਾਰ ਦੌਰਾਨ ਨਰੇਂਦਰ ਮੋਦੀ ਦੀ … More »

ਭਾਰਤ | Leave a comment